ਪੜਚੋਲ ਕਰੋ

ਸਲਮਾਨ ਖਾਨ ਨਾਲ ਸਾਏ ਵਾਂਗ ਰਹਿੰਦਾ ਸਿੱਖ ਮੁੰਡਾ ਸ਼ੇਰਾ, ਸਾਲ ਦੇ ਇੰਨੇ ਕਰੋੜ ਰੁਪਏ ਲੈਂਦਾ, ਸੁਣ ਕੇ ਹੋ ਜਾਵੋਗੇ ਹੈਰਾਨ!

 ਤੁਸੀਂ ਅਕਸਰ ਬਾਲੀਵੁੱਡ ਸਿਤਾਰਿਆਂ ਨੂੰ ਬੌਡੀਗਾਰਡਾਂ ਨਾਲ ਘਿਰਿਆ ਦੇਖਿਆ ਹੋਵੇਗਾ। ਅੱਜ ਅਸੀਂ ਤੁਹਾਨੂੰ ਇੱਕ ਅਜਿਹੇ ਹੀ ਮਸ਼ਹੂਰ ਬੌਡੀਗਾਰਡ ਬਾਰੇ ਦੱਸਣ ਜਾ ਰਹੇ ਹਾਂ, ਜਿਸ ਤੋਂ ਪ੍ਰੇਰਿਤ ਹੋ ਕੇ ਇੱਕ ਫਿਲਮ ਵੀ ਬਣ ਚੁੱਕੀ ਹੈ।

Shera Bodyguard of Salman Khan:   ਤੁਸੀਂ ਅਕਸਰ ਬਾਲੀਵੁੱਡ ਸਿਤਾਰਿਆਂ ਨੂੰ ਬੌਡੀਗਾਰਡਾਂ ਨਾਲ ਘਿਰਿਆ ਦੇਖਿਆ ਹੋਵੇਗਾ। ਅੱਜ ਅਸੀਂ ਤੁਹਾਨੂੰ ਇੱਕ ਅਜਿਹੇ ਹੀ ਮਸ਼ਹੂਰ ਬੌਡੀਗਾਰਡ ਬਾਰੇ ਦੱਸਣ ਜਾ ਰਹੇ ਹਾਂ, ਜਿਸ ਤੋਂ ਪ੍ਰੇਰਿਤ ਹੋ ਕੇ ਇੱਕ ਫਿਲਮ ਵੀ ਬਣ ਚੁੱਕੀ ਹੈ। ਅਸੀਂ ਗੱਲ ਕਰ ਰਹੇ ਹਾਂ ਸੁਪਰਸਟਾਰ ਸਲਮਾਨ ਖਾਨ ਦੇ ਬੌਡੀਗਾਰਡ ਸ਼ੇਰਾ ਦੀ ਜੋ ਹਮੇਸ਼ਾ ਹੀ ਸਲਮਾਨ ਖਾਨ ਨਾਲ ਪਰਛਾਵੇਂ ਵਾਂਗ ਨਜ਼ਰ ਆਉਂਦਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਫਿਲਮ 'ਬੌਡੀਗਾਰਡ' ਸਲਮਾਨ ਖਾਨ ਨੇ ਸ਼ੇਰਾ ਨੂੰ ਸਮਰਪਿਤ ਕੀਤੀ ਸੀ, ਫਿਲਮ ਦੇ ਇੱਕ ਗੀਤ 'ਚ ਸਲਮਾਨ ਤੇ ਸ਼ੇਰਾ ਵੀ ਇਕੱਠੇ ਨਜ਼ਰ ਆਏ ਸਨ।

ਦੱਸ ਦੇਈਏ ਕਿ ਸ਼ੇਰਾ ਇੱਕ ਸਿੱਖ ਪਰਿਵਾਰ ਤੋਂ ਆਉਂਦਾ ਹੈ ਤੇ ਉਸ ਦਾ ਅਸਲੀ ਨਾਮ ‘ਗੁਰਮੀਤ ਸਿੰਘ ਜੌਲੀ’ ਹੈ। ਸ਼ੇਰਾ ਦੀ ਸਲਮਾਨ ਖਾਨ ਨਾਲ ਮੁਲਾਕਾਤ ਕਿਸ ਤਰ੍ਹਾਂ ਹੋਈ, ਇਸ ਬਾਰੇ ਵੀ ਇੱਕ ਦਿਲਚਸਪ ਕਿੱਸਾ ਹੈ। ਦੱਸਿਆ ਜਾਂਦਾ ਹੈ ਕਿ ਸਾਲ 2015 'ਚ ਇੱਕ ਪਾਰਟੀ ਦੌਰਾਨ ਸ਼ੇਰਾ ਦੀ ਮੁਲਾਕਾਤ ਸਲਮਾਨ ਖਾਨ ਤੇ ਅਰਬਾਜ਼ ਖਾਨ ਨਾਲ ਹੋਈ ਸੀ। ਕਿਹਾ ਜਾਂਦਾ ਹੈ ਕਿ ਉਸ ਸਮੇਂ ਸਲਮਾਨ ਖਾਨ ਆਪਣੇ ਲਈ ਬੌਡੀਗਾਰਡ ਲੱਭ ਰਹੇ ਸਨ।

ਅਗਲੇ ਹੀ ਦਿਨ ਅਰਬਾਜ਼ ਖਾਨ ਨੇ ਸ਼ੇਰਾ ਨੂੰ ਮਿਲਣ ਲਈ ਬੁਲਾਇਆ ਤੇ ਉਦੋਂ ਤੋਂ ਸ਼ੇਰਾ ਸਲਮਾਨ ਖਾਨ ਦੇ ਨਾਲ ਹਨ। ਖਬਰਾਂ ਮੁਤਾਬਕ ਸ਼ੇਰਾ 1987 'ਚ ਮਿਸਟਰ ਮੁੰਬਈ ਜੂਨੀਅਰ ਤੇ 1988 'ਚ ਮਿਸਟਰ ਮਹਾਰਾਸ਼ਟਰ ਜੂਨੀਅਰ ਦੇ ਦੂਜੇ ਰਨਰਅੱਪ ਰਹਿ ਚੁੱਕੇ ਹਨ।

ਇਸ ਦੇ ਨਾਲ ਹੀ ਜੇਕਰ ਸੈਲਰੀ ਦੀ ਗੱਲ ਕਰੀਏ ਤਾਂ ਸ਼ੇਰਾ ਦੀ ਸੈਲਰੀ ਸੁਣ ਕੇ ਤੁਸੀਂ ਵੀ ਹੈਰਾਨ ਰਹਿ ਸਕਦੇ ਹੋ। ਮੀਡੀਆ ਰਿਪੋਰਟਾਂ 'ਚ ਦਾਅਵਾ ਕੀਤਾ ਗਿਆ ਹੈ ਕਿ ਸ਼ੇਰਾ ਦੀ ਸਾਲਾਨਾ ਤਨਖਾਹ 2 ਕਰੋੜ ਰੁਪਏ ਦੇ ਕਰੀਬ ਹੈ। ਤੁਹਾਨੂੰ ਦੱਸ ਦੇਈਏ ਕਿ ਸਲਮਾਨ ਖਾਨ ਦੇ ਫੁੱਲ ਟਾਈਮ ਬਾਡੀਗਾਰਡ ਬਣਨ ਤੋਂ ਪਹਿਲਾਂ ਸ਼ੇਰਾ ਮਾਈਕਲ ਜੈਕਸਨ, ਵਿਲ ਸਮਿਥ, ਜੈਕੀ ਚੈਨ ਤੇ ਪੈਰਿਸ ਹਿਲਟਨ ਵਰਗੇ ਅੰਤਰਰਾਸ਼ਟਰੀ ਸਿਤਾਰਿਆਂ ਦੀ ਸੁਰੱਖਿਆ ਸੰਭਾਲ ਚੁੱਕੇ ਹਨ।
 
ਇਹ ਵੀ ਪੜ੍ਹੋ : Holi 2022: ਹੋਲੀ ਮਨਾਉਣ ਦੇ ਅਜਬ-ਗਜਬ ਤਰੀਕੇ! ਕਿਤੇ ਅੱਗ ਤਾਂ ਕਿਤੇ ਪੱਥਰਾਂ ਨਾਲ ਖੇਡੀ ਜਾਂਦੀ ਹੋਲੀ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :

https://play.google.com/store/apps/details?id=com.winit.starnews.hin
https://apps.apple.com/in/app/abp-live-news/id81111490

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Barnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆHoshiarpur News | ਹੁਸ਼ਿਆਰਪੁਰ ਦੀ ਮਸ਼ਹੂਰ 150 ਸਾਲ ਪੁਰਾਣੀ ਚਰਚ 'ਚ ਚੋਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget