ਪੜਚੋਲ ਕਰੋ

Elvish Yadav: ਐਲਵਿਸ਼ ਯਾਦਵ ਦੀ ਲੱਗੀ ਲਾਟਰੀ, ਬਿੱਗ ਬੌਸ OTT 2 ਜੇਤੂ ਹੁਣ ਫਿਲਮ 'ਚ ਕਰੇਗਾ ਧਮਾਕਾ, ਸ਼ੂਟਿੰਗ ਲਈ ਹੋਇਆ ਰਵਾਨਾ

Elvish Yadav Movie: ਬਿੱਗ ਬੌਸ OTT 2 ਦੇ ਜੇਤੂ ਐਲਵਿਸ਼ ਯਾਦਵ ਦਾ ਜਲਵਾ ਹਰ ਪਾਸੇ ਦੇਖਣ ਨੂੰ ਮਿਲ ਰਿਹਾ ਹੈ। ਸ਼ੋਅ ਤੋਂ ਬਾਅਦ ਹੁਣ ਤੱਕ ਹਰ ਪਾਸੇ ਉਸ ਦੀ ਚਰਚਾ ਹੋ ਰਹੀ ਹੈ। ਹਾਲ ਹੀ ਵਿੱਚ ਉਹ ਸ਼ਹਿਨਾਜ਼ ਗਿੱਲ

Elvish Yadav Movie: ਬਿੱਗ ਬੌਸ OTT 2 ਦੇ ਜੇਤੂ ਐਲਵਿਸ਼ ਯਾਦਵ ਦਾ ਜਲਵਾ ਹਰ ਪਾਸੇ ਦੇਖਣ ਨੂੰ ਮਿਲ ਰਿਹਾ ਹੈ। ਸ਼ੋਅ ਤੋਂ ਬਾਅਦ ਹੁਣ ਤੱਕ ਹਰ ਪਾਸੇ ਉਸ ਦੀ ਚਰਚਾ ਹੋ ਰਹੀ ਹੈ। ਹਾਲ ਹੀ ਵਿੱਚ ਉਹ ਸ਼ਹਿਨਾਜ਼ ਗਿੱਲ ਦੇ ਸ਼ੋਅ Desi Vibes ਵਿੱਚ ਨਜ਼ਰ ਆਇਆ। ਹੁਣ ਉਸ ਨੂੰ ਫ਼ਿਲਮ ਵੀ ਮਿਲ ਗਈ ਹੈ। ਐਲਵਿਸ਼ ਨੇ ਵੀਡੀਓ ਸ਼ੇਅਰ ਕਰਦੇ ਹੋਏ ਦੱਸਿਆ ਕਿ ਉਹ ਫਿਲਮ ਦੀ ਸ਼ੂਟਿੰਗ ਲਈ ਵਿਦੇਸ਼ ਜਾ ਰਹੇ ਹਨ।

ਫਿਲਮ ਦੀ ਸ਼ੂਟਿੰਗ ਲਈ ਰਵਾਨਾ ਹੋਏ ਐਲਵਿਸ਼ ਯਾਦਵ 

ਆਪਣੇ ਵਲੌਗ ਵੀਡੀਓ 'ਚ ਐਲਵਿਸ਼ ਨੇ ਕਿਹਾ, 'ਅਸੀਂ ਫਿਲਮ ਦੀ ਸ਼ੂਟਿੰਗ ਲਈ ਦੂਜੇ ਦੇਸ਼ ਜਾ ਰਹੇ ਹਾਂ।' ਵੀਡੀਓ 'ਚ ਐਲਵਿਸ਼ ਦਾ ਕਹਿਣਾ ਹੈ ਕਿ ਉਹ ਅਜੇ ਇਹ ਨਹੀਂ ਦੱਸੇਗਾ ਕਿ ਉਹ ਕਿਸ ਦੇਸ਼ 'ਚ ਜਾ ਰਿਹਾ ਹੈ। ਹਾਲਾਂਕਿ, ਵੀਡੀਓ ਦੇ ਕੈਪਸ਼ਨ ਵਿੱਚ ਉਸਨੇ ਲਿਖਿਆ- ਆਖਰਕਾਰ ਇੱਕ ਫਿਲਮ ਦੀ ਸ਼ੂਟਿੰਗ ਲਈ ਦੁਬਈ ਨਿਕਲ ਗਏ।

ਵੀਡੀਓ 'ਚ ਐਲਵਿਸ਼ ਆਪਣਾ ਏਅਰਪੋਰਟ ਲੁੱਕ ਨੂੰ ਫਲਾਂਟ ਕਰਦੇ ਨਜ਼ਰ ਆ ਰਹੇ ਹਨ। ਐਲਵਿਸ਼ ਕਿਸ ਫਿਲਮ ਲਈ ਗਏ ਹਨ, ਇਸ ਬਾਰੇ ਅਜੇ ਤੱਕ ਕੋਈ ਅਧਿਕਾਰਤ ਐਲਾਨ ਨਹੀਂ ਹੋਇਆ ਹੈ।

ਬਿੱਗ ਬੌਸ ਜਿੱਤ ਕੇ ਇਤਿਹਾਸ ਰਚਿਆ

ਕਾਬਿਲੇਗੌਰ ਹੈ ਕਿ ਐਲਵਿਸ਼ ਯਾਦਵ ਸੋਸ਼ਲ ਮੀਡੀਆ ਦਾ ਸੈਨਸੈਸ਼ਨ ਸਟਾਰ ਹੈ। ਉਸ ਦੀ ਵੱਡੀ ​​ਫੈਨ ਫਾਲੋਇੰਗ ਹੈ। ਪ੍ਰਸ਼ੰਸਕ ਉਸ ਨੂੰ ਕਾਫੀ ਪਸੰਦ ਕਰਦੇ ਹਨ। ਉਸਨੇ ਬਿੱਗ ਬੌਸ ਓਟੀਟੀ 2 ਵਿੱਚ ਵਾਈਲਡ ਕਾਰਡ ਐਂਟਰੀ ਲਈ ਅਤੇ ਸ਼ੋਅ ਜਿੱਤ ਕੇ ਇਤਿਹਾਸ ਰਚ ਦਿੱਤਾ। ਐਲਵਿਸ਼ ਯਾਦਵ ਅਜਿਹੇ ਪਹਿਲੇ ਮੁਕਾਬਲੇਬਾਜ਼ ਹਨ। ਜਿਸ ਨੇ ਵਾਈਲਡ ਕਾਰਡ ਐਂਟਰੀ ਲੈ ਕੇ ਸ਼ੋਅ ਜਿੱਤ ਲਿਆ। ਸ਼ੋਅ 'ਚ ਉਨ੍ਹਾਂ ਦੇ ਬੋਲਣ ਦੇ ਅੰਦਾਜ਼ ਨੂੰ ਵੀ ਕਾਫੀ ਪਸੰਦ ਕੀਤਾ ਗਿਆ ਸੀ।

ਉਰਵਸ਼ੀ ਰੌਤੇਲਾ ਨਾਲ ਐਲਵੀਸ਼ ਦਾ ਰੋਮਾਂਸ

ਇਸ ਤੋਂ ਇਲਾਵਾ ਐਲਵਿਸ਼ ਅਦਾਕਾਰਾ ਉਰਵਸ਼ੀ ਰੌਤੇਲਾ ਨਾਲ ਵੀ ਰੋਮਾਂਸ ਕਰਦੇ ਨਜ਼ਰ ਆਉਣਗੇ। ਉਹ ਮਿਊਜ਼ਿਕ ਵੀਡੀਓ ਹਮ ਤੋ ਦੀਵਾਨੇ 'ਚ ਨਜ਼ਰ ਆਵੇਗੀ। ਇਸ ਮਿਊਜ਼ਿਕ ਵੀਡੀਓ ਦਾ ਟੀਜ਼ਰ ਵੀ ਰਿਲੀਜ਼ ਹੋ ਗਿਆ ਹੈ। ਉਰਵਸ਼ੀ ਅਤੇ ਐਲਵਿਸ਼ ਦੀ ਕੈਮਿਸਟਰੀ ਸ਼ਾਨਦਾਰ ਲੱਗ ਰਹੀ ਹੈ। ਇਸ ਗੀਤ ਨੂੰ ਯਾਸਿਰ ਦੇਸਾਈ ਨੇ ਆਪਣੀ ਆਵਾਜ਼ ਦਿੱਤੀ ਹੈ। ਗੀਤ ਨੂੰ ਰਜਤ ਨਾਗਪਾਲ ਨੇ ਕੰਪੋਜ਼ ਕੀਤਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)

Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ

Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ

Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Advertisement
ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Hair Oiling : ਆਓ ਜਾਣਦੇ ਹਾਂ ਕਿ  ਮਾਨਸੂਨ ਦੌਰਾਨ ਵਾਲਾਂ 'ਚ ਤੇਲ ਲਗਾਉਣਾ ਚਾਹੀਦਾ ਹੈ ਜਾਂ ਨਹੀਂ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Embed widget