ਪੜਚੋਲ ਕਰੋ

Shocking: ਬੁਆਏਫ੍ਰੈਂਡ ਨਾਲ ਬ੍ਰੇਕਅੱਪ ਲਈ ਕਿਸੇ ਹੋਰ ਸ਼ਖਸ਼ ਨਾਲ ਸੌਂਦੀ ਸੀ ਮਸ਼ਹੂਰ ਅਦਾਕਾਰਾ, ਖੁਲਾਸਾ ਹੋਣ 'ਤੇ ਮੱਚੀ ਤਰਥੱਲੀ

Kalki Koechlin On Breakup: ਕਲਕੀ ਕੋਚਲਿਨ ਨੇ ਆਪਣੀ ਦਮਦਾਰ ਅਦਾਕਾਰੀ ਨਾਲ ਬਾਲੀਵੁੱਡ 'ਚ ਆਪਣੀ ਖਾਸ ਜਗ੍ਹਾ ਬਣਾਈ ਹੈ। ਹਾਲਾਂਕਿ ਕਲਕੀ ਨੇ ਬਹੁਤ ਸਾਰੀਆਂ ਫਿਲਮਾਂ ਨਹੀਂ ਕੀਤੀਆਂ ਹਨ, ਪਰ ਹਾਲੇ ਤੱਕ ਜਿੰਨੀਆਂ

Kalki Koechlin On Breakup: ਕਲਕੀ ਕੋਚਲਿਨ ਨੇ ਆਪਣੀ ਦਮਦਾਰ ਅਦਾਕਾਰੀ ਨਾਲ ਬਾਲੀਵੁੱਡ 'ਚ ਆਪਣੀ ਖਾਸ ਜਗ੍ਹਾ ਬਣਾਈ ਹੈ। ਹਾਲਾਂਕਿ ਕਲਕੀ ਨੇ ਬਹੁਤ ਸਾਰੀਆਂ ਫਿਲਮਾਂ ਨਹੀਂ ਕੀਤੀਆਂ ਹਨ, ਪਰ ਹਾਲੇ ਤੱਕ ਜਿੰਨੀਆਂ ਵੀ ਫਿਲਮਾਂ ਕੀਤੀਆਂ ਉਨ੍ਹਾਂ ਰਾਹੀਂ ਆਪਣੀ ਸ਼ਾਨਦਾਰ ਅਦਾਕਾਰੀ ਦੀ ਛਾਪ ਛੱਡੀ ਹੈ। ਅਦਾਕਾਰਾ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਵੀ ਸੁਰਖੀਆਂ 'ਚ ਰਹਿੰਦੀ ਹੈ। ਇਸ ਸਭ ਦੇ ਵਿਚਕਾਰ ਹਾਲ ਹੀ 'ਚ ਕਲਕੀ ਨੇ ਬ੍ਰੇਕਅੱਪ 'ਤੇ ਆਪਣੀ ਰਾਏ ਸਾਂਝੀ ਕੀਤੀ ਹੈ। ਇਸ ਦੇ ਨਾਲ ਹੀ ਅਦਾਕਾਰਾ ਨੇ ਆਪਣੇ ਪੁਰਾਣੇ ਰਿਸ਼ਤੇ ਬਾਰੇ ਵੀ ਕਈ ਖੁਲਾਸੇ ਕੀਤੇ ਹਨ।

ਬ੍ਰੇਕਅੱਪ ਕਰਵਾਉਣ ਲਈ ਦੂਜੇ ਮਰਦਾਂ ਨਾਲ ਸੌਂਦੀ ਸੀ

Hotterfly ਨਾਲ ਇੱਕ ਇੰਟਰਵਿਊ ਦੌਰਾਨ, ਜਦੋਂ ਕਲਕੀ ਕੋਚਲਿਨ ਨੂੰ ਬ੍ਰੇਕਅੱਪ ਨਾਲ ਨਜਿੱਠਣ ਦੇ ਨਿਯਮਾਂ ਬਾਰੇ ਪੁੱਛਿਆ ਗਿਆ ਸੀ, ਤਾਂ ਉਨ੍ਹਾਂ ਆਪਣੇ ਅਨੁਭਵ ਸਾਂਝੇ ਕੀਤੇ ਅਤੇ ਦੱਸਿਆ ਕਿ ਜਦੋਂ ਉਨ੍ਹਾਂ ਨੇ ਰਿਸ਼ਤੇ ਨੂੰ ਖਤਮ ਕਰਨ ਦਾ ਫੈਸਲਾ ਕੀਤਾ ਤਾਂ ਉਨ੍ਹਾਂ ਲਈ ਕੀ ਕੰਮ ਆਇਆ। ਅਦਾਕਾਰਾ ਨੇ ਇਹ ਵੀ ਕਿਹਾ ਕਿ ਜੇਕਰ ਉਨ੍ਹਾਂ ਨੂੰ ਬ੍ਰੇਕਅੱਪ ਕਰਨਾ ਪਿਆ ਤਾਂ ਉਹ ਕਿਸੇ ਹੋਰ ਨਾਲ ਸੋਏਗੀ।

ਅਭਿਨੇਤਰੀ ਨੇ ਕਿਹਾ, "ਮੇਰੇ ਕੋਲ ਦੋਵੇਂ ਤਰ੍ਹਾਂ ਦੇ ਰਿਸ਼ਤੇ ਰਹੇ ਹਨ, ਮੈਨੂੰ ਲੱਗਦਾ ਹੈ ਕਿ ਸਾਫ਼-ਸੁਥਰਾ ਬ੍ਰੇਕਅੱਪ ਕਰਨਾ ਯਕੀਨੀ ਤੌਰ 'ਤੇ ਬਿਹਤਰ ਹੈ ਪਰ ਇਹ ਬਹੁਤ ਮੁਸ਼ਕਲ ਹੈ। ਇਸ ਲਈ, ਜਦੋਂ ਤੁਸੀਂ ਬ੍ਰੇਕਅੱਪ ਕਰਨਾ ਚਾਹੁੰਦੇ ਹੋ ਤਾਂ ਬਹੁਤ ਆਤਮਵਿਸ਼ਵਾਸ ਰੱਖੋ... ਮੇਰੇ ਕੋਲ ਇੱਕ ਹੋਰ ਤਰਕੀਬ ਹੈ ਜਦੋਂ ਮੈਂ ਬਹੁਤ ਛੋਟੀ ਸੀ, ਤਾਂ ਕਿਸੇ ਨਾਲ ਸੌਣਾ ਸੀ ਅਤੇ ਫਿਰ ਉਸਨੂੰ ਦੱਸਣਾ ਸੀ, ਫਿਰ ਉਹ ਮੇਰੇ ਨਾਲ ਬ੍ਰੇਕਅੱਪ ਕਰ ਲੈਂਦਾ ਸੀ।

Read MOre: Amitabh bachchan: ਅਮਿਤਾਭ ਬੱਚਨ 81 ਸਾਲ ਦੀ ਉਮਰ 'ਚ ਇਸ ਬਿਮਾਰੀ ਨਾਲ ਰਹੇ ਜੂਝ, ਬੋਲੇ- 'ਮੁਸ਼ਕਲ ਲੱਗਦਾ...'

ਇੱਕੋ ਸਮੇਂ ਕਈ ਲੋਕਾਂ ਨੂੰ ਡੇਟ ਕੀਤਾ

ਕਲਕੀ ਕੋਚਲਿਨ ਨੇ ਨਿਰਦੇਸ਼ਕ ਅਨੁਰਾਗ ਕਸ਼ਯਪ ਨਾਲ ਵਿਆਹ ਕਰਵਾ ਲਿਆ ਸੀ। ਹਾਲਾਂਕਿ, ਇਹ ਜੋੜਾ ਸਾਲ 2015 ਵਿੱਚ ਵੱਖ ਹੋ ਗਿਆ ਸੀ। ਇਸ ਤੋਂ ਬਾਅਦ ਕਲਕੀ ਗਾਈ ਹਰਸ਼ਬਰਗ ਨਾਲ ਲੰਬੇ ਸਮੇਂ ਤੱਕ ਰਿਲੇਸ਼ਨਸ਼ਿਪ ਵਿੱਚ ਰਹੀ ਅਤੇ ਫਿਰ ਉਨ੍ਹਾਂ ਨੇ ਵਿਆਹ ਕਰਵਾ ਲਿਆ ਅਤੇ ਉਨ੍ਹਾਂ ਦੀ ਇੱਕ ਬੇਟੀ ਹੈ ਜਿਸਦਾ ਜਨਮ 2020 ਵਿੱਚ ਹੋਇਆ। ਇਸੇ ਇੰਟਰਵਿਊ ਵਿੱਚ ਕਲਕੀ ਨੇ ਦੱਸਿਆ ਸੀ ਕਿ ਇੱਕ ਸਮਾਂ ਸੀ ਜਦੋਂ ਉਹ ਕਈ ਲੋਕਾਂ ਨੂੰ ਇੱਕੋ ਸਮੇਂ ਡੇਟ ਕਰਦੀ ਸੀ।

ਕਲਕੀ ਨੇ ਕਿਹਾ, "ਹੁਣ ਜਦੋਂ ਮੈਂ ਵਿਆਹੁਤਾ ਹਾਂ ਅਤੇ ਮੇਰਾ ਇੱਕ ਬੱਚਾ ਵੀ ਹੈ, ਤਾਂ ਮੈਨੂੰ ਨਹੀਂ ਲੱਗਦਾ ਕਿ ਮੇਰੇ ਕੋਲ ਇਸ ਬਕਵਾਸ ਲਈ ਸਮਾਂ ਹੈ, ਕਿਉਂਕਿ ਤੁਹਾਡੇ ਕੋਲ ਆਪਣੇ ਪਾਰਟਨਰ ਨੂੰ ਦੇਖਣ ਦਾ ਸਮਾਂ ਵੀ ਨਹੀਂ ਹੈ। ਪਰ ਮੈਨੂੰ ਲੱਗਦਾ ਹੈ ਕਿ ਅਜਿਹਾ ਹੁੰਦਾ ਹੈ, ਪਾਸਟ  ਵਿੱਚ ਹੋਇਆ ਸੀ, ਅਤੇ ਫਿਰ ਮੈਨੂੰ ਲੱਗਦਾ ਹੈ ਕਿ ਕੋਈ ਅਫੇਅਰ ਕਰਨ ਲਈ ਨਿਯਮ ਹੋਣੇ ਚਾਹੀਦੇ। ਹਾਲਾਂਕਿ ਮੈਂ ਉਹਨਾਂ ਲੋਕਾਂ ਨੂੰ ਜਾਣਦੀ ਹਾਂ ਜੋ ਇੱਕ ਜੀਵਨ ਸ਼ੈਲੀ ਬਣਾਉਣ ਵਿੱਚ ਕਾਮਯਾਬ ਹੋਏ ਹਨ ਅਤੇ ਮੇਰੇ ਲਈ ਇਹ ਇੱਕ ਬਹੁਤ ਹੀ ਵੱਖਰਾ ਸਮਾਂ ਸੀ, ਮੈਂ ਬਹੁਤ ਛੋਟੀ ਸੀ, ਮੈਨੂੰ ਘਰ ਵਸਾਉਣ ਵਿੱਚ ਕੋਈ ਦਿਲਚਸਪੀ ਨਹੀਂ ਸੀ, ਇਸ ਲਈ ਇਹ ਵਿਚਾਰ ਠੀਕ ਸੀ ਪਰ ਸਿਰਫ਼ ਇੱਕ ਪ੍ਰਯੋਗ ਦੀ ਤਰ੍ਹਾਂ।

Read More: Casting Couch: ਮਸ਼ਹੂਰ ਹਸਤੀਆਂ 'ਤੇ ਲੱਗੇ ਕਾਸਟਿੰਗ ਕਾਊਚ ਦੇ ਦੋਸ਼, ਇਹ ਨਿਰਦੇਸ਼ਕ ਬੋਲਿਆ- ਕੁੱਤੇ ਨਾਲ ਸਰੀਰਕ ਸਬੰਧ...

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhian News: ਸਰਕਾਰ ਤੇ ਵਿਧਾਇਕ ਆਪ ਦੇ ਪਰ ਫਿਰ ਵੀ ਮੇਅਰ ਬਣਨ ਤੋਂ ਬਾਅਦ ਕੀਤੀ ਜਾਵੇਗੀ ਬੁੱਢੇ ਦਰਿਆ ਦੀ ਸਫਾਈ ? ਲੁਧਿਆਣਵੀਆਂ ਨੂੰ 'ਸਰਕਾਰੀ ਗਾਰੰਟੀ' !

Punjab News: ਜਥੇਦਾਰ ਹਰਪ੍ਰੀਤ ਸਿੰਘ ਖ਼ਿਲਾਫ਼ ਰਚੀ ਜਾ ਰਹੀ ਵੱਡੀ ਸਾਜ਼ਿਸ਼ ? FB 'ਤੇ ਬਣਾਇਆ ਜਾਅਲੀ ਖਾਤਾ, ਲਿਖਿਆ-ਮੈਂ BJP ਦੀ ਸਪੋਰਟ ਨਾਲ.....

Farmers Protest: ਕਿਸਾਨਾਂ ਦਾ ਗੁੱਸਾ ਵੇਖ ਘਬਰਾਇਆ ਬੀਜੇਪੀ ਸੰਸਦ ਮੈਂਬਰ, ਬੋਲਿਆ ਮੈਂ ਕਦੋਂ ਕਿਹਾ...ਕਿਸਾਨ ਨੇ ਕਸਾਈ, ਕਾਤਲ ਤੇ ਨਸ਼ੇ ਦੇ ਸੌਦਾਗਰ

ਵੱਡੀ ਖ਼ਬਰ ! ਮੁੜ ਇੱਕਠਾ ਹੋਵੇਗਾ ਸੰਯੁਕਤ ਕਿਸਾਨ ਮੋਰਚਾ, ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੇ SKM ਨੂੰ ਦਿੱਤਾ ਸੱਦਾ
ਵੱਡੀ ਖ਼ਬਰ ! ਮੁੜ ਇੱਕਠਾ ਹੋਵੇਗਾ ਸੰਯੁਕਤ ਕਿਸਾਨ ਮੋਰਚਾ, ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੇ SKM ਨੂੰ ਦਿੱਤਾ ਸੱਦਾ
Advertisement
ABP Premium

ਵੀਡੀਓਜ਼

ਨਗਰ ਨਿਗਮ ਚੋਣਾਂ ਨੂੰ ਲੈ ਕੇ ਆਪ ਨੇ ਕੀਤੇ ਵੱਡੇ ਐਲਾਨਪੁਲਸ ਤੇ ਵਪਾਰੀਆਂ ਵਿਚਾਲੇ ਹੋਈ ਮੀਟਿੰਗ, ਹੋਵੇਗਾ ਵੱਡਾ ਐਕਸ਼ਨਸ੍ਰੀ ਫਤਿਹਗੜ੍ਹ ਸਾਹਿਬ ਨਤਮਸਤਕ ਹੋਏ ਦਿਲਜੀਤ ਦੋਸਾਂਝਕਰਨ ਔਜਲਾ ਦੇ ਸ਼ੋਅ ਆਹ ਕੌਣ ਆਇਆ , ਸਟੇਜ ਤੇ ਦੋਹਾਂ ਨੇ ਇਕੱਠੇ ਪਾਇਆ ਧਮਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhian News: ਸਰਕਾਰ ਤੇ ਵਿਧਾਇਕ ਆਪ ਦੇ ਪਰ ਫਿਰ ਵੀ ਮੇਅਰ ਬਣਨ ਤੋਂ ਬਾਅਦ ਕੀਤੀ ਜਾਵੇਗੀ ਬੁੱਢੇ ਦਰਿਆ ਦੀ ਸਫਾਈ ? ਲੁਧਿਆਣਵੀਆਂ ਨੂੰ 'ਸਰਕਾਰੀ ਗਾਰੰਟੀ' !
Ludhian News: ਸਰਕਾਰ ਤੇ ਵਿਧਾਇਕ ਆਪ ਦੇ ਪਰ ਫਿਰ ਵੀ ਮੇਅਰ ਬਣਨ ਤੋਂ ਬਾਅਦ ਕੀਤੀ ਜਾਵੇਗੀ ਬੁੱਢੇ ਦਰਿਆ ਦੀ ਸਫਾਈ ? ਲੁਧਿਆਣਵੀਆਂ ਨੂੰ 'ਸਰਕਾਰੀ ਗਾਰੰਟੀ' !
Punjab News: ਜਥੇਦਾਰ ਹਰਪ੍ਰੀਤ ਸਿੰਘ ਖ਼ਿਲਾਫ਼ ਰਚੀ ਜਾ ਰਹੀ ਵੱਡੀ ਸਾਜ਼ਿਸ਼ ? FB 'ਤੇ ਬਣਾਇਆ ਜਾਅਲੀ ਖਾਤਾ, ਲਿਖਿਆ-ਮੈਂ BJP ਦੀ ਸਪੋਰਟ ਨਾਲ.....
Punjab News: ਜਥੇਦਾਰ ਹਰਪ੍ਰੀਤ ਸਿੰਘ ਖ਼ਿਲਾਫ਼ ਰਚੀ ਜਾ ਰਹੀ ਵੱਡੀ ਸਾਜ਼ਿਸ਼ ? FB 'ਤੇ ਬਣਾਇਆ ਜਾਅਲੀ ਖਾਤਾ, ਲਿਖਿਆ-ਮੈਂ BJP ਦੀ ਸਪੋਰਟ ਨਾਲ.....
Farmers Protest: ਕਿਸਾਨਾਂ ਦਾ ਗੁੱਸਾ ਵੇਖ ਘਬਰਾਇਆ ਬੀਜੇਪੀ ਸੰਸਦ ਮੈਂਬਰ, ਬੋਲਿਆ ਮੈਂ ਕਦੋਂ ਕਿਹਾ...ਕਿਸਾਨ ਨੇ ਕਸਾਈ, ਕਾਤਲ ਤੇ ਨਸ਼ੇ ਦੇ ਸੌਦਾਗਰ
Farmers Protest: ਕਿਸਾਨਾਂ ਦਾ ਗੁੱਸਾ ਵੇਖ ਘਬਰਾਇਆ ਬੀਜੇਪੀ ਸੰਸਦ ਮੈਂਬਰ, ਬੋਲਿਆ ਮੈਂ ਕਦੋਂ ਕਿਹਾ...ਕਿਸਾਨ ਨੇ ਕਸਾਈ, ਕਾਤਲ ਤੇ ਨਸ਼ੇ ਦੇ ਸੌਦਾਗਰ
ਵੱਡੀ ਖ਼ਬਰ ! ਮੁੜ ਇੱਕਠਾ ਹੋਵੇਗਾ ਸੰਯੁਕਤ ਕਿਸਾਨ ਮੋਰਚਾ, ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੇ SKM ਨੂੰ ਦਿੱਤਾ ਸੱਦਾ
ਵੱਡੀ ਖ਼ਬਰ ! ਮੁੜ ਇੱਕਠਾ ਹੋਵੇਗਾ ਸੰਯੁਕਤ ਕਿਸਾਨ ਮੋਰਚਾ, ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੇ SKM ਨੂੰ ਦਿੱਤਾ ਸੱਦਾ
ਕਿੱਧਰ ਨੂੰ ਜਾ ਰਿਹਾ ਪੰਜਾਬ? ਅੱਧੀਆਂ ਤੋਂ ਵੱਧ ਔਰਤਾਂ 'ਚ ਖੂਨ ਵੀ ਪੂਰਾ ਨਹੀਂ, ਕੇਂਦਰ ਸਰਕਾਰ ਦੀ ਰਿਪੋਰਟ ਨੇ ਉਡਾਏ ਹੋਸ਼
Punjab Health Report: ਕਿੱਧਰ ਨੂੰ ਜਾ ਰਿਹਾ ਪੰਜਾਬ? ਅੱਧੀਆਂ ਤੋਂ ਵੱਧ ਔਰਤਾਂ 'ਚ ਖੂਨ ਵੀ ਪੂਰਾ ਨਹੀਂ, ਕੇਂਦਰ ਸਰਕਾਰ ਦੀ ਰਿਪੋਰਟ ਨੇ ਉਡਾਏ ਹੋਸ਼
Karan Aujla Show: ਦਿਲਜੀਤ ਦੌਸਾਂਝ ਮਗਰੋਂ ਕਰਨ ਔਜਲਾ ਨੂੰ ਨੋਟਿਸ, ਇਨ੍ਹਾਂ ਗੀਤਾਂ 'ਤੇ ਲੱਗਾ ਬੈਨ

Diljit Dosanjh: ਜੇ ਸਾਲਾ ਨਹੀਂ ਝੁਕਿਆ ਤਾਂ ਜੀਜਾ ਕਿਵੇਂ ਝੁਕੇਗਾ? ਦਿਲਜੀਤ ਦੋਸਾਂਝ ਨੇ ਸਟੇਜ ਤੋਂ ਵੰਗਾਰਿਆ

Farmer Protest: ਕੇਂਦਰ ਨਾਲ ਮੁੜ ਬਣ ਰਿਹਾ ਗੱਲਬਾਤ ਦਾ ਮਾਹੌਲ, DGP ਨੇ ਕਿਹਾ-ਡੱਲੇਵਾਲ ਦੀ ਜਾਨ ਬਹੁਤ ਕੀਮਤ, ਕੇਂਦਰੀ ਗ੍ਰਹਿ ਨਿਰਦੇਸ਼ਕ ਵੀ ਖਨੌਰੀ ਪੁੱਜੇ

Embed widget