ਪੜਚੋਲ ਕਰੋ

Big News: ਵੱਡੀ ਵਾਰਦਾਤ, ਮਸ਼ਹੂਰ ਅਦਾਕਾਰ ਦੇ ਭਰਾ 'ਤੇ ਜਾਨਲੇਵਾ ਹਮਲਾ! ਤੇਜ਼ਧਾਰ ਹਥਿਆਰਾਂ ਨਾਲ ਕੀਤੇ ਕਈ ਵਾਰ; ਖੂਨ ਨਾਲ ਲਥਪਥ...

Attack on Famous Actor Brother: ਮਨੋਰੰਜਨ ਜਗਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨਾਲ ਫਿਲਮੀ ਸਿਤਾਰਿਆਂ ਵਿਚਾਲੇ ਵੀ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਦੱਸ ਦੇਈਏ ਕਿ ਬਿਹਾਰ ਦੇ ਗੋਪਾਲਗੰਜ ਜ਼ਿਲ੍ਹੇ ਤੋਂ ਹੈਰਾਨ...

Attack on Famous Actor Brother: ਮਨੋਰੰਜਨ ਜਗਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨਾਲ ਫਿਲਮੀ ਸਿਤਾਰਿਆਂ ਵਿਚਾਲੇ ਵੀ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਦੱਸ ਦੇਈਏ ਕਿ ਬਿਹਾਰ ਦੇ ਗੋਪਾਲਗੰਜ ਜ਼ਿਲ੍ਹੇ ਤੋਂ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਬਾਲੀਵੁੱਡ ਦੇ ਮਸ਼ਹੂਰ ਕਲਾਕਾਰ ਪੰਕਜ ਤ੍ਰਿਪਾਠੀ ਦੇ ਵੱਡੇ ਭਰਾ ਬਿਜੇਂਦਰ ਨਾਥ ਤਿਵਾੜੀ 'ਤੇ ਕਾਤਲਾਨਾ ਹਮਲਾ ਹੋਇਆ ਹੈ ਅਤੇ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਸ ਘਟਨਾ ਮਗਰੋਂ ਪੂਰੇ ਇਲਾਕੇ ਵਿੱਚ ਹੜਕੰਪ ਮਚ ਗਿਆ ਹੈ।

ਤੇਜ਼ਧਾਰ ਹਥਿਆਰਾਂ ਨਾਲ ਕਈ ਵਾਰ ਕੀਤੇ

ਦੱਸਿਆ ਜਾ ਰਿਹਾ ਹੈ ਕਿ ਅਦਾਕਾਰ ਦੇ ਭਰਾ 'ਤੇ ਪੁਰਾਣੀ ਰੰਜਿਸ਼ ਅਤੇ ਨਿੱਜੀ ਝਗੜੇ ਕਾਰਨ ਹਮਲਾ ਕੀਤਾ ਗਿਆ ਸੀ। ਹਮਲਾਵਰਾਂ ਨੇ ਉਨ੍ਹਾਂ  'ਤੇ ਤੇਜ਼ਧਾਰ ਹਥਿਆਰਾਂ ਨਾਲ ਕਈ ਵਾਰ ਕੀਤੇ, ਜਿਸ ਨਾਲ ਉਨ੍ਹਾਂ ਦਾ ਬਹੁਤ ਜ਼ਿਆਦਾ ਖੂਨ ਵਹਿ ਗਿਆ। ਉਨ੍ਹਾਂ ਨੂੰ ਤੁਰੰਤ ਸਥਾਨਕ ਹਸਪਤਾਲ ਲਿਜਾਇਆ ਗਿਆ, ਜਿੱਥੇ ਗੰਭੀਰ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਨ੍ਹਾਂ ਨੂੰ ਬਿਹਤਰ ਇਲਾਜ ਲਈ ਪਟਨਾ ਰੈਫਰ ਕਰ ਦਿੱਤਾ ਹੈ।

Big News: ਵੱਡੀ ਵਾਰਦਾਤ, ਮਸ਼ਹੂਰ ਅਦਾਕਾਰ ਦੇ ਭਰਾ 'ਤੇ ਜਾਨਲੇਵਾ ਹਮਲਾ! ਤੇਜ਼ਧਾਰ ਹਥਿਆਰਾਂ ਨਾਲ ਕੀਤੇ ਕਈ ਵਾਰ; ਖੂਨ ਨਾਲ ਲਥਪਥ...

ਜਾਂਚ ਵਿੱਚ ਜੁਟੀ ਪੁਲਿਸ

ਜਾਣਕਾਰੀ ਲਈ ਦੱਸ ਦੇਈਏ ਕਿ ਇਹ ਮਾਮਲਾ ਪੰਕਜ ਤ੍ਰਿਪਾਠੀ ਦੇ ਪਰਿਵਾਰ ਨਾਲ ਜੁੜਿਆ ਹੋਇਆ ਹੈ, ਇਸ ਲਈ ਪੁਲਿਸ ਤੁਰੰਤ ਹਰਕਤ ਵਿੱਚ ਆ ਗਈ ਹੈ। ਤਕਨੀਕੀ ਅਤੇ ਸਥਾਨਕ ਜਾਣਕਾਰੀ ਦੇ ਆਧਾਰ 'ਤੇ, ਪੁਲਿਸ ਨੇ ਇੱਕ ਸ਼ੱਕੀ ਮੁੱਖ ਮੁਲਜ਼ਮ ਦੀ ਪਛਾਣ ਕੀਤੀ ਹੈ ਅਤੇ ਉਸਨੂੰ ਫੜਨ ਲਈ ਸੰਭਾਵੀ ਟਿਕਾਣਿਆਂ 'ਤੇ ਛਾਪੇਮਾਰੀ ਕਰ ਰਹੇ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਹ ਜਲਦੀ ਹੀ ਸਲਾਖਾਂ ਪਿੱਛੇ ਹੋਣਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ

Embed widget