ਪੜਚੋਲ ਕਰੋ

Parineeti-Raghav: ਪਰਿਣੀਤੀ-ਰਾਘਵ ਨੂੰ ਬਾਲੀਵੁੱਡ ਸਿਤਾਰਿਆਂ ਨੇ ਖਾਸ ਤਰੀਕੇ ਨਾਲ ਦਿੱਤੀ ਵਧਾਈ, CM ਕੇਜਰੀਵਾਲ ਨੇ ਦਿਲ ਛੂਹ ਲੈਣ ਵਾਲੀ ਕੀਤੀ ਪੋਸਟ

Celebs Reaction On Parineeti-Raghav Wedding: ਰਾਘਵ ਚੱਢਾ ਅਤੇ ਪਰਿਣੀਤੀ ਚੋਪੜਾ ਨੇ ਆਪਣੀ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਕਰ ਦਿੱਤੀ ਹੈ। ਕੱਲ੍ਹ 24 ਸਤੰਬਰ ਨੂੰ ਇਸ ਜੋੜੇ ਨੇ ਉਦੈਪੁਰ ਵਿੱਚ ਬਹੁਤ ਧੂਮ-ਧਾਮ

Celebs Reaction On Parineeti-Raghav Wedding: ਰਾਘਵ ਚੱਢਾ ਅਤੇ ਪਰਿਣੀਤੀ ਚੋਪੜਾ ਨੇ ਆਪਣੀ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਕਰ ਦਿੱਤੀ ਹੈ। ਕੱਲ੍ਹ 24 ਸਤੰਬਰ ਨੂੰ ਇਸ ਜੋੜੇ ਨੇ ਉਦੈਪੁਰ ਵਿੱਚ ਬਹੁਤ ਧੂਮ-ਧਾਮ ਨਾਲ ਵਿਆਹ ਕੀਤਾ। ਅਜਿਹੇ 'ਚ ਰਾਘਵ ਅਤੇ ਪਰਿਣੀਤੀ ਦੇ ਵਿਆਹ ਦੀ ਹਰ ਪਾਸੇ ਜ਼ੋਰ-ਸ਼ੋਰ ਨਾਲ ਚਰਚਾ ਹੋ ਰਹੀ ਹੈ।

ਮਸ਼ਹੂਰ ਲੋਕ ਦੇ ਰਹੇ ਵਧਾਈ

ਹੁਣ ਇਸ ਜੋੜੇ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇਸ ਡ੍ਰੀਮ ਵੈਡਿੰਗ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਇਸ ਪੋਸਟ 'ਤੇ ਕਮੈਂਟਸ ਦਾ ਹੜ੍ਹ ਆ ਗਿਆ ਹੈ। ਪ੍ਰਸ਼ੰਸਕਾਂ ਦੇ ਨਾਲ-ਨਾਲ ਸੈਲੇਬਸ ਵੀ ਇਸ ਨਵੇਂ ਜੋੜੇ ਨੂੰ ਉਨ੍ਹਾਂ ਦੇ ਵਿਆਹ ਦੀਆਂ ਵਧਾਈਆਂ ਦੇ ਰਹੇ ਹਨ।

View this post on Instagram
 
A post shared by @parineetichopra

ਇਸ ਪੋਸਟ 'ਤੇ ਪਹਿਲੀ ਟਿੱਪਣੀ ਪਰਿਣੀਤੀ ਦੀ ਵੱਡੀ ਭੈਣ ਗਲੋਬਲ ਅਦਾਕਾਰਾ ਪ੍ਰਿਯੰਕਾ ਚੋਪੜਾ ਦੀ ਆਈ ਹੈ। ਉਨ੍ਹਾਂ ਲਿਖਿਆ ਕਿ 'ਮੇਰਾ ਆਸ਼ੀਰਵਾਦ ਹਮੇਸ਼ਾ ਤੁਹਾਡੇ ਨਾਲ ਹੈ।' ਅਨੁਸ਼ਕਾ ਸ਼ਰਮਾ, ਵਰੁਣ ਧਵਨ, ਮਲਾਇਕਾ ਅਰੋੜਾ ਸਣੇ ਕਈ ਮਸ਼ਹੂਰ ਹਸਤੀਆਂ ਜੋੜੇ ਨੂੰ ਉਨ੍ਹਾਂ ਦੇ ਵਿਆਹ ਦੀਆਂ ਵਧਾਈਆਂ ਦੇ ਰਹੇ ਹਨ। ਸਾਊਥ ਅਦਾਕਾਰਾ ਸਮੰਥਾ ਰੂਥ ਪ੍ਰਭੂ ਨੇ ਵੀ ਇਸ ਖੂਬਸੂਰਤ ਜੋੜੀ ਨੂੰ ਉਨ੍ਹਾਂ ਦੇ ਵਿਆਹ ਲਈ ਵਧਾਈ ਦਿੱਤੀ ਹੈ।

ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਦਿੱਤੀਆਂ ਵਧਾਈਆਂ 

ਬਾਲੀਵੁੱਡ ਦੇ ਨਾਲ-ਨਾਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਨਵ-ਵਿਆਹੇ ਜੋੜੇ ਨੂੰ ਉਨ੍ਹਾਂ ਦੇ ਵਿਆਹ ਲਈ ਬਹੁਤ ਸਾਰੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਨੇ ਆਪਣੇ ਟਵਿਟਰ ਹੈਂਡਲ 'ਤੇ ਟਵੀਟ ਕਰਦੇ ਹੋਏ ਲਿਖਿਆ, 'ਇਸ ਤਰ੍ਹਾਂ ਹੀ ਹੱਸਦੇ ਅਤੇ ਮੁਸਕਰਾਉਂਦੇ ਰਹੋ। ਹਰ ਹਾਲਤ ਵਿੱਚ ਖੁਸ਼ ਰਹੋ। ਰਾਘਵ ਚੱਢਾ ਅਤੇ ਪਰਿਣੀਤੀ ਚੋਪੜਾ ਨੂੰ ਉਨ੍ਹਾਂ ਦੇ ਵਿਆਹ ਦੀਆਂ ਬਹੁਤ-ਬਹੁਤ ਵਧਾਈਆਂ।

ਇਸ ਦਿਨ ਰਿਸੈਪਸ਼ਨ ਪਾਰਟੀ ਹੋਵੇਗੀ
 
ਦੱਸ ਦੇਈਏ ਕਿ ਵਿਆਹ ਤੋਂ ਬਾਅਦ ਪਰਿਣੀਤੀ ਅਤੇ ਰਾਘਵ ਅੱਜ 25 ਸਤੰਬਰ ਨੂੰ ਉਦੈਪੁਰ ਤੋਂ ਦਿੱਲੀ ਲਈ ਰਵਾਨਾ ਹੋਣਗੇ। ਨਿਊਜ਼ 18 ਦੀ ਰਿਪੋਰਟ ਮੁਤਾਬਕ ਰਾਘਵ ਚੱਢਾ ਅਤੇ ਪਰਿਣੀਤੀ ਚੋਪੜਾ ਦਿੱਲੀ ਅਤੇ ਮੁੰਬਈ ਦੋਵਾਂ 'ਚ ਰਿਸੈਪਸ਼ਨ ਪਾਰਟੀਆਂ ਕਰਨਗੇ। ਦਿੱਲੀ 'ਚ ਰਿਸੈਪਸ਼ਨ 'ਚ ਸਿਆਸੀ ਜਗਤ ਦੇ ਕਈ ਸੀਨੀਅਰ ਨੇਤਾ ਸ਼ਾਮਲ ਹੋਣਗੇ, ਜਦਕਿ ਮੁੰਬਈ 'ਚ ਪਾਰਟੀ 'ਚ ਬਾਲੀਵੁੱਡ ਸਿਤਾਰਿਆਂ ਦਾ ਇਕੱਠ ਦੇਖਣ ਨੂੰ ਮਿਲੇਗਾ।

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget