ਪੜਚੋਲ ਕਰੋ

ਕਾਲੇ ਹਿਰਨ ਨੇ ਕੱਢਾਏ ਸਲਮਾਨ ਦੇ ਅੱਥਰੂ

ਜੋਧਪੁਰ: ਕਾਲੇ ਹਿਰਨ ਮਾਮਲੇ ਵਿੱਚ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਜੋਧਪੁਰ ਦੀ ਅਦਾਲਤ ਵਿੱਚ ਪੇਸ਼ੀ ਦੌਰਾਨ ਕੇਸ ਦੇ ਗਵਾਹ ਦੀ ਵੀਡੀਓ ਦੇਖ ਕੇ ਭਾਵੁਕ ਹੋ ਗਏ। ਵੀਡੀਓ ਸਲਮਾਨ ਖਾਨ ਖਿਲਾਫ ਚੱਲ ਰਹੇ ਕੇਸ ਦੇ ਚਸ਼ਮਦੀਦ ਗਵਾਹ ਪੁਨਾਮਚੰਦ ਦੀ ਸੀ ਜਿਸ ਨੂੰ ਦੇਖ ਕੇ ਸਲਮਾਨ ਦੀਆਂ ਅੱਖਾਂ ਵਿੱਚ ਅੱਥਰੂ ਆ ਗਏ।20 ਸਾਲ ਪੁਰਾਣੇ ਕੇਸ ਦੀ ਸੁਣਵਾਈ ਦੌਰਾਨ ਸਲਮਾਨ ਇੱਕਦਮ ਅਦਾਲਤ ਵਿੱਚ ਪਹੁੰਚ ਗਏ ਜਿੱਥੇ ਇਹ ਵੀਡੀਓ ਦੇਖੀ। ਫਿਲਮ 'ਹਮ ਸਾਥ ਸਾਥ ਹੈ' ਦੀ ਸ਼ੂਟਿੰਗ ਦੌਰਾਨ ਸਲਮਾਨ, ਸੋਨਾਲੀ ਬੇਂਦਰੇ, ਤੱਬੂ ਤੇ ਸੈਫ ਅਲੀ ਖਾਨ ਰਾਜਸਥਾਨ ਆਏ ਸੀ। ਇਨ੍ਹਾਂ ਅਦਾਕਾਰਾਂ ਖਿਲਾਫ ਦੋ ਕਾਲੇ ਹਿਰਨ ਨੂੰ ਮਾਰਨ ਦਾ ਇਲਜ਼ਾਮ ਹੈ ਜਿਸ ਦੀ ਸੁਣਵਾਈ ਜੋਧਪੁਰ ਅਦਾਲਤ ਵਿੱਚ ਚੱਲ ਰਹੀ ਹੈ। ਸਲਮਾਨ ਦੇ ਵਕੀਲ ਹਾਸਤਿਮਾਲ ਸਾਰਸਟ ਨੇ ਵੀਡੀਓ 'ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਇਸ ਵੀਡੀਓ ਦਾ ਜ਼ਿਕਰ ਕਾਗਜ਼ਾਂ ਵਿੱਚ ਨਹੀਂ ਹੈ। ਵੀਡੀਓ ਵਿੱਚ ਪਤਾ ਵੀ ਗ਼ਲਤ ਹੈ। ਅਦਾਲਤ ਨੂੰ ਗੁੰਮਰਾਹ ਕਰਨ ਲਈ ਪੁਨਾਮਚੰਦ ਖਿਲਾਫ ਮਾਮਲਾ ਦਰਜ ਹੋਣਾ ਚਾਹੀਦਾ ਹੈ। ਸਲਮਾਨ ਖਾਨ ਨੂੰ ਗ਼ਲਤ ਫਸਾਇਆ ਜਾ ਰਿਹਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ 'ਤੇ ਹਮਲੇ ਦੀਆਂ ਖੁੱਲ੍ਹਣ ਲੱਗੀਆਂ ਪਰਤਾਂ ! ਸੀਸੀਟੀਵੀ ਫੁਟੇਜ਼ 'ਚ ਵੱਡੇ ਖੁਲਾਸੇ

Punjab News: 4 ਦਹਾਕੇ ਪਹਿਲਾਂ ਜਿੱਥੇ 'ਖਾਲਿਸਤਾਨੀਆਂ' ਨੇ ਕੀਤਾ DIG ਦਾ ਕਤਲ, ਉੱਥੇ ਹੀ ਹੁਣ ਸੁਖਬੀਰ ਬਾਦਲ 'ਤੇ ਚੱਲੀ ਗੋਲ਼ੀ, ਜਾਣੋ ਕਿੱਥੇ ਜੁੜ ਰਹੇ ਨੇ ਤਾਰ ?

Farmers Protest: ਸ਼ੰਭੂ ਤੇ ਖਨੌਰੀ ਬਾਰਡਰ 'ਤੇ ਵੱਡੀ ਹਿੱਲਜੁੱਲ! ਕਿਸਾਨਾਂ ਨੇ ਖਿੱਚੀ ਤਿਆਰੀ, ਹਰਿਆਣਾ ਪੁਲਿਸ ਦਾ ਵੀ ਐਕਸ਼ਨ ਮੋਡ

Punjab News: ਮਾਨਸਾ 'ਚ ਕਿਸਾਨਾਂ ਤੇ ਪੁਲਿਸ ਵਿਚਾਲੇ ਜ਼ਬਰਦਸਤ ਝੜਪ, ਕਈ ਮੁਲਾਜ਼ਮ ਜ਼ਖ਼ਮੀ, ਲਾਠੀਚਾਰਜ 'ਚ ਕਿਸਾਨਾਂ ਦੇ ਵੀ ਵੱਜੀਆਂ ਸੱਟਾਂ, ਵਾਹਨਾਂ ਦੀ ਹੋਈ ਭੰਨ-ਤੋੜ

ABP Premium

ਵੀਡੀਓਜ਼

Narain Singh Chaura| Sukhbir badal Attacked| ਕੌਣ ਹੈ ਨਾਰਾਇਣ ਸਿੰਘ ਚੌੜਾ?Sukhbir Badal ਦੀ ਜਾਨ ਬਚਾਉਣ ਵਾਲਾ ਪੁਲਸ ਮੁਲਾਜਮ ਆਇਆ ਸਾਮਣੇ | Sukhbir Badal Attacked| Darbar Sahib|ਕਿਹੜੇ ਪੁਲਸ ਕਰਮਚਾਰੀ ਦੀ ਬਹਾਦਰੀ ਨਾਲ ਬਚੇ ਸੁਖਬੀਰ ਬਾਦਲ?ਹਮਲਾ ਕਰਨ ਵਾਲੇ ਪਿੱਛੇ ਕੌਣ ਹੈ, ਜਾਂਚ ਹੋਵੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸੁਖਬੀਰ ਬਾਦਲ 'ਤੇ ਹਮਲੇ ਦੀਆਂ ਖੁੱਲ੍ਹਣ ਲੱਗੀਆਂ ਪਰਤਾਂ ! ਸੀਸੀਟੀਵੀ ਫੁਟੇਜ਼ 'ਚ ਵੱਡੇ ਖੁਲਾਸੇ
Punjab News: ਸੁਖਬੀਰ ਬਾਦਲ 'ਤੇ ਹਮਲੇ ਦੀਆਂ ਖੁੱਲ੍ਹਣ ਲੱਗੀਆਂ ਪਰਤਾਂ ! ਸੀਸੀਟੀਵੀ ਫੁਟੇਜ਼ 'ਚ ਵੱਡੇ ਖੁਲਾਸੇ
Punjab News: 4 ਦਹਾਕੇ ਪਹਿਲਾਂ ਜਿੱਥੇ 'ਖਾਲਿਸਤਾਨੀਆਂ' ਨੇ ਕੀਤਾ DIG ਦਾ ਕਤਲ, ਉੱਥੇ ਹੀ ਹੁਣ ਸੁਖਬੀਰ ਬਾਦਲ 'ਤੇ ਚੱਲੀ ਗੋਲ਼ੀ, ਜਾਣੋ ਕਿੱਥੇ ਜੁੜ ਰਹੇ ਨੇ ਤਾਰ ?
Punjab News: 4 ਦਹਾਕੇ ਪਹਿਲਾਂ ਜਿੱਥੇ 'ਖਾਲਿਸਤਾਨੀਆਂ' ਨੇ ਕੀਤਾ DIG ਦਾ ਕਤਲ, ਉੱਥੇ ਹੀ ਹੁਣ ਸੁਖਬੀਰ ਬਾਦਲ 'ਤੇ ਚੱਲੀ ਗੋਲ਼ੀ, ਜਾਣੋ ਕਿੱਥੇ ਜੁੜ ਰਹੇ ਨੇ ਤਾਰ ?
Farmers Protest: ਸ਼ੰਭੂ ਤੇ ਖਨੌਰੀ ਬਾਰਡਰ 'ਤੇ ਵੱਡੀ ਹਿੱਲਜੁੱਲ! ਕਿਸਾਨਾਂ ਨੇ ਖਿੱਚੀ ਤਿਆਰੀ, ਹਰਿਆਣਾ ਪੁਲਿਸ ਦਾ ਵੀ ਐਕਸ਼ਨ ਮੋਡ
Farmers Protest: ਸ਼ੰਭੂ ਤੇ ਖਨੌਰੀ ਬਾਰਡਰ 'ਤੇ ਵੱਡੀ ਹਿੱਲਜੁੱਲ! ਕਿਸਾਨਾਂ ਨੇ ਖਿੱਚੀ ਤਿਆਰੀ, ਹਰਿਆਣਾ ਪੁਲਿਸ ਦਾ ਵੀ ਐਕਸ਼ਨ ਮੋਡ
Punjab News: ਮਾਨਸਾ 'ਚ ਕਿਸਾਨਾਂ ਤੇ ਪੁਲਿਸ ਵਿਚਾਲੇ ਜ਼ਬਰਦਸਤ ਝੜਪ, ਕਈ ਮੁਲਾਜ਼ਮ ਜ਼ਖ਼ਮੀ, ਲਾਠੀਚਾਰਜ 'ਚ ਕਿਸਾਨਾਂ ਦੇ ਵੀ ਵੱਜੀਆਂ ਸੱਟਾਂ, ਵਾਹਨਾਂ ਦੀ ਹੋਈ ਭੰਨ-ਤੋੜ
Punjab News: ਮਾਨਸਾ 'ਚ ਕਿਸਾਨਾਂ ਤੇ ਪੁਲਿਸ ਵਿਚਾਲੇ ਜ਼ਬਰਦਸਤ ਝੜਪ, ਕਈ ਮੁਲਾਜ਼ਮ ਜ਼ਖ਼ਮੀ, ਲਾਠੀਚਾਰਜ 'ਚ ਕਿਸਾਨਾਂ ਦੇ ਵੀ ਵੱਜੀਆਂ ਸੱਟਾਂ, ਵਾਹਨਾਂ ਦੀ ਹੋਈ ਭੰਨ-ਤੋੜ
Amritsar News: ਅੰਮ੍ਰਿਤਸਰ ਫਾਇਰਿੰਗ ਨਾਲ ਮੁੜ ਦਹਿਲਿਆ,  ਕਾਰ 'ਚ ਆਏ 4-5 ਨੌਜਵਾਨਾਂ ਨੇ ਕੀਤੀ ਅੰਨ੍ਹੇਵਾਹ ਫਾਇਰਿੰਗ 
ਅੰਮ੍ਰਿਤਸਰ ਫਾਇਰਿੰਗ ਨਾਲ ਮੁੜ ਦਹਿਲਿਆ,  ਕਾਰ 'ਚ ਆਏ 4-5 ਨੌਜਵਾਨਾਂ ਨੇ ਕੀਤੀ ਅੰਨ੍ਹੇਵਾਹ ਫਾਇਰਿੰਗ 
Punjab News: ਹਮਲੇ ਤੋਂ ਬਾਅਦ ਵੀ ਨਹੀਂ ਰੁਕੀ ਸੁਖਬੀਰ ਬਾਦਲ ਦੀ ਸਜ਼ਾ, ਅੱਜ ਸ੍ਰੀ ਕੇਸਗੜ੍ਹ ਸਾਹਿਬ ਪੁੱਜੇ, ਸੇਵਾਦਾਰ ਦੀ ਕਰ ਰਹੇ ਡਿਊਟੀ
ਹਮਲੇ ਤੋਂ ਬਾਅਦ ਵੀ ਨਹੀਂ ਰੁਕੀ ਸੁਖਬੀਰ ਬਾਦਲ ਦੀ ਸਜ਼ਾ, ਅੱਜ ਸ੍ਰੀ ਕੇਸਗੜ੍ਹ ਸਾਹਿਬ ਪੁੱਜੇ, ਸੇਵਾਦਾਰ ਦੀ ਕਰ ਰਹੇ ਡਿਊਟੀ
Attack on Sukhbir Badal: ਜਦੋਂ ਤਕੜੇ ਲਿਖਾਰੀ ਬੁੱਢੀ ਉਮਰੇ ਹਥਿਆਰ ਚੁੱਕ ਲੈਣ ਤਾਂ ਹਕੂਮਤ ਨੂੰ ਸਮਝਣਾ ਚਾਹੀਦਾ ਕਿ....., ਸੁਖਬੀਰ ਹਮਲੇ 'ਤੇ ਮਾਨ ਦਾ ਵੱਡਾ ਬਿਆਨ

Farmers Protest: ਦਿੱਲੀ ਕੂਚ ਕਰਨਗੇ ਪੰਜਾਬ ਦੇ ਕਿਸਾਨ, ਸ਼ੁਰੂ ਹੋਈ ਹਲਚਲ, ਸ਼ੰਭੂ ਬਾਰਡਰ 'ਤੇ ਲਗਾਈ ਇਹ ਧਾਰਾ

Embed widget