ਪੜਚੋਲ ਕਰੋ

ਬਾਲੀਵੁੱਡ ਤਕ ਮਿਲਖਾ ਸਿੰਘ ਦੇ ਦੇਹਾਂਤ ਦਾ ਸੋਗ, ਇਸ ਤਰ੍ਹਾਂ ਦਿੱਤੀ ਜਾ ਰਹੀ ਸ਼ਰਧਾਂਜਲੀ 

ਅਨਿਲ ਕਪੂਰ ਨੇ ਕੁਝ ਪੁਰਾਣੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਜਿਥੇ ਉਹ ਮਿਲਖਾ ਸਿੰਘ, ਫਰਹਾਨ ਅਖਤਰ, ਜ਼ੋਇਆ ਅਖਤਰ, ਪ੍ਰਿਅੰਕਾ ਚੋਪੜਾ ਅਤੇ ਰਣਵੀਰ ਸਿੰਘ ਨਾਲ ਦਿਖਾਈ ਦਿੱਤੇ।

ਮੁੰਬਈ: ਮਹਾਨ ਅਥਲੀਟ ਮਿਲਖਾ ਸਿੰਘ ਨੇ 18 ਜੁਲਾਈ ਨੂੰ ਦੇਰ ਰਾਤ ਚੰਡੀਗੜ੍ਹ ਵਿੱਚ ਆਖਰੀ ਸਾਹ ਲਏ । ਫਿਲਮ ਇੰਡਸਟਰੀ ਦੀਆਂ ਮਸ਼ਹੂਰ ਹਸਤੀਆਂ ਨੇ ਚਾਰ ਵਾਰ ਦੇ ਗੋਲਡ ਮੈਡਲਿਸਟ ਮਿਲਖਾ ਸਿੰਘ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਹੁਣ ਬਾਲੀਵੁੱਡ ਦੇ ਮਸ਼ਹੂਰ ਅਭਿਨੇਤਾ ਅਨਿਲ ਕਪੂਰ ਨੇ ਵੀ ਅਥਲੀਟ ਮਿਲਖਾ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ।

ਅਨਿਲ ਕਪੂਰ ਨੇ ਕੁਝ ਪੁਰਾਣੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਜਿਥੇ ਉਹ ਮਿਲਖਾ ਸਿੰਘ, ਫਰਹਾਨ ਅਖਤਰ, ਜ਼ੋਇਆ ਅਖਤਰ, ਪ੍ਰਿਅੰਕਾ ਚੋਪੜਾ ਅਤੇ ਰਣਵੀਰ ਸਿੰਘ ਨਾਲ ਦਿਖਾਈ ਦਿੱਤੇ।

ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ , ਅਨਿਲ ਕਪੂਰ ਨੇ ਕਿਹਾ ,  “ਮਿਲਖਾ ਸਿੰਘ ਜੀ ਨੇ ਸਾਡਾ ਆਪਣੇ ਘਰ 'ਚ ਸਵਾਗਤ ਕੀਤਾ ਸੀ ਅਤੇ ਉਨ੍ਹਾਂ ਦੀ ਪਿਆਰੀ ਪਤਨੀ ਨੇ ਸਾਨੂੰ ਹੁਣ ਤੱਕ ਦਾ ਸਭ ਤੋਂ ਨਾ ਭੁੱਲਣ ਵਾਲਾ ਆਲੂ ਦਾ ਪਰਾਂਠਾ ਖੁਆਇਆ । ਉਹ ਸੱਚਮੁੱਚ ਇਕ ਕਮਾਲ ਦੇ ਖਿਡਾਰੀ, ਕਮਾਲ ਦੇ ਮੇਜ਼ਬਾਨ ਅਤੇ ਸਭ ਤੋਂ ਵੱਧ ਇਕ ਸ਼ਾਨਦਾਰ ਇਨਸਾਨ ਸੀ। ਸੱਚੀ ਤਹਾਨੂੰ ਬਹੁਤ ਯਾਦ ਕੀਤਾ ਜਾਵੇਗਾ।

ਇਸ ਤੋਂ ਇਲਾਵਾ ਬੌਲੀਵੁੱਡ ਦੇ ਕਈ ਹੋਰ ਚਿਹਰੇ ਮਿਲਖਾ ਸਿੰਘ ਨੂੰ ਸ਼ਰਧਾਂਜਲੀ ਭੇਟ ਕਰ ਚੁੱਕੇ ਹਨ। ਮਿਲਖਾ ਸਿੰਘ ਦੀ ਬਾਇਓਪਿਕਵਿਚ ਉਨ੍ਹਾਂ ਦਾ ਕਿਰਦਾਰ ਕਰਨ ਵਾਲੇ ਅਦਾਕਾਰ ਫ਼ਰਹਾਨ ਅਖ਼ਤਰ ਨੇ ਵੀ ਉਨ੍ਹਾਂ ਨੂੰ ਯਾਦ ਕਰਦਿਆਂ ਇਕ ਭਾਵੁਕ ਨੋਟ ਸਾਂਝਾ ਕੀਤਾ ਸੀ।

ਇਹ ਵੀ ਪੜ੍ਹੋCovid 19 Third Wave: ਅਲਰਟ! ਕੋਰੋਨਾ ਦੀ ਤੀਜੀ ਲਹਿਰ ਅਗਲੇ ਕੁਝ ਹਫਤਿਆਂ ਵਿੱਚ ਦੇ ਸਕਦੀ ਹੈ ਦਸਤਕ

ਇਹ ਵੀ ਪੜ੍ਹੋ: Punjab Civil Services 2020 entrance exam ‘ਚ ਮੋਗਾ ਦੀ ਉਪਿੰਦਰਜੀਤ ਕੌਰ ਨੇ ਕੀਤਾ ਟਾਪ, ਖੰਨਾ ਦਾ ਅਭਿਸ਼ੇਕ ਦੂਜੇ ਅਤੇ ਸਚਿਨ ਨੇ ਹਾਸਲ ਕੀਤਾ ਤੀਜਾ ਸਥਾਨ

ਇਹ ਵੀ ਪੜ੍ਹੋ: Happy Birthday Rahul Gandhi: 51 ਸਾਲ ਦੇ ਹੋਏ ਰਾਹੁਲ ਗਾਂਧੀ, 'ਸੇਵਾ ਦਿਵਸ' ਵਜੋਂ ਮਨਾਇਆ ਜਾਵੇਗਾ ਕਾਂਗਰਸ ਨੇਤਾ ਦਾ ਜਨਮਦਿਨ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget