ਪੜਚੋਲ ਕਰੋ

ਦਿੱਲੀ ਹਿੰਸਾ ਬਾਰੇ ਬਾਲੀਵੁੱਡ ਐਕਟਰ ਸੁਸ਼ਾਂਤ ਸਿੰਘ ਦਾ ਟਵੀਟ, 100 ਤੋਂ ਵੱਧ ਕਿਸਾਨ ਸ਼ਹੀਦ ਹੋ ਗਏ ਪਰ…

ਗਣਤੰਤਰ ਦਿਵਸ ਮੌਕੇ ਵਾਪਰੀ ਹਿੰਸਾ ਬਾਰੇ ਕੱਲ੍ਹ ਬੁੱਧਵਾਰ ਨੂੰ ਸੁਪਰੀਮ ਕੋਰਟ ’ਚ ਪਟੀਸ਼ਨ ਦਾਖ਼ਲ ਕੀਤੀ ਗਈ; ਜਿਸ ਵਿੱਚ ਗਣਤੰਤਰ ਦਿਵਸ ਮੌਕੇ ਕਿਸਾਨਾਂ ਦੀ ਟ੍ਰੈਕਟਰ ਪਰੇਡ ਵਿੱਚ ਵਾਪਰੀ ਹਿੰਸਾ ਦੀ ਜਾਂਚ ਲਈ ਕਮਿਸ਼ਨ ਦੇ ਗਠਨ ਦੀ ਬੇਨਤੀ ਕੀਤੀ ਗਈ ਹੈ।

ਚੰਡੀਗੜ੍ਹ: ਗਣਤੰਤਰ ਦਿਵਸ ਮੌਕੇ ਕਿਸਾਨ ਸੰਗਠਨਾਂ ਦੀ ਕੇਂਦਰ ਦੇ ਤਿੰਨ ਨਵੇਂ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ ਦੇ ਹੱਕ ਵਿੱਚ ਹਜ਼ਾਰਾਂ ਕਿਸਾਨਾਂ ਨੇ ਟ੍ਰੈਕਟਰ ਪਰੇਡ ਕੀਤੀ ਪਰ ਕੁਝ ਹੀ ਦੇਰ ’ਚ ਦਿੱਲੀ ਦੀਆਂ ਸੜਕਾਂ ਉੱਤੇ ਅਰਾਜਕਤਾ ਫੈਲ ਗਈ। ਕਈ ਥਾਵਾਂ ਉੱਤੇ ਪ੍ਰਦਰਸ਼ਨਕਾਰੀਆਂ ਨੇ ਪੁਲਿਸ ਦੀਆਂ ਰੋਕਾਂ ਤੋੜ ਦਿੱਤੀਆਂ। ਪੁਲਿਸ ਨਾਲ ਝੜਪਾਂ ਹੋਈਆਂ, ਵਾਹਨਾਂ ਦੀ ਤੋੜ-ਭੰਨ ਕੀਤੀ ਗਈ ਤੇ ਲਾਲ ਕਿਲੇ ਉੱਤੇ ਝੰਡਾ ਵੀ ਲਹਿਰਾਇਆ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਦਿੱਲੀ ਪੁਲਿਸ ਨੇ ਕਿਸਾਨਾਂ ਦੀ ਟ੍ਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦੇ ਸਬੰਧ ਵਿੱਚ ਹੁਣ ਤੱਕ 22 ਐਫ਼ਆਈਆਰਜ਼ ਦਰਜ ਹੋ ਚੁੱਕੀਆਂ ਹਨ। ਹਿੰਸਾ ’ਚ ਹੁਣ ਤੱਕ 300 ਤੋਂ ਵੱਧ ਪੁਲਿਸ ਕਰਮਚਾਰੀ ਵੀ ਜ਼ਖ਼ਮੀ ਹੋਏ ਹਨ। ਇਸ ਖ਼ਬਰ ਤੋਂ ਸਮੁੱਚੇ ਦੇਸ਼ ਤੋਂ ਪ੍ਰਤੀਕਰਮ ਆ ਰਹੇ ਹਨ। ਹੁਣ ਬਾਲੀਵੁੱਡ ਦੇ ਅਦਾਕਾਰ ਸੁਸ਼ਾਂਤ ਸਿੰਘ ਨੇ ਟਵੀਟ ਕੀਤਾ ਹੈ। ਸੁਸ਼ਾਂਤ ਸਿੰਘ ਨੇ ਇੱਕ ਯੂਜ਼ਰ ਦੇ ਟਵੀਟ ਉੱਤੇ ਰੀਐਕਸ਼ਨ ਦਿੰਦਿਆਂ ਲਿਖਿਆ ਹੈ ਕਿ ਹੁਣ ਤੱਕ 100 ਤੋਂ ਵੱਧ ਕਿਸਾਨ ਸ਼ਹੀਦ ਹੋਏ ਹਨ। ਸੁਸ਼ਾਂਤ ਸਿੰਘ ਨੇ ਵਿਅੰਗਾਤਮਕ ਸੁਰ ’ਚ ਅੱਗੇ ਲਿਖਿਆ ਹੈ ਕਿ – ‘ਕੁਝ ਕਾਨੂੰਨ ਆਏ ਕੁਦਰਤੀ ਤੌਰ ਉੱਤੇ ਤੇ ਉਨ੍ਹਾਂ ਕਾਰਨ ਕੁਝ ਕੁਦਰਤੀ ਮੌਤਾਂ ਹੋ ਗਈਆਂ। ਇਸ ਨੂੰ ਹਿੰਸਾ ਨਹੀਂ ਕਹਿੰਦੇ। ਕਿਸ ਨੇ ਕਿਹਾ ਕਿ ਲੜੋ ਤੇ ਮਰੋ, ਜਿਊਂਦੇ ਰਹਿਣ ਲਈ?’
ਇੰਝ ਫ਼ਿਲਮ ਐਕਟਰ ਸੁਸ਼ਾਂਤ ਸਿੰਘ ਨੇ ਆਪਣੀ ਨਾਰਾਜ਼ਗੀ ਜ਼ਾਹਿਰ ਕੀਤੀ ਹੈ। ਉਨ੍ਹਾਂ ਦੇ ਇਸ ਟਵੀਟ ਉੱਤੇ ਵੀ ਕਈ ਰੀਐਕਸ਼ਨ ਆ ਰਹੇ ਹਨ। ਗਣਤੰਤਰ ਦਿਵਸ ਮੌਕੇ ਵਾਪਰੀ ਹਿੰਸਾ ਬਾਰੇ ਕੱਲ੍ਹ ਬੁੱਧਵਾਰ ਨੂੰ ਸੁਪਰੀਮ ਕੋਰਟ ’ਚ ਪਟੀਸ਼ਨ ਦਾਖ਼ਲ ਕੀਤੀ ਗਈ; ਜਿਸ ਵਿੱਚ ਗਣਤੰਤਰ ਦਿਵਸ ਮੌਕੇ ਕਿਸਾਨਾਂ ਦੀ ਟ੍ਰੈਕਟਰ ਪਰੇਡ ਵਿੱਚ ਵਾਪਰੀ ਹਿੰਸਾ ਦੀ ਜਾਂਚ ਲਈ ਕਮਿਸ਼ਨ ਦੇ ਗਠਨ ਦੀ ਬੇਨਤੀ ਕੀਤੀ ਗਈ ਹੈ। ਪਟੀਸ਼ਨ ਵਿੱਚ ਰਾਸ਼ਟਰੀ ਝੰਡੇ ਦਾ ਅਪਮਾਣ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ।

ਇਹ ਵੀ ਪੜ੍ਹੋਕਿਸਾਨਾਂ ਦੇ ਹੌਸਲੇ ਬੁਲੰਦ! ਅੰਦੋਲਨ ਹੋਏਗਾ ਹੋਰ ਤੇਜ਼, ਜਾਣੋ ਦਿੱਲੀ ਤੋਂ ਪਰਤੇ ਟਰੈਕਟਰਾਂ ਦੀ ਅਸਲ ਕਹਾਣੀ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (04-01-2026)

ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਧੁੰਦ ਅਤੇ ਸ਼ੀਤਲਹਿਰ ਨੂੰ ਲੈਕੇ ਅਲਰਟ ਜਾਰੀ

Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ ‘ਚ 606 ਕਰਮਚਾਰੀਆਂ ਨੂੰ ਮਿਲੇ ਨਿਯੁਕਤੀ ਪੱਤਰ, CM ਮਾਨ ਨੇ ਸੌਂਪੇ; ਭਰਤੀ ਲਈ ਬਣਾਇਆ ਖਾਸ ਕੈਡਰ, 17 ਹਜ਼ਾਰ ਨੌਕਰੀਆਂ ਦਾ ਐਲਾਨ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (04-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (04-01-2026)
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਧੁੰਦ ਅਤੇ ਸ਼ੀਤਲਹਿਰ ਨੂੰ ਲੈਕੇ ਅਲਰਟ ਜਾਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਧੁੰਦ ਅਤੇ ਸ਼ੀਤਲਹਿਰ ਨੂੰ ਲੈਕੇ ਅਲਰਟ ਜਾਰੀ
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ ‘ਚ 606 ਕਰਮਚਾਰੀਆਂ ਨੂੰ ਮਿਲੇ ਨਿਯੁਕਤੀ ਪੱਤਰ, CM ਮਾਨ ਨੇ ਸੌਂਪੇ; ਭਰਤੀ ਲਈ ਬਣਾਇਆ ਖਾਸ ਕੈਡਰ, 17 ਹਜ਼ਾਰ ਨੌਕਰੀਆਂ ਦਾ ਐਲਾਨ
ਪੰਜਾਬ ‘ਚ 606 ਕਰਮਚਾਰੀਆਂ ਨੂੰ ਮਿਲੇ ਨਿਯੁਕਤੀ ਪੱਤਰ, CM ਮਾਨ ਨੇ ਸੌਂਪੇ; ਭਰਤੀ ਲਈ ਬਣਾਇਆ ਖਾਸ ਕੈਡਰ, 17 ਹਜ਼ਾਰ ਨੌਕਰੀਆਂ ਦਾ ਐਲਾਨ
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਮਾਮਲੇ ‘ਚ SIT ਜਾਂਚ ਤੇਜ਼, ਪੰਜਾਬ-ਚੰਡੀਗੜ੍ਹ 'ਚ 15 ਥਾਵਾਂ ‘ਤੇ ਦਬਿਸ਼, ਸਤਿੰਦਰ ਕੋਹਲੀ ਦੇ ਰਿਹਾਇਸ਼ ਦੀ ਤਲਾਸ਼ੀ, CP ਬੋਲੇ- ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ

ਗੋਲੀਆਂ ਦੇ ਨਾਲ ਦਹਿਲਿਆ ਮੋਗਾ, ਸ਼ਰੇਆਮ ਕੀਤਾ ਕਤਲ! ਕੰਮ ‘ਤੇ ਜਾਣ ਲਈ ਨਿਕਲੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਪਿੰਡ 'ਚ ਦਹਿਸ਼ਤ

ਪੰਜਾਬ ਚੋਣਾਂ 'ਚ ਕਾਂਗਰਸ ਦੇ 80 ਆਗੂਆਂ ਦੇ ਕੱਟੇ ਜਾਣਗੇ ਟਿਕਟ, ਪ੍ਰਧਾਨ ਵੜਿੰਗ ਨੇ ਕਿਹਾ- ਨਵੇਂ ਚਿਹਰਿਆਂ ਨੂੰ ਉਮੀਦਵਾਰ ਬਣਾਵਾਂਗੇ....

ਕੈਨੇਡਾ 'ਚ 10 ਲੱਖ ਤੋਂ ਵੱਧ ਭਾਰਤੀਆਂ ਦਾ ਲੀਗਲ ਸਟੇਟਸ ਖਤਰੇ 'ਚ, ਜੰਗਲਾਂ 'ਚ ਟੈਂਟ ਲਗਾ ਕੇ ਰਹਿ ਰਹੇ ਗੈਰਕਾਨੂੰਨੀ ਪ੍ਰਵਾਸੀ

Embed widget