ਪੜਚੋਲ ਕਰੋ

ਵਿਆਹ ਨਾ ਹੋਣ ਦੀ ਡ੍ਰਾਮਾ ਕੁਵੀਨ ਰਾਖੀ ਸਾਵੰਤ ਨੇ ਦੱਸੀ ਵਜ੍ਹਾ, ਸੁਣ ਤੁਸੀਂ ਵੀ ਹੋ ਜਾਓਗੇ ਹੈਰਾਨ

ਬਿੱਗ ਬੌਸ 'ਚ ਚਾਰ ਕੰਟੈਸਟੈਂਟਸ ਨੂੰ ਟੱਕਰ ਦੇਣ ਲਈ ਛੇ ਪੁਰਾਣੇ ਖਿਡਾਰੀਆਂ ਨੂੰ ਸ਼ੋਅ 'ਚ ਐਂਟਰ ਕਰਵਾਇਆ ਗਿਆ ਜਿਨ੍ਹਾਂ ਵਿੱਚੋਂ ਹੁਣ ਸ਼ੋਅ ਵਿੱਚ ਸਿਰਫ ਅਰਸ਼ੀ ਖ਼ਾਨ, ਵਿਕਾਸ ਗੁਪਤਾ, ਰਾਹੁਲ ਮਹਾਜਨ ਸਮੇਤ ਰਾਖੀ ਸਾਵੰਤ ਮੌਜੂਦ ਹੈ। ਇਸ ਸਮੇਂ ਘਰ 'ਚ ਰਾਖੀ ਸਭ ਤੋਂ ਜ਼ਿਆਦਾ ਲੋਕਾਂ ਦਾ ਮਨੋਰੰਜਨ ਕਰ ਰਹੀ ਹੈ।

ਮੁੰਬਈ: ਟੀਵੀ ਦਾ ਸਭ ਤੋਂ ਵਿਵਾਦਤ ਸ਼ੋਅ ਕਿਹਾ ਜਾਣ ਵਾਲਾ ਬਿੱਗ ਬੌਸ ਇਸ ਸਮੇਂ ਔਡੀਅੰਸ ਨੂੰ ਖੂਬ ਐਂਟਰਟੈਨ ਕਰਕੇ ਤੇ ਆਏ ਦਿਨ ਨਵੇਂ ਹੰਗਾਮਿਆਂ ਕਰਕੇ ਸੁਰਖੀਆਂ 'ਚ ਹੈ। ਇਸ ਪ੍ਰਗੋਰਾਮ ਵਿੱਚ ਹੁਣ ਰਾਖੀ ਸਾਵੰਤ ਨੇ ਆਪਣੀ ਨਿੱਜੀ ਜ਼ਿੰਦਗੀ ਦਾ ਕਿੱਸਾ ਰਾਹੁਲ ਵੈਦਿਆ ਨਾਲ ਸਾਂਝਾ ਕੀਤਾ ਹੈ। ਉਸ ਨੇ ਰਾਹੁਲ ਵੈਦਿਆ ਨੂੰ ਕਿਹਾ, "ਘਰ ਦੀ ਔਰਤ ਨੂੰ ਬੋਲਣ ਦੀ ਮਨਾਹੀ ਸੀ... ਇਜਾਜ਼ਤ ਨਹੀਂ ਸੀ। ਹੁਣ ਚੀਜ਼ਾਂ ਬਦਲ ਗਈਆਂ ਹਨ। ਮੇਰੇ ਬਹੁਤ ਸਾਰੇ ਰਿਸ਼ਤੇ ਬਣੇ ਹਨ ਪਰ ਸਾਰੇ ਚਲੇ ਗਏ ਹਨ ਕਿਉਂਕਿ ਮੈਂ ਬਾਲੀਵੁੱਡ ਵਿੱਚ ਕੰਮ ਕਰਦੀ ਹਾਂ। ਮੈਂ ਬਾਲੀਵੁੱਡ ਵਿੱਚ ਇੱਕ ਡਾਂਸਰ ਹਾਂ।" ਇਹ ਸਭ ਦੱਸਦਿਆਂ ਹੀ ਰਾਖੀ ਦੀਆਂ ਅੱਖਾਂ ਵਿੱਚ ਹੰਝੂ ਆ ਗਏ। ਅੱਗੇ ਰਾਖੀ ਰੋਂਦੀਆਂ ਕਿਹਾ, "ਜਦੋਂ ਅਸੀਂ ਬਾਲੀਵੁੱਡ ਵਿੱਚ ਹੁੰਦੇ ਹਾਂ, ਲੋਕ ਜੱਜ ਕਰਦੇ ਹਨ ਕਿ ਅਸੀਂ ਚਰਿੱਤਰਹੀਣ ਹਾਂ। ਬਾਲੀਵੁੱਡ ਵਿਚ ਰਹਿਣਾ ਇੱਕ ਗੁਨਾਹ ਹੈ? ਨੱਚਣਾ ਇੱਕ ਗੁਨਾਹ ਹੈ? ਮੈਨੂੰ ਖੁਸ਼ੀ ਹੈ ਕਿ ਨਮਕ ਇਸ਼ਕ ਜਿਹਾ ਬਣਾਇਆ ਹੈ। ਇਹ ਇੱਕ ਡਾਂਸਰ ਦੇ ਰਾਹ 'ਚ ਆਇਆ ਮੁਸ਼ਕਲਾਂ ਨੂੰ ਦਿਖਾਉਂਦਾ ਹੈ।" ਦੱਸ ਦਈਏ ਕਿ ਬਿੱਗ ਬੌਸ 'ਚ ਚਾਰ ਕੰਟੈਸਟੈਂਟਸ ਨੂੰ ਟੱਕਰ ਦੇਣ ਲਈ ਛੇ ਪੁਰਾਣੇ ਖਿਡਾਰੀਆਂ ਨੂੰ ਸ਼ੋਅ 'ਚ ਐਂਟਰ ਕਰਵਾਇਆ ਗਿਆ ਜਿਨ੍ਹਾਂ ਵਿੱਚੋਂ ਹੁਣ ਸ਼ੋਅ ਵਿੱਚ ਸਿਰਫ ਅਰਸ਼ੀ ਖ਼ਾਨ, ਵਿਕਾਸ ਗੁਪਤਾ, ਰਾਹੁਲ ਮਹਾਜਨ ਸਮੇਤ ਰਾਖੀ ਸਾਵੰਤ ਮੌਜੂਦ ਹੈ। ਇਸ ਸਮੇਂ ਘਰ 'ਚ ਰਾਖੀ ਸਭ ਤੋਂ ਜ਼ਿਆਦਾ ਲੋਕਾਂ ਦਾ ਮਨੋਰੰਜਨ ਕਰ ਰਹੀ ਹੈ। ਉਹ ਘਰ 'ਚ ਜੁਲੀ ਦੇ ਅੰਦਾਜ਼ 'ਚ ਘੁੰਮ ਰਹੀ ਹੈ, ਜਿਸ ਤੋਂ ਘਰ ਦੇ ਬਾਕੀ ਮੈਂਬ ਕਾਫੀ ਪ੍ਰੇਸ਼ਾਨ ਹਨ। ਇਸ ਦੌਰਾਨ ਰਾਖੀ ਨੇ ਰਾਹੁਲ ਦੀ ਧੋਤੀ ਵੀ ਪਾੜ ਦਿੱਤੀ ਜਿਸ ਮਗਰੋਂ ਬਾਕੀਆਂ ਨੇ ਉਸ ਦੀ ਨਿੰਦਾ ਕੀਤੀ ਪਰ ਰਾਖੀ ਇਸ ਕਰਕੇ ਸੁਰਖੀਆਂ 'ਚ ਨਹੀਂ ਆਈ ਸਗੋਂ ਡ੍ਰਾਮਾ ਕੁਵੀਨ ਆਪਣੀ ਪਰਸਨਲ ਲਾਈਫ ਕਰਕੇ ਸੁਰਖੀਆਂ 'ਚ ਆਈ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?

Embed widget