ਪੜਚੋਲ ਕਰੋ

ਫ਼ਿਲਮਾਂ ਦੀਆਂ ਖ਼ਬਰਾਂ , ਦੋ ਮਿੰਟ 'ਚ

1.ਮਹਾ ਨਾਇਕ ਅਮਿਤਾਭ ਬਚਨ ਨੇ ਕ੍ਰਿਕੇਟ ਦਿੱਗਜ ਸਚਿਨ ਤੇਂਦੁਲਕਰ ਅਤੇ ਦੱਖਣ ਭਾਰਤੀ ਫ਼ਿਲਮਾਂ ਦੇ ਸੁਪਰਸਟਾਰ ਨਾਗ਼ਾ ਅਰਜਨ ਵਰਗੇ ਦਿੱਗਜਾਂ ਦੇ ਮਿਲਾਪ ਨੂੰ ਸਨਮਾਨਜਨਕ ਦੱਸਿਆ। ਅਮਿਤਾਭ ਨੇ ਦੱਖਣ ਦੇ ਸਿਤਾਰਿਆਂ ਨਾਲ ਇੱਕ ਤਸਵੀਰ ਆਪਣੇ ਟਵਿੱਟਰ 'ਤੇ ਵੀ ਸ਼ੇਅਰ ਕੀਤੀ। 2 ਸਲਮਾਨ ਖ਼ਾਨ ਨਾਲ ਫ਼ਿਲਮ 'ਜੈ ਹੋ' ਵਿੱਚ ਕੰਮ ਕਰ ਚੁੱਕੀ ਅਭਿਨੇਤਰੀ ਸਨਾ ਖ਼ਾਨ ਦਾ ਕਹਿਣਾ ਹੈ ਕਿ ਉਹ ਬਾਲੀਵੁੱਡ ਦੇ ਕਿੰਗ ਸ਼ਾਹਰੁੱਖ਼ ਖ਼ਾਨ ਨਾਲ ਕੰਮ ਕਰਨਾ ਚਾਹੁੰਦੀ ਹੈ। ਸਨਾ ਦੀ ਆਗਾਮੀ ਫ਼ਿਲਮ 'ਵਜ੍ਹਾ ਤੁਮ ਹੋ' ਹੈ ਜੋ 2 ਦਸੰਬਰ ਨੂੰ ਰਿਲੀਜ਼ ਹੋਵੇਗੀ। 3 ਅਭਿਨੇਤਰੀ ਆਲੀਆ ਭੱਟ ਨੇ ਸਵਾਲ ਜਵਾਬ ਦੇ ਇੱਕ ਸੈਸ਼ਨ ਵਿੱਚ ਕਿਹਾ ਕਿ ਅਸਫਲਤਾ ਦਾ ਡਰ ਉਨ੍ਹਾਂ ਨੂੰ ਕੰਮ ਵਿੱਚ ਲਾਈ ਰੱਖਦਾ ਹੈ । 4 ਅਨੁਸ਼ਕਾ ਸ਼ਰਮਾ ਟਵਿਟਰ 'ਤੇ ਦਿੱਤੇ ਇੱਕ ਜਵਾਬ ਨੂੰ ਲੈ ਕੇ ਸੁਰਖ਼ੀਆਂ ਵਿੱਚ ਹੈ। ਦਰਅਸਲ ਅਨੁਸ਼ਕਾ ਨੇ ਕਿਸੇ ਨੇ ਟਵੀਟ ਕਰ ਕਿਹਾ ਕਿ ਮੈਂ ਤੁਹਾਡਾ ਨਾਮ ਆਪਣੀ ਕਿਡਨੀ 'ਤੇ ਲਿਖਿਆ ਹੈ ਜਿਸ ਦੇ ਜਵਾਬ ਵਿੱਚ ਅਨੁਸ਼ਕਾ ਨੇ ਕਿਹਾ 'ਮਿਹਰਬਾਨੀ ਕਰ ਕੇ ਬਕਵਾਸ ਨਾ ਕਰੋ।' 5 ਆਗਾਮੀ ਫ਼ਿਲਮ 'ਦੰਗਲ' ਵਿੱਚ ਅਮੀਰ ਖ਼ਾਨ ਅਸਲ ਜ਼ਿੰਦਗੀ 'ਚ ਭਲਵਾਨ ਮਹਾਂਵੀਰ ਸਿੰਘ ਫੋਗਟ ਦਾ ਕਿਰਦਾਰ ਨਿਭਾ ਰਹੇ ਹਨ। ਹੁਣ ਮਹਾਂਵੀਰ ਫੋਗਟ ਨੇ ਅਮੀਰ ਨੂੰ ਆਪਣੀ ਬੇਟੀ ਦੇ ਵਿਆਹ ਲਈ ਸੱਦਾ ਦਿੱਤਾ ਹੈ ਜਿਸ ਨੂੰ ਸਵੀਕਾਰ ਵੀ ਕਰ ਲਿਆ ਗਿਆ ਹੈ। 6 ਆਗਾਮੀ ਫ਼ਿਲਮ 'ਵਜ੍ਹਾ ਤੁਮ ਹੋ' ਦਾ ਨਵਾਂ ਗੀਤ 'ਦਿਲ ਮੈਂ ਛੁਪਾ ਲੂੰਗਾ' ਰਿਲੀਜ਼ ਹੋ ਗਿਆ ਹੈ। ਇਹ ਗਾਣਾ ਰਜਨੀਸ਼ ਦੁੱਗਲ ਅਤੇ ਸ਼ਰਲਿਨ ਚੋਪੜਾ ਉੱਤੇ ਬੇਹੱਦ ਬੋਲਡ ਅੰਦਾਜ਼ ਵਿੱਚ ਫ਼ਿਲਮਾਇਆ ਗਿਆ ਹੈ । ਸ਼ਰਲਿਨ ਨੇ ਗੀਤ ਵਿੱਚ ਖ਼ੂਬ ਅਦਾਵਾਂ ਵਿਖਾਈਆਂ ਹਨ। 7 ਗਾਇਕ ਗਿੱਪੀ ਗਰੇਵਾਲ ਦੇ ਨਵਾਂ ਗੀਤ 'ਘੱਟ ਬੋਲਦੀ' ਦਾ ਟੀਜ਼ਰ ਰਿਲੀਜ਼ ਹੋ ਗਿਆ ਹੈ ਜਿਸ ਵਿੱਚ ਗਿੱਪੀ ਕੁੱਝ ਬਦਲੇ ਨਜ਼ਰ ਆ ਰਹੇ ਹਨ। ਗਿੱਪੀ ਨੇ ਗੀਤ ਦੇ ਰਿਲੀਜ਼ ਲਈ ਖ਼ਾਸ ਤਾਰੀਖ਼ ਅਤੇ ਸਮਾਂ ਚੁਣਿਆ ਹੈ। ਇਹ ਗੀਤ 11 ਨਵੰਬਰ ਨੂੰ ਸਵੇਰੇ 11 ਵਜੇ ਰਿਲੀਜ਼ ਕੀਤਾ ਜਾਵੇਗਾ। 8 ਸਿੱਪੀ ਗਿੱਲ ਦਾ ਗੀਤ 'ਪੇਂਡੂ ਮਹਾਰਾਜਾ' ਰਿਲੀਜ਼ ਹੋ ਗਿਆ ਹੈ ਜਿਸ ਵਿੱਚ ਉਨ੍ਹਾਂ ਦਾ ਸ਼ਾਹੀ ਅੰਦਾਜ਼ ਦਿਖ ਰਿਹਾ ਹੈ। ਗੀਤ ਵਿੱਚ ਸਿੱਪੀ ਆਪਣੀ ਪਤਨੀ ਦਾ ਬਦਲਾ ਲੈਂਦੇ ਵਿਖਾਈ ਦੇ ਰਹੇ ਨੇ। 9 ਅਜੈ ਦੇਵਗਨ ਦੀ ਹਾਲ ਹੀ ਵਿੱਚ ਰਿਲੀਜ਼ ਹੋਈ ਫ਼ਿਲਮ 'ਸ਼ਿਵਾਏ' ਨੇ 7 ਦਿਨਾਂ ਵਿੱਚ 70 ਕਰੋੜ ਦੀ ਕਮਾਈ ਕਰ ਲਈ ਹੈ ਜਦਕਿ ਇਸ ਦੇ ਨਾਲ ਹੀ ਰਿਲੀਜ਼ ਹੋਈ 'ਐ ਦਿਲ ਹੈ ਮੁਸ਼ਕਿਲ' ਨੇ ਵਰਡ ਵਾਈਡ 169 ਕਰੋੜ ਤੋਂ ਵੱਧ ਕਮਾ ਲਏ ਹਨ।

ਟਾਪ ਹੈਡਲਾਈਨ

Punjab News: ਪੰਜਾਬ ਚੋਣਾਂ ਨੂੰ ਲੈ ਕੇ ਹਲਚਲ ਜਾਰੀ, ਨਾਮੀ ਸ਼ਖਸ਼ੀਅਤ 'ਸ਼੍ਰੋਮਣੀ ਅਕਾਲੀ ਦਲ' 'ਚ ਸ਼ਾਮਲ, ਸੁਖਬੀਰ ਬਾਦਲ ਦੀ ਅਗਵਾਈ ਹੇਠ ਪਾਰਟੀ 'ਚ ਕੀਤੀ ਸ਼ਮੂਲੀਅਤ...
ਪੰਜਾਬ ਚੋਣਾਂ ਨੂੰ ਲੈ ਕੇ ਹਲਚਲ ਜਾਰੀ, ਨਾਮੀ ਸ਼ਖਸ਼ੀਅਤ 'ਸ਼੍ਰੋਮਣੀ ਅਕਾਲੀ ਦਲ' 'ਚ ਸ਼ਾਮਲ, ਸੁਖਬੀਰ ਬਾਦਲ ਦੀ ਅਗਵਾਈ ਹੇਠ ਪਾਰਟੀ 'ਚ ਕੀਤੀ ਸ਼ਮੂਲੀਅਤ...
Big News: ਵੱਡੀ ਵਾਰਦਾਤ ਨਾਲ ਕੰਬਿਆ ਇਹ ਪਿੰਡ, ਡਰਾਈਵਰ ਸੀਟ 'ਤੇ ਬੈਠੇ ਨੌਜਵਾਨ ਦਾ 15 ਗੋਲੀਆਂ ਮਾਰ ਕਤਲ, ਗੈਂਗਸਟਰ ਦੀ ਪਤਨੀ ਦਾ...
ਵੱਡੀ ਵਾਰਦਾਤ ਨਾਲ ਕੰਬਿਆ ਇਹ ਪਿੰਡ, ਡਰਾਈਵਰ ਸੀਟ 'ਤੇ ਬੈਠੇ ਨੌਜਵਾਨ ਦਾ 15 ਗੋਲੀਆਂ ਮਾਰ ਕਤਲ, ਗੈਂਗਸਟਰ ਦੀ ਪਤਨੀ ਦਾ...
Punjab News: ਪੰਜਾਬ ਦਾ ਨਾਮੀ ਮੈਡੀਕਲ ਹਾਲ 15 ਦਿਨਾਂ ਲਈ ਸੀਲ, ਜਾਣੋ ਕਿਉਂ ਲਾਇਸੈਂਸ ਸਸਪੈਂਡ ਹੋਇਆ? ਬਠਿੰਡਾ ਵਿੱਚ...
ਪੰਜਾਬ ਦਾ ਨਾਮੀ ਮੈਡੀਕਲ ਹਾਲ 15 ਦਿਨਾਂ ਲਈ ਸੀਲ, ਜਾਣੋ ਕਿਉਂ ਲਾਇਸੈਂਸ ਸਸਪੈਂਡ ਹੋਇਆ? ਬਠਿੰਡਾ ਵਿੱਚ...
Punjab News: ਪੰਜਾਬ 'ਚ ਵੱਡੀ ਵਾਰਦਾਤ, ਨਾਮੀ ਕਾਰੋਬਾਰੀ ਨੇ ਖੁਦ ਨੂੰ ਗੋਲੀ ਮਾਰ ਜੀਵਨ ਲੀਲਾ ਕੀਤੀ ਸਮਾਪਤ, ਲੁਧਿਆਣਾ 'ਚ ਕਾਰ ਵਿੱਚੋਂ ਅਜਿਹੀ ਹਾਲਤ 'ਚ ਮਿਲੀ ਮ੍ਰਿਤਕ ਦੇਹ...
ਪੰਜਾਬ 'ਚ ਵੱਡੀ ਵਾਰਦਾਤ, ਨਾਮੀ ਕਾਰੋਬਾਰੀ ਨੇ ਖੁਦ ਨੂੰ ਗੋਲੀ ਮਾਰ ਜੀਵਨ ਲੀਲਾ ਕੀਤੀ ਸਮਾਪਤ, ਲੁਧਿਆਣਾ 'ਚ ਕਾਰ ਵਿੱਚੋਂ ਅਜਿਹੀ ਹਾਲਤ 'ਚ ਮਿਲੀ ਮ੍ਰਿਤਕ ਦੇਹ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਨੂੰ ਲੈ ਕੇ ਹਲਚਲ ਜਾਰੀ, ਨਾਮੀ ਸ਼ਖਸ਼ੀਅਤ 'ਸ਼੍ਰੋਮਣੀ ਅਕਾਲੀ ਦਲ' 'ਚ ਸ਼ਾਮਲ, ਸੁਖਬੀਰ ਬਾਦਲ ਦੀ ਅਗਵਾਈ ਹੇਠ ਪਾਰਟੀ 'ਚ ਕੀਤੀ ਸ਼ਮੂਲੀਅਤ...
ਪੰਜਾਬ ਚੋਣਾਂ ਨੂੰ ਲੈ ਕੇ ਹਲਚਲ ਜਾਰੀ, ਨਾਮੀ ਸ਼ਖਸ਼ੀਅਤ 'ਸ਼੍ਰੋਮਣੀ ਅਕਾਲੀ ਦਲ' 'ਚ ਸ਼ਾਮਲ, ਸੁਖਬੀਰ ਬਾਦਲ ਦੀ ਅਗਵਾਈ ਹੇਠ ਪਾਰਟੀ 'ਚ ਕੀਤੀ ਸ਼ਮੂਲੀਅਤ...
Big News: ਵੱਡੀ ਵਾਰਦਾਤ ਨਾਲ ਕੰਬਿਆ ਇਹ ਪਿੰਡ, ਡਰਾਈਵਰ ਸੀਟ 'ਤੇ ਬੈਠੇ ਨੌਜਵਾਨ ਦਾ 15 ਗੋਲੀਆਂ ਮਾਰ ਕਤਲ, ਗੈਂਗਸਟਰ ਦੀ ਪਤਨੀ ਦਾ...
ਵੱਡੀ ਵਾਰਦਾਤ ਨਾਲ ਕੰਬਿਆ ਇਹ ਪਿੰਡ, ਡਰਾਈਵਰ ਸੀਟ 'ਤੇ ਬੈਠੇ ਨੌਜਵਾਨ ਦਾ 15 ਗੋਲੀਆਂ ਮਾਰ ਕਤਲ, ਗੈਂਗਸਟਰ ਦੀ ਪਤਨੀ ਦਾ...
Punjab News: ਪੰਜਾਬ ਦਾ ਨਾਮੀ ਮੈਡੀਕਲ ਹਾਲ 15 ਦਿਨਾਂ ਲਈ ਸੀਲ, ਜਾਣੋ ਕਿਉਂ ਲਾਇਸੈਂਸ ਸਸਪੈਂਡ ਹੋਇਆ? ਬਠਿੰਡਾ ਵਿੱਚ...
ਪੰਜਾਬ ਦਾ ਨਾਮੀ ਮੈਡੀਕਲ ਹਾਲ 15 ਦਿਨਾਂ ਲਈ ਸੀਲ, ਜਾਣੋ ਕਿਉਂ ਲਾਇਸੈਂਸ ਸਸਪੈਂਡ ਹੋਇਆ? ਬਠਿੰਡਾ ਵਿੱਚ...
Punjab News: ਪੰਜਾਬ 'ਚ ਵੱਡੀ ਵਾਰਦਾਤ, ਨਾਮੀ ਕਾਰੋਬਾਰੀ ਨੇ ਖੁਦ ਨੂੰ ਗੋਲੀ ਮਾਰ ਜੀਵਨ ਲੀਲਾ ਕੀਤੀ ਸਮਾਪਤ, ਲੁਧਿਆਣਾ 'ਚ ਕਾਰ ਵਿੱਚੋਂ ਅਜਿਹੀ ਹਾਲਤ 'ਚ ਮਿਲੀ ਮ੍ਰਿਤਕ ਦੇਹ...
ਪੰਜਾਬ 'ਚ ਵੱਡੀ ਵਾਰਦਾਤ, ਨਾਮੀ ਕਾਰੋਬਾਰੀ ਨੇ ਖੁਦ ਨੂੰ ਗੋਲੀ ਮਾਰ ਜੀਵਨ ਲੀਲਾ ਕੀਤੀ ਸਮਾਪਤ, ਲੁਧਿਆਣਾ 'ਚ ਕਾਰ ਵਿੱਚੋਂ ਅਜਿਹੀ ਹਾਲਤ 'ਚ ਮਿਲੀ ਮ੍ਰਿਤਕ ਦੇਹ...
Punjab News: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਡੂੰਘੇ ਸਦਮੇ 'ਚ ਐਮਪੀ ਅੰਮ੍ਰਿਤਪਾਲ, ਦਾਦੀ ਦੀ ਮੌਤ ਤੋਂ ਬਾਅਦ ਆਖਰੀ ਇੱਛਾ ਰਹਿ ਗਈ ਅਧੂਰੀ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਡੂੰਘੇ ਸਦਮੇ 'ਚ ਐਮਪੀ ਅੰਮ੍ਰਿਤਪਾਲ, ਦਾਦੀ ਦੀ ਮੌਤ ਤੋਂ ਬਾਅਦ ਆਖਰੀ ਇੱਛਾ ਰਹਿ ਗਈ ਅਧੂਰੀ...
ਸਾਬਕਾ ਕੈਬਨਿਟ ਮੰਤਰੀ ਤੇ BJP ਵਿਧਾਇਕ ਦਾ 73 ਦੀ ਉਮਰ 'ਚ ਦੇਹਾਂਤ; ਪਾਰਟੀ 'ਚ ਸੋਗ ਦੀ ਲਹਿਰ
ਸਾਬਕਾ ਕੈਬਨਿਟ ਮੰਤਰੀ ਤੇ BJP ਵਿਧਾਇਕ ਦਾ 73 ਦੀ ਉਮਰ 'ਚ ਦੇਹਾਂਤ; ਪਾਰਟੀ 'ਚ ਸੋਗ ਦੀ ਲਹਿਰ
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ 'ਤੇ ਧਨਦੌਲਤ ਦੀ ਹੋਏਗੀ ਬਰਸਾਤ, ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ-ਨੌਕਰੀ 'ਚ ਮਿਲੇਗੀ ਤਰੱਕੀ, ਮਾਂ ਲਕਸ਼ਮੀ ਦੀ ਕ੍ਰਿਪਾ ਨਾਲ ਖੁਸ਼ੀਆਂ ਨਾਲ ਭਰੇਗੀ ਝੋਲੀ...
ਇਨ੍ਹਾਂ 4 ਰਾਸ਼ੀ ਵਾਲਿਆਂ 'ਤੇ ਧਨਦੌਲਤ ਦੀ ਹੋਏਗੀ ਬਰਸਾਤ, ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ-ਨੌਕਰੀ 'ਚ ਮਿਲੇਗੀ ਤਰੱਕੀ, ਮਾਂ ਲਕਸ਼ਮੀ ਦੀ ਕ੍ਰਿਪਾ ਨਾਲ ਖੁਸ਼ੀਆਂ ਨਾਲ ਭਰੇਗੀ ਝੋਲੀ...
ਵਾਪਰਿਆ ਭਿਆਨਕ ਰੇਲ ਹਾਦਸਾ, ਆਪਸ 'ਚ ਵੱਜੀਆਂ 2 ਰੇਲਾਂ; 7 ਦੀ ਮੌਤ, ਕਈ ਜ਼ਖ਼ਮੀ
ਵਾਪਰਿਆ ਭਿਆਨਕ ਰੇਲ ਹਾਦਸਾ, ਆਪਸ 'ਚ ਵੱਜੀਆਂ 2 ਰੇਲਾਂ; 7 ਦੀ ਮੌਤ, ਕਈ ਜ਼ਖ਼ਮੀ
Embed widget