ਪੜਚੋਲ ਕਰੋ

Bigg Boss OTT 3: ਯੂਟਿਊਬਰ ਅਰਮਾਨ ਦੀ ਪਹਿਲੀ ਪਤਨੀ ਪਾਇਲ ਵੱਲੋਂ ਹੈਰਾਨੀਜਨਕ ਖੁਲਾਸਾ, ਦੱਸਿਆ ਪਤੀ ਦਾ ਦੂਜਾ ਵਿਆਹ ਕਿਉਂ ਕਰਵਾਇਆ

Bigg Boss OTT 3: 'ਬਿੱਗ ਬੌਸ ਓਟੀਟੀ 3' ਇਨ੍ਹੀਂ ਦਿਨੀਂ ਹਰ ਪਾਸੇ ਛਾਇਆ ਹੋਇਆ ਹੈ। ਦੱਸ ਦੇਈਏ ਕਿ ਇਸ ਸ਼ੋਅ ਵਿੱਚ ਪਹਿਲੀ ਵਾਰ ਇੱਕ ਸ਼ਖਸ਼ ਆਪਣੀਆਂ ਦੋ ਪਤਨੀਆਂ ਨਾਲ ਕੰਟੇਸਟੇਂਟ ਬਣ ਪੁੱਜਿਆ।

Bigg Boss OTT 3: 'ਬਿੱਗ ਬੌਸ ਓਟੀਟੀ 3' ਇਨ੍ਹੀਂ ਦਿਨੀਂ ਹਰ ਪਾਸੇ ਛਾਇਆ ਹੋਇਆ ਹੈ। ਦੱਸ ਦੇਈਏ ਕਿ ਇਸ ਸ਼ੋਅ ਵਿੱਚ ਪਹਿਲੀ ਵਾਰ ਇੱਕ ਸ਼ਖਸ਼ ਆਪਣੀਆਂ ਦੋ ਪਤਨੀਆਂ ਨਾਲ ਕੰਟੇਸਟੇਂਟ ਬਣ ਪੁੱਜਿਆ। ਦਰਅਸਲ, ਇੱਥੇ ਯੂਟਿਊਬਰ ਅਰਮਾਨ ਮਲਿਕ ਦੀ ਗੱਲ ਹੋ ਰਹੀ ਹੈ। ਜੋ ਕਿ ਆਪਣੀ ਪਤਨੀ ਪਾਇਲ ਅਤੇ ਕ੍ਰੀਤਿਕਾ ਨਾਲ ਸ਼ੋਅ ਦਾ ਹਿੱਸਾ ਬਣਿਆ। ਹਾਲਾਂਕਿ ਯੂਟਿਊਬਰ ਦੀ ਪਤਨੀ ਪਾਇਲ ਮਲਿਕ ਦਾ ਸਫ਼ਰ ਖ਼ਤਮ ਹੋ ਗਿਆ ਹੈ। ਬਿੱਗ ਬੌਸ ਓਟੀਟੀ 3 ਦੇ ਘਰ ਵਿੱਚ ਆਪਣੀਆਂ ਦੋ ਪਤਨੀਆਂ ਨਾਲ ਐਂਟਰੀ ਕਰਨ ਵਾਲੇ ਅਰਮਾਨ ਮਲਿਕ ਗੇਮ ਸ਼ੋਅ ਵਿੱਚ ਚਰਚਾ ਦਾ ਵਿਸ਼ਾ ਬਣੇ ਹੋਏ ਹਨ।

ਨਾਲ ਹੀ 'ਬਿੱਗ ਬੌਸ' ਦੇ ਘਰ ਦੇ ਅੰਦਰ ਅਤੇ ਬਾਹਰ, ਅਰਮਾਨ ਦੀ ਪਹਿਲੀ ਪਤਨੀ ਪਾਇਲ ਤੋਂ ਸਿਰਫ ਇੱਕ ਹੀ ਸਵਾਲ ਪੁੱਛਿਆ ਜਾ ਰਿਹਾ ਹੈ ਅਤੇ ਉਹ ਸਵਾਲ ਹੈ ਕਿ ਪਾਇਲ ਨੇ ਉਸ ਨਾਲ ਧੋਖਾ ਕਰਨ ਵਾਲੇ ਆਪਣੇ ਪਤੀ ਨੂੰ ਕਿਉਂ ਮੁਆਫ ਕੀਤਾ? ਬਿੱਗ ਬੌਸ ਦੇ ਘਰ ਤੋਂ ਬਾਹਰ ਹੋਣ ਤੋਂ ਬਾਅਦ, ਇੱਕ ਖਾਸ ਗੱਲਬਾਤ ਦੌਰਾਨ ਪਾਇਲ ਨੇ ਦੱਸਿਆ ਕਿ ਉਸਨੇ ਧੋਖਾ ਦੇਣ ਦੇ ਬਾਵਜੂਦ ਆਪਣੇ ਪਤੀ ਦੇ ਅਪਰਾਧ ਨੂੰ ਕਿਉਂ ਮਾਫ਼ ਕੀਤਾ।

ਪਾਇਲ ਨੇ ਪਤੀ ਨੂੰ ਇਸ ਲਈ ਕੀਤਾ ਮਾਫ

ਪਾਇਲ ਮਲਿਕ ਨੇ ਕਿਹਾ, 'ਜਦੋਂ ਸਾਡੀ ਜ਼ਿੰਦਗੀ 'ਚ ਇਹ ਸਭ ਹੋਇਆ, ਅਸੀਂ ਸੋਸ਼ਲ ਮੀਡੀਆ 'ਤੇ ਨਹੀਂ ਸੀ ਅਤੇ ਮੈਨੂੰ ਅਰਮਾਨ ਜੀ ਦੇ ਪਾਇਲ ਨਾਲ ਵਿਆਹ ਨੂੰ ਸਵੀਕਾਰ ਕਰਨ 'ਚ ਇਕ ਦਿਨ ਨਹੀਂ ਸਗੋਂ ਇਕ ਸਾਲ ਲੱਗਾ। ਮੈਂ ਆਪਣੇ ਪਤੀ ਨੂੰ ਛੱਡ ਚੁੱਕੀ ਸੀ, ਜਦੋਂ ਉਸਨੇ ਕ੍ਰਿਤਿਕਾ ਨਾਲ ਦੂਜਾ ਵਿਆਹ ਕੀਤਾ ਸੀ, ਕਿਉਂਕਿ ਕਿਸੇ ਵੀ ਔਰਤ ਲਈ ਆਪਣੇ ਪਤੀ ਨੂੰ ਸਾਂਝਾ ਕਰਨਾ ਕੋਈ ਆਸਾਨ ਗੱਲ ਨਹੀਂ ਹੈ। ਇਸ ਰਿਸ਼ਤੇ ਨੂੰ ਸਵੀਕਾਰ ਕਰਨ ਵਿੱਚ ਮੈਨੂੰ ਇੱਕ ਸਾਲ ਲੱਗ ਗਿਆ ਅਤੇ ਇਸ ਦੇ ਪਿੱਛੇ ਸਭ ਤੋਂ ਵੱਡਾ ਕਾਰਨ ਮੇਰਾ ਬੇਟਾ ਸੀ। ਅਰਮਾਨ ਆਪਣੇ ਪੁੱਤਰ ਦੇ ਪਿਆਰ ਲਈ ਤਰਸ ਗਏ ਸੀ ਅਤੇ ਮੇਰਾ ਪੁੱਤਰ ਚਿਕੂ ਆਪਣੇ ਪਿਤਾ ਦੇ ਪਿਆਰ ਲਈ ਤਰਸਦਾ ਸੀ। ਮੈਂ ਵੀ ਅਰਮਾਨ ਜੀ ਨੂੰ ਬਹੁਤ ਪਿਆਰ ਕਰਦੀ ਸੀ।

ਅਰਮਾਨ ਨੂੰ ਦੂਜਾ ਮੌਕਾ ਦਿੱਤਾ

ਪਾਇਲ ਨੇ ਅੱਗੇ ਕਿਹਾ, 'ਇਸ ਰਿਸ਼ਤੇ ਨੂੰ ਸਵੀਕਾਰ ਕਰਨ ਦਾ ਦੂਜਾ ਕਾਰਨ ਸਪੋਰਟ ਸੀ। ਮੈਨੂੰ ਨਾ ਤਾਂ ਮੇਰੇ ਪਰਿਵਾਰ ਦਾ ਸਹਾਰਾ ਸੀ ਅਤੇ ਨਾ ਹੀ ਕੋਈ ਭਾਵਨਾਤਮਕ ਸਹਾਰਾ। ਮੈਂ ਆਰਥਿਕ ਤੌਰ 'ਤੇ ਵੀ ਸਮਰੱਥ ਨਹੀਂ ਸੀ। ਮੇਰੇ ਬੇਟੇ ਦੀ ਜ਼ਿੰਮੇਵਾਰੀ ਮੇਰੇ ਮੋਢਿਆਂ 'ਤੇ ਸੀ ਇਸ ਲਈ ਮੈਂ ਅਰਮਾਨ ਜੀ ਨੂੰ ਮੁਆਫ ਕਰ ਦਿੱਤਾ। ਅਸੀਂ ਲੰਮੀ ਗੱਲਬਾਤ ਕੀਤੀ ਅਤੇ ਫਿਰ ਮੈਂ ਉਸ ਕੋਲ ਜਾਣ ਦਾ ਫੈਸਲਾ ਕੀਤਾ। ਅੱਜ ਗੋਲੂ (ਅਰਮਾਨ ਮਲਿਕ) ਕ੍ਰਿਤਿਕਾ ਮਲਿਕ ਅਤੇ ਮੈਂ ਇਕ-ਦੂਜੇ ਨੂੰ ਭੈਣਾਂ ਵਾਂਗ ਪਿਆਰ ਕਰਦੇ ਹਾਂ। ਮੈਂ ਉਸ ਨੂੰ ਅਰਮਾਨ ਜੀ ਨਾਲੋਂ ਵੱਧ ਪਿਆਰ ਕਰਦੀ ਹਾਂ ਅਤੇ ਮੈਂ ਆਪਣੇ ਬੱਚਿਆਂ ਨਾਲ ਬਹੁਤ ਖੁਸ਼ ਹਾਂ।

ਟਾਪ ਹੈਡਲਾਈਨ

Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Embed widget