ਪੜਚੋਲ ਕਰੋ

Bigg Boss 17 Grand Finale: ਬਿੱਗ ਬੌਸ 17 ਦਾ ਗ੍ਰੈਂਡ ਫਿਨਾਲੇ ਅੱਜ, Winner ਨੂੰ ਕਿੰਨੀ ਮਿਲੇਗੀ ਇਨਾਮੀ ਰਾਸ਼ੀ ਸਣੇ ਜਾਣੋ ਪੂਰੀ ਡਿਟੇਲ

Bigg Boss 17 Grand Finale: ਟੀਵੀ ਦਾ ਸਭ ਤੋਂ ਵਿਵਾਦਿਤ ਸ਼ੋਅ ਬਿੱਗ ਬੌਸ 17 ਹੁਣ ਆਪਣੇ ਫਿਨਾਲੇ ਤੋਂ ਸਿਰਫ਼ ਕੁਝ ਹੀ ਦੂਰ ਹੈ। ਸ਼ੋਅ ਨੂੰ ਇਸ ਦੇ ਟੌਪ 5 ਕੰਟੈਸਟੈਂਟ ਵੀ ਮਿਲ ਚੁੱਕੇ ਹਨ। ਅਜਿਹੇ 'ਚ ਸ਼ੋਅ ਨਾਲ ਜੁੜੇ ਪ੍ਰਸ਼ੰਸਕ ਫਿਨਾਲੇ ਨਾਲ

Bigg Boss 17 Grand Finale: ਟੀਵੀ ਦਾ ਸਭ ਤੋਂ ਵਿਵਾਦਿਤ ਸ਼ੋਅ ਬਿੱਗ ਬੌਸ 17 ਹੁਣ ਆਪਣੇ ਫਿਨਾਲੇ ਤੋਂ ਸਿਰਫ਼ ਕੁਝ ਹੀ ਦੂਰ ਹੈ। ਸ਼ੋਅ ਨੂੰ ਇਸ ਦੇ ਟੌਪ 5 ਕੰਟੈਸਟੈਂਟ ਵੀ ਮਿਲ ਚੁੱਕੇ ਹਨ। ਅਜਿਹੇ 'ਚ ਸ਼ੋਅ ਨਾਲ ਜੁੜੇ ਪ੍ਰਸ਼ੰਸਕ ਫਿਨਾਲੇ ਨਾਲ ਜੁੜੀ ਹਰ ਜਾਣਕਾਰੀ ਜਾਨਣਾ ਚਾਹੁੰਦੇ ਹਨ। ਅਸੀਂ ਤੁਹਾਨੂੰ ਸਮਾਂ ਮਿਤੀ, ਇਨਾਮੀ ਰਾਸ਼ੀ ਸਣੇ ਸਭ ਕੁਝ ਦੱਸਣ ਜਾ ਰਹੇ ਹਾਂ।

ਬਿੱਗ ਬੌਸ 17 ਦਾ ਗ੍ਰੈਂਡ ਫਿਨਾਲੇ ਕਦੋਂ ਅਤੇ ਕਿੱਥੇ ਦੇਖਣਾ?

ਗ੍ਰੈਂਡ ਫਿਨਾਲੇ ਸ਼ਾਨਦਾਰ ਹੋਣ ਜਾ ਰਿਹਾ ਹੈ ਅਤੇ ਪ੍ਰਸ਼ੰਸਕ 28 ਜਨਵਰੀ ਐਤਵਾਰ ਨੂੰ ਜੀਓ ਸਿਨੇਮਾ ਅਤੇ ਕਲਰਸ ਟੀਵੀ 'ਤੇ ਪੂਰਾ ਐਪੀਸੋਡ ਦੇਖ ਸਕਦੇ ਹਨ। ਰਿਐਲਿਟੀ ਸ਼ੋਅ ਲਗਭਗ 6 ਘੰਟੇ ਦਾ ਹੋਵੇਗਾ ਅਤੇ ਐਤਵਾਰ ਨੂੰ ਸ਼ਾਮ 6 ਵਜੇ ਸ਼ੁਰੂ ਹੋਵੇਗਾ।

ਬਿੱਗ ਬੌਸ 17 ਦੇ ਜੇਤੂ ਨੂੰ ਮਿਲੇਗੀ ਇੰਨੀ ਇਨਾਮੀ ਰਾਸ਼ੀ 

ਅੰਕਿਤਾ ਲੋਖੰਡੇ, ਮੁਨੱਵਰ ਫਾਰੂਕੀ, ਮੰਨਾਰਾ ਚੋਪੜਾ, ਅਭਿਸ਼ੇਕ ਕੁਮਾਰ ਅਤੇ ਅਰੁਣ ਮੈਸ਼ੇਟੀ ਟਰਾਫੀ ਲਈ ਆਪਸ ਵਿੱਚ ਲੜ ਰਹੇ ਹਨ। ਬਿੱਗ ਬੌਸ 17 ਦੇ ਜੇਤੂ ਲਈ ਵੋਟਿੰਗ ਲਾਈਨਾਂ ਫਿਲਹਾਲ ਖੁੱਲ੍ਹੀਆਂ ਹਨ। ਇਨਾਮੀ ਰਾਸ਼ੀ ਵਜੋਂ 30-40 ਲੱਖ ਰੁਪਏ ਹੋਣ ਦੀ ਉਮੀਦ ਹੈ। ਟਰਾਫੀ ਤੋਂ ਇਲਾਵਾ ਜੇਤੂ ਨੂੰ ਕਾਰ ਵੀ ਦਿੱਤੀ ਜਾਵੇਗੀ।

ਹਰ ਵਾਰ ਦੀ ਤਰ੍ਹਾਂ ਇਸ ਸੀਜ਼ਨ ਦੇ ਗ੍ਰੈਂਡ ਫਿਨਾਲੇ 'ਚ ਵੀ ਘਰੋਂ ਬਾਹਰ ਕੱਢੇ ਗਏ ਕਈ ਘਰਵਾਲੇ ਹਿੱਸਾ ਲੈਣਗੇ ਅਤੇ ਖੂਬ ਮਸਤੀ ਕਰਨਗੇ ਅਤੇ ਡਾਂਸ ਕਰਨਗੇ ਅਤੇ ਇਸ ਤੋਂ ਬਾਅਦ ਸਲਮਾਨ ਅੱਧੀ ਰਾਤ 12 ਵਜੇ ਤੱਕ ਪ੍ਰਸ਼ੰਸਕਾਂ ਨੂੰ ਵਿਜੇਤਾ ਬਾਰੇ ਦੱਸਣਗੇ।

View this post on Instagram
 
A post shared by ColorsTV (@colorstv)

ਸ਼ੋਅ ਦੇ ਹਰ ਸੀਜ਼ਨ ਦੀ ਤਰ੍ਹਾਂ ਇਸ ਸੀਜ਼ਨ 'ਚ ਵੀ ਕਈ ਝਗੜੇ ਹੋਏ, ਰਿਸ਼ਤੇ ਖਰਾਬ ਹੋ ਗਏ ਅਤੇ ਕਈ ਦੋਸਤੀਆਂ ਝਗੜਿਆਂ ਤੋਂ ਬਾਅਦ ਖਤਮ ਹੋ ਗਈਆਂ। ਅੰਕਿਤਾ ਲੋਖੰਡੇ-ਵਿੱਕੀ ਜੈਨ ਦੀਆਂ ਲਗਾਤਾਰ ਬਹਿਸਾਂ ਅਤੇ ਅਭਿਸ਼ੇਕ-ਈਸ਼ਾ-ਸਮਰਥ ਦੇ ਪ੍ਰੇਮ ਤਿਕੋਣ ਤੋਂ ਲੈ ਕੇ ਮੁਨੱਵਰ ਫਾਰੂਕੀ 'ਤੇ 'ਟੂ-ਟਾਈਮਿੰਗ' ਦੇ ਇਲਜ਼ਾਮ ਤੱਕ, ਇਸ ਸਾਲ ਘਰ ਦੇ ਅੰਦਰ ਕੁਝ ਸਭ ਤੋਂ ਵਿਵਾਦਪੂਰਨ ਚੀਜ਼ਾਂ ਹੋਈਆਂ ਹਨ।

ਖਬਰਾਂ ਮੁਤਾਬਕ ਸ਼ੋਅ ਦੇ ਵਿਜੇਤਾ ਦੀ ਰੇਸ 'ਚ ਮੁਨੱਵਰ ਫਾਰੂਕੀ ਅਤੇ ਅੰਕਿਤਾ ਦਾ ਨਾਂ ਟੌਪ 'ਤੇ ਆ ਰਿਹਾ ਹੈ। ਦੋਵਾਂ ਨੇ ਘਰ 'ਚ ਹੀ ਜ਼ਬਰਦਸਤ ਤਰੀਕੇ ਨਾਲ ਗੇਮ ਖੇਡੀ ਹੈ ਅਤੇ ਪ੍ਰਸ਼ੰਸਕ ਦੋਵਾਂ ਨੂੰ ਕਾਫੀ ਪਸੰਦ ਕਰਦੇ ਹਨ। ਅਜਿਹੇ 'ਚ ਹੁਣ ਦੇਖਣਾ ਇਹ ਹੋਵੇਗਾ ਕਿ ਇਸ ਸਾਲ ਟਰਾਫੀ ਕੌਣ ਜਿੱਤੇਗਾ।

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget