ਪੜਚੋਲ ਕਰੋ

ਕੀ ਬਿੱਗ ਬੌਸ 14 ਵਿੱਚ ਨਜ਼ਰ ਆਏਗੀ ਰਾਧੇ ਮਾਂ, ਮੇਕਰਸ ਨੇ ਸ਼ੋਅ ਲਈ ਕੀਤਾ ਅਪ੍ਰੋਚ!

ਬਿੱਗ ਬੌਸ 14 ਨੂੰ ਲੈ ਕੇ ਖ਼ਬਰਾਂ ਹਨ ਕਿ ਇਸ ਵਾਰ ਸ਼ੋਅ 'ਚ ਮੇਕਰਸ ਨੇ ਰਾਧੇ ਮਾਂ ਨੂੰ ਅਪ੍ਰੋਚ ਕੀਤਾ ਹੈ।

ਮੁੰਬਈ: ਟੈਲੀਵਿਜ਼ਨ ਦੇ ਸਭ ਤੋਂ ਮਸ਼ਹੂਰ ਸ਼ੋਅ 'ਚੋਂ ਇੱਕ ਬਿੱਗ ਬੌਸ ਆਪਣੇ ਨਵੇਂ ਸੀਜ਼ਨ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਨ ਲਈ ਤਿਆਰ ਹੈ। ਬਿੱਗ ਬੌਸ 14 ਜਲਦੀ ਹੀ ਸ਼ੁਰੂ ਹੋ ਸਕਦਾ ਹੈ। ਇੱਕ ਵਾਰ ਫਿਰ ਸਲਮਾਨ ਖ਼ਾਨ ਸ਼ੋਅ ਨੂੰ ਹੋਸਟ ਕਰਦੇ ਨਜ਼ਰ ਆਉਣਗੇ। ਇਸ ਦੇ ਨਾਲ ਹੀ ਇਸ ਸ਼ੋਅ ਨਾਲ ਜੁੜੀ ਖ਼ਬਰਾਂ ਆ ਰਹੀਆਂ ਹਨ ਕਿ ਨਿਰਮਾਤਾਵਾਂ ਨੇ ਬਿੱਗ ਬੌਸ 14 ਲਈ ਰਾਧੇ ਮਾਂ ਨੂੰ ਅਪ੍ਰੋਚ ਕੀਤਾ ਹੈ। ਇਹ ਜਾਣਕਾਰੀ 'ਬਿੱਗ ਬੌਸ ਜਾਸੂਸ' ਨਾਂ ਦੇ ਇੰਸਟਾਗ੍ਰਾਮ ਅਕਾਉਂਟ ਨੇ ਦਿੱਤੀ ਹੈ। ਹਾਲਾਂਕਿ, ਰਾਧੇ ਮਾਂ ਦੀ ਖ਼ਬਰ ਦੀ ਅਜੇ ਅਧਿਕਾਰਤ ਤੌਰ 'ਤੇ ਪੁਸ਼ਟੀ ਨਹੀਂ ਹੋਈ ਹੈ। ਪਰ ਮੀਡੀਆ ਰਿਪੋਰਟਾਂ ਮੁਤਾਬਕ, ਉਹ ਬਿੱਗ ਬੌਸ 14 ਵਿੱਚ ਨਜ਼ਰ ਆ ਸਕਦੀ ਹੈ। ਰਾਧੇ ਮਾਂ ਨੂੰ ਰੂਹਾਨੀ ਗੁਰੂ ਦੇ ਤੌਰ 'ਤੇ ਜਾਣਿਆ ਜਾਂਦਾ ਹੈ। ਰਾਧੇ ਮਾਂ ਦਾ ਅਸਲ ਨਾਂ ਸੁਖਵਿੰਦਰ ਕੌਰ ਹੈ ਤੇ ਉਹ ਆਪਣੇ ਆਪ ਨੂੰ ਮਾਂ ਦੁਰਗਾ ਦਾ ਰੂਪ ਦੱਸਦੀ ਹੈ। ਉਹ ਅਕਸਰ ਦੇਵੀ ਮਾਂ ਦੇ ਕੀਰਤਨ ਅਤੇ ਜਾਗਰਾਤਿਆਂ 'ਚ ਸ਼ਰਧਾਲੂਆਂ ਨੂੰ ਦਰਸ਼ਨ ਦੇਣ ਆਉਂਦੀ ਹੈ। ਇਸ ਦੇ ਬਾਵਜੂਦ ਰਾਧੇ ਮਾਂ ਦਾ ਵਿਵਾਦਾਂ ਨਾਲ ਵੀ ਡੂੰਘਾ ਰਿਸ਼ਤਾ ਹੈ।
View this post on Instagram
 
This News was printed in a leading Website Portal ! . . Follow @biggbossjassos For more updates & videos . . #sidharthshukla #asimriaz #shehnaazgill #rashmidesai #paraschhabra #himanshikhurana #niasharma #jasminbhasin #saragurpal #biggboss14 #radhemaa

A post shared by BIGG BOSS JASSOS 🕵️‍♂️👁️ (@biggbossjassos) on

ਦੱਸ ਦਈਏ ਕਿ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਦੋਰਾਂਗਲਾ ਵਿੱਚ ਜੰਮੀ ਸੁਖਵਿੰਦਰ ਕੌਰ, ਰਾਧੇ ਮਾਂ ਨੇ ਛੋਟੀ ਉਮਰ ਵਿੱਚ ਹੀ ਅਧਿਆਤਮਿਕਤਾ ਦਾ ਰਾਹ ਅਪਣਾ ਲਿਆ ਸੀ। ਉਸ ਤੋਂ ਬਾਅਦ ਉਸਨੇ ਆਪਣੀ ਕਮਾਈ ਜ਼ਰੂਰਤਮੰਦ ਲੋਕਾਂ ਨੂੰ ਦਾਨ ਕਰਨਾ ਸ਼ੁਰੂ ਕਰ ਦਿੱਤੀ। ਉਸ ਦੀ ਕਾਫੀ ਫੈਨ ਫੋਲੋਇੰਗ ਹੈ। ਦੱਸ ਦਈਏ ਕਿ ਰਾਧੇ ਮਾਂ ਤੋਂ ਪਹਿਲਾਂ ਵੀ ਕਈ ਅਧਿਆਤਮਿਕ ਗੁਰੂਆਂ ਨੇ ਬਿੱਗ ਬੌਸ 14 ਵਿੱਚ ਦਾਖਲਾ ਲਿਆ ਹੈ। ਆਈਟੀ ਮੰਤਰਾਲੇ ਵੱਲੋਂ 118 ਚੀਨੀ ਐਪ 'ਤੇ ਪਾਬੰਦੀ, PUBG ਵੀ ਬੈਨ ਇੱਕ ਵਾਰ ਫੇਰ ਕੰਗਨਾ ਰਣੌਤ ਦੇ ਨਿਸ਼ਾਨੇ 'ਤੇ ਬਾਲੀਵੁੱਡ, ਇਨ੍ਹਾਂ ਸਟਾਰਸ ਤੋਂ ਕੀਤੀ ਡਰੱਗ ਟੈਸਟ ਦੀ ਮੰਗ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget