ਪੜਚੋਲ ਕਰੋ

ਫਰਦੀਨ ਖਾਨ ਦੇ ਫੈਨਜ਼ ਲਈ ਖੁਸ਼ਖਬਰੀ, ਸੰਜੇ ਲੀਲਾ ਭੰਸਾਲੀ ਨਾਲ 12 ਸਾਲ ਬਾਅਦ ਕਰਨ ਜਾ ਰਹੇ ਕਮਬੈਕ

Bollywood: ਫਰਦੀਨ ਖਾਨ ਦੇ ਫੈਨਜ਼ ਲਈ ਐਕਸਾਈਟਿੰਗ ਖਬਰ ਹੈ। ਉਹ 12 ਸਾਲ ਬਾਅਦ ਵੱਡੇ ਪਰਦੇ 'ਤੇ ਵਾਪਸੀ ਕਰ ਰਹੇ ਹਨ। ਉਹ ਵੀ ਸੰਜੇ ਲੀਲਾ ਭੰਸਾਲੀ ਵਰਗੇ ਸਫਲ ਨਿਰਦੇਸ਼ਕ ਨਾਲ।

Bollywood: ਫਰਦੀਨ ਖਾਨ ਦੇ ਫੈਨਜ਼ ਲਈ ਐਕਸਾਈਟਿੰਗ ਖਬਰ ਹੈ। ਉਹ 12 ਸਾਲ ਬਾਅਦ ਵੱਡੇ ਪਰਦੇ 'ਤੇ ਵਾਪਸੀ ਕਰ ਰਹੇ ਹਨ। ਉਹ ਵੀ ਸੰਜੇ ਲੀਲਾ ਭੰਸਾਲੀ ਵਰਗੇ ਸਫਲ ਨਿਰਦੇਸ਼ਕ ਨਾਲ। ਖਬਰ ਹੈ ਕਿ ਫਰਦੀਨ ਨੂੰ ਭੰਸਾਲੀ ਦੀ 'ਹੀਰਾ ਮੰਡੀ' 'ਚ ਕਾਸਟ ਕਰਨ ਦਾ ਫੈਸਲਾ ਕੀਤਾ ਗਿਆ ਹੈ। 'ਹੀਰਾ ਮੰਡੀ' ਭੰਸਾਲੀ ਦੀ ਇੱਕ ਪੀਰੀਅਡ ਡਰਾਮਾ-ਸੀਰੀਜ਼ ਹੈ। ਈ-ਟਾਈਮਜ਼ ਦੀ ਰਿਪੋਰਟ ਮੁਤਾਬਕ ਫਰਦੀਨ 'ਹੀਰਾ ਮੰਡੀ' 'ਚ ਅਦਿਤੀ ਰਾਓ ਹੈਦਰੀ ਦੇ ਨਾਲ ਨਜ਼ਰ ਆਉਣਗੇ।

'ਹੀਰਾ ਮੰਡੀ' ਨਾਲ ਜੁੜੀ ਇਕ ਦਿਲਚਸਪ ਖਬਰ ਇਹ ਵੀ ਹੈ ਕਿ ਫਰਦੀਨ ਦੀ ਸੱਸ ਮੁਮਤਾਜ਼ ਵੀ ਇਸ 'ਚ ਐਕਟਿੰਗ ਕਰਦੀ ਨਜ਼ਰ ਆਵੇਗੀ। ਯਾਨੀ ਸੱਸ ਅਤੇ ਜਵਾਈ ਪਹਿਲੀ ਵਾਰ ਇਕੱਠੇ ਸਿਲਵਰ ਸਕ੍ਰੀਨ ਸ਼ੇਅਰ ਕਰਨਗੇ। ਮੁਮਤਾਜ਼ ਦੇ 'ਹੀਰਾ ਮੰਡੀ' ਦਾ ਹਿੱਸਾ ਬਣਨ ਦੀ ਖ਼ਬਰ ਪਹਿਲਾਂ ਹੀ ਆ ਚੁੱਕੀ ਸੀ।

ਕਈ ਵੱਡੀਆਂ ਹੀਰੋਇਨਾਂ 'ਹੀਰਾ ਮੰਡੀ' ਦਾ ਹਿੱਸਾ 
ਇਹ ਵੀ ਦੱਸ ਦੇਈਏ ਕਿ ਜਿਸ ਜਗ੍ਹਾ 'ਤੇ ਇਹ ਫਿਲਮ 'ਹੀਰਾ ਮੰਡੀ' ਬਣ ਰਹੀ ਹੈ, ਉਹ ਪਾਕਿਸਤਾਨ ਦੇ ਲਾਹੌਰ 'ਚ ਰੈੱਡ ਲਾਈਟ ਏਰੀਆ ਹੈ। ਦਰਅਸਲ, ਇਹ ਇੱਕ ਵੈੱਬ ਸੀਰੀਜ਼ ਹੈ ਅਤੇ ਇਸ ਵਿੱਚ ਇੱਕ ਤੋਂ ਵਧ ਕੇ ਇੱਕ ਕਲਾਕਾਰ ਨਜ਼ਰ ਆਉਣ ਵਾਲੇ ਹਨ। ਇਸ 'ਚ ਅਦਿਤੀ ਅਤੇ ਮੁਮਤਾਜ਼ ਤੋਂ ਇਲਾਵਾ ਮਾਧੁਰੀ ਦੀਕਸ਼ਿਤ, ਰੇਖਾ, ਹੁਮਾ ਕੁਰੈਸ਼ੀ, ਰਿਚਾ ਚੱਢਾ ਦੇ ਨਾਂ ਸ਼ਾਮਲ ਦੱਸੇ ਜਾ ਰਹੇ ਹਨ।
ਖਬਰਾਂ ਮੁਤਾਬਕ ਸੋਨਾਕਸ਼ੀ ਨੇ 'ਹੀਰਾ ਮੰਡੀ' ਦੀ ਸ਼ੂਟਿੰਗ ਵੀ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਸੰਜੀਦਾ ਸ਼ੇਖ, ਜਯਤੀ ਭਾਟੀਆ ਅਤੇ ਮਨੀਸ਼ਾ ਕੋਇਰਾਲਾ ਵੀ ਸ਼ੂਟ 'ਚ ਸ਼ਾਮਲ ਹੋ ਗਈਆਂ ਹਨ। ਯਾਨੀ 'ਹੀਰਾ ਮੰਡੀ' 'ਚ ਬਾਲੀਵੁੱਡ ਔਰਤਾਂ ਦੀ ਮਜ਼ਬੂਤ ​​ਬ੍ਰਿਗੇਡ ਨਜ਼ਰ ਆਵੇਗੀ। ਫਰਦੀਨ ਨੇ ਵੀ ਸ਼ੂਟਿੰਗ ਸ਼ੁਰੂ ਕਰਨ ਦੀ ਖਬਰ ਹੈ।

Viral Video: ਬਜੁਰਗ ਮਾਲਕਣ ਨੂੰ ਥੱਕਿਆ ਦੇਖ ਕੁੱਤੇ ਨੇ ਫਟਾਫਟ ਸਟੂਲ ਖਿੱਚ ਕੇ ਬੈਠਆਇਆ, ਲੱਖਾਂ ਦਿਲਾਂ ਨੂੰ ਛੂਹ ਗਈ ਵੀਡੀਓ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ

Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ

Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?

Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ

ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ

Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Embed widget