ਪੜਚੋਲ ਕਰੋ

Dharmendra ਨੇ ਮੁੜ ਸ਼ੇਅਰ ਕੀਤੀ ਆਪਣੇ ਫਾਰਮ ਹਾਊਸ ਤੋਂ ਵੀਡੀਓ, ਵਹੀਦਾ ਨੂੰ ਦਿੱਤਾ ਇਲਜ਼ਾਮਾਂ ਦਾ ਜਵਾਬ

ਇਸ ਤੋਂ ਬਾਅਦ ਹੁਣ ਉਨ੍ਹਾਂ ਨੇ ਇੱਕ ਵੀਡੀਓ ਪੋਸਟ ਕੀਤਾ ਹੈ, ਜੋ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿਚ ਧਰਮਿੰਦਰ ਆਪਣੇ ਫਾਰਮ ਹਾਊਸ ਵਿਚ ਦਿਖਾਈ ਦੇ ਰਹੇ ਹਨ ਅਤੇ ਖੇਤੀਬਾੜੀ ਦੀ ਗੱਲ ਕਰ ਰਹੇ ਹਨ।

ਮੁੰਬਈ: ਫੇਮਸ ਬਾਲੀਵੁੱਡ ਐਕਟਰ ਧਰਮਿੰਦਰ ਸਭ ਦੇ ਪਿਆਰੇ ਹਨ। ਉਨ੍ਹਾਂ ਨੇ ਆਪਣੀ ਅਦਾਕਾਰੀ ਨਾਲ ਲੋਕਾਂ ਦਾ ਦਿਲ ਜਿੱਤਿਆ ਹੈ। ਧਰਮਿੰਦਰ ਨੂੰ ਬਾਲੀਵੁੱਡ ਦਾ ਹੀ-ਮੈਨ ਵੀ ਕਿਹਾ ਜਾਂਦਾ ਹੈ। ਹਾਲ ਹੀ ਵਿੱਚ ਧਰਮਿੰਦਰ ਐਕਟਰ ਸ਼ਤਰੂਘਨ ਸਿਨਹਾ ਦੇ ਨਾਲ ਡਾਂਸ ਦੀਵਾਨੇ ਦੀ ਸਟੇਜ 'ਤੇ ਨਜ਼ਰ ਆਏ। ਇਸ ਸ਼ੋਅ ਦੌਰਾਨ ਧਰਮਿੰਦਰ ਨੂੰ ਪਤਾ ਲੱਗਿਆ ਕਿ ਬਾਲੀਵੁੱਡ ਦੀ ਮਸ਼ਹੂਰ ਅਭਿਨੇਤਰੀ ਵਹੀਦਾ ਰਹਿਮਾਨ ਨੇ ਉਨ੍ਹਾਂ 'ਤੇ ਫਲਰਟ ਕਰਨ ਦਾ ਦੋਸ਼ ਲਗਾਇਆ ਹੈ ਜਿਸ ਦਾ ਧਰਮਿੰਦਰ ਫਾਰਮ ਹਾਊਸ ਵੀਡੀਓ ਨੇ ਉਸ ਨੂੰ ਜ਼ਬਰਦਸਤ ਢੰਗ ਨਾਲ ਜਵਾਬ ਦਿੱਤਾ।

ਇਸ ਤੋਂ ਬਾਅਦ ਹੁਣ ਉਨ੍ਹਾਂ ਨੇ ਇੱਕ ਵੀਡੀਓ ਪੋਸਟ ਕੀਤਾ ਹੈ, ਜੋ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿਚ ਧਰਮਿੰਦਰ ਆਪਣੇ ਫਾਰਮ ਹਾਊਸ ਵਿਚ ਦਿਖਾਈ ਦੇ ਰਹੇ ਹਨ ਅਤੇ ਖੇਤੀਬਾੜੀ ਦੀ ਗੱਲ ਕਰ ਰਹੇ ਹਨ।

ਧਰਮਿੰਦਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਵੀਡੀਓ ਸ਼ੇਅਰ ਕੀਤਾ। ਵੀਡੀਓ ਵਿੱਚ ਵੇਖਿਆ ਜਾ ਸਕਦਾ ਹੈ ਕਿ ਉਹ ਆਪਣੀ ਜੀਪ ਵਿੱਚ ਸਰੋਂ ਦੇ ਖੇਤ ਵਿੱਚ ਘੁੰਮ ਰਹੇ ਹਨ। ਵੀਡੀਓ ਦੇ ਜ਼ਰੀਏ ਉਹ ਆਪਣੇ ਪ੍ਰਸ਼ੰਸਕਾਂ ਨੂੰ ਕਹਿੰਦੇ ਹਨ, 'ਹੈਲੋ ਦੋਸਤੋ, ਤੁਸੀਂ ਕਿਵੇਂ ਹੋ, ਇਨ੍ਹਾਂ ਪੱਥਰਾਂ ਵਿਚ ਕਣਕ ਅਤੇ ਸਰ੍ਹੋਂ ਉੱਗਦੇ ਵੇਖ ਰਿਹਾ ਹਾਂ। ਲੰਬੇ ਸਮੇਂ ਬਾਅਦ ਮੁਲਾਕਾਤ ਹੋ ਰਹੀ ਹੈ। ਕਿਵੇਂ ਹੋ ਤੁਸੀਂ ਠੀਕ ਹੋ? ਤੁਹਾਨੂੰ ਸਭ ਨੂੰ ਬਹੁਤ ਪਿਆਰ ਜਿਉਦੇ ਰਹੋ।"

ਅੱਜ ਵੀ ਵੀਡੀਓ ਵਿਚ ਉਨ੍ਹਾਂ ਦਾ ਸਟਾਈਲ ਪਹਿਲਾਂ ਜਿਹਾ ਹੈ। ਇਸ ਵੀਡੀਓ ਦੇ ਨਾਲ ਉਨ੍ਹਾਂ ਨੇ ਕੈਪਸ਼ਨ ਵਿੱਚ ਲਿਖਿਆ, 'ਦੋਸਤੋ, ਮਿਹਨਤ ਕਿਵੇਂ ਹੈ ਇਹ ਮੇਰੀ। ਪੱਥਰ ਵਾਲੀ ਮਿੱਟੀ 'ਤੇ ਖੇਤੀ। ਹਥੇਲੀ 'ਤੇ ਸਰ੍ਹੋਂ.. ਬਚਪਨ ਵਿਚ ਹੀ ਪਹੁੰਚ ਗਿਆ ਸੀ। ਧਰਮਿੰਦਰ ਵੱਲੋਂ ਸ਼ੇਅਰ ਕੀਤੀ ਵੀਡੀਓ 'ਤੇ ਫੈਨਸ ਖੂਬ ਕੁਮੈਂਟ ਕਰ ਰਹੇ ਹਨ ਤੇ ਉਨ੍ਹਾਂ ਦਾ ਸਵਾਗਤ ਕਰ ਰਹੇ ਹਨ।

ਇਹ ਵੀ ਪੜ੍ਹੋ: Facebook, Twitter ਦੇ ਬੰਦ ਹੋਣ ਦੀਆਂ ਖ਼ਬਰਾਂ ਦੌਰਾਨ ਲੋਕਾਂ ਨੂੰ ਯਾਦ ਆਇਆ Orkut, ਜਾਣੋ ਟਵਿੱਟਰ ‘ਤੇ ਕਿਉਂ ਕਰ ਰਿਹਾ ਟ੍ਰੈਂਡ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Embed widget