ਪੜਚੋਲ ਕਰੋ

Bigg Boss 14 ਦੀ ਹੋਈ ਪ੍ਰੈਸ ਕਾਨਫਰੰਸ, ਸਲਮਾਨ ਨੇ ਉਸ ਨੂੰ ਬੁਰਾ ਕਹਿਣ ਵਾਲਿਆਂ ਦਾ ਕੀਤਾ ਧੰਨਵਾਦ, ਜਾਣੋ ਕਿਉਂ

Bigg Boss 14 press conference: ਬਿੱਗ ਬੌਸ 14 ਦਾ ਸ਼ਾਨਦਾਰ ਪ੍ਰੀਮੀਅਰ ਸ਼ੁਰੂ ਹੋਣ ਤੋਂ ਪਹਿਲਾਂ ਬੀਬੀ 14 ਬਾਰੇ ਕੁਝ ਖਾਸ ਜਾਣਕਾਰੀ ਦਿੰਦੇ ਹੋਏ ਇਸ ਦੀ ਪ੍ਰੈਸ ਕਾਨਫਰੰਸ ਦੀ ਲਾਈਵ ਸਟ੍ਰੀਮਿੰਗ ਕੀਤੀ ਗਈ। ਇਸ ਦੇ ਨਾਲ ਹੀ ਸਲਮਾਨ ਖ਼ਾਨ ਨੇ ਪ੍ਰੈਸ ਕਾਨਫਰੰਸ ਰਾਹੀਂ ਦਿਲਾਂ ਨੂੰ ਛੁਹਣ ਵਾਲੀ ਗੱਲ ਕੀਤੀ।

ਮੁੰਬਈ: ਟੀਵੀ ਦਾ ਸਭ ਤੋਂ ਮਸ਼ਹੂਰ ਅਤੇ ਪਸੰਦੀਦਾ ਸ਼ੋਅ 'ਬਿੱਗ ਬੌਸ' ਆਪਣੇ ਨਵੇਂ ਸੀਜ਼ਨ ਦੇ ਨਾਲ ਇੱਕ ਵਾਰ ਫਿਰ ਟੀਵੀ ਦੀ ਦੁਨੀਆ 'ਤੇ ਵਾਪਸ ਆ ਰਿਹਾ ਹੈ। 'ਬਿੱਗ ਬੌਸ 14' ਦਾ ਗ੍ਰੈਂਡ ਪ੍ਰੀਮੀਅਰ 3 ਅਕਤੂਬਰ ਨੂੰ ਹੋਣ ਜਾ ਰਿਹਾ ਹੈ। ਇਸ ਸ਼ੋਅ ਨੂੰ ਲੈ ਕੇ ਫੈਨਸ ਵਿੱਚ ਕਾਫੀ ਐਕਸਾਇਟਮੈਂਟ ਹੈ। ਹਰ ਕੋਈ ਜਾਣਨਾ ਚਾਹੁੰਦਾ ਹੈ ਕਿ ਇਸ ਵਾਰ ਕਿਹੜੇ ਸੈਲੀਬ੍ਰਿਟੀਸ ਸ਼ੋਅ ਦਾ ਹਿੱਸਾ ਹੋਣਗੇ? ਦੂਜੇ ਪਾਸੇ, ਪ੍ਰੈਸ ਕਾਨਫਰੰਸ ਦਾ ਸਿੱਧਾ ਪ੍ਰਸਾਰਣ ਕੀਤਾ ਗਿਆ। ਜਿਸ 'ਚ ਬਿੱਗ ਬੌਸ 14 ਦਾ ਸ਼ਾਨਦਾਰ ਪ੍ਰੀਮੀਅਰ ਸ਼ੁਰੂ ਹੋਣ ਤੋਂ ਪਹਿਲਾਂ ਬੀਬੀ 14 ਬਾਰੇ ਕੁਝ ਖਾਸ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਸਲਮਾਨ ਖ਼ਾਨ ਨੇ ਪ੍ਰੈਸ ਕਾਨਫਰੰਸ ਰਾਹੀਂ ਬਹੁਤ ਹੀ ਦਿਲ ਖਿੱਚਵੀਂ ਗੱਲ ਕੀਤੀ। ਸਲਮਾਨ ਨੇ ਕਿਹਾ- ਬਿਗ ਬੌਸ ਦਾ ਵੱਡਾ ਪ੍ਰੀਮੀਅਰ 3 ਅਕਤੂਬਰ ਨੂੰ ਹੋਣ ਜਾ ਰਿਹਾ ਹੈ ਇਸ ਤੋਂ ਪਹਿਲਾਂ ਸਲਮਾਨ ਖ਼ਾਨ ਨੇ ਕਿਹਾ ਕਿ ਇਸ ਵਾਰ ਬਿੱਗ ਬੌਸ ਦੂਜੇ ਸਾਲ ਦੀ ਤਰ੍ਹਾਂ ਬਹੁਤ ਧਮਾਕੇਦਾਰ ਹੋਣ ਜਾ ਰਿਹਾ ਹੈ। ਨਾਲ ਹੀ ਸਲਮਾਨ ਨੇ ਕਿਹਾ- ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਜਿਹੜੇ ਮੇਰੀ ਸ਼ਲਾਘਾ ਕਰਦੇ ਹਨ ਅਤੇ ਉਨ੍ਹਾਂ ਦਾ ਵੀ ਧੰਨਵਾਦ ਜੋ ਮੈਨੂੰ ਬੁਰਾ ਕਹਿੰਦੇ ਹਨ। https://www.facebook.com/211722020060/videos/244365487002457/ ਬਿੱਗ ਬੌਸ 14 ਵਿੱਚ ਸਾਬਕਾ ਮੁਕਾਬਲੇਬਾਜ਼ ਵੀ ਅਹਿਮ ਭੂਮਿਕਾ ਨਿਭਾਉਣ ਜਾ ਰਹੇ ਹਨ। ਮੀਡੀਆ ਰਿਪੋਰਟਾਂ ਵਿੱਚ ਇਹ ਵੀ ਸਾਹਮਣੇ ਆ ਰਿਹਾ ਹੈ ਕਿ ‘ਬਿੱਗ ਬੌਸ 14’ ਵਿੱਚ ਸਿਧਾਰਥ ਸ਼ੁਕਲਾ, ਹਿਨਾ ਖ਼ਾਨ, ਗੌਹਰ ਖ਼ਾਨ, ਮੋਨਾਲੀਸਾ ਅਤੇ ਸ਼ਹਿਨਾਜ਼ ਗਿੱਲ ਕਰੀਬ ਦੋ ਹਫ਼ਤੇ ਘਰ ਦੇ ਅੰਦਰ ਰਹਿਣਗੇ ਅਤੇ ਸਾਰੇ ਘਰ ਦੇ ਸਾਰੇ ਕੰਮਾਂ ਵਿੱਚ ਵੀ ਹਿੱਸਾ ਲੈਣਗੇ। ਸ਼ੋਅ ਬਾਰੇ ਖ਼ਬਰਾਂ ਆ ਰਹੀਆਂ ਹਨ ਕਿ ਇਸ ਵਾਰ ਨੈਨਾ ਸਿੰਘ, ਜੈਸਮੀਨ ਭਸੀਨ, ਕਰਨ ਪਟੇਲ, ਨਿਸ਼ਾਂਤ ਮਲਕਾਨੀ, ਏਜਾਜ਼ ਖਾਨ, ਰਾਹੁਲ ਵੈਦਿਆ, ਸਾਰਾ ਗੁਰਪਾਲ, ਸ਼ਗਨ ਪਾਂਡੇ, ਪ੍ਰੀਤਿਕ ਸੇਜਲਪਾਲ ਅਤੇ ਜਾਨ ਕੁਮਾਰ ਸਾਨੂ ਸ਼ੋਅ ਦਾ ਹਿੱਸਾ ਹੋਣਗੇ। ਮੰਨਿਆ ਜਾ ਰਿਹਾ ਹੈ ਕਿ ਇਸ ਸਾਲ ਸ਼ੋਅ ਦਾ ਥੀਮ 'ਜੰਗਲ' 'ਤੇ ਅਧਾਰਤ ਹੋਵੇਗਾ, ਜੋ ਲੌਕਡਾਊਨ ਦੀ ਸਥਿਤੀ ਤੋਂ ਪ੍ਰੇਰਿਤ ਹੋਵੇਗਾ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ

Embed widget