ਪੜਚੋਲ ਕਰੋ

ਓਮ ਸਵਾਮੀ ਨੇ ਦਵਾਇਆ ਸਲਮਾਨ ਨੂੰ ਗੁੱਸਾ

'ਬਿੱਗ ਬਾਸ ਸੀਜ਼ਨ 10' ਵਿੱਚ ਹਰ ਦਿਨ ਹੰਗਾਮਾ ਵਧਦਾ ਜਾ ਰਿਹਾ ਹੈ। ਇਸ ਵਾਰ ਸਲਮਾਨ ਖ਼ਾਨ ਅਤੇ ਓਮ ਸਵਾਮੀ ਮਹਾਰਾਜ ਆਹਮੋ-ਸਾਹਮਣੇ ਹੋਏ ਹਨ। ਦਰਅਸਲ ਸਲਮਾਨ ਖ਼ਾਨ ਸਵਾਮੀ ਦੇ ਰਵੱਈਏ ਤੋਂ ਬੇਹੱਦ ਖਫਾ ਹਨ। BABA5 Untitled-119 ਇੱਕ ਟਾਸਕ ਦੌਰਾਨ ਸਵਾਮੀ ਨੂੰ ਸਟ੍ਰੈਚਰ 'ਤੇ ਰਹਿਣ ਲਈ ਕਿਹਾ ਗਿਆ ਸੀ। ਇਸ ਦੌਰਾਨ ਉਹਨਾਂ ਨੇ ਕਾਫੀ ਭੱਦੀ ਭਾਸ਼ਾ ਦਾ ਇਸਤੇਮਾਲ ਕੀਤਾ, ਜਿਸ ਕਰਕੇ ਸਾਰੇ ਪ੍ਰਤੀਭਾਗੀਆਂ ਨੇ ਉਹਨਾਂ ਦਾ ਬਾਇਕਾਟ ਕਰ ਦਿੱਤਾ। ਜਦੋਂ ਸਲਮਾਨ ਨੇ ਉਹਨਾਂ ਨੂੰ ਇਸ ਬਾਰੇ ਪੁੱਛਿਆ ਤਾਂ ਉਹ ਆਪਣੀ ਗਲਤੀ ਮੰਨ ਗਏ। ਇਸ 'ਤੇ ਸਲਮਾਨ ਨੇ ਕਿਹਾ, ਪਹਿਲਾਂ ਤੁਸੀਂ ਕੈਮਰੇ 'ਤੇ ਭੱਦੀ ਭਾਸ਼ਾ ਬੋਲਦੇ ਹੋ ਅਤੇ ਬਾਅਦ 'ਚ ਮੁਆਫੀ ਮੰਗਦੇ ਹੋ। ਜਿਸ 'ਤੇ ਸਵਾਮੀ ਨੇ ਕਿਹਾ ਕਿ ਉਹਨਾਂ ਨੂੰ ਕਿਸੇ ਦੇ ਕਹੇ ਦਾ ਕੋਈ ਫਰਕ ਨਹੀਂ ਪੈਂਦਾ। ਉਹ ਕ੍ਰਿਸ਼ਨ ਦੇ ਭਗਤ ਹਨ ਅਤੇ ਇਕੱਲੇ ਹੀ ਲੜਨਗੇ। ਇਹ ਸੁਣ ਕੇ ਸਲਮਾਨ ਨੂੰ ਬੇਹੱਦ ਗੁੱਸਾ ਆ ਗਿਆ ਅਤੇ ਉਹ ਮੰਚ ਛੱਡ ਕੇ ਹੀ ਚਲੇ ਗਏ।

ਟਾਪ ਹੈਡਲਾਈਨ

Ashutosh Rana: ਪਾਟਨਰ ਨਾਲ ਰਿਸ਼ਤੇ ਹੋਣਗੇ ਮਜ਼ਬੂਤ, ਅਦਾਕਾਰ ਆਸ਼ੂਤੋਸ਼ ਰਾਣਾ ਤੋਂ ਜਾਣੋ Golden Rule, ਬੋਲੇ- 'ਰਿਸ਼ਤਾ ਬਣਨ ਤੋਂ ਬਾਅਦ, ਆਪਣੀਆਂ ਅੱਖਾਂ...'
ਪਾਟਨਰ ਨਾਲ ਰਿਸ਼ਤੇ ਹੋਣਗੇ ਮਜ਼ਬੂਤ, ਅਦਾਕਾਰ ਆਸ਼ੂਤੋਸ਼ ਰਾਣਾ ਤੋਂ ਜਾਣੋ Golden Rule, ਬੋਲੇ- 'ਰਿਸ਼ਤਾ ਬਣਨ ਤੋਂ ਬਾਅਦ, ਆਪਣੀਆਂ ਅੱਖਾਂ...'
Big News: ਮਨੋਰੰਜਨ ਜਗਤ ਤੋਂ ਵੱਡੀ ਖਬਰ, ਮਸ਼ਹੂਰ ਅਦਾਕਾਰਾ ਮੁੰਡੇ-ਕੁੜੀਆਂ ਦੋਵਾਂ 'ਚ ਰੱਖਦੀ ਦਿਲਚਸਪੀ; ਖੁਲਾਸੇ ਤੋਂ ਬਾਅਦ ਮੱਚੀ ਤਰਥੱਲੀ...
ਮਨੋਰੰਜਨ ਜਗਤ ਤੋਂ ਵੱਡੀ ਖਬਰ, ਮਸ਼ਹੂਰ ਅਦਾਕਾਰਾ ਮੁੰਡੇ-ਕੁੜੀਆਂ ਦੋਵਾਂ 'ਚ ਰੱਖਦੀ ਦਿਲਚਸਪੀ; ਖੁਲਾਸੇ ਤੋਂ ਬਾਅਦ ਮੱਚੀ ਤਰਥੱਲੀ...
SAD News: ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸ਼ਖਸੀਅਤ ਦੀ 'ਹਾਰਟ ਅਟੈਕ' ਨਾਲ ਮੌਤ! ਅਚਾਨਕ ਸਿਹਤ ਵਿਗੜਨ ਤੋਂ ਬਾਅਦ...
ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸ਼ਖਸੀਅਤ ਦੀ 'ਹਾਰਟ ਅਟੈਕ' ਨਾਲ ਮੌਤ! ਅਚਾਨਕ ਸਿਹਤ ਵਿਗੜਨ ਤੋਂ ਬਾਅਦ...
Big News: ਵੱਡੀ ਵਾਰਦਾਤ, ਮਸ਼ਹੂਰ ਅਦਾਕਾਰ ਦੇ ਭਰਾ 'ਤੇ ਜਾਨਲੇਵਾ ਹਮਲਾ! ਤੇਜ਼ਧਾਰ ਹਥਿਆਰਾਂ ਨਾਲ ਕੀਤੇ ਕਈ ਵਾਰ; ਖੂਨ ਨਾਲ ਲਥਪਥ...
ਵੱਡੀ ਵਾਰਦਾਤ, ਮਸ਼ਹੂਰ ਅਦਾਕਾਰ ਦੇ ਭਰਾ 'ਤੇ ਜਾਨਲੇਵਾ ਹਮਲਾ! ਤੇਜ਼ਧਾਰ ਹਥਿਆਰਾਂ ਨਾਲ ਕੀਤੇ ਕਈ ਵਾਰ; ਖੂਨ ਨਾਲ ਲਥਪਥ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather: ਪੰਜਾਬ 'ਚ ਮਾਨਸੂਨ ਦੀਆਂ ਛਹਿਬਰਾਂ! ਜਾਣੋ ਕਦੋਂ ਆਏਗੀ ਤੁਹਾਡੇ ਇਲਾਕੇ ਦੀ ਵਾਰੀ?
Punjab Weather: ਪੰਜਾਬ 'ਚ ਮਾਨਸੂਨ ਦੀਆਂ ਛਹਿਬਰਾਂ! ਜਾਣੋ ਕਦੋਂ ਆਏਗੀ ਤੁਹਾਡੇ ਇਲਾਕੇ ਦੀ ਵਾਰੀ?
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ: CM ਮਾਨ ਨਾਲ ਤਸਵੀਰਾਂ ਵਾਇਰਲ... 
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ: CM ਮਾਨ ਨਾਲ ਤਸਵੀਰਾਂ ਵਾਇਰਲ... 
Punjab-Chandigarh Weather Update: ਪੰਜਾਬ-ਚੰਡੀਗੜ੍ਹ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਮਾਨਸੂਨ ਦੀ ਐਂਟਰੀ ਨਾਲ 6 ਦਿਨਾਂ ਦਾ ਅਲਰਟ ਜਾਰੀ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਮਾਨਸੂਨ ਦੀ ਐਂਟਰੀ ਨਾਲ 6 ਦਿਨਾਂ ਦਾ ਅਲਰਟ ਜਾਰੀ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 
Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 
Amarnath Yatra 2026 'ਤੇ ਜਾ ਰਹੇ ਹੋ ? ਪਹਿਲਾਂ ਬਦਲੋ ਇਹ 7 ਆਦਤਾਂ, ਨਹੀਂ ਤਾਂ ਰਸਤੇ 'ਚ ਹੋ ਸਕਦੀ ਹੈ ਪਰੇਸ਼ਾਨੀ
Amarnath Yatra 2026 'ਤੇ ਜਾ ਰਹੇ ਹੋ ? ਪਹਿਲਾਂ ਬਦਲੋ ਇਹ 7 ਆਦਤਾਂ, ਨਹੀਂ ਤਾਂ ਰਸਤੇ 'ਚ ਹੋ ਸਕਦੀ ਹੈ ਪਰੇਸ਼ਾਨੀ
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
ਬੱਚਿਆਂ ਦਾ ਡਾਟਾ ਖ਼ਤਰੇ ਵਿੱਚ! ਸਕੂਲਾਂ ਦੀ ਇਹ ਘੋਰ ਲਾਪਰਵਾਹੀ ਨਿੱਜਤਾ ਸੰਕਟ ਨੂੰ ਵਧਾ ਰਹੀ ਹੈ, ਇੱਕ ਰਿਪੋਰਟ ਵਿੱਚ ਇੱਕ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ।
ਬੱਚਿਆਂ ਦਾ ਡਾਟਾ ਖ਼ਤਰੇ ਵਿੱਚ! ਸਕੂਲਾਂ ਦੀ ਇਹ ਘੋਰ ਲਾਪਰਵਾਹੀ ਨਿੱਜਤਾ ਸੰਕਟ ਨੂੰ ਵਧਾ ਰਹੀ ਹੈ, ਇੱਕ ਰਿਪੋਰਟ ਵਿੱਚ ਇੱਕ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ।
Chandigarh ਪੁਲਿਸ ਦੇ DSP ਸਮੇਤ 23 ਕਰਮਚਾਰੀਆਂ ਨੂੰ ਦਿੱਤੀ ਵਿਦਾਇਗੀ, ਢੋਲ ਦੀ ਥਾਪ 'ਤੇ ਝੂਮੇ ਅਧਿਕਾਰੀ, 36 ਸਾਲ ਦੀ ਸੇਵਾ ਬਾਅਦ ਹੋਏ ਰਿਟਾਇਰ  
Chandigarh ਪੁਲਿਸ ਦੇ DSP ਸਮੇਤ 23 ਕਰਮਚਾਰੀਆਂ ਨੂੰ ਦਿੱਤੀ ਵਿਦਾਇਗੀ, ਢੋਲ ਦੀ ਥਾਪ 'ਤੇ ਝੂਮੇ ਅਧਿਕਾਰੀ, 36 ਸਾਲ ਦੀ ਸੇਵਾ ਬਾਅਦ ਹੋਏ ਰਿਟਾਇਰ  
Embed widget