ਪੜਚੋਲ ਕਰੋ

ਹੁਣ ਲੋਕੇਸ਼ ਵੀ ਹੋਈ ਘਰ ਤੋਂ ਬਾਹਰ !

ਮੁੰਬਈ: ਬਿੱਗ ਬਾਸ ਦੀ ਚੁਲਬੁਲੀ ਕਨਟੈਸਟੰਟ ਲੋਕੇਸ਼ ਕੁਮਾਰੀ ਵੀ ਹੁਣ ਘਰ ਤੋਂ ਬਾਹਰ ਹੋ ਗਈ ਹੈ। ਸੋਮਵਾਰ ਨੂੰ ਉਸ ਦਾ ਐਲੀਮੀਨੇਸ਼ਨ ਹੋਇਆ। ਲੋਕੇਸ਼ ਨੇ ਕਿਹਾ, "ਮੈਂ ਖੁਸ਼ਨਸੀਬ ਹਾਂ ਕਿ ਮੈਨੂੰ ਇੰਨਾ ਸਮਾਂ ਘਰ ਵਿੱਚ ਬਿਤਾਉਣ ਦਾ ਮੌਕਾ ਮਿਲਿਆ। ਮੈਂ ਭਾਰਤ ਦੇ ਇੰਨੇ ਵੱਡੇ ਸੂਪਰ ਸਟਾਰ ਨਾਲ ਇਹ ਮੰਚ ਸਾਂਝਾ ਕੀਤਾ, ਇਸ ਤੋਂ ਵੱਡੀ ਗੱਲ ਕੀ ਹੋ ਸਕਦੀ ਹੈ?" Karanmehraandlokeshkumarionbeingevictedfromthebigbosshouse Lokeshkumariwithkaranmehraandsalmankhaninbiggboss ਲੋਕੇਸ਼ ਆਪਣੇ ਬੋਲਣ ਦੇ ਅੰਦਾਜ਼ ਲਈ ਮਸ਼ਹੂਰ ਸੀ। ਉਸ ਦੇ ਜਾਣ ਤੋਂ ਬਾਅਦ ਘਰ ਵਿੱਚ ਕਾਫੀ ਲੋਕ ਇਮੋਸ਼ਨਲ ਹੋਏ। ਲੋਕੇਸ਼ ਦੇ ਨਾਲ ਕਰਨ ਮਹਿਰਾ ਨੇ ਵੀ ਸ਼ੋਅ ਛੱਡ ਦਿੱਤਾ। ਹਾਲਾਂਕਿ ਕਰਨ ਆਪਣੀ ਐਲੀਮੀਨੇਸ਼ਨ ਤੋਂ ਖੁਸ਼ ਨਹੀਂ ਸਨ। ਕਰਨ ਨੇ ਕਿਹਾ, "ਇਹ ਬਹੁਤ ਗਲਤ ਹੈ। ਮੈਨੂੰ ਦੋਵੇਂ ਵੋਟਾਂ ਤੇ ਕਨਟੈਂਟ ਦੇ ਅਧਾਰ 'ਤੇ ਕੱਢਿਆ ਗਿਆ ਹੈ। ਇਸ ਤਰ੍ਹਾਂ ਪਹਿਲੀ ਵਾਰ ਬਿੱਗ ਬਾਸ ਦੇ ਘਰ ਵਿੱਚ ਹੋਇਆ ਹੈ। ਕਰਨ ਘਰ ਦੇ ਸਭ ਤੋਂ ਸ਼ਾਂਤ ਕਨਟੈਸਟੰਟ ਸਨ ਤੇ ਬੋਰਿੰਗ ਹੋਣ ਕਾਰਨ ਉਨ੍ਹਾਂ ਨੂੰ ਕੱਢਿਆ ਗਿਆ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ...
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ

Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ

ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ...
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ

ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ

16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026

Embed widget