ਪੜਚੋਲ ਕਰੋ

Bigg Boss OTT 2 Final: ਬਿੱਗ ਬੌਸ OTT 2 ਦਾ ਗ੍ਰੈਂਡ ਫਿਨਾਲੇ ਕਦੋਂ ਅਤੇ ਕਿੱਥੇ ਸਕੋਗੇ ਦੇਖ ? ਟਰਾਫੀ ਸਣੇ ਮਿਲੇਗੀ ਕਿੰਨੀ ਇਨਾਮੀ ਰਾਸ਼ੀ, ਜਾਣੋ    

Bigg Boss OTT 2 Final: ਬਿੱਗ ਬੌਸ ਓਟੀਟੀ ਦਾ ਸੀਜ਼ਨ 2 ਬਹੁਤ ਸਫਲ ਰਿਹਾ ਅਤੇ ਇਸ ਦੇ ਨਾਲ ਇਸ ਨੇ ਕਾਫੀ ਪ੍ਰਸਿੱਧੀ ਵੀ ਹਾਸਲ ਕੀਤੀ। ਹੁਣ ਇਹ ਸ਼ੋਅ ਆਪਣੇ ਫਾਈਨਲ ਦੇ ਬਹੁਤ ਨੇੜੇ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਪ੍ਰਸ਼ੰਸਕਾਂ 'ਚ

Bigg Boss OTT 2 Final: ਬਿੱਗ ਬੌਸ ਓਟੀਟੀ ਦਾ ਸੀਜ਼ਨ 2 ਬਹੁਤ ਸਫਲ ਰਿਹਾ ਅਤੇ ਇਸ ਦੇ ਨਾਲ ਇਸ ਨੇ ਕਾਫੀ ਪ੍ਰਸਿੱਧੀ ਵੀ ਹਾਸਲ ਕੀਤੀ। ਹੁਣ ਇਹ ਸ਼ੋਅ ਆਪਣੇ ਫਾਈਨਲ ਦੇ ਬਹੁਤ ਨੇੜੇ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਪ੍ਰਸ਼ੰਸਕਾਂ 'ਚ ਇਹ ਜਾਣਨ ਲਈ ਕਾਫੀ ਉਤਸ਼ਾਹ ਹੈ ਕਿ ਕੌਣ ਹੋਵੇਗਾ ਇਸ ਸੀਜ਼ਨ ਦਾ ਜੇਤੂ? ਆਓ ਜਾਣਦੇ ਹਾਂ ਕਿ ਸਲਮਾਨ ਖਾਨ ਦੇ ਸ਼ੋਅ ਦਾ ਗ੍ਰੈਂਡ ਫਿਨਾਲੇ ਕਦੋਂ ਅਤੇ ਕਿੱਥੇ ਹੋਣ ਵਾਲਾ ਹੈ ਅਤੇ ਬਿੱਗ ਬੌਸ ਓਟੀਟੀ 2 ਦੀ ਚਮਕਦਾਰ ਟਰਾਫੀ ਲਈ ਕਿਹੜੇ ਪ੍ਰਤੀਯੋਗੀ ਲੜਨਗੇ?

ਬਿੱਗ ਬੌਸ OTT 2 ਦਾ ਗ੍ਰੈਂਡ ਫਿਨਾਲੇ ਕਦੋਂ ਅਤੇ ਕਿੱਥੇ ਹੋਵੇਗਾ?

ਬਿੱਗ ਬੌਸ ਓਟੀਟੀ 2 ਦਾ ਗ੍ਰੈਂਡ ਫਿਨਾਲੇ 14 ਅਗਸਤ ਯਾਨਿ ਅੱਜ ਹੋਣ ਜਾ ਰਿਹਾ ਹੈ। ਯਾਨੀ ਸਲਮਾਨ ਖਾਨ ਦੇ ਇਸ ਵਿਵਾਦਿਤ ਸ਼ੋਅ ਨੂੰ ਅੱਜ ਉਸਦਾ ਵਿਜੇਤਾ ਮਿਲ ਜਾਵੇਗਾ। ਇਸ ਦੇ ਨਾਲ, ਤੁਹਾਨੂੰ ਦੱਸ ਦੇਈਏ ਕਿ ਬਿੱਗ ਬੌਸ OTT 2 ਦਾ ਗ੍ਰੈਂਡ ਫਿਨਾਲੇ OTT ਪਲੇਟਫਾਰਮ ਜੀਓ ਸਿਨੇਮਾ 'ਤੇ ਹੋਵੇਗਾ। ਫਿਨਾਲੇ 'ਚ ਕਈ ਮਸ਼ਹੂਰ ਹਸਤੀਆਂ ਦੇ ਆਉਣ ਦੀ ਉਮੀਦ ਹੈ। ਇਸ ਸ਼ੋਅ ਨੂੰ ਰਾਤ 9 ਵਜੇ ਤੋਂ ਬਾਅਦ ਜੀਓ ਸਿਨੇਮਾ 'ਤੇ ਮੁਫ਼ਤ ਦੇਖਿਆ ਜਾ ਸਕਦਾ ਹੈ। ਖਾਸ ਗੱਲ ਇਹ ਹੈ ਕਿ ਇਸ ਵਾਰ ਬਿੱਗ ਬੌਸ ਦਾ ਫਿਨਾਲੇ ਐਤਵਾਰ ਨੂੰ ਨਹੀਂ ਸਗੋਂ ਸੋਮਵਾਰ ਨੂੰ ਹੋਵੇਗਾ।

ਫਾਈਨਲ ਦੀ ਲੜਾਈ ਕਿਸ ਪ੍ਰਤੀਯੋਗੀ ਵਿਚਕਾਰ ਹੋਵੇਗੀ?

ਹੁਣ ਬਿੱਗ ਬੌਸ ਓਟੀਟੀ 2 ਟਰਾਫੀ ਲਈ 5 ਫਾਈਨਲਿਸਟਾਂ ਵਿਚਕਾਰ ਲੜਾਈ ਹੋਵੇਗੀ। ਇਨ੍ਹਾਂ ਪ੍ਰਤੀਯੋਗੀਆਂ ਵਿੱਚ ਅਭਿਸ਼ੇਕ ਮਲਹਾਨ, ਮਨੀਸ਼ਾ ਰਾਣੀ, ਐਲਵਿਸ਼ ਯਾਦਵ, ਪੂਜਾ ਭੱਟ ਅਤੇ ਬੇਬੀਕਾ ਧਰੁਵ ਸ਼ਾਮਲ ਹਨ। ਅਜਿਹੇ 'ਚ ਸਾਰਿਆਂ ਦੀਆਂ ਨਜ਼ਰਾਂ ਇਸ 'ਤੇ ਟਿਕੀਆਂ ਹੋਈਆਂ ਹਨ ਕਿ ਕਿਹੜਾ ਪ੍ਰਤੀਯੋਗੀ ਇਸ ਸੀਜ਼ਨ ਦੀ ਟਰਾਫੀ ਆਪਣੇ ਘਰ ਲੈ ਜਾਵੇਗਾ।

ਬਿੱਗ ਬੌਸ OTT 2 ਦੇ ਜੇਤੂ ਨੂੰ ਕਿੰਨੀ ਇਨਾਮੀ ਰਾਸ਼ੀ ਮਿਲੇਗੀ?

ਬਿੱਗ ਬੌਸ OTT 2 ਦੇ ਜੇਤੂ ਨੂੰ ਇਸ ਵਾਰ ਇਨਾਮੀ ਰਾਸ਼ੀ ਵਜੋਂ 25 ਲੱਖ ਰੁਪਏ ਮਿਲਣਗੇ। ਇਸ ਦੇ ਨਾਲ, ਬਿੱਗ ਬੌਸ OTT 2 ਦੀ ਟਰਾਫੀ ਦੇ ਨਾਲ, ਵਿਜੇਤਾ ਨੂੰ ਜੀਵਨ ਭਰ ਲਈ ਕਰਿਆਨੇ ਦੀ ਸਪਲਾਈ ਵੀ ਮੁਫਤ ਮਿਲੇਗੀ। ਤੁਹਾਨੂੰ ਦੱਸ ਦੇਈਏ ਕਿ ਬਿੱਗ ਬੌਸ OTT 2 ਦਾ ਪ੍ਰੀਮੀਅਰ 17 ਜੂਨ ਨੂੰ ਜੀਓ ਸਿਨੇਮਾ 'ਤੇ ਹੋਇਆ ਸੀ।

Read More: Gadar 2: 'ਗਦਰ 2' ਦੀ ਸਫਲਤਾ ਨਾਲ ਖੁਸ਼ੀ 'ਚ ਝੂਮੇ ਸੰਨੀ ਦਿਓਲ, ਪਰਿਵਾਰ ਦੇ ਇਸ ਮੈਂਬਰ ਨੂੰ ਦੱਸਿਆ 'ਲਕੀ'

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget