ਪੜਚੋਲ ਕਰੋ

Ranveer-Deepika: ਰਣਵੀਰ ਸਿੰਘ ਨੇ ਨੰਨ੍ਹੀ ਪਰੀ ਦਾ ਕੀਤਾ ਸਵਾਗਤ, ਦੀਪਿਕਾ ਪਾਦੂਕੋਣ ਨੇ ਧੀ ਨੂੰ ਦਿੱਤਾ ਜਨਮ

Ranveer-Deepika: ਬਾਲੀਵੁੱਡ ਅਦਾਕਾਰਾ ਦੀਪਿਕਾ ਪਾਦੁਕੋਣ ਅਤੇ ਰਣਵੀਰ ਸਿੰਘ ਦੇ ਘਰ ਇਸ ਸਮੇਂ ਖੁਸ਼ੀਆਂ ਦਾ ਮਾਹੌਲ ਬਣਿਆ ਹੋਇਆ ਹੈ। ਦੱਸ ਦੇਈਏ ਕਿ ਅਦਾਕਾਰਾ ਨੇ ਧੀ ਨੂੰ ਜਨਮ ਦਿੱਤਾ ਹੈ। ਇਹ ਜਾਣਕਾਰੀ ਵਾਈਰਲ ਭਿਯਾਨੀ

Ranveer-Deepika: ਬਾਲੀਵੁੱਡ ਅਦਾਕਾਰਾ ਦੀਪਿਕਾ ਪਾਦੁਕੋਣ ਅਤੇ ਰਣਵੀਰ ਸਿੰਘ ਦੇ ਘਰ ਇਸ ਸਮੇਂ ਖੁਸ਼ੀਆਂ ਦਾ ਮਾਹੌਲ ਬਣਿਆ ਹੋਇਆ ਹੈ। ਦੱਸ ਦੇਈਏ ਕਿ ਅਦਾਕਾਰਾ ਨੇ ਧੀ ਨੂੰ ਜਨਮ ਦਿੱਤਾ ਹੈ। ਇਹ ਜਾਣਕਾਰੀ ਵਾਈਰਲ ਭਿਯਾਨੀ ਨੇ ਆਪਣੇ ਸੋਸ਼ਲ ਮੀਡੀਆ ਹੈੱਡਲ ਉੱਪਰ ਸ਼ੇਅਰ ਕੀਤੀ ਹੈ ਇਸ ਤੋਂ ਬਾਅਦ ਪ੍ਰਸ਼ੰਸਕਾਂ ਵੱਲੋਂ ਦੋਵਾਂ ਸਿਤਾਰਿਆਂ ਨੂੰ ਲਗਾਤਾਰ ਵਧਾਈ ਦਿੱਤੀ ਜਾ ਰਹੀ ਹੈ। 

ਦੱਸ ਦੇਈਏ ਕਿ ਦੀਪਿਕਾ ਨੂੰ ਕੱਲ੍ਹ ਯਾਨੀ ਸ਼ਨੀਵਾਰ ਸ਼ਾਮ ਨੂੰ ਮੁੰਬਈ ਦੇ HN ਰਿਲਾਇੰਸ ਹਸਪਤਾਲ ਲਿਜਾਇਆ ਗਿਆ। ਬੀਤੇ ਦਿਨੀਂ ਦੀਪਿਕਾ ਅਤੇ ਰਣਵੀਰ ਦੀ ਕਾਰ ਹਸਪਤਾਲ ਦੇ ਬਾਹਰ ਦੇਖੀ ਗਈ ਸੀ, ਜਿਸ ਤੋਂ ਬਾਅਦ ਹਰ ਪਾਸੇ ਚਰਚਾ ਸ਼ੁਰੂ ਹੋ ਗਈ ਸੀ ਕਿ ਜੋੜੇ ਦਾ ਪਹਿਲਾ ਬੱਚਾ ਆਉਣ ਵਾਲਾ ਹੈ। ਦੀਪਿਕਾ ਮਾਂ ਬਣਨ ਜਾ ਰਹੀ ਹੈ ਅਤੇ ਰਣਵੀਰ ਪਿਤਾ ਬਣਨ ਜਾ ਰਹੇ ਹਨ। ਫਿਲਹਾਲ ਇਸ ਖੁਸ਼ਖਬਰੀ ਤੋਂ ਪਰਦਾ ਉੱਠ ਗਿਆ ਹੈ, ਅਤੇ ਦੀਪਿਕਾ ਅਤੇ ਰਣਵੀਰ ਨੇ ਆਪਣੇ ਘਰ ਨੰਨ੍ਹੀ ਪਰੀ ਦਾ ਸਵਾਗਤ ਕੀਤਾ ਹੈ।

View this post on Instagram
 
A post shared by Viral Bhayani (@viralbhayani)

ਇਸ ਤੋਂ ਪਹਿਲਾਂ ਖਬਰ ਆਈ ਸੀ ਕਿ ਦੀਪਿਕਾ ਪਾਦੂਕੋਣ 28 ਸਤੰਬਰ ਨੂੰ ਆਪਣੇ ਬੱਚੇ ਦਾ ਸਵਾਗਤ ਕਰੇਗੀ। ਪਰ ਉਸ ਨੂੰ ਨਿਰਧਾਰਿਤ ਡਿਲੀਵਰੀ ਡੇਟ ਤੋਂ 20 ਦਿਨ ਪਹਿਲਾਂ ਹਸਪਤਾਲ ਵਿੱਚ ਦਾਖਲ ਹੋਣਾ ਪਿਆ। ਅਜਿਹੀਆਂ ਖਬਰਾਂ ਵੀ ਸਨ ਕਿ ਅਭਿਨੇਤਰੀ ਦੀ ਸੀ-ਸੈਕਸ਼ਨ ਡਿਲੀਵਰੀ ਹੋ ਸਕਦੀ ਹੈ। ਹਾਲਾਂਕਿ ਇਸ ਬਾਰੇ ਅਜੇ ਕੋਈ ਪੁਸ਼ਟੀ ਨਹੀਂ ਹੋਈ ਹੈ। ਫਿਲਹਾਲ ਇਸ ਜੋੜੇ ਨੂੰ ਫਿਲਮੀ ਸਿਤਾਰਿਆਂ ਵੱਲੋਂ ਵੀ ਵਧਾਈ ਦਿੱਤੀ ਜਾ ਰਹੀ ਹੈ। 

ਹਾਲ ਹੀ 'ਚ ਕਰਵਾਇਆ ਮੈਟਰਨਿਟੀ ਸ਼ੂਟ 

ਦੀਪਿਕਾ ਪਾਦੁਕੋਣ ਨੇ ਹਾਲ ਹੀ 'ਚ ਪਤੀ ਰਣਵੀਰ ਸਿੰਘ ਨਾਲ ਮੈਟਰਨਿਟੀ ਫੋਟੋਸ਼ੂਟ ਕਰਵਾਇਆ ਸੀ। ਜਿਸ 'ਚ ਉਹ ਆਪਣਾ ਬੇਬੀ ਬੰਪ ਫਲਾਂਟ ਕਰਦੀ ਨਜ਼ਰ ਆ ਰਹੀ ਸੀ। ਅਦਾਕਾਰਾ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਦੱਸਣਯੋਗ ਹੈ ਕਿ ਰਣਵੀਰ ਅਤੇ ਦੀਪਿਕਾ ਦਾ ਵਿਆਹ ਸਾਲ 2018 'ਚ ਹੋਇਆ ਸੀ ਅਤੇ ਹੁਣ ਵਿਆਹ ਦੇ 6 ਸਾਲ ਬਾਅਦ ਇਹ ਜੋੜਾ ਆਪਣੇ ਪਹਿਲੇ ਬੱਚੇ ਦੇ ਸਵਾਗਤ ਲਈ ਤਿਆਰ ਹੈ।

ਟਾਪ ਹੈਡਲਾਈਨ

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ

Embed widget