ਪੜਚੋਲ ਕਰੋ

Vicky Kaushal ਦੇ ਨਾਲ ਵਿਆਹ ਦੀਆਂ ਖ਼ਬਰਾਂ ਦਰਮਿਆਨ ਇੱਕ ਵਾਰ ਫਿਰ ਤੋਂ ਸਕਰੀਨ 'ਤੇ ਆਵੇਗੀ Salman Khan ਅਤੇ Katrina Kaif ਦੀ ਜੋੜੀ

Salman Khan Show Bigg Boss 15: ਕੈਟਰੀਨਾ ਕੈਫ ਇਸ ਹਫ਼ਤੇ ਦੇ ਅੰਤ ਵਿੱਚ ਸਲਮਾਨ ਖ਼ਾਨ ਦੇ ਸ਼ੋਅ ਬਿੱਗ ਬੌਸ 15 ਵਿੱਚ ਨਜ਼ਰ ਆਉਣ ਵਾਲੀ ਹੈ। ਇੱਕ ਵਾਰ ਫਿਰ ਬਿੱਗ ਬੌਸ ਦੇ ਸੈੱਟ 'ਤੇ ਦੋਵਾਂ ਵਿਚਾਲੇ ਮਸਤੀ ਹੋਵੇਗੀ।

ਮੁੰਬਈ: ਸਲਮਾਨ ਖ਼ਾਨ (Salman Khan) ਦੇ ਸ਼ੋਅ ਬਿੱਗ ਬੌਸ 15 (Bigg boss 15) ਦਾ ਪ੍ਰੀਮੀਅਰ 2 ਅਕਤੂਬਰ ਨੂੰ ਹੋਇਆ ਸੀ। ਸ਼ੋਅ ਵਿੱਚ ਹਰ ਰੋਜ਼ ਇੱਕ ਨਵਾਂ ਹਾਈ ਵੋਲਟੇਜ ਡਰਾਮਾ ਦੇਖਣ ਨੂੰ ਮਿਲਦਾ ਹੈ। ਇਸ ਸ਼ੋਅ 'ਚ ਕਦੇ ਕੰਟੈਸਟੈਂਟਸ ਵਿਚਾਲੇ ਲੜਾਈ ਹੁੰਦੀ ਹੈ ਤਾਂ ਕਦੇ ਕੰਟੈਸਟੈਂਟਸ ਵਿਚਾਲੇ ਲਵ ਐਂਗਲ ਸਾਹਮਣੇ ਆ ਰਿਹਾ ਹੈ। ਹਾਲ ਹੀ ਵਿੱਚ ਇੱਕ ਵਾਈਲਡ ਕਾਰਡ ਪ੍ਰਤੀਯੋਗੀ ਬਿੱਗ ਬੌਸ 15 ਵਿੱਚ ਦਾਖਲ ਹੋਇਆ। ਵਾਈਲਡ ਕਾਰਡ ਐਂਟਰੀ ਤੋਂ ਬਾਅਦ ਬਿੱਗ ਬੌਸ ਦੇ ਘਰ 'ਚ ਕਾਫੀ ਬਦਲਾਅ ਆਇਆ ਹੈ।

ਦੱਸ ਦਈਏ ਕਿ ਮਾਈਸ਼ਾ ਅਈਅਰ ਅਤੇ ਈਸ਼ਾਨ ਸਹਿਗਲ ਦੇ ਰਿਸ਼ਤੇ ਵਿੱਚ ਬਹੁਤ ਕੁਝ ਬਦਲ ਗਿਆ ਹੈ। ਹੁਣ ਵੀਕੈਂਡ ਦੀ ਵਾਰ ਵੀ ਸਿਰ 'ਤੇ ਹੈ, ਅਜਿਹੇ 'ਚ ਇੱਕ ਵਾਰ ਫਿਰ ਸਲਮਾਨ ਖ਼ਾਨ ਕੰਟੈਸਟੈਂਟਸ ਦਾ ਮਜ਼ਾਕ ਉਡਾਉਂਦੇ ਨਜ਼ਰ ਆਉਣਗੇ। ਬਿੱਗ ਬੌਸ ਵਿੱਚ ਹਰ ਹਫ਼ਤੇ ਕੋਈ ਨਾ ਕੋਈ ਮਹਿਮਾਨ ਜ਼ਰੂਰ ਆਉਂਦਾ ਹੈ। ਇਸ ਵਾਰ ਵੀਕੈਂਡ ਕਾ ਵਾਰ 'ਚ ਸਲਮਾਨ ਖ਼ਾਨ ਨਾਲ ਕੈਟਰੀਨਾ ਕੈਫ ਨਜ਼ਰ ਆਵੇਗੀ।

ਰੋਹਿਤ ਸ਼ੈੱਟੀ ਵੀ ਮੌਜੂਦ ਹੋਣਗੇ

View this post on Instagram
 
A post shared by Salman khan (@beingsalmanic2712)

ਕੈਟਰੀਨਾ ਕੈਫ ਬਿੱਗ ਬੌਸ 15 ਦੇ ਮੰਚ 'ਤੇ ਆਪਣੀ ਆਉਣ ਵਾਲੀ ਫਿਲਮ ਸੂਰਿਆਵੰਸ਼ੀ (Sooryavanshi) ਦਾ ਪ੍ਰਮੋਸ਼ਨ ਕਰਨ ਜਾ ਰਹੀ ਹੈ। ਇਸ ਮੌਕੇ ਕੈਟਰੀਨਾ ਕੈਫ ਨਾਲ ਫਿਲਮ ਦੇ ਨਿਰਦੇਸ਼ਕ ਰੋਹਿਤ ਸ਼ੈੱਟੀ ਵੀ ਨਜ਼ਰ ਆਉਣਗੇ। ਇਸ ਤੋਂ ਪਹਿਲਾਂ ਕੈਟਰੀਨਾ ਕੈਫ ਅਤੇ ਰੋਹਿਤ ਸ਼ੈੱਟੀ ਅਮਿਤਾਭ ਬੱਚਨ ਦੇ ਕਵਿਜ਼ ਸ਼ੋਅ 'ਕੌਨ ਬਣੇਗਾ ਕਰੋੜਪਤੀ 12' (KBC 12) 'ਚ ਆਪਣੀ ਫਿਲਮ ਦਾ ਪ੍ਰਚਾਰ ਕਰਨ ਪਹੁੰਚੇ ਸr

ਇਸ ਤੋਂ ਪਹਿਲਾਂ ਵੀ ਬਿੱਗ ਬੌਸ 'ਚ ਨਜ਼ਰ ਆ ਚੁੱਕੀ ਹੈ ਕੈਟਰੀਨਾ ਕੈਫ

ਇੱਕ ਸਮਾਂ ਸੀ ਜਦੋਂ ਕੈਟਰੀਨਾ ਕੈਫ ਅਤੇ ਸਲਮਾਨ ਖ਼ਾਨ ਦੇ ਪਿਆਰ ਦੀਆਂ ਚਰਚਾ ਚਾਰੇ ਪਾਸੇ ਸੀ। ਦੋਹਾਂ ਵਿਚਕਾਰ ਬ੍ਰੇਕਅੱਪ ਤੋਂ ਬਾਅਦ ਵੀ ਕਾਫੀ ਬਾਂਡਿੰਗ ਹੈ। ਕੈਟਰੀਨਾ ਕੈਫ ਅਕਸਰ ਸਲਮਾਨ ਖ਼ਾਨ ਦੇ ਸ਼ੋਅ ਬਿੱਗ ਬੌਸ ਵਿੱਚ ਆਉਂਦੀ ਹੈ। ਬਿੱਗ ਬੌਸ ਦੇ ਮੰਚ 'ਤੇ ਕੈਟਰੀਨਾ ਕੈਫ ਅਤੇ ਸਲਮਾਨ ਖਾਨ ਦਾ ਮਸਤੀ ਵੀ ਲੋਕਾਂ ਨੂੰ ਪਸੰਦ ਹੈ।

ਵਿਆਹ ਨਾਲ ਜੁੜੇ ਰਾਜ਼ ਆ ਸਕਦੇ ਸਾਹਮਣੇ

ਬਾਲੀਵੁੱਡ ਐਕਟਰਸ ਕੈਟਰੀਨਾ ਕੈਫ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ ਸੂਰਿਆਵੰਸ਼ੀ ਤੋਂ ਜ਼ਿਆਦਾ ਵਿੱਕੀ ਕੌਸ਼ਲ ਨਾਲ ਵਿਆਹ ਨੂੰ ਲੈ ਕੇ ਚਰਚਾ 'ਚ ਹੈ। ਮੀਡੀਆ ਰਿਪੋਰਟਸ 'ਚ ਦੱਸਿਆ ਜਾ ਰਿਹਾ ਹੈ ਕਿ ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਦਸੰਬਰ ਮਹੀਨੇ 'ਚ ਵਿਆਹ ਦੇ ਬੰਧਨ 'ਚ ਬੱਝਣ ਜਾ ਰਹੇ ਹਨ। ਅਜਿਹੇ 'ਚ ਇਹ ਦੇਖਣਾ ਕਾਫੀ ਦਿਲਚਸਪ ਹੋਵੇਗਾ ਕਿ ਕੈਟਰੀਨਾ ਕੈਫ ਬਿੱਗ ਬੌਸ 15 'ਚ ਆਪਣੇ ਵਿਆਹ ਨਾਲ ਜੁੜੀ ਜਾਣਕਾਰੀ ਦਾ ਖੁਲਾਸਾ ਕਰਦੀ ਹੈ ਜਾਂ ਨਹੀਂ।

ਇਹ ਵੀ ਪੜ੍ਹੋ:

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

Embed widget