ਪੜਚੋਲ ਕਰੋ

Intimate Scenes: ਇੰਟੀਮੇਟ ਸੀਨ ਕਰਦੇ ਸਮੇਂ ਬੇਕਾਬੂ ਹੋਏ ਇਹ ਸਿਤਾਰੇ, ਕਿਸੇ ਨੇ ਅਭਿਨੇਤਰੀ ਦੇ ਬੁੱਲ੍ਹ ਕੱਟੇ ਅਤੇ ਕਿਸੇ ਨੇ ਖੋਲ੍ਹੀ ਜ਼ਿੱਪ

Intimate Scenes: ਅੱਜਕੱਲ੍ਹ ਦੀਆਂ ਫਿਲਮਾਂ ਵਿੱਚ ਜ਼ਿਆਦਾਤਰ ਬੋਲਡ ਅਤੇ ਇੰਟੀਮੇਟ ਸੀਨ ਦੇਖਣ ਨੂੰ ਮਿਲਦੇ ਹਨ। ਪਰ ਕੀ ਤੁਸੀ ਜਾਣਦੇ ਹੋ ਕਿ ਕਈ ਫਿਲਮੀ ਸਿਤਾਰੇ ਇੰਟੀਮੇਟ ਸੀਨ ਦਿੰਦੇ ਹੋਏ ਕੰਟਰੋਲ ਤੋਂ ਬਾਹਰ ਹੋ ਜਾਂਦੇ ਹਨ। ਇਸ ਦੌਰਾਨ

Intimate Scenes: ਅੱਜਕੱਲ੍ਹ ਦੀਆਂ ਫਿਲਮਾਂ ਵਿੱਚ ਜ਼ਿਆਦਾਤਰ ਬੋਲਡ ਅਤੇ ਇੰਟੀਮੇਟ ਸੀਨ ਦੇਖਣ ਨੂੰ ਮਿਲਦੇ ਹਨ। ਪਰ ਕੀ ਤੁਸੀ ਜਾਣਦੇ ਹੋ ਕਿ ਕਈ ਫਿਲਮੀ ਸਿਤਾਰੇ ਇੰਟੀਮੇਟ ਸੀਨ ਦਿੰਦੇ ਹੋਏ ਕੰਟਰੋਲ ਤੋਂ ਬਾਹਰ ਹੋ ਜਾਂਦੇ ਹਨ। ਇਸ ਦੌਰਾਨ ਉਹ ਇੰਨੇ ਜ਼ਿਆਦਾ ਇੱਕ-ਦੂਜੇ ਵਿੱਚ ਖੁੱਭ ਜਾਂਦੇ ਹਨ ਕਿ ਨਿਰਦੇਸ਼ਕ ਰੌਲਾ ਪਾਉਂਦੇ ਰਹਿ ਜਾਂਦੇ ਹਨ ਅਤੇ ਉਨ੍ਹਾਂ ਨੂੰ ਸੁਣਾਈ ਨਹੀਂ ਦਿੰਦਾ। ਇਸ ਲਿਸਟ 'ਚ ਕਈ ਸਿਤਾਰੇ ਸ਼ਾਮਲ ਹਨ, ਆਓ ਤੁਹਾਨੂੰ ਉਨ੍ਹਾਂ ਬਾਰੇ ਦੱਸਦੇ ਹਾਂ।

ਰੁਸਲਾਨ ਮੁਮਤਾਜ਼

ਰੁਸਲਾਨ ਮੁਮਤਾਜ਼ ਅਤੇ ਚੇਤਨਾ ਪਾਂਡੇ ਦੀ ਫਿਲਮ ਆਈ ਡਾਂਟ ਲਵ ਯੂ ਵਿੱਚ ਬਹੁਤ ਸਾਰੇ ਰੋਮਾਂਟਿਕ ਸੀਨ ਸਨ। ਇਹ ਫਿਲਮ ਆਪਣੇ ਇੰਟੀਮੇਟ ਸੀਨਜ਼ ਲਈ ਮਸ਼ਹੂਰ ਹੋਈ ਸੀ। ਖਬਰਾਂ ਦੀ ਮੰਨੀਏ ਤਾਂ ਰੁਸਲਾਨ ਨੇ ਇੰਟੀਮੇਟ ਸੀਨ ਕਰਦੇ ਸਮੇਂ ਆਪਣਾ ਕੰਟਰੋਲ ਗੁਆ ਦਿੱਤਾ ਅਤੇ ਗਲਤੀ ਨਾਲ ਅਭਿਨੇਤਰੀ ਦੀ ਡਰੈੱਸ ਦੀ ਜ਼ਿਪ ਖੋਲ੍ਹ ਦਿੱਤੀ ਸੀ। 

ਵਿਨੋਦ ਖੰਨਾ

ਵਿਨੋਦ ਖੰਨਾ ਅਤੇ ਮਾਧੁਰੀ ਦੀਕਸ਼ਿਤ ਦੀ ਫਿਲਮ ਦਯਾਵਾਨ ਹਰ ਕਿਸੇ ਨੂੰ ਯਾਦ ਹੋਵੇਗੀ। ਇਸ ਫਿਲਮ 'ਚ ਵਿਨੋਦ ਖੰਨਾ ਅਤੇ ਮਾਧੁਰੀ ਦੀਕਸ਼ਿਤ ਰੋਮਾਂਸ ਕਰਦੇ ਨਜ਼ਰ ਆਏ ਸਨ। ਇਸ ਫਿਲਮ ਵਿੱਚ ਵਿਨੋਦ ਖੰਨਾ ਇੱਕ ਇੰਟੀਮੇਟ ਸੀਨ ਵਿੱਚ ਆਪਣਾ ਆਪਾ ਗੁਆ ਬੈਠੇ ਸਨ, ਵਿਨੋਦ ਖੰਨਾ ਕਿਸਿੰਗ ਸੀਨ ਵਿੱਚ ਇੰਨੇ ਗੁਆਚ ਗਏ ਸਨ ਕਿ ਉਨ੍ਹਾਂ ਨੇ ਮਾਧੁਰੀ ਦੇ ਬੁੱਲ੍ਹ ਕੱਟ ਦਿੱਤੇ ਸਨ। ਜਿਸ ਕਾਰਨ ਖੂਨ ਵੀ ਨਿਕਲਣਾ ਸ਼ੁਰੂ ਹੋ ਗਿਆ।

ਟਾਈਗਰ ਸ਼ਰਾਫ

ਟਾਈਗਰ ਸ਼ਰਾਫ ਅਤੇ ਜੈਕਲੀਨ ਫਰਨਾਂਡੀਜ਼ ਦੇ ਨਾਲ ਫਲਾਇੰਗ ਜੱਟ ਵਿੱਚ ਇਕੱਠੇ ਕੰਮ ਕਰ ਚੁੱਕੇ ਹਨ। ਇਸ ਫਿਲਮ 'ਚ ਇਕ ਕਿਸਿੰਗ ਸੀਨ ਦੌਰਾਨ ਟਾਈਗਰ ਅਤੇ ਜੈਕਲੀਨ ਇੰਨੇ ਗੁਆਚ ਗਏ ਕਿ ਉਨ੍ਹਾਂ ਨੂੰ ਕੱਟ ਵੀ ਸੁਣਾਈ ਨਹੀਂ ਦਿੱਤਾ। ਦੋਵੇਂ ਕਾਫੀ ਦੇਰ ਤੱਕ ਕਿੱਸ ਕਰਦੇ ਰਹੇ। ਇਸ ਬਾਰੇ ਫਿਲਮ ਦੇ ਨਿਰਦੇਸ਼ਕ ਰੇਮੋ ਡਿਸੂਜ਼ਾ ਨੇ ਖੁਦ ਦੱਸਿਆ ਸੀ।

ਰਣਵੀਰ ਸਿੰਘ

ਰਣਵੀਰ ਸਿੰਘ ਅਤੇ ਦੀਪਿਕਾ ਪਾਦੂਕੋਣ ਦੀ ਰਾਮਲੀਲਾ ਤਾਂ ਹਰ ਕਿਸੇ ਨੂੰ ਯਾਦ ਹੈ। ਇਸ ਫਿਲਮ 'ਚ ਕਈ ਕਿਸਿੰਗ ਸੀਨ ਦਿਖਾਏ ਗਏ ਹਨ। ਫਿਲਮ ਦੇ ਇੱਕ ਕਿਸਿੰਗ ਸੀਨ ਵਿੱਚ ਦੀਪਿਕਾ ਅਤੇ ਰਣਵੀਰ ਇੰਨੇ ਗੁਆਚ ਗਏ ਸਨ ਕਿ ਉਹ ਲਗਾਤਾਰ ਕਿੱਸ ਕਰਦੇ ਰਹੇ। ਨਿਰਦੇਸ਼ਕ ਸੰਜੇ ਲੀਲਾ ਭੰਸਾਲੀ ਦੇ ਕੱਟ ਕਹਿਣ ਤੋਂ ਬਾਅਦ ਵੀ ਇਹ ਜੋੜੀ ਨਹੀਂ ਰੁਕਿਆ। 

ਸਿਧਾਰਥ ਮਲਹੋਤਰਾ

ਸਿਧਾਰਥ ਅਤੇ ਜੈਕਲੀਨ ਦੇ ਨਾਲ ਫਿਲਮ 'ਦਿ ਜੈਂਟਲਮੈਨ' 'ਚ ਇਕੱਠੇ ਕੰਮ ਕਰ ਚੁੱਕੇ ਹਨ। ਇਸ ਫਿਲਮ 'ਚ ਦੋਹਾਂ ਦੇ ਕਈ ਰੋਮਾਂਟਿਕ ਸੀਨ ਸਨ। ਇਹ ਸੀਨ ਕਰਦੇ ਸਮੇਂ ਦੋਵੇਂ ਕਾਬੂ ਤੋਂ ਬਾਹਰ ਹੋ ਗਏ। ਨਿਰਦੇਸ਼ਕ ਕੱਟ ਕਹਿਣ ਤੋਂ ਬਾਅਦ ਵੀ ਦੋਵੇਂ ਇੱਕ ਦੂਜੇ ਨੂੰ ਕਿੱਸ ਕਰਦੇ ਰਹੇ।

 

ਟਾਪ ਹੈਡਲਾਈਨ

Imran Khan News: ਇਮਰਾਨ ਖਾਨ ਨੂੰ 'ਭਾਰਤ ਛੱਡਣ' ਦਾ ਨੋਟਿਸ, ਆਮਿਰ ਖਾਨ ਦਾ ਭਾਣਜਾ ਅਤੇ ਅਦਾਕਾਰ ਇਸ ਫੈਸਲੇ ਨੂੰ ਬੰਬੇ ਹਾਈ ਕੋਰਟ 'ਚ ਦਏਗਾ ਚੁਣੌਤੀ, ਮਨੋਰੰਜਨ ਜਗਤ 'ਚ ਮੱਚੀ ਤਰਥੱਲੀ...
ਇਮਰਾਨ ਖਾਨ ਨੂੰ 'ਭਾਰਤ ਛੱਡਣ' ਦਾ ਨੋਟਿਸ, ਆਮਿਰ ਖਾਨ ਦਾ ਭਾਣਜਾ ਅਤੇ ਅਦਾਕਾਰ ਇਸ ਫੈਸਲੇ ਨੂੰ ਬੰਬੇ ਹਾਈ ਕੋਰਟ 'ਚ ਦਏਗਾ ਚੁਣੌਤੀ, ਮਨੋਰੰਜਨ ਜਗਤ 'ਚ ਮੱਚੀ ਤਰਥੱਲੀ...
ਆਮਿਰ ਖਾਨ ਦੇ ਭਾਣਜੇ ਤੇ ਅਦਾਕਾਰ ਇਮਰਾਨ ਖਾਨ ਨੂੰ ਭਾਰਤ ਛੱਡਣ ਦਾ ਨੋਟਿਸ; ਪੁਲਿਸ ਨੇ ਕੀਤੀ ਵੱਡੀ ਕਾਰਵਾਈ
ਆਮਿਰ ਖਾਨ ਦੇ ਭਾਣਜੇ ਤੇ ਅਦਾਕਾਰ ਇਮਰਾਨ ਖਾਨ ਨੂੰ ਭਾਰਤ ਛੱਡਣ ਦਾ ਨੋਟਿਸ; ਪੁਲਿਸ ਨੇ ਕੀਤੀ ਵੱਡੀ ਕਾਰਵਾਈ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
Nana Patekar: ਮਨੋਰੰਜਨ ਜਗਤ 'ਚ ਮਾਤਮ ਦਾ ਮਾਹੌਲ, ਨਾਨਾ ਪਾਟੇਕਰ ਦੀ ਮੌਤ ਦੀ ਵਜ੍ਹਾ- ਛਾਤੀ 'ਚ ਤੇਜ਼ ਦਰਦ ਅਤੇ ਫਿਰ ਦਿਲ ਦਾ ਦੌਰਾ; ਡਾਕਟਰਾਂ ਨੇ ICU 'ਚ 45 ਮਿੰਟਾਂ ਤੱਕ...
ਮਨੋਰੰਜਨ ਜਗਤ 'ਚ ਮਾਤਮ ਦਾ ਮਾਹੌਲ, ਨਾਨਾ ਪਾਟੇਕਰ ਦੀ ਮੌਤ ਦੀ ਵਜ੍ਹਾ- ਛਾਤੀ 'ਚ ਤੇਜ਼ ਦਰਦ ਅਤੇ ਫਿਰ ਦਿਲ ਦਾ ਦੌਰਾ; ਡਾਕਟਰਾਂ ਨੇ ICU 'ਚ 45 ਮਿੰਟਾਂ ਤੱਕ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
Embed widget