ਪੜਚੋਲ ਕਰੋ

Last Video: ਵੈਂਟੀਲੇਟਰ 'ਤੇ ਇਹ ਗੀਤ ਗਾ ਰਹੀ ਸੀ ਲੋਕ ਗਾਇਕਾ, ਇੰਟਰਨੈੱਟ 'ਤੇ ਵਾਇਰਲ ਹੋਇਆ ਆਖਰੀ ਵੀਡੀਓ

Sharda Sinha Last Video: ਮਸ਼ਹੂਰ ਲੋਕ ਅਤੇ ਸ਼ਾਸਤਰੀ ਗਾਇਕਾ ਸ਼ਾਰਦਾ ਸਿਨਹਾ ਨੇ 5 ਨਵੰਬਰ 2024 ਨੂੰ ਆਖਰੀ ਸਾਹ ਲਿਆ।  ਉਨ੍ਹਾਂ ਦਾ 72 ਸਾਲਾਂ ਦੀ ਉਮਰ ਵਿੱਚ ਦਾ ਦੇਹਾਂਤ ਹੋਇਆ। ਸੰਗੀਤ ਦੀ ਦੁਨੀਆ ਵਿੱਚ ਸ਼ਾਰਦਾ ਦਾ ਯੋਗਦਾਨ ਅਭੁੱਲ

Sharda Sinha Last Video: ਮਸ਼ਹੂਰ ਲੋਕ ਅਤੇ ਸ਼ਾਸਤਰੀ ਗਾਇਕਾ ਸ਼ਾਰਦਾ ਸਿਨਹਾ ਨੇ 5 ਨਵੰਬਰ 2024 ਨੂੰ ਆਖਰੀ ਸਾਹ ਲਿਆ।  ਉਨ੍ਹਾਂ ਦਾ 72 ਸਾਲਾਂ ਦੀ ਉਮਰ ਵਿੱਚ ਦਾ ਦੇਹਾਂਤ ਹੋਇਆ। ਸੰਗੀਤ ਦੀ ਦੁਨੀਆ ਵਿੱਚ ਸ਼ਾਰਦਾ ਦਾ ਯੋਗਦਾਨ ਅਭੁੱਲ ਹੈ, ਜਿਸ ਨੂੰ ਸ਼ਾਇਦ ਕਦੇ ਕੋਈ ਵੀ ਭੁੱਲ ਨਹੀਂ ਸਕਦਾ। ਮਰਹੂਮ ਗਾਇਕ ਦਾ ਹਸਪਤਾਲ ਤੋਂ ਵਾਇਰਲ ਵੀਡੀਓ ਸਾਹਮਣੇ ਆਇਆ ਹੈ। ਵੀਡੀਓ 'ਚ ਸ਼ਾਰਦਾ ਸਿਨਹਾ ਹਸਪਤਾਲ ਦੇ ਬੈੱਡ 'ਤੇ ਪਈ ਨਜ਼ਰ ਆ ਰਹੀ ਹੈ। ਜਿਸ ਨੂੰ ਵੇਖ ਹਰ ਕੋਈ ਭਾਵੁਕ ਹੋ ਰਿਹਾ ਹੈ। 

ਉਸ ਨੇ ਇਹ ਸਾਬਤ ਕਰ ਦਿੱਤਾ ਕਿ 'ਸ਼ੋਅ ਮਸਟ ਗੋ ਆਨ' ਕਿਉਂਕਿ ਉਸ ਨੂੰ ਹਸਪਤਾਲ ਦੇ ਬੈੱਡ 'ਤੇ ਲੇਟਦਿਆਂ ਪ੍ਰਸਿੱਧ ਛਠ ਗੀਤ ਗਾਉਂਦੇ ਦੇਖਿਆ ਜਾ ਸਕਦਾ ਹੈ। ਸ਼ਾਰਦਾ ਸਿਨਹਾ ਦੀ ਮੌਤ ਉਨ੍ਹਾਂ ਦੇ ਪਤੀ ਡਾ: ਬ੍ਰਿਜ ਭੂਸ਼ਣ ਸਿਨਹਾ ਦੀ ਬ੍ਰੇਨ ਹੈਮਰੇਜ ਨਾਲ ਮੌਤ ਤੋਂ ਕੁਝ ਹਫ਼ਤਿਆਂ ਬਾਅਦ ਹੋਈ ਸੀ। ਖਬਰਾਂ ਦੀ ਮੰਨੀਏ ਤਾਂ ਪਤੀ ਦੀ ਮੌਤ ਤੋਂ ਬਾਅਦ ਸ਼ਾਰਦਾ ਦੀ ਸਿਹਤ ਵਿਗੜਨੀ ਸ਼ੁਰੂ ਹੋ ਗਈ ਸੀ।

ਸ਼ਾਰਦਾ ਸਿਨਹਾ 2018 ਤੋਂ ਮਾਇਲੋਮਾ ਨਾਲ ਪੀੜਤ ਸੀ। ਹਸਪਤਾਲ ਵਿੱਚ ਭਰਤੀ ਹੋਣ ਤੋਂ ਪਹਿਲਾਂ ਪਿਛਲੇ ਕੁਝ ਹਫ਼ਤਿਆਂ ਵਿੱਚ, ਉਸ ਨੂੰ ਕਥਿਤ ਤੌਰ 'ਤੇ ਖਾਣ-ਪੀਣ ਵਿੱਚ ਮੁਸ਼ਕਲ ਆ ਰਹੀ ਸੀ। ਰਿਪੋਰਟਾਂ ਮੁਤਾਬਕ ਸ਼ਾਰਦਾ ਸਿਨਹਾ ਨੂੰ 27 ਅਕਤੂਬਰ 2024 ਨੂੰ ਦਿੱਲੀ ਦੇ ਏਮਜ਼ 'ਚ ਭਰਤੀ ਕਰਵਾਇਆ ਗਿਆ ਸੀ। ਉਸ ਦੀ ਹਾਲਤ ਗੰਭੀਰ ਸੀ। ਉਸਨੇ 5 ਨਵੰਬਰ 2024 ਨੂੰ ਉਨ੍ਹਾਂ ਦੁਨੀਆ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਦਿੱਤਾ।  

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

Embed widget