ਪੜਚੋਲ ਕਰੋ

Comedy King: ਮਨੋਰੰਜਨ ਜਗਤ ਤੋਂ ਵੱਡੀ ਖਬਰ, ਮਸ਼ਹੂਰ ਕਾਮੇਡੀ ਕਿੰਗ ਨੂੰ ਰਹਿਣਾ ਪਏਗਾ ਜੇਲ੍ਹ; ਸਦਮੇ 'ਚ ਪ੍ਰਸ਼ੰਸਕ...

Comedy King: ਬਾਲੀਵੁੱਡ ਦੇ ਮਸ਼ਹੂਰ ਕਾਮੇਡੀਅਨ ਰਾਜਪਾਲ ਯਾਦਵ ਇਨ੍ਹੀਂ ਦਿਨੀਂ ਸੁਰਖੀਆਂ ਵਿੱਚ ਹਨ। ਦੱਸ ਦੇਈਏ ਕਿ ਕਾਮੇਡੀ ਕਿੰਗ ਨੂੰ ਦਿੱਲੀ ਹਾਈ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਕਰੋੜਾਂ ਰੁਪਏ ਦੇ ਚੈੱਕ ਬਾਊਂਸ ਮਾਮਲੇ ਵਿੱਚ ਜੇਲ੍ਹ...

Comedy King: ਬਾਲੀਵੁੱਡ ਦੇ ਮਸ਼ਹੂਰ ਕਾਮੇਡੀਅਨ ਰਾਜਪਾਲ ਯਾਦਵ ਇਨ੍ਹੀਂ ਦਿਨੀਂ ਸੁਰਖੀਆਂ ਵਿੱਚ ਹਨ। ਦੱਸ ਦੇਈਏ ਕਿ ਕਾਮੇਡੀ ਕਿੰਗ ਨੂੰ ਦਿੱਲੀ ਹਾਈ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਕਰੋੜਾਂ ਰੁਪਏ ਦੇ ਚੈੱਕ ਬਾਊਂਸ ਮਾਮਲੇ ਵਿੱਚ ਜੇਲ੍ਹ ਦੀ ਸਜ਼ਾ ਕੱਟ ਰਹੇ ਅਦਾਕਾਰ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਹੋਈ ਸੁਣਵਾਈ ਤੋਂ ਬਾਅਦ ਅਦਾਲਤ ਨੇ ਮਾਮਲੇ ਨੂੰ 16 ਫਰਵਰੀ (ਸੋਮਵਾਰ) ਤੱਕ ਲਈ ਮੁਲਤਵੀ ਕਰ ਦਿੱਤਾ ਹੈ। ਉਦੋਂ ਤੱਕ ਰਾਜਪਾਲ ਯਾਦਵ ਨੂੰ ਤਿਹਾੜ ਜੇਲ੍ਹ ਵਿੱਚ ਹੀ ਰਹਿਣਾ ਪਵੇਗਾ। ਅਦਾਲਤ ਨੇ ਇਸ ਮਾਮਲੇ ਵਿੱਚ ਸ਼ਿਕਾਇਤਕਰਤਾ ਪੱਖ ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਹੈ।

ਅਦਾਲਤ ਨੇ ਲਗਾਈ ਫਟਕਾਰ

ਸੁਣਵਾਈ ਦੌਰਾਨ ਜਸਟਿਸ ਸਵਰਨ ਕਾਂਤਾ ਸ਼ਰਮਾ ਨੇ ਰਾਜਪਾਲ ਯਾਦਵ ਦੇ ਰਵੱਈਏ 'ਤੇ ਸਖ਼ਤ ਨਾਰਾਜ਼ਗੀ ਜ਼ਾਹਰ ਕੀਤੀ। ਅਦਾਲਤ ਨੇ ਕਿਹਾ, "ਤੁਸੀਂ ਅੱਜ ਜੇਲ੍ਹ ਵਿੱਚ ਇਸ ਲਈ ਹੋ ਕਿਉਂਕਿ ਤੁਸੀਂ ਅਦਾਲਤ ਨਾਲ ਕੀਤੇ ਆਪਣੇ ਵਾਅਦੇ ਪੂਰੇ ਨਹੀਂ ਕੀਤੇ।" ਅਦਾਲਤ ਨੇ ਨੋਟ ਕੀਤਾ ਕਿ ਅਦਾਕਾਰ ਨੇ ਦਰਜਨਾਂ ਵਾਰ ਪੈਸੇ ਵਾਪਸ ਕਰਨ ਦਾ ਭਰੋਸਾ ਦਿੱਤਾ ਸੀ ਪਰ ਹਰ ਵਾਰ ਅਸਫਲ ਰਹੇ।

ਜਾਣੋ ਕੀ ਹੈ ਪੂਰਾ ਮਾਮਲਾ?

ਇਹ ਵਿਵਾਦ ਸਾਲ 2010 ਵਿੱਚ ਲਏ ਗਏ 5 ਕਰੋੜ ਰੁਪਏ ਦੇ ਕਰਜ਼ੇ ਨਾਲ ਸ਼ੁਰੂ ਹੋਇਆ ਸੀ, ਜੋ ਹੁਣ ਵਿਆਜ ਸਮੇਤ ਵਧ ਕੇ ਲਗਭਗ 9 ਕਰੋੜ ਰੁਪਏ ਹੋ ਗਿਆ ਹੈ। ਰਾਜਪਾਲ ਨੇ ਆਪਣੀ ਫਿਲਮ 'ਅਤਾ ਪਤਾ ਲਾਪਤਾ' ਲਈ ਇਹ ਰਕਮ ਲਈ ਸੀ। ਪੈਸੇ ਵਾਪਸ ਨਾ ਕਰਨ ਅਤੇ ਚੈੱਕ ਬਾਊਂਸ ਹੋਣ ਕਾਰਨ ਅਦਾਲਤ ਨੇ ਉਨ੍ਹਾਂ ਨੂੰ 6 ਮਹੀਨੇ ਦੀ ਸਜ਼ਾ ਸੁਣਾਈ ਹੈ। ਫਿਲਹਾਲ ਸਭ ਦੀਆਂ ਨਜ਼ਰਾਂ ਸੋਮਵਾਰ ਦੀ ਸੁਣਵਾਈ 'ਤੇ ਹਨ, ਆਖਿਰ ਕਾਮੇਡੀ ਕਿੰਗ ਨੂੰ ਜ਼ਮਾਨਤ ਮਿਲੇਗੀ ਕੀ ਨਹੀਂ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਮਾਰਚ 2026
Punjab Police 'ਚ IPS ਅਤੇ PPS ਸਣੇ ਕਈ ਅਫਸਰਾਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਦੇਖੋ ਪੂਰੀ ਲਿਸਟ
Punjab Police 'ਚ IPS ਅਤੇ PPS ਸਣੇ ਕਈ ਅਫਸਰਾਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਦੇਖੋ ਪੂਰੀ ਲਿਸਟ
Property Registry: ਵੱਡੀ ਖਬਰ, ਲੋਕਾਂ 'ਚ ਮੱਚਿਆ ਹਾਹਾਕਾਰ, ਹੁਣ ਇਨ੍ਹਾਂ ਜ਼ਮੀਨਾਂ ਦੀ ਨਹੀਂ ਹੋਵੇਗੀ ਰਜਿਸਟ੍ਰੀ; CM ਵੱਲੋਂ ਨਵਾਂ...
ਵੱਡੀ ਖਬਰ, ਲੋਕਾਂ 'ਚ ਮੱਚਿਆ ਹਾਹਾਕਾਰ, ਹੁਣ ਇਨ੍ਹਾਂ ਜ਼ਮੀਨਾਂ ਦੀ ਨਹੀਂ ਹੋਵੇਗੀ ਰਜਿਸਟ੍ਰੀ; CM ਵੱਲੋਂ ਨਵਾਂ...
Dubai Airport ਕੋਲ ਡਰੋਨ ਨਾਲ ਹਮਲਾ, ਇੱਕ ਭਾਰਤੀ ਸਣੇ 4 ਲੋਕ ਜ਼ਖ਼ਮੀ
Dubai Airport ਕੋਲ ਡਰੋਨ ਨਾਲ ਹਮਲਾ, ਇੱਕ ਭਾਰਤੀ ਸਣੇ 4 ਲੋਕ ਜ਼ਖ਼ਮੀ
Advertisement

ਵੀਡੀਓਜ਼

ਮੈਨੂੰ CM ਬਣਾਓ, ਮੈਂ ਗੈਂਗਸਟਰਵਾਦ ਕਰ ਦਿਆਂਗਾ ਸਾਫ਼
ਪੰਜਾਬ 'ਚ CM ਨਹੀਂ, ਗੈਂਗਸਟਰ ਕਰ ਰਹੇ ਨੇ ਰਾਜ
ਆਪ ਦੀਆਂ ਝੂਠੀਆਂ ਗੱਲਾਂ 'ਚ ਫੱਸ ਗਏ ਪੰਜਾਬ ਦੇ ਲੋਕ, CM ਨੂੰ ਬੋਲੇ ਸੁਖਬੀਰ ਬਾਦਲ
“ਅਸੀਂ ਝੂਠੇ ਪਰਚਿਆਂ ਤੋਂ ਨਹੀਂ ਡਰਦੇ!” – ਮਜੀਠੀਆ ਦੀ ਲਲਕਾਰ
“ਪੰਜਾਬ ‘ਤੇ ਕਰਜ਼ੇ ਦਾ ਪਹਾੜ!” – ਮਜੀਠੀਆ ਨੇ ਘੇਰੇ CM ਮਾਨ
Advertisement

ਫੋਟੋਗੈਲਰੀ

Advertisement
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਮਾਰਚ 2026
Punjab Police 'ਚ IPS ਅਤੇ PPS ਸਣੇ ਕਈ ਅਫਸਰਾਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਦੇਖੋ ਪੂਰੀ ਲਿਸਟ
Punjab Police 'ਚ IPS ਅਤੇ PPS ਸਣੇ ਕਈ ਅਫਸਰਾਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਦੇਖੋ ਪੂਰੀ ਲਿਸਟ
Property Registry: ਵੱਡੀ ਖਬਰ, ਲੋਕਾਂ 'ਚ ਮੱਚਿਆ ਹਾਹਾਕਾਰ, ਹੁਣ ਇਨ੍ਹਾਂ ਜ਼ਮੀਨਾਂ ਦੀ ਨਹੀਂ ਹੋਵੇਗੀ ਰਜਿਸਟ੍ਰੀ; CM ਵੱਲੋਂ ਨਵਾਂ...
ਵੱਡੀ ਖਬਰ, ਲੋਕਾਂ 'ਚ ਮੱਚਿਆ ਹਾਹਾਕਾਰ, ਹੁਣ ਇਨ੍ਹਾਂ ਜ਼ਮੀਨਾਂ ਦੀ ਨਹੀਂ ਹੋਵੇਗੀ ਰਜਿਸਟ੍ਰੀ; CM ਵੱਲੋਂ ਨਵਾਂ...
Dubai Airport ਕੋਲ ਡਰੋਨ ਨਾਲ ਹਮਲਾ, ਇੱਕ ਭਾਰਤੀ ਸਣੇ 4 ਲੋਕ ਜ਼ਖ਼ਮੀ
Dubai Airport ਕੋਲ ਡਰੋਨ ਨਾਲ ਹਮਲਾ, ਇੱਕ ਭਾਰਤੀ ਸਣੇ 4 ਲੋਕ ਜ਼ਖ਼ਮੀ
Punjab News: ਪੰਜਾਬ 'ਚ LPG ਸਪਲਾਈ ਠੱਪ! ਲੋਕਾਂ 'ਚ ਮੱਚਿਆ ਹਾਹਾਕਾਰ: ਸਿਰਫ਼ 3 ਦਿਨਾਂ ਦਾ ਸਟਾਕ ਬਾਕੀ; ਘਰੇਲੂ ਸਿਲੰਡਰਾਂ ਦੀ ਬੁਕਿੰਗ ਵੀ ਹੋਈ ਬੰਦ... 
ਪੰਜਾਬ 'ਚ LPG ਸਪਲਾਈ ਠੱਪ! ਲੋਕਾਂ 'ਚ ਮੱਚਿਆ ਹਾਹਾਕਾਰ: ਸਿਰਫ਼ 3 ਦਿਨਾਂ ਦਾ ਸਟਾਕ ਬਾਕੀ; ਘਰੇਲੂ ਸਿਲੰਡਰਾਂ ਦੀ ਬੁਕਿੰਗ ਵੀ ਹੋਈ ਬੰਦ... 
ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ ਦਾ ਮਿਜਾਜ਼, ਇੰਨੀ ਤਰੀਕ ਨੂੰ ਪਵੇਗਾ ਮੀਂਹ, ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ ਦਾ ਮਿਜਾਜ਼, ਇੰਨੀ ਤਰੀਕ ਨੂੰ ਪਵੇਗਾ ਮੀਂਹ, ਜਾਣੋ ਅਗਲੇ ਦਿਨਾਂ ਦਾ ਹਾਲ
Jalandhar 'ਚ ਟਰੱਕ ਨੇ ਤੋੜਿਆ ਬਿਜਲੀ ਦਾ ਖੰਭਾ, BSF ਚੌਂਕ 'ਤੇ ਲੱਗਿਆ ਭਾਰੀ ਜਾਮ; ਮੱਚੀ ਹਫੜਾ-ਦਫੜੀ
Jalandhar 'ਚ ਟਰੱਕ ਨੇ ਤੋੜਿਆ ਬਿਜਲੀ ਦਾ ਖੰਭਾ, BSF ਚੌਂਕ 'ਤੇ ਲੱਗਿਆ ਭਾਰੀ ਜਾਮ; ਮੱਚੀ ਹਫੜਾ-ਦਫੜੀ
ਤੇਜ਼ ਰਫਤਾਰ ਆਡੀ ਨੇ ਵਿਦੇਸ਼ੀ ਕੁੜੀ ਨੂੰ ਉਡਾਇਆ, 14 ਫੁੱਟ ਉੱਤੇ ਹਵਾ 'ਚ ਉੱਛਲੀ, ਮੱਚਿਆ ਹੜਕੰਪ
ਤੇਜ਼ ਰਫਤਾਰ ਆਡੀ ਨੇ ਵਿਦੇਸ਼ੀ ਕੁੜੀ ਨੂੰ ਉਡਾਇਆ, 14 ਫੁੱਟ ਉੱਤੇ ਹਵਾ 'ਚ ਉੱਛਲੀ, ਮੱਚਿਆ ਹੜਕੰਪ
Embed widget