ਪੜਚੋਲ ਕਰੋ

ਸਲਮਾਨ ਖ਼ਾਨ ਨੇ ਰਿਲੀਜ਼ ਕੀਤਾ 'Bigg boss 14' ਦਾ ਪ੍ਰੋਮੋ, ਪੌਪਕੋਨ ਖਾਂਦੇ ਦਿੱਤਾ ਇਹ ਬਿਆਨ

'ਬਿੱਗ ਬੌਸ 14' ਦਾ ਪ੍ਰੋਮੋ ਵੀਡੀਓ ਜਾਰੀ ਕੀਤਾ ਗਿਆ ਹੈ, ਜਿਸ 'ਚ ਕਿਹਾ ਜਾ ਸਕਦਾ ਹੈ ਕਿ ਇਸ ਵਾਰ ਬਿੱਗ ਬੌਸ ਦਾ ਸੀਜ਼ਨ ਹੋਰ ਵੀ ਧਮਾਕੇਦਾਰ ਹੋਣ ਵਾਲਾ ਹੈ। ਇਸ ਵੀਡੀਓ ਵਿੱਚ ਸਲਮਾਨ ਖ਼ਾਨ ਮਲਟੀਪਲੈਕਸ ਵਿੱਚ ਪੌਪਕੌਨ ਖਾਂਦੇ ਨਜ਼ਰ ਰਹੇ ਹਨ।

ਮੁੰਬਈ: ਰਿਐਲਟੀ ਸ਼ੋਅ ਬਿੱਗ ਬੌਸ ਦੇ 14 ਦੀਆਂ ਤਿਆਰੀਆਂ ਜ਼ੋਰਾਂ 'ਤੇ ਹਨ। ਐਤਵਾਰ ਨੂੰ ਬਿੱਗ ਬੌਸ 14 ਦੇ ਨਿਰਮਾਤਾਵਾਂ ਨੇ ਇੱਕ ਨਵਾਂ ਟੀਜ਼ਰ ਜਾਰੀ ਕੀਤਾ। ਇਸ ਵਿੱਚ ਮੇਜ਼ਬਾਨ ਸਲਮਾਨ ਖ਼ਾਨ ਹਨ ਜੋ ਇੱਕ ਖਾਲੀ ਸਿਨੇਮਾ ਹਾਲ ਵਿੱਚ ਬੈਠੇ ਨਜ਼ਰ ਆ ਰਹੇ ਹਨ। ਵੀਡੀਓ ਕਲਰਜ਼ ਦੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਟ 'ਤੇ ਰਿਲੀਜ਼ ਕੀਤਾ ਗਿਆ ਹੈ। ਦੱਸ ਦਈਏ ਕਿ ਇਹ ਬਿੱਗ ਬੌਸ 14 ਦਾ ਦੂਜਾ ਟੀਜ਼ਰ ਹੈ। ਪਹਿਲੇ ਵੀਡੀਓ ਵਿੱਚ ਸਲਮਾਨ ਖੇਤੀ ਕਰਦੇ ਨਜ਼ਰ ਆਏ ਸੀ। ਪਹਿਲੇ ਟੀਜ਼ਰ ਵਿੱਚ ਸਲਮਾਨ ਨੇ ਕਿਹਾ ਕਿ ਲੌਕਡਾਊਨ ਨੇ ਹਰ ਜ਼ਿੰਦਗੀ ਵਿੱਚ ਇੱਕ ਸਪੀਡ ਬ੍ਰੇਕਰ ਦਾ ਕੰਮ ਕੀਤਾ ਹੈ। ਇਸ ਲਈ ਉਹ ਚੌਲਾਂ ਦੀ ਕਾਸ਼ਤ ਕਰ ਰਹੇ ਹਨ ਤੇ ਹਲ ਚਲਾ ਰਹੇ ਹਨ। ਇਸ ਤੋਂ ਬਾਅਦ ਉਹ ਕਲੀਨ ਸ਼ੇਵ ਨਜ਼ਰ ਆਉਂਦੇ ਹਨ ਤੇ ਕੈਮਰੇ ਵੱਲ ਵੇਖਕੇ ਕਹਿੰਦੇ ਹਨ, ਪਰ ਹੁਣ ਸੀਨ ਪਲਟ ਜਾਵੇਗਾ।
View this post on Instagram
 
2020 ke manoranjan ka scene palatne aa raha hai #BB14, jald hi sirf #Colors par. Catch #BiggBoss2020 before TV on @vootselect. @beingsalmankhan

A post shared by Colors TV (@colorstv) on

ਬਿੱਗ ਬੌਸ 14 ਦੇ ਪ੍ਰੋਮੋ ਵੀਡੀਓ ਨੂੰ ਲੈ ਕੇ ਪ੍ਰਸ਼ੰਸਕਾਂ ਵਿੱਚ ਉਤਸ਼ਾਹ ਹੋਰ ਵੀ ਵਧ ਗਿਆ ਹੈ, ਨਾਲ ਹੀ ਲੋਕ ਪ੍ਰੋਮੋ ਵੀਡੀਓ 'ਤੇ ਜ਼ਬਰਦਸਤ ਕੁਮੈਂਟ ਕਰ ਰਹੇ ਹਨ। ਸ਼ੋਅ ਦੇ ਪ੍ਰੋਮੋ ਨੂੰ ਵੇਖਦਿਆਂ ਇਹ ਕਿਹਾ ਜਾ ਸਕਦਾ ਹੈ ਕਿ 2020 ਵਿੱਚ ਵੀ ਬਿੱਗ ਬੌਸ 14 ਕੁਝ ਧਮਾਕੇ ਕਰਨ ਜਾ ਰਿਹਾ ਹੈ ਤੇ ਇੱਕ ਵਾਰ ਫਿਰ ਤੋਂ ਆਪਣੇ ਦਰਸ਼ਕਾਂ ਦਾ ਦਿਲ ਜਿੱਤ ਲਵੇਗਾ। ਬਿੱਗ ਬੌਸ ਦਾ ਇਹ ਪ੍ਰੋਮੋ ਵੀਡੀਓ ਹੁਣ ਤੱਕ 1 ਲੱਖ ਤੋਂ ਜ਼ਿਆਦਾ ਵਾਰ ਦੇਖਿਆ ਜਾ ਚੁੱਕਾ ਹੈ। ਬਿੱਗ ਬੌਸ ਦਾ ਨਵਾਂ ਸੀਜ਼ਨ ਸਤੰਬਰ ਤੋਂ ਸ਼ੁਰੂ ਹੋਵੇਗਾ। ਦੱਸ ਦੇਈਏ ਕਿ ਇਸ ਵਾਰ ਬਿੱਗ ਬੌਸ 14 ਵਿੱਚ ਟੀਵੀ ਦੀ ਨਾਗਿਨ ਯਾਨੀ ਨੀਆ ਸ਼ਰਮਾ ਕੰਟੇਸਟੈਂਟ ਵਜੋਂ ਨਜ਼ਰ ਆ ਸਕਦੀ ਹੈ। ਉਨ੍ਹਾਂ ਤੋਂ ਇਲਾਵਾ ਕਰਨ ਕੁੰਦਰਾ, ਵਿਵਿਅਨ ਡੀਸੇਨਾ, ਸੁਰਭੀ ਜੋਤੀ, ਜੈਸਮੀਨ ਭਸੀਨ ਤੇ ਅਲੀਸ਼ਾ ਪੰਵਾਰ ਵਰਗੇ ਅਦਾਕਾਰਾਂ ਨੂੰ ਵੀ ਬਿੱਗ ਬੌਸ 14 ਲਈ ਪਹੁੰਚ ਕੀਤੀ ਗਈ ਹੈ। ਹਾਲਾਂਕਿ, ਸ਼ੋਅ ਦੇ ਨਿਰਮਾਤਾਵਾਂ ਨੇ ਅਜੇ ਅਧਿਕਾਰਤ ਤੌਰ 'ਤੇ ਖੁਲਾਸਾ ਨਹੀਂ ਕੀਤਾ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Embed widget