ਪੜਚੋਲ ਕਰੋ

Sam Bahadur Teaser: ਸੈਮ ਬਹਾਦੁਰ ਦਾ ਟੀਜ਼ਰ ਰਿਲੀਜ਼, ਵਿੱਕੀ ਕੌਸ਼ਲ ਦੀ ਅਦਾਕਾਰੀ ਵੇਖ ਜਾਗ ਉੱਠੇਗੀ ਦੇਸ਼ ਭਗਤੀ ਦੀ ਭਾਵਨਾ 

Sam Bahadur Teaser: ਵਿੱਕੀ ਕੌਸ਼ਲ ਸਟਾਰਰ ਫਿਲਮ 'ਸੈਮ ਬਹਾਦੁਰ' ਕਾਫੀ ਸਮੇਂ ਤੋਂ ਚਰਚਾ 'ਚ ਸੀ। ਪ੍ਰਸ਼ੰਸਕ ਫਿਲਮ ਦੀ ਰਿਲੀਜ਼ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਦਰਸ਼ਕਾਂ ਦਾ ਉਤਸ਼ਾਹ ਵਧਾਉਣ ਲਈ ਮੇਕਰਸ

Sam Bahadur Teaser: ਵਿੱਕੀ ਕੌਸ਼ਲ ਸਟਾਰਰ ਫਿਲਮ 'ਸੈਮ ਬਹਾਦੁਰ' ਕਾਫੀ ਸਮੇਂ ਤੋਂ ਚਰਚਾ 'ਚ ਸੀ। ਪ੍ਰਸ਼ੰਸਕ ਫਿਲਮ ਦੀ ਰਿਲੀਜ਼ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਦਰਸ਼ਕਾਂ ਦਾ ਉਤਸ਼ਾਹ ਵਧਾਉਣ ਲਈ ਮੇਕਰਸ ਨੇ ਫਿਲਮ ਦਾ ਟੀਜ਼ਰ ਰਿਲੀਜ਼ ਕੀਤਾ ਹੈ।

ਵਿੱਕੀ ਕੌਸ਼ਲ ਦੀ ਅਦਾਕਾਰੀ ਦੇਖ ਜਾਗ ਜਾਵੇਗੀ ਦੇਸ਼ ਭਗਤੀ ਦੀ ਭਾਵਨਾ 

1.26 ਮਿੰਟ ਦਾ ਇਹ ਟੀਜ਼ਰ ਕਾਫੀ ਦਮਦਾਰ ਲੱਗ ਰਿਹਾ ਹੈ। ਇੱਕ ਸਿਪਾਹੀ ਲਈ ਉਸਦੀ ਇੱਜ਼ਤ ਉਸਦੀ ਜਾਨ ਤੋਂ ਵੱਧ ਕੀਮਤੀ ਹੁੰਦੀ ਹੈ... ਅਤੇ ਇੱਕ ਸਿਪਾਹੀ ਆਪਣੀ ਵਰਦੀ ਦੀ ਇੱਜ਼ਤ ਲਈ ਆਪਣੀ ਜਾਨ ਵੀ ਕੁਰਬਾਨ ਕਰ ਸਕਦਾ ਹੈ। ਸੈਮ ਬਹਾਦੁਰ ਦਾ ਦਮਦਾਰ ਟੀਜ਼ਰ ਇਸ ਡਾਇਲਾਗ ਨਾਲ ਸ਼ੁਰੂ ਹੁੰਦਾ ਹੈ। ਟੀਜ਼ਰ 'ਚ ਫਿਲਮ ਦਾ ਹੀਰੋ ਵਿੱਕੀ ਕੌਸ਼ਲ ਜ਼ਬਰਦਸਤ ਪਰਫਾਰਮੈਂਸ 'ਚ ਨਜ਼ਰ ਆ ਰਿਹਾ ਹੈ। ਵਿੱਕੀ ਕੌਸ਼ਲ ਭਾਰਤੀ ਫੌਜ ਦੇ ਫੀਲਡ ਮਾਰਸ਼ਲ ਦੀ ਭੂਮਿਕਾ ਵਿੱਚ ਬਹੁਤ ਵਧੀਆ ਨਜ਼ਰ ਆ ਰਹੇ ਹਨ।

ਟੀਜ਼ਰ ਵਿੱਚ ਸੈਮ ਬਹਾਦੁਰ ਦੀ ਜ਼ਬਰਦਸਤ ਡਾਇਲਾਗ ਡਿਲੀਵਰੀ ਤੋਂ ਲੈ ਕੇ ਉਸ ਦੀ ਸ਼ਾਨਦਾਰ ਅਦਾਕਾਰੀ ਤੱਕ,  ਸਭ ਕੁਝ ਸ਼ਲਾਘਾਯੋਗ ਹੈ। ਟੀਜ਼ਰ 'ਚ ਫਾਤਿਮਾ ਸਨਾ ਸ਼ੇਖ ਦੀ ਇਕ ਛੋਟੀ ਜਿਹੀ ਝਲਕ ਵੀ ਦੇਖਣ ਨੂੰ ਮਿਲੀ, ਜੋ ਫਿਲਮ 'ਚ ਇੰਦਰਾ ਗਾਂਧੀ ਦਾ ਕਿਰਦਾਰ ਨਿਭਾਅ ਰਹੀ ਹੈ। ਸਾਨਿਆ ਮਲਹੋਤਰਾ ਨੇ ਵੀ ਵਧੀਆ ਕੰਮ ਕੀਤਾ ਹੈ। ਦੱਸ ਦੇਈਏ ਕਿ ਬੀਤੇ ਦਿਨੀਂ ਵਿੱਕੀ ਕੌਸ਼ਲ ਨੇ ਫਿਲਮ ਦੇ ਨਵੇਂ ਪੋਸਟਰ ਦੇ ਨਾਲ ਫਿਲਮ ਦੇ ਟੀਜ਼ਰ ਦਾ ਐਲਾਨ ਕੀਤਾ ਸੀ। ਉਦੋਂ ਤੋਂ ਹੀ ਪ੍ਰਸ਼ੰਸਕ ਫਿਲਮ ਦੇ ਟੀਜ਼ਰ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸਨ।

ਫਿਲਮ ਦੀ ਕਹਾਣੀ

ਸੈਮ ਬਹਾਦੁਰ ਦੀ ਕਹਾਣੀ 1971 ਦੀ ਭਾਰਤ-ਪਾਕਿਸਤਾਨ ਜੰਗ ਬਾਰੇ ਹੈ। ਇਸ ਯੁੱਧ ਦੌਰਾਨ ਭਾਰਤ ਦੇ ਪਹਿਲੇ ਫੀਲਡ ਮਾਰਸ਼ਲ ਅਤੇ ਫੌਜ ਮੁਖੀ ਸੈਮ ਮਾਨੇਕਸ਼ਾ ਦਾ ਬਹੁਤ ਵੱਡਾ ਯੋਗਦਾਨ ਸੀ। ਇਹ ਫਿਲਮ ਉਨ੍ਹਾਂ ਦੀ ਕਹਾਣੀ 'ਤੇ ਆਧਾਰਿਤ ਹੈ। ਦੱਸ ਦੇਈਏ ਕਿ ਇਹ ਫਿਲਮ 1 ਦਸੰਬਰ ਨੂੰ ਸਿਨੇਮਾਘਰਾਂ 'ਚ ਦਸਤਕ ਦੇਣ ਲਈ ਤਿਆਰ ਹੈ।  

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਟਾਪ ਹੈਡਲਾਈਨ

Big News: ਮਨੋਰੰਜਨ ਜਗਤ ਤੋਂ ਵੱਡੀ ਖਬਰ, ਮਸ਼ਹੂਰ ਅਦਾਕਾਰ ਦੇ ਬੰਗਲੇ ਉੱਤੇ ਚੱਲਿਆ ਬੁਲਡੋਜ਼ਰ; ਜਾਣੋ ਪੂਰਾ ਮਾਮਲਾ...
Big News: ਮਨੋਰੰਜਨ ਜਗਤ ਤੋਂ ਵੱਡੀ ਖਬਰ, ਮਸ਼ਹੂਰ ਅਦਾਕਾਰ ਦੇ ਬੰਗਲੇ ਉੱਤੇ ਚੱਲਿਆ ਬੁਲਡੋਜ਼ਰ; ਜਾਣੋ ਪੂਰਾ ਮਾਮਲਾ...
Imran Khan News: ਇਮਰਾਨ ਖਾਨ ਨੂੰ 'ਭਾਰਤ ਛੱਡਣ' ਦਾ ਨੋਟਿਸ, ਆਮਿਰ ਖਾਨ ਦਾ ਭਾਣਜਾ ਅਤੇ ਅਦਾਕਾਰ ਇਸ ਫੈਸਲੇ ਨੂੰ ਬੰਬੇ ਹਾਈ ਕੋਰਟ 'ਚ ਦਏਗਾ ਚੁਣੌਤੀ, ਮਨੋਰੰਜਨ ਜਗਤ 'ਚ ਮੱਚੀ ਤਰਥੱਲੀ...
ਇਮਰਾਨ ਖਾਨ ਨੂੰ 'ਭਾਰਤ ਛੱਡਣ' ਦਾ ਨੋਟਿਸ, ਆਮਿਰ ਖਾਨ ਦਾ ਭਾਣਜਾ ਅਤੇ ਅਦਾਕਾਰ ਇਸ ਫੈਸਲੇ ਨੂੰ ਬੰਬੇ ਹਾਈ ਕੋਰਟ 'ਚ ਦਏਗਾ ਚੁਣੌਤੀ, ਮਨੋਰੰਜਨ ਜਗਤ 'ਚ ਮੱਚੀ ਤਰਥੱਲੀ...
ਆਮਿਰ ਖਾਨ ਦੇ ਭਾਣਜੇ ਤੇ ਅਦਾਕਾਰ ਇਮਰਾਨ ਖਾਨ ਨੂੰ ਭਾਰਤ ਛੱਡਣ ਦਾ ਨੋਟਿਸ; ਪੁਲਿਸ ਨੇ ਕੀਤੀ ਵੱਡੀ ਕਾਰਵਾਈ
ਆਮਿਰ ਖਾਨ ਦੇ ਭਾਣਜੇ ਤੇ ਅਦਾਕਾਰ ਇਮਰਾਨ ਖਾਨ ਨੂੰ ਭਾਰਤ ਛੱਡਣ ਦਾ ਨੋਟਿਸ; ਪੁਲਿਸ ਨੇ ਕੀਤੀ ਵੱਡੀ ਕਾਰਵਾਈ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ-
ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ- "ਮੈਨੂੰ ਅਤੇ ਮੇਰੇ ਪਰਿਵਾਰ ਨੂੰ..."
Sidhu Moose Wala: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
Durga Pandal Stampede: ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Embed widget