ਪੜਚੋਲ ਕਰੋ

ਸੋਨੂੰ ਨਿਗਮ ਦਾ ਟੀ-ਸੀਰੀਜ਼ ਨਾਲ ਪੰਗਾ, ਭੂਸ਼ਨ ਕੁਮਾਰ ਦੀ ਪਤਨੀ ਨੇ ਕਿਹਾ ਅਹਿਸਾਨ-ਫਰਾਮੋਸ਼

ਭੂਸ਼ਣ ਕੁਮਾਰ ਦੀ ਪਤਨੀ ਤੇ ਐਕਟਰਸ ਦਿਵਿਆ ਕੁਮਾਰ ਖੋਸਲਾ ਦਾ ਰਿਐਕਸ਼ਨ ਸਾਹਮਣੇ ਆਇਆ ਹੈ। ਦਿਵਿਆ ਨੇ ਸੋਨੂੰ ਨਿਗਮ ਦੀ ਧਮਕੀ ਦਾ ਜਵਾਬ ਸੋਸ਼ਲ ਮੀਡੀਆ ਰਾਹੀਂ ਦਿੱਤਾ ਹੈ।

ਮੁੰਬਈ: ਪਲੇਅਬੈਕ ਸਿੰਗਰ ਸੋਨੂੰ ਨਿਗਮ ਨੇ ਹਾਲ ਹੀ 'ਚ ਵੀਡੀਓ ਸ਼ੇਅਰ ਕਰਕੇ ਟੀ-ਸੀਰੀਜ਼ ਦੇ ਮਾਲਕ ਭੂਸ਼ਨ ਕੁਮਾਰ 'ਤੇ ਨਿਸ਼ਾਨਾ ਸਾਧਿਆ ਸੀ। ਇਸ ਵੀਡੀਓ ਵਿੱਚ ਉਸ ਨੇ ਭੂਸ਼ਨ ਕੁਮਾਰ ਦੀ ਕੋਈ ਵੀਡੀਓ ਲੀਕ ਕਰਨ ਦੀ ਗੱਲ ਵੀ ਕੀਤੀ। ਹੁਣ ਭੂਸ਼ਨ ਕੁਮਾਰ ਦੀ ਪਤਨੀ ਤੇ ਅਭਿਨੇਤਰੀ ਦਿਵਿਆ ਕੁਮਾਰ ਖੋਸਲਾ ਦਾ ਰਿਐਕਸ਼ਨ ਸਾਹਮਣੇ ਆਇਆ ਹੈ। ਉਸ ਨੇ ਲਿਖਿਆ, “ਅੱਜ ਕੱਲ੍ਹ ਇਹ ਸਭ ਇਸ ਗੱਲ ‘ਤੇ ਨਿਰਭਰ ਕਰਦਾ ਹੈ ਕਿ ਕੌਣ ਕਿੰਨੀ ਚੰਗੀ ਕੈਂਪੇਨ ਚਲਾ ਸਕਦਾ ਹੈ। ਮੈਂ ਵੇਖ ਰਹੀ ਹਾਂ ਕਿ ਲੋਕ ਆਪਣੀਆਂ ਮੁਹਿੰਮਾਂ ਰਾਹੀਂ ਝੂਠ ਵੇਚ ਲੈਂਦੇ ਹਨ। ਸੋਨੂੰ ਨਿਗਮ ਵੀ ਕੋਈ ਅਜਿਹਾ ਵਿਅਕਤੀ ਹੈ ਜੋ ਦਰਸ਼ਕਾਂ ਦੇ ਦਿਮਾਗ ਨਾਲ ਖੇਡਣਾ ਜਾਣਦਾ ਹੈ। ਰੱਬ ਸਾਡੇ ਜਗਤ ਨੂੰ ਬਚਾਏ।“ ਸੋਨੂੰ ਨਿਗਮ ਦਾ ਟੀ-ਸੀਰੀਜ਼ ਨਾਲ ਪੰਗਾ, ਭੂਸ਼ਨ ਕੁਮਾਰ ਦੀ ਪਤਨੀ ਨੇ ਕਿਹਾ ਅਹਿਸਾਨ-ਫਰਾਮੋਸ਼ ਉਸ ਨੇ ਆਪਣੀ ਅਗਲੀ ਪੋਸਟ ਵਿੱਚ ਲਿਖਿਆ, “ਸੋਨੂੰ ਨਿਗਮ ਜੀ ਟੀ-ਸੀਰੀਜ਼ ਨੇ ਤੁਹਾਨੂੰ ਉਦਯੋਗ ਵਿੱਚ ਬਰੇਕ ਦਿੱਤੀ ਹੈ। ਤੁਹਾਨੂੰ ਇੰਨਾ ਅੱਗੇ ਲੈ ਗਿਆ। ਜੇ ਤੁਹਾਨੂੰ ਕੋਈ ਗੁੱਸਾ ਸੀ ਤਾਂ ਤੁਸੀਂ ਭੂਸ਼ਨ ਨਾਲ ਪਹਿਲਾਂ ਕਿਉਂ ਗੱਲ ਨਹੀਂ ਕੀਤੀ। ਤੁਸੀਂ ਅੱਜ ਪ੍ਰਚਾਰ ਲਈ ਇਹ ਕਿਉਂ ਕਰ ਰਹੇ ਹੋ। ਮੈਂ ਤੁਹਾਡੇ ਪਿਤਾ ਜੀ ਦੀਆਂ ਬਹੁਤ ਸਾਰੀਆਂ ਵੀਡੀਓਜ਼ ਨੂੰ ਖੁਦ ਡਾਇਰੈਕਟ ਕੀਤਾ ਜਿਸ ਲਈ ਉਹ ਹਮੇਸ਼ਾਂ ਬਹੁਤ ਸ਼ੁਕਰਗੁਜ਼ਾਰ ਰਹੇ ਪਰ ਕੁਝ ਲੋਕ ਅਹਿਸਾਨ-ਫਰਾਮੋਸ਼ ਹੁੰਦੇ ਹਨ। ਖੈਰ, ਤੁਸੀਂ ਮੇਰਾ ਪਿਆਰ ਦਾ ਚੰਗਾ ਨਤੀਜਾ ਦਿੱਤਾ।“ ਸੋਨੂੰ ਨਿਗਮ ਦੁਆਰਾ ਸ਼ੇਅਰ ਕੀਤੀ ਵੀ ਇਸ ਵੀਡੀਓ ਨੂੰ ਤੁਸੀਂ ਵੀ ਦੇਖ ਸਕਦੇ ਹੋ:
ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget