ਪੜਚੋਲ ਕਰੋ

Aashram Chapter 2 ਦਾ ਇੰਤਜ਼ਾਰ ਖ਼ਤਮ, ਇਸ ਤਾਰੀਖ ਤੋਂ ਸਟ੍ਰੀਮ ਹੋਵੇਗਾ ਦੂਜਾ ਸੀਜ਼ਨ

MX ਪਲੇਅਰ ਦੀ ਪ੍ਰਸਿੱਧ ਵੈਬਸਾਈਟਸ ਆਸ਼ਰਮ ਨੂੰ ਮਿਲੇ ਜ਼ਬਰਦਸਤ ਰਿਸਪਾਂਸ ਤੋਂ ਬਾਅਦ ਇਸ ਸੀਰੀਜ਼ ਦੇ ਦੂਜੇ ਸੀਜ਼ਨ ਦੀ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਦੂਜੇ ਸੀਜ਼ਨ ਦੀ ਸਟ੍ਰੀਮਿੰਗ ਲਈ ਇੱਕ ਮਹੀਨਾ ਵੀ ਨਹੀਂ ਬਚਿਆ।

ਮੁੰਬਈ: MX ਪਲੇਅਰ ਦੀ ਮਸ਼ਹੂਰ ਵੈਬਸਾਈਟਸ ਆਸ਼ਰਮ ਨੂੰ ਦਰਸ਼ਕਾਂ ਦਾ ਬਹੁਤ ਚੰਗਾ ਹੁੰਗਾਰਾ ਮਿਲਿਆ। ਅਜਿਹੀ ਸਥਿਤੀ ਵਿੱਚ ਨਿਰਮਾਤਾਵਾਂ ਨੇ ਇਸ ਸੀਰੀਜ਼ ਦੇ ਦੂਜੇ ਸੀਜ਼ਨ ਦੀ ਰਿਲੀਜ਼ ਡੇਟ ਦਾ ਐਲਾਨ ਕੀਤਾ ਹੈ। ਪ੍ਰਕਾਸ਼ ਝਾ ਨਿਰਦੇਸ਼ਤ ਬੌਬੀ ਦਿਓਲ ਸਟਾਰ ਐਮਐਕਸ ਪਲੇਅਰ ਦੀ ਵੈੱਬ ਸੀਰੀਜ਼ 'ਆਸ਼ਰਮ' 11 ਨਵੰਬਰ 2020 ਨੂੰ ਐਮਐਕਸ ਪਲੇਅਰ 'ਤੇ ਰਿਲੀਜ਼ ਹੋਣ ਵਾਲੀ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਇਸ ਸੀਰੀਜ਼ ਦਾ ਟਾਈਟਲ 'ਆਸ਼ਰਮ ਚੈਪਟਰ 2: ਦ ਡਾਰਕ ਸਾਈਡ' ਦਿੱਤਾ ਗਿਆ ਹੈ। ਦੱਸ ਦੇਈਏ ਕਿ ਇਹ ਇੱਕ ਕ੍ਰਾਈਮ, ਥ੍ਰਿਲਰ ਬੇਸਡ ਵੈੱਬ ਸੀਰੀਜ਼ ਹੈ। ਜਿਸ 'ਚ ਪ੍ਰਕਾਸ਼ ਝਾ ਨੇ 'ਆਸ਼ਰਮ ਵਿਸ਼ਵਾਸ ਅਤੇ ਧਰਮ ਦੇ ਨਾਂ 'ਤੇ ਚੱਲ ਰਹੀ ਗੰਦੀ ਖੇਡ ਦਾ ਪਰਦਾਫਾਸ਼ ਕੀਤਾ ਹੈ। 9 ਐਪੀਸੋਡਾਂ ਦੀ ਇਹ ਵੈੱਬ ਸੀਰੀਜ਼ ਦਰਸ਼ਕਾਂ ਨੂੰ ਬੰਨ੍ਹ ਕੇ ਰੱਖਦੀ ਹੈ ਅਤੇ ਮਨੋਰੰਜਨ ਦੇ ਨਾਲ ਬਹੁਤ ਸਾਰੇ ਸਵਾਲ ਲੋਕਾਂ ਦੇ ਜਹਨ 'ਚ ਛੱਡਦੀ ਹੈ ਜਿਸ ਦੇ ਲਈ ਦਰਸ਼ਕ ਨੂੰ ਖੁਦ ਜਵਾਬ ਲੱਭਣੇ ਪੈਂਦੇ ਹਨ।
View this post on Instagram
 
STREAMS FROM 11 NOV... #PrakashJha announces the second edition of web series #Aashram... Titled #AashramChapter2: #TheDarkSide... Streams from 11 Nov 2020 on #MXPlayer... Stars #BobbyDeol.

A post shared by Taran Adarsh (@taranadarsh) on

ਬੌਬੀ ਦਿਓਲ ਨੇ 'ਆਸ਼ਰਮ' 'ਚ ਨਿਰਾਲਾ ਬਾਬਾ ਦੀ ਭੂਮਿਕਾ ਨਿਭਾਈ ਹੈ। ਉਸਨੇ ਇਸ ਕਿਰਦਾਰ ਨੂੰ ਬਹੁਤ ਵਧੀਆ ਢੰਗ ਨਾਲ ਨਿਭਾਇਆ। ਦਰਸ਼ਕਾਂ ਵਿੱਚ ਪੈਦਾ ਹੋਏ ਰੋਮਾਂਚ ਅਤੇ ਉਤਸੁਕਤਾ ਤੋਂ ਇਲਾਵਾ ਨਿਰਮਾਤਾ ਹੁਣ ਬੌਬੀ ਦਿਓਲ ਦੇ ਕ੍ਰੇਜ਼ ਨੂੰ ਕੈਸ਼ ਕਰਨਾ ਚਾਹੁੰਦੇ ਹਨ। ਇਹੀ ਕਾਰਨ ਹੈ ਕਿ ਇਸ ਵੈੱਬ ਸੀਰੀਜ਼ ਦਾ ਅਗਲਾ ਸੀਜ਼ਨ ਜਲਦੀ ਆ ਰਿਹਾ ਹੈ। ਧਰਮ ਦੇ ਅਧਾਰ 'ਤੇ ਨਫਰਤ ਫੈਲਾਉਣ ਦੇ ਇਲਜ਼ਾਮ 'ਚ ਕੰਗਨਾ ਰਣੌਤ ਖਿਲਾਫ FIR ਦਰਜ ਕਰਨ ਦੇ ਆਦੇਸ਼ ਇੱਥੇ ਪਹਿਲੇ ਸੀਜ਼ਨ ਦਾ ਟ੍ਰੇਲਰ ਵੇਖੋ: ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
Embed widget