ਪੜਚੋਲ ਕਰੋ

Abdu Rozik Marriage: ਦੁਬਈ 'ਚ ਅਮੀਰਾ ਨਾਲ ਹੋਵੇਗਾ ਅਬਦੁ ਦਾ ਵਿਆਹ, 'ਛੋਟੇ ਭਾਈਜਾਨ' ਦੀ ਖੁਸ਼ੀ 'ਚ ਸ਼ਾਮਲ ਹੋਣਗੇ ਸਲਮਾਨ ਖਾਨ?

Bigg Boss 16 Fame Abdu Rozik: 'ਬਿੱਗ ਬੌਸ 16' ਫੇਮ ਅਬਦੂ ਰੋਜ਼ਿਕ ਨੇ ਹਾਲ ਹੀ 'ਚ ਆਪਣੇ ਪ੍ਰਸ਼ੰਸਕਾਂ ਨੂੰ ਵੱਡਾ ਸਰਪ੍ਰਾਈਜ਼ ਦਿੱਤਾ ਹੈ। ਗਾਇਕ ਅਬਦੂ ਨੇ ਸੋਸ਼ਲ ਮੀਡੀਆ 'ਤੇ ਐਲਾਨ ਕੀਤਾ ਹੈ ਕਿ ਉਸ ਨੂੰ ਆਪਣਾ

Bigg Boss 16 Fame Abdu Rozik: 'ਬਿੱਗ ਬੌਸ 16' ਫੇਮ ਅਬਦੂ ਰੋਜ਼ਿਕ ਨੇ ਹਾਲ ਹੀ 'ਚ ਆਪਣੇ ਪ੍ਰਸ਼ੰਸਕਾਂ ਨੂੰ ਵੱਡਾ ਸਰਪ੍ਰਾਈਜ਼ ਦਿੱਤਾ ਹੈ। ਗਾਇਕ ਅਬਦੂ ਨੇ ਸੋਸ਼ਲ ਮੀਡੀਆ 'ਤੇ ਐਲਾਨ ਕੀਤਾ ਹੈ ਕਿ ਉਸ ਨੂੰ ਆਪਣਾ ਪਿਆਰ ਮਿਲ ਗਿਆ ਹੈ ਅਤੇ ਉਹ ਜਲਦੀ ਹੀ ਵਿਆਹ ਕਰਨ ਜਾ ਰਹੇ ਹਨ। ਇਕ ਇੰਟਰਵਿਊ 'ਚ ਅਬਦੁ ਨੇ ਕਿਹਾ, 'ਉਹ ਖੁਸ਼ਕਿਸਮਤ ਹੈ ਕਿ ਆਖਿਰਕਾਰ ਉਨ੍ਹਾਂ ਨੂੰ ਪਿਆਰ ਅਤੇ ਜੀਵਨ ਸਾਥੀ ਮਿਲਿਆ ਹੈ।

ਅਬਦੁ ਦਾ ਅਮੀਰਾ ਨਾਲ ਦੁਬਈ 'ਚ ਹੋਵੇਗਾ ਸ਼ਾਨਦਾਰ ਵਿਆਹ 

ਉਨ੍ਹਾਂ ਕਿਹਾ ਕਿ ਉਹ ਅਮੀਰਾ ਨੂੰ ਮਿਲਿਆ ਅਤੇ ਉਸਨੂੰ ਤੁਰੰਤ ਪਸੰਦ ਕਰ ਲਿਆ, ਕਿਉਂਕਿ ਉਹ ਸੁੰਦਰ ਸੀ। ਉਹ ਲੰਬੇ ਵਾਲਾਂ ਅਤੇ ਸੁੰਦਰ ਅੱਖਾਂ ਵਾਲੀ ਸੀ। ਦੋਵਾਂ ਨੇ ਜਲਦੀ ਹੀ ਨੰਬਰ ਐਕਸਚੈਜ਼ ਕਰ ਲਏ ਅਤੇ ਗੱਲਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ। ਅਬਦੂ ਨੇ ਦੱਸਿਆ ਕਿ ਉਸ ਦੀ ਹੋਣ ਵਾਲੀ ਦੁਲਹਨ ਸ਼ਾਰਜਾਹ ਵਿੱਚ ਬਿਜ਼ਨਸ ਐਡਮਿਨਿਸਟ੍ਰੇਸ਼ਨ ਦੀ ਪੜ੍ਹਾਈ ਕਰ ਰਹੀ ਹੈ।

ਅਬਦੂ ਨੇ ਇੱਥੋਂ ਤੱਕ ਕਿਹਾ ਕਿ ਉਨ੍ਹਾਂ ਨੂੰ ਸਹੀ ਕੁੜੀ ਮਿਲ ਗਈ ਹੈ ਜੋ ਉਨ੍ਹਾਂ ਨੂੰ ਚੰਗੀ ਤਰ੍ਹਾਂ ਸਮਝਦੀ ਹੈ ਅਤੇ ਉਸਦਾ ਸਤਿਕਾਰ ਕਰਦੀ ਹੈ। ਉਸ ਨੇ ਇਹ ਵੀ ਕਿਹਾ ਕਿ ਦੋਵਾਂ ਵਿਚਕਾਰ ਚੰਗੀ ਬਾਂਡਿੰਗ ਹੈ ਅਤੇ ਇਹ ਇੱਕ ਲਵ ਮੈਰਿਜ ਹੈ। ਅਬਦੂ ਨੇ ਕਿਹਾ ਕਿ ਉਹ ਖੁਸ਼ ਹੈ ਕਿ ਕਿਸੇ ਨੇ ਉਸ ਨੂੰ ਪਸੰਦ ਕੀਤਾ ਹੈ, ਇੱਕ ਛੋਟੇ ਕੱਦ ਵਾਲੇ ਲੜਕੇ ਨੂੰ ਅਮੀਰਾ ਨੇ ਪਸੰਦ ਕੀਤਾ ਹੈ। ਖੈਰ, ਅਬਦੂ ਦਾ 7 ਜੁਲਾਈ ਨੂੰ ਦੁਬਈ ਵਿੱਚ ਸ਼ਾਨਦਾਰ ਵਿਆਹ ਹੋਣ ਜਾ ਰਿਹਾ ਹੈ।

ਛੋਟੇ ਭਾਈਜਾਨ ਦੇ ਵਿਆਹ 'ਚ ਸ਼ਾਮਲ ਹੋਣਗੇ ਸਲਮਾਨ?

ਵਿਆਹ ਵਿੱਚ ਆਏ ਮਹਿਮਾਨਾਂ ਬਾਰੇ ਅਬਦੂ ਨੇ ਕਿਹਾ ਕਿ ਉਹ ਮੁੰਬਈ ਤੋਂ ਆਪਣੇ ਸਾਰੇ ਦੋਸਤਾਂ ਨੂੰ ਬੁਲਾਉਣ ਦੀ ਯੋਜਨਾ ਬਣਾ ਰਿਹਾ ਹੈ। ਉਸਨੇ ਇੱਥੋਂ ਤੱਕ ਕਿਹਾ ਕਿ ਸਲਮਾਨ ਖਾਨ ਉਸਦੇ ਵਿਆਹ ਵਿੱਚ ਆਉਣਗੇ ਅਤੇ ਉਸਨੇ ਉਸਨੂੰ ਪਹਿਲਾਂ ਹੀ ਵਧਾਈ ਦਿੱਤੀ ਹੈ।

ਦੱਸ ਦੇਈਏ ਕਿ ਅਬਦੂ ਰੋਜ਼ਿਕ ਨੇ 9 ਮਈ ਨੂੰ ਇੰਸਟਾਗ੍ਰਾਮ 'ਤੇ ਐਲਾਨ ਕੀਤਾ ਸੀ ਕਿ ਉਹ 7 ਜੁਲਾਈ ਨੂੰ ਵਿਆਹ ਕਰ ਰਹੇ ਹਨ। ਹੁਣ ਹਾਲ ਹੀ 'ਚ 10 ਮਈ ਨੂੰ ਉਨ੍ਹਾਂ ਨੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਅਤੇ ਦੱਸਿਆ ਕਿ ਉਨ੍ਹਾਂ ਦੀ ਮੰਗਣੀ ਕਿਸ ਦਿਨ ਹੋਈ ਸੀ। ਤਸਵੀਰਾਂ ਵਿੱਚ ਅਬਦੂ ਆਪਣੀ ਹੋਣ ਵਾਲੀ ਦੁਲਹਨ ਨੂੰ ਮੁੰਦਰੀ ਪਹਿਨਾ ਰਿਹਾ ਹੈ। ਅਬਦੂ ਰੋਜ਼ਿਕ ਨੇ ਆਪਣੇ ਇੰਸਟਾਗ੍ਰਾਮ 'ਤੇ ਮੰਗਣੀ ਦੀਆਂ ਦੋ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਨੂੰ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਕੈਪਸ਼ਨ 'ਚ ਲਿਖਿਆ, 'ਅਲਹਮਦੁਲਿਲਾਹ 24.04.2024।' ਅਬਦੂ ਦੇ ਫਾਲੋਅਰਸ ਅਤੇ ਸੈਲੇਬਸ ਉਨ੍ਹਾਂ ਦੀ ਮੰਗਣੀ ਪੋਸਟ 'ਤੇ ਉਨ੍ਹਾਂ ਨੂੰ ਵਧਾਈ ਦੇ ਰਹੇ ਹਨ।

ਟਾਪ ਹੈਡਲਾਈਨ

Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget