ਪੜਚੋਲ ਕਰੋ

Parineeti Chopra: ਪਰਿਣੀਤੀ ਚੋਪੜਾ ਸਹੁਰੇ ਘਰ ਇੰਝ ਬਤੀਤ ਕਰ ਰਹੀ ਖਾਸ ਪਲ, ਅਦਾਕਾਰਾ ਨੇ ਤਸਵੀਰ ਸ਼ੇਅਰ ਕਰ ਦਿਖਾਈ ਝਲਕ  

Parineeti Chopra: ਪਰਿਣੀਤੀ ਚੋਪੜਾ ਦਾ ਵਿਆਹ ਰਾਘਵ ਚੱਢਾ ਨਾਲ 24 ਸਤੰਬਰ ਨੂੰ ਉਦੈਪੁਰ ਦੇ ਦਿ ਲੀਲਾ ਪੈਲੇਸ 'ਚ ਧੂਮ-ਧਾਮ ਨਾਲ ਹੋਇਆ। ਉਨ੍ਹਾਂ ਦੇ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋਈਆਂ

Parineeti Chopra: ਪਰਿਣੀਤੀ ਚੋਪੜਾ ਦਾ ਵਿਆਹ ਰਾਘਵ ਚੱਢਾ ਨਾਲ 24 ਸਤੰਬਰ ਨੂੰ ਉਦੈਪੁਰ ਦੇ ਦਿ ਲੀਲਾ ਪੈਲੇਸ 'ਚ ਧੂਮ-ਧਾਮ ਨਾਲ ਹੋਇਆ। ਉਨ੍ਹਾਂ ਦੇ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋਈਆਂ। ਵਿਆਹ ਤੋਂ ਬਾਅਦ ਪਰਿਣੀਤੀ ਇਨ੍ਹੀਂ ਦਿਨੀਂ ਦਿੱਲੀ 'ਚ ਆਪਣੇ ਸਹੁਰੇ ਘਰ ਰਹਿ ਰਹੀ ਹੈ।

ਪਰਿਣੀਤੀ ਆਪਣੇ ਸਹੁਰੇ ਘਰ ਸੁਡੋਕੂ ਖੇਡ ਰਹੀ

ਇਸ ਦੌਰਾਨ ਨਵ-ਵਿਆਹੀ ਦੁਲਹਨ ਨੇ ਆਪਣੇ ਪ੍ਰਸ਼ੰਸਕਾਂ ਨੂੰ ਆਪਣੀ ਵਿਆਹੁਤਾ ਜ਼ਿੰਦਗੀ ਦੀ ਝਲਕ ਦਿਖਾਈ। ਪਰਿਣੀਤੀ ਨੇ ਅੱਜ ਸਵੇਰੇ ਆਪਣੀ ਇੰਸਟਾ ਸਟੋਰੀ 'ਤੇ ਇੱਕ ਫੋਟੋ ਸ਼ੇਅਰ ਕੀਤੀ, ਜਿਸ 'ਚ ਉਹ ਇੱਕ ਅਖਬਾਰ 'ਚ ਸੁਡੋਕੂ ਨੂੰ ਹੱਲ ਕਰਦੀ ਨਜ਼ਰ ਆ ਰਹੀ ਹੈ।

Parineeti Chopra: ਪਰਿਣੀਤੀ ਚੋਪੜਾ ਸਹੁਰੇ ਘਰ ਇੰਝ ਬਤੀਤ ਕਰ ਰਹੀ ਖਾਸ ਪਲ, ਅਦਾਕਾਰਾ ਨੇ ਤਸਵੀਰ ਸ਼ੇਅਰ ਕਰ ਦਿਖਾਈ ਝਲਕ  

ਪਰਿਣੀਤੀ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ

ਹਾਲ ਹੀ 'ਚ ਪਰਿਣੀਤੀ ਦੇ ਸਹੁਰੇ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ, ਜਿਸ 'ਚ ਅਦਾਕਾਰਾ ਦੇ ਸਹੁਰੇ ਉਸ ਦਾ ਸ਼ਾਨਦਾਰ ਸਵਾਗਤ ਕਰਦੇ ਨਜ਼ਰ ਆ ਰਹੇ ਹਨ। ਇਸ ਵੀਡੀਓ ਨੂੰ ਜੋੜੇ ਦੇ ਵਿਆਹ ਦੀ ਫੋਟੋਗ੍ਰਾਫੀ ਕਰਨ ਵਾਲੇ ਫੋਰਫੋਲਡ ਪਿਕਚਰਜ਼ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤਾ ਹੈ। ਵੀਡੀਓ 'ਚ ਪਰਿਣੀਤੀ ਦੇ ਆਪਣੇ ਨਵੇਂ ਘਰ 'ਚ ਸਵਾਗਤ ਦੀ ਬੇਹੱਦ ਖੂਬਸੂਰਤ ਝਲਕ ਦਿਖਾਈ ਗਈ ਹੈ।

ਵੀਡੀਓ ਦੀ ਸ਼ੁਰੂਆਤ ਪਰਿਣੀਤੀ ਚੋਪੜਾ ਤੋਂ ਹੁੰਦੀ ਹੈ ਜੋ ਆਪਣੇ ਪਤੀ ਰਾਘਵ ਦਾ ਹੱਥ ਫੜ ਕੇ ਆਪਣੇ ਸਹੁਰੇ ਘਰ 'ਚ ਦਾਖਲ ਹੁੰਦੀ ਦਿਖਾਈ ਦੇ ਰਹੀ ਸੀ। ਇਸ ਤੋਂ ਬਾਅਦ ਵੀਡੀਓ 'ਚ ਲਾੜਾ-ਲਾੜੀ ਵਿਚਾਲੇ ਇੱਕ ਦਿਲਚਸਪ ਖੇਡ ਦੀ ਝਲਕ ਵੀ ਦੇਖਣ ਨੂੰ ਮਿਲ ਰਹੀ ਹੈ। ਇਸ ਗੇਮ 'ਚ ਪਰੀ ਅਤੇ ਰਾਘਵ ਨੂੰ ਪੁੱਛਿਆ ਗਿਆ ਕਿ ਦੋਹਾਂ 'ਚੋਂ ਕਿਸ ਨੇ ਪਹਿਲਾਂ ਆਈ ਲਵ ਯੂ ਕਿਹਾ ਸੀ। ਇਸ ਉੱਪਰ ਪਰੀ ਕਹਿੰਦੀ ਹੈ ਕਿ ਉਸਨੇ ਇਹ ਗੱਲ ਪਹਿਲਾਂ ਕਹੀ ਸੀ।

ਇਸ ਤੋਂ ਬਾਅਦ ਵੀਡੀਓ 'ਚ ਪਰਿਣੀਤੀ ਵਿਆਹ ਤੋਂ ਬਾਅਦ ਕੁਝ ਰਸਮਾਂ ਕਰਦੀ ਨਜ਼ਰ ਆ ਰਹੀ ਹੈ। ਵੀਡੀਓ 'ਚ ਘਰ 'ਚ ਦਾਖਲ ਹੁੰਦੇ ਸਮੇਂ ਉਹ ਪਹਿਲਾਂ ਕੁਮਕੁਮ ਦੀ ਥਾਲੀ 'ਚ ਪੈਰ ਰੱਖਦੀ ਹੈ ਅਤੇ ਫਿਰ ਘਰ ਦੇ ਅੰਦਰ ਚਲੀ ਜਾਂਦੀ ਹੈ। ਇਸ ਤੋਂ ਬਾਅਦ ਅਦਾਕਾਰਾ ਰਾਘਵ ਨਾਲ ਥੰਬ ਗੇਮ ਖੇਡਦੀ ਵੀ ਨਜ਼ਰ ਆ ਰਹੀ ਹੈ। ਜਿਸ ਵਿੱਚ ਰਾਘਵ ਚੀਟਿੰਗ ਕਰਕੇ ਜਿੱਤ ਜਾਂਦਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ

Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ

Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?

Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ

ABP Premium

ਵੀਡੀਓਜ਼

Asaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'MP sandeer Pathak | 'ਰਾਸ਼ਟਰਪਤੀ ਦਾ ਭਾਸ਼ਣ ਖੋਖਲਾ - ਸਿਰਫ਼ ਗੁੜ ਗੋਬਰ...' - ਰਾਜ ਸਭਾ 'ਚ ਸੰਦੀਪ ਪਾਠਕ ਦੇ ਤਲਖ਼ ਤੇਵਰRaghav Chadha In Parliament | ਰਾਜ ਸਭਾ 'ਚ ਰਾਘਵ ਚੱਢਾ ਦਾ ਚੜ੍ਹਿਆ ਪਾਰਾ, ਵੇਖੋ ਕਿਹੜੇ ਮੁੱਦੇ 'ਤੇ ਬੋਲੇHarsimrat Badal In Parliament | MP ਬੀਬੀ ਬਾਦਲ ਨੇ ਇਕੋ ਸਾਹ 'ਚ ਗਿਣਾਏ ਪੰਜਾਬ ਦੇ ਮੁੱਦੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ

Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Embed widget