ਪੜਚੋਲ ਕਰੋ

Swami Om Death: Bigg Boss ਫੇਮ ਸਵਾਮੀ ਓਮ ਦੀ ਮੌਤ, 3 ਮਹੀਨੇ ਪਹਿਲਾਂ ਹੋਇਆ ਸੀ ਕੋਰੋਨਾ

Swami Om Death: ਖ਼ਬਰਾਂ ਮੁਤਾਬਕ ਸਵਾਮੀ ਓਮ ਦੀ ਸਿਹਤ ਕੁਝ ਸਮੇਂ ਤੋਂ ਖ਼ਰਾਬ ਸੀ। ਉਸ ਨੂੰ ਏਮਜ਼ ਵਿੱਚ ਦਾਖਲ ਕਰਵਾਇਆ ਗਿਆ ਸੀ ਤੇ ਅੱਜ ਉਸ ਦੀ ਮੌਤ ਹੋ ਗਈ।

ਮੁੰਬਈ: ਟੀਵੀ ਰਿਐਲਿਟੀ ਸ਼ੋਅ 'ਬਿੱਗ ਬੌਸ' ਵਿੱਚ ਨਜ਼ਰ ਆਏ ਸਵਾਮੀ ਓਮ ਦਾ ਅੱਜ ਦੇਹਾਂਤ ਹੋ ਗਿਆ। ਖਬਰਾਂ ਮੁਤਾਬਕ ਸਵਾਮੀ ਓਮ ਦੀ ਸਿਹਤ ਕੁਝ ਸਮੇਂ ਤੋਂ ਖ਼ਰਾਬ ਚਲ ਰਹੀ ਸੀ। ਉਹ ਏਮਜ਼ ਵਿੱਚ ਵੀ ਦਾਖਲ ਸੀ ਤੇ ਅੱਜ ਉਸ ਦੀ ਮੌਤ ਹੋ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ, ਉਹ ਅਧਰੰਗ ਦਾ ਸ਼ਿਕਾਰ ਹੋਏ ਸੀ ਤੇ ਇਸ ਦਾ ਅਸਰ ਉਸ ਦੇ ਅੱਧੇ ਸਰੀਰ 'ਤੇ ਪਿਆ ਸੀ। ਦੱਸ ਦੇਈਏ ਕਿ ਸਵਾਮੀ ਓਮ 2017 ‘ਚ ਬਿੱਗ ਬੌਸ ‘ਚ ਨਜ਼ਰ ਆਏ ਸੀ। ਇਸ ਸੀਜ਼ਨ ਵਿੱਚ ਉਸ ਕਰਕੇ ਕਾਫ਼ੀ ਵਿਵਾਦ ਹੋਇਆ ਸੀ। ਇਸ ਸ਼ੋਅ ਵਿੱਚ ਉਹ ਕਈ ਵਾਰ ਆਪਣੀ ਹੱਦ ਪਾਰ ਕਰਦੇ ਦੇਖਿਆ ਗਿਆ। ਇਹੀ ਕਾਰਨ ਸੀ ਕਿ ਉਸ ਨੂੰ ਘਰੋਂ ਬਾਹਰ ਕੱਢਿਆ ਗਿਆ ਸੀ। ਕਈ ਹਿੰਦੂ ਸੰਗਠਨਾਂ ਨੇ ਬਿੱਗ ਬੌਸ ਵਿੱਚ ਜਾਣ ਤੋਂ ਬਾਅਦ ਸਵਾਮੀ ਓਮ ਦਾ ਬਾਈਕਾਟ ਵੀ ਕੀਤਾ ਸੀ।

ਇਹ ਵੀ ਪੜ੍ਹੋਪੰਜਾਬ ਦੇ ਮੰਤਰੀ ਨੂੰ ਕੋਰੋਨਾ ਵੈਕਸੀਨ ਤੋਂ ਲੱਗ ਰਿਹਾ ਡਰ, ਕਿਹਾ ਆਪਣੇ ਰਿਕਸ 'ਤੇ ਲਗਾਓ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Actor Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
Domestic Violence: ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Comedian Kapil Sharma: ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
Embed widget