ਪੜਚੋਲ ਕਰੋ

ਡਰੱਗਸ ਕਨੈਕਸ਼ਨ 'ਚ ਵੱਡਾ ਖੁਲਾਸਾ, ਸਾਰਾ ਅਲੀ ਖ਼ਾਨ ਨੇ ਰੀਆ ਨੂੰ ਕਈ ਵਾਰ ਦਿੱਤੀ ਡਰੱਗ: ਸੂਤਰ

NCB ਡਰੱਗਸ ਮਾਮਲੇ ਦੀ ਪੜਤਾਲ ਕਰ ਰਹੀ ਹੈ ਜਿਸ ‘ਚ ਰੀਆ ਚੱਕਰਵਰਤੀ, ਸ਼ੌਵਿਕ, ਰਾਜਪੂਤ ਦਾ ਮੈਨੇਜਰ ਸੈਮੂਅਲ ਮਿਰਾਂਡਾ, ਘਰੇਲੂ ਸਹਾਇਕ ਦੀਪੇਸ਼ ਸਾਵੰਤ ਤੇ ਹੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਮੁੰਬਈ: ਰੀਆ ਚੱਕਰਵਰਤੀ ਤੇ ਡਰੱਗਸ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਸੂਤਰਾਂ ਦੇ ਹਵਾਲੇ ਨਾਲ ਦੱਸਿਆ ਗਿਆ ਹੈ ਕਿ ਰੀਆ ਚੱਕਰਵਰਤੀ ਬਾਲੀਵੁੱਡ ਐਕਟਰਸ ਸਾਰਾ ਅਲੀ ਖ਼ਾਨ ਤੋਂ ਕਈ ਵਾਰ ਡਰੱਗਸ ਲੈ ਚੁੱਕੀ ਹੈ। ਹਾਸਲ ਜਾਣਕਾਰੀ ਮੁਤਾਬਕ ਸਾਰਾ ਅਲੀ ਖ਼ਾਨ ਹਾਈ ਪ੍ਰੋਫਾਈਲ ਡਰੱਗਸ ਪੈਡਲਰ ਦੇ ਸੰਪਰਕ ਵਿੱਚ ਸੀ, ਜਿਸ ਦੀ ਐਨਸੀਬੀ ਭਾਲ ਕਰ ਰਹੀ ਹੈ। ਸਾਰਾ ਤੋਂ ਡਰੱਗਸ ਲੈ ਕੇ ਰੀਆ ਨੇ ਸੁਸ਼ਾਂਤ ਸਿੰਘ ਰਾਜਪੂਤ ਤਕ ਪਹੁੰਚਾਈ। ਰੀਆ ਸਣੇ ਹੁਣ ਤਕ 16 ਲੋਕ ਪਹੁੰਚ ਚੁੱਕੇ ਸਲਾਖਾਂ ਪਿੱਛੇ: ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਨੇ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਨਾਲ ਜੁੜੇ ਡਰੱਗਸ ਮਾਮਲੇ ਵਿੱਚ ਹੁਣ ਤੱਕ 16 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇੱਕ ਅਧਿਕਾਰੀ ਨੇ ਦੱਸਿਆ ਕਿ ਛੇ ਮੁਲਜ਼ਮਾਂ ਦੀ ਪਛਾਣ ਕਰਮਜੀਤ ਸਿੰਘ ਆਨੰਦ, ਡਵੇਨ ਫਰਨਾਂਡੀਜ਼, ਸੰਕੇਤ ਪਟੇਲ, ਅੰਕੁਸ਼ ਅਨਰੇਜਾ, ਸੰਦੀਪ ਗੁਪਤਾ ਤੇ ਆਫਤਾਬ ਫਤਿਹ ਅੰਸਾਰੀ ਵਜੋਂ ਹੋਈ ਹੈ। ਜਾਂਚ ਦੇ ਦੌਰਾਨ ਇਨ੍ਹਾਂ ਸਾਰਿਆਂ ਦੇ ਨਾਂ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ ਨੂੰ ਫੜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਾਰਿਆਂ ਖਿਲਾਫ ਡਰੱਗ ਕੰਟਰੋਲ ‘ਤੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤੇ ਗਏ ਹਨ। ਭਾਰੀ ਹੰਗਾਮਾ ਤੋਂ ਬਾਅਦ ਕੰਗਨਾ ਦੀ ਹੋ ਰਹੀ ਮਨਾਲੀ ਵਾਪਸੀ, ਠਾਕਰੇ ‘ਤੇ ਚੀਰ ਹਰਣ ਦੇ ਇਲਜ਼ਾਮ ਲਾ ਮੁੰਬਈ ਤੋਂ ਹੋਈ ਰਵਾਨਾ ਖ਼ਾਲਿਸਤਾਨੀ ਝੰਡਾ ਝੁਲਾਉਣ ਦਾ ਕੇਸ ਐਨਆਈਏ ਅਦਾਲਤ 'ਚ ਤਬਦੀਲ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?

ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !

Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ

ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
Advertisement
ABP Premium

ਵੀਡੀਓਜ਼

Dera Baba Nanak | Sukhjinder Randhawa ਦੇ ਪੁੱਤਰ ਉਦੇਵੀਰ ਰੰਧਾਵਾ ਨੇ ਚੋਣਾ ਦੀ ਜਿੱਤ ਦਾ ਫਾਰਮੁਲਾ ਦਸਿਆ|ਪੰਜਾਬ ਦੇ 10 ਹਜਾਰ ਸਰਪੰਚਾ ਨੇ ਚੁੱਕੀ ਸੰਹੁ, ਪਹਿਲੀ ਵਾਰ ਹੋਇਆ ਸਰਪੰਚਾ ਦਾ ਅਜਿਹਾ ਸੰਹੁ ਚੁੱਕ ਸਮਾਗਮPrinkle ਹਮ*ਲੇ ਚ ਨਾਂ ਆਉਣ ਤੋਂ ਬਾਅਦ Honey Sethi ਦੇ ਖੁਲਾਸੇ, Police 'ਤੇ ਵੀ ਲਾਏ ਆਰੋਪਪ੍ਰਿਅੰਕਲ ਤੇ ਹੋਏ ਹਮਲੇ ਮਾਮਲੇ ਚ ਪੁਲਿਸ ਨੇ ਕੀਤੀ ਵੱਡੀ ਕਾਰਵਾਈ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?
Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?
ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !
ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !
Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ
Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ
ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
Air Polltion:  ਪੰਜਾਬ ਸਰਕਾਰ ਨੇ ਵਧਦੇ ਹਵਾ ਪ੍ਰਦੂਸ਼ਣ ਕਰਕੇ ਪਾਰਕਾਂ ਤੇ ਅਜਾਇਬ ਘਰਾਂ ‘ਚ ਲੋਕਾਂ ਦੇ ਦਾਖਲੇ 'ਤੇ ਲਾਈ ਪਾਬੰਦੀ, ਜਾਣੋ ਕਦੋਂ ਤੱਕ ਰਹਿਣਗੇ ਬੰਦ ?

4 ਸਾਲ ਤੋਂ ਵੱਡੇ ਬੱਚਿਆਂ ਲਈ ਹੈਲਮੇਟ ਜ਼ਰੂਰੀ, ਹਾਈਕੋਰਟ ਨੇ ਦਿੱਤੇ ਸਖ਼ਤ ਹੁਕਮ, ਇਨ੍ਹਾਂ ਤਿੰਨ ਸੂਬਿਆਂ 'ਚ ਨਿਯਮ ਹੋਏ ਲਾਗੂ

Android ਯੂਜ਼ਰਸ ਲਈ ਵੱਡਾ ਖਤਰਾ! ਆਹ ਮਾਲਵੇਅਰ ਮਿੰਟਾਂ 'ਚ ਖਾਲੀ ਕਰ ਸਕਦਾ ਤੁਹਾਡਾ ਅਕਾਊਂਟ, ਇਦਾਂ ਕਰੋ ਆਪਣਾ ਬਚਾਅ

Kartarpur Corridor: ਕੀ ਪਾਕਿਸਤਾਨ 'ਚ ਮੌਜੂਦ ਕਰਤਾਰਪੁਰ ਸਾਹਿਬ ਜਾਣ ਲਈ ਲੈਣਾ ਪੈਂਦਾ ਵੀਜ਼ਾ? ਜਾਣ ਲਈ ਇੱਥੇ ਕਰਨਾ ਪੈਂਦਾ ਰਜਿਸਟਰ

Embed widget