ਪੜਚੋਲ ਕਰੋ

Shah Rukh Khan Don 3: ਸ਼ਾਹਰੁਖ ਖਾਨ ਦੇ ਪ੍ਰਸ਼ੰਸਕਾਂ ਲਈ ਵੱਡੀ ਖਬਰ, ਬਾਲੀਵੁੱਡ ਕਿੰਗ ਦੀ 'ਡੌਨ 3' ਬਾਰੇ ਆਈ ਤਾਜ਼ਾ ਅਪਡੇਟ

Shah Rukh Khan Don 3: ਸੁਪਰਸਟਾਰ ਸ਼ਾਹਰੁਖ ਖਾਨ ਦੀ ਸੁਪਰਹਿੱਟ ਫ੍ਰੈਂਚਾਇਜ਼ੀ 'ਡਾਨ' ਦੇ ਦੋ ਭਾਗ ਰਿਲੀਜ਼ ਹੋ ਗਏ ਹਨ। ਹੁਣ ਪ੍ਰਸ਼ੰਸਕ ਇਸ ਦੇ ਤੀਜੇ ਭਾਗ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਸ ਦੌਰਾਨ 'ਡੌਨ 3' ਨੂੰ ਲੈ ਕੇ ਤਾਜ਼ਾ

Shah Rukh Khan Don 3: ਸੁਪਰਸਟਾਰ ਸ਼ਾਹਰੁਖ ਖਾਨ ਦੀ ਸੁਪਰਹਿੱਟ ਫ੍ਰੈਂਚਾਇਜ਼ੀ 'ਡਾਨ' ਦੇ ਦੋ ਭਾਗ ਰਿਲੀਜ਼ ਹੋ ਗਏ ਹਨ। ਹੁਣ ਪ੍ਰਸ਼ੰਸਕ ਇਸ ਦੇ ਤੀਜੇ ਭਾਗ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਸ ਦੌਰਾਨ 'ਡੌਨ 3' ਨੂੰ ਲੈ ਕੇ ਤਾਜ਼ਾ ਅਪਡੇਟ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਨਿਰਦੇਸ਼ਕ-ਅਦਾਕਾਰ ਫਰਹਾਨ ਅਖਤਰ ਇਸ ਫਿਲਮ ਦੀ ਸਕ੍ਰਿਪਟ 'ਤੇ ਕੰਮ ਕਰ ਰਹੇ ਹਨ। ਇਸ ਖਬਰ ਦੀ ਪੁਸ਼ਟੀ ਖੁਦ ਨਿਰਮਾਤਾ ਰਿਤੇਸ਼ ਸਿਧਵਾਨੀ ਨੇ ਕੀਤੀ ਹੈ।

ਨਿਰਮਾਤਾ ਰਿਤੇਸ਼ ਸਿਧਵਾਨੀ ਨੇ ਫਿਲਮ ਬਾਰੇ ਅਪਡੇਟ ਦਿੱਤੀ...

ਨਿਊਜ਼ ਏਜੰਸੀ ਪੀਟੀਆਈ ਨਾਲ ਗੱਲਬਾਤ ਦੌਰਾਨ ਪ੍ਰੋਡਕਸ਼ਨ ਹਾਊਸ ਐਕਸਲ ਐਂਟਰਟੇਨਮੈਂਟ ਦੇ ਕੋ-ਪਾਰਟਨਰ ਰਿਤੇਸ਼ ਸਿਧਵਾਨੀ ਨੇ ਕਿਹਾ, 'ਅਸੀਂ ਉਦੋਂ ਤੱਕ ਕੁਝ ਨਹੀਂ ਕਰਾਂਗੇ ਜਦੋਂ ਤੱਕ ਮੇਰਾ ਪਾਰਟਨਰ (ਫਰਹਾਨ ਅਖਤਰ) ਸਕ੍ਰਿਪਟ ਰਾਈਟਿੰਗ ਪੂਰੀ ਨਹੀਂ ਕਰ ਲੈਂਦਾ। ਫਿਲਹਾਲ ਉਹ ਸਕ੍ਰਿਪਟ ਨੂੰ ਪੂਰਾ ਕਰਨ 'ਚ ਰੁੱਝੇ ਹੋਏ ਹਨ। ਇੱਥੋਂ ਤੱਕ ਕਿ ਅਸੀਂ ਸਾਰੇ ਡੌਨ ਨੂੰ ਦੇਖਣ ਲਈ ਬੇਸਬਰੀ ਨਾਲ ਉਡੀਕ ਕਰ ਰਹੇ ਹਾਂ।

ਡੌਨ ਫਿਲਮ ਦੇ ਦੋਵੇਂ ਭਾਗ ਹੋਏ ਸੁਪਰਹਿੱਟ ...

ਫਰਹਾਨ ਅਖਤਰ ਅਤੇ ਰਿਤੇਸ਼ ਸਿਧਵਾਨੀ ਮਿਲ ਕੇ ਪ੍ਰੋਡਕਸ਼ਨ ਹਾਊਸ ਐਕਸਲ ਐਂਟਰਟੇਨਮੈਂਟ ਚਲਾਉਂਦੇ ਹਨ। ਦੋਵਾਂ ਨਿਰਮਾਤਾਵਾਂ ਨੇ ਮਿਲ ਕੇ ਸਾਲ 1978 'ਚ ਰਿਲੀਜ਼ ਹੋਈ ਅਮਿਤਾਭ ਬੱਚਨ ਦੀ ਫਿਲਮ 'ਡੌਨ' ਦੇ ਅਧਿਕਾਰ ਖਰੀਦੇ ਸਨ। ਇਸ ਤੋਂ ਬਾਅਦ ਸਾਲ 2006 'ਚ ਫਿਲਮ 'ਡੌਨ' ਦਾ ਪਹਿਲਾ ਰੀਮੇਕ ਰਿਲੀਜ਼ ਹੋਇਆ, ਜਿਸ 'ਚ ਸ਼ਾਹਰੁਖ ਖਾਨ ਅਤੇ ਪ੍ਰਿਯੰਕਾ ਚੋਪੜਾ ਨੇ ਮੁੱਖ ਭੂਮਿਕਾਵਾਂ ਨਿਭਾਈਆਂ ਸਨ। ਇਹ ਫਿਲਮ ਸੁਪਰਹਿੱਟ ਸਾਬਤ ਹੋਈ। ਪੰਜ ਸਾਲ ਬਾਅਦ 2011 'ਚ 'ਡੌਨ 2' ਰਿਲੀਜ਼ ਹੋਈ, ਜਿਸ ਨੂੰ ਲੋਕਾਂ ਨੇ ਕਾਫੀ ਪਸੰਦ ਕੀਤਾ। ਇਹ ਦੋਵੇਂ ਫਿਲਮਾਂ ਫਰਹਾਨ ਅਖਤਰ ਨੇ ਡਾਇਰੈਕਟ ਕੀਤੀਆਂ ਸਨ।

ਸ਼ਾਹਰੁਖ ਖਾਨ ਦੀਆਂ ਆਉਣ ਵਾਲੀਆਂ ਫਿਲਮਾਂ...

ਸ਼ਾਹਰੁਖ ਖਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਇਨ੍ਹੀਂ ਦਿਨੀਂ ਆਪਣੀ ਨਵੀਂ ਫਿਲਮ 'ਡੰਕੀ' 'ਚ ਰੁੱਝੇ ਹੋਏ ਹਨ। ਇਸ ਦੇ ਨਿਰਦੇਸ਼ਕ ਰਾਜਕੁਮਾਰ ਹਿਰਾਨੀ ਹਨ। ਇਸ ਤੋਂ ਇਲਾਵਾ ਸ਼ਾਹਰੁਖ ਖਾਨ ਕੋਲ ਫਿਲਮ ਜਵਾਨ ਵੀ ਹੈ, ਜਿਸ 'ਚ ਅਭਿਨੇਤਾ ਐਕਸ਼ਨ ਅਵਤਾਰ 'ਚ ਨਜ਼ਰ ਆਉਣਗੇ। ਇਸ ਤੋਂ ਪਹਿਲਾਂ ਸ਼ਾਹਰੁਖ ਖਾਨ ਦੀ ਫਿਲਮ 'ਪਠਾਨ' ਰਿਲੀਜ਼ ਹੋਈ ਸੀ, ਜਿਸ ਨੇ ਦੁਨੀਆ ਭਰ 'ਚ 1050 ਕਰੋੜ ਰੁਪਏ ਦੀ ਕਮਾਈ ਕੀਤੀ ਹੈ।

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget