ਪੜਚੋਲ ਕਰੋ

ਖਬਰ ਬਾਲੀਵੁੱਡ ਦੀ, ਸਿਰਫ ਦੋ ਮਿੰਟ 'ਚ

1...ਬਾਲੀਵੁੱਡ ਦੀ ਸਟਾਰ ਅਭਿਨੇਤਰੀ ਦੀਪਿਕਾ ਪਾਦੂਕੋਣ ਐਮ.ਟੀ.ਵੀ. ਯੂਰਪ ਮਿਊਜ਼ਿਕ ਐਵਾਰਡਜ਼ ਵਿੱਚ ਬੇਹੱਦ ਦਿਲਕਸ਼ ਅੰਦਾਜ਼ 'ਚ ਨਜ਼ਰ ਆਈ। ਨੀਦਰਲੈਂਡ ਵਿੱਚ ਅੰਤਰਰਾਸ਼ਟਰੀ ਰੈੱਡ ਕਾਰਪੈਟ 'ਤੇ ਦੀਪਿਕਾ ਬਲੈਕ ਤੇ ਗਰੀਨ ਡਰੈੱਸ ਵਿੱਚ ਬੇਹੱਦ ਬੋਲਡ ਤੇ ਹੌਟ ਰੂਪ ਵਿੱਚ ਦਿਖੀ। 2…. ਅਦਾਕਾਰ ਅਕਸ਼ੇ ਕੁਮਾਰ ਤੇ ਭੂਮੀ ਪੇਡਨੇਕਰ ਦੀ ਨਵੀਂ ਫਿਲਮ 'ਟੌਇਲੇਟ: ਏਕ ਪ੍ਰੇਮ ਕਥਾ' ਦੀ ਸ਼ੂਟਿੰਗ ਤੋਂ ਸ਼ੁਰੂ ਹੋ ਗਈ ਹੈ। ਸ਼ੂਟਿੰਗ ਮਥੁਰਾ ਵਿੱਚ ਹੋ ਰਹੀ ਹੈ। ਅਕਸ਼ੇ ਨੇ ਸੋਸ਼ਲ ਮੀਡੀਆ ‘ਤੇ ਇਹ ਸੈਲਫੀ ਸ਼ੇਅਰ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ। ਅਕਸ਼ੇ 'ਤੇ ਭੂਮੀ ਦੋਵੇਂ ਹੀ ਟੌਏਲੇਟ ਵਿੱਚ ਨਜ਼ਰ ਆ ਰਹੇ ਹਨ। 3….ਫਿਲਮ ‘ਐ ਦਿਲ ਹੈ ਮੁਸ਼ਕਿਲ’ ਨੇ ਹੁਣ ਤੱਕ 90.60 ਕਰੋੜ ਰੁਪਏ ਕਮਾ ਲਏ ਹਨ। ਜਲਦ ਫਿਲਮ ਭਾਰਤ ਵਿੱਚ ਕਮਾਈ ਨੂੰ ਵੇਖਦੇ ਹੋਏ 100 ਕਰੋੜ ਕਲੱਬ ਦਾ ਹਿੱਸਾ ਬਣ ਜਾਏਗੀ। ਤਰਨ ਆਦਰਸ਼ ਨੇ ਟਵਿਟਰ ‘ਤੇ ਇਸ ਦੀ ਜਾਣਕਾਰੀ ਦਿੱਤੀ। ਦੂਜੇ ਪਾਸੇ ਅਜੇ ਦੀ ਸ਼ਿਵਾਏ ਨੇ 9 ਦਿਨਾਂ ਵਿੱਚ 80.42 ਕਰੋੜ ਦਾ ਕਾਰੋਬਾਰ ਕੀਤਾ ਹੈ। 4…ਅਭਿਨੇਤਰੀ ਕਾਜਲ ਅਗਰਵਾਲ ਮੁਤਾਬਕ ਜੇਕਰ ਕਦੇ 'ਬਾਹੁਬਲੀ 3' ਬਣਦੀ ਹੈ ਤੇ ਨਿਰਦੇਸ਼ਕ ਰਾਜਾਮੌਲੀ ਉਨ੍ਹਾਂ ਨੂੰ ਇਸ ਵਿੱਚ ਕੰਮ ਕਰਨ ਦਾ ਮੌਕਾ ਦਿੰਦੇ ਹਨ ਤਾਂ ਉਹ ਇਸ ਲਈ ਸਾਰੇ ਜ਼ਰੂਰੀ ਕੰਮ ਛੱਡ ਦੇਵੇਗੀ। ਇਹ ਉਨ੍ਹਾਂ ਦੀ ਪਹਿਲ ਹੋਵੇਗੀ। 5…ਆਗਾਮੀ ਫਿਲਮ 'ਵਜ੍ਹਾ ਤੁਮ ਹੋ' ਕਾਰਨ ਚਰਚਾ ਵਿੱਚ ਆਏ ਗੁਰਮੀਤ ਚੌਧਰੀ ਇੱਕ ਵਾਰ ਫਿਰ ਭਗਵਾਨ ਰਾਮ ਦਾ ਕਿਰਦਾਰ ਨਿਭਾਉਣਗੇ। ਸਾਲ 2008 ਵਿੱਚ ਛੋਟੇ ਪਰਦੇ 'ਤੇ ਇਹ ਰੋਲ ਕਰ ਚੁੱਕੇ ਗੁਰਮੀਤ ਨੂੰ ਲੰਦਨ ਵਿੱਚ ਇੱਕ ਪਲੇਅ ਦੇ ਇਸ ਕਿਰਦਾਰ ਲਈ ਅਪਰੋਚ ਕੀਤਾ ਗਿਆ ਜਿਸ ਲਈ ਗੁਰਮੀਤ ਨੇ ਹਾਂ ਕਰ ਦਿੱਤੀ। 6…..ਬਾਲੀਵੁੱਡ ਅਭਿਨੇਤਾ ਅਰਜੁਨ ਰਾਮਪਾਲ ਮੁਤਾਬਕ ਉਹ ਖੁਦ ਦੀ ਮਾਰਕੀਟਿੰਗ 'ਚ ਯਕੀਨ ਨਹੀਂ ਰੱਖਦੇ ਤੇ ਉਨ੍ਹਾਂ ਕੋਲ ਪੀ.ਆਰ. ਦੇ ਲੋਕ ਵੀ ਨਹੀਂ। ਅਰਜੁਨ ਨੇ ਕਿਹਾ ਮੇਰੇ ਖਿਆਲ ਨਾਲ ਇਸ ਵਕਤ ਮੈਂ ਪਹਿਲਾ ਸ਼ਖਸ ਹਾਂ ਜਿਸ ਕੋਲ ਪੀ.ਆਰ. ਦਾ ਇੱਕ ਵੀ ਆਦਮੀ ਨਹੀਂ। 7…..ਆਗਾਮੀ ਫਿਲਮ 'ਵਜ੍ਹਾ ਤੁਮ ਹੋ' ਦੇ ਅਭਿਨੇਤਾ ਰਜਨੀਸ਼ ਦੁੱਗਲ ਮੁਤਾਬਕ ਇਹ ਫਿਲਮ ਸ਼ਾਨਦਾਰ ਸਸਪੈਂਸ ਤੇ ਰੋਮਾਂਚ ਨਾਲ ਭਰਪੂਰ ਹੈ। ਬੋਲਡ ਕਿਰਦਾਰ 'ਚ ਨਜ਼ਰ ਆਉਣ ਵਾਲੇ ਦੁੱਗਲ ਨੇ ਕਿਹਾ ਮੇਰੇ ਖਿਆਲ਼ ਨਾਲ ਇਹ ਭਾਰਤੀ ਸਿਨੇਮਾ ਦੀ ਹੁਣ ਤੱਕ ਦੀ ਬਿਹਤਰੀਨ ਸਸਪੈਂਸ ਥ੍ਰਿਲਰ ਫਿਲਮ ਹੈ। 8….ਆਲੀਆ ਤੇ ਸ਼ਾਹਰੁਖ ਦੇ ਬਾਅਦ ਮਸ਼ਹੂਰ ਚੈਟ ਸ਼ੋਅ ‘ਕਾਫੀ ਵਿਦ ਕਰਨ’ ਵਿੱਚ ਪਰੀਨੀਤੀ ਚੋਪੜਾ ਤੇ ਆਦਿਤਿਆ ਰਾਏ ਕਪੂਰ ਨਜ਼ਰ ਆਉਣਗੇ। ਇਸ ਬਾਰੇ ਪਰੀਨੀਤੀ ਨੇ ਸੋਸ਼ਲ ਮੀਡੀਆ ‘ਤੇ ਤਸਵੀਰ ਰਾਹੀਂ ਜਾਣਕਾਰੀ ਦਿੱਤੀ। ਉਨ੍ਹਾਂ ਲਿਖਿਆ, “ਇਸ ਸ਼ੋਅ ਦਾ ਨਾਮ ‘ਕਾਫੀ ਵਿਦ ਕਰਨ’ ਤੋਂ ਹੱਟ ਕੇ ‘ਗੌਸਿਪ ਵਿਦ ਕਰਨ’ ਹੋਣਾ ਚਾਹੀਦਾ ਹੈ। 9….ਗਾਇਕ ਅਕਾਲ ਦਾ ਗੀਤ 'ਨਵੰਬਰ' ਰਿਲੀਜ਼ ਹੋ ਗਿਆ ਹੈ ਜਿਸ ਵਿੱਚ ਵਿਆਹ ਮਗਰੋਂ ਪਰਮੀਸ਼ ਵਰਮਾ ਆਪਣੀ ਘਰਵਾਲੀ ਤੇ ਪਿਆਰ ਜਤਾਉਂਦੇ ਦਿਖ ਰਹੇ ਹਨ। ਗੀਤ ਦੇ ਬੋਲ ਬਿੱਟੂ ਚੀਮਾ ਨੇ ਲਿਖੇ ਹਨ।

ਟਾਪ ਹੈਡਲਾਈਨ

Big News: ਵੱਡੀ ਵਾਰਦਾਤ, ਨਾਈਟ ਕਲੱਬ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਵੀਡੀਓ ਸ਼ੂਟ ਕਰਨ ਆਈ ਮਹਿਲਾ ਬਲੌਗਰ ਨੂੰ ਲੱਗੀ ਗੋਲੀ, ਫਿਰ...
ਵੱਡੀ ਵਾਰਦਾਤ, ਨਾਈਟ ਕਲੱਬ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਵੀਡੀਓ ਸ਼ੂਟ ਕਰਨ ਆਈ ਮਹਿਲਾ ਬਲੌਗਰ ਨੂੰ ਲੱਗੀ ਗੋਲੀ, ਫਿਰ...
IAS Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 IAS ਅਫਸਰਾਂ ਦੇ ਰਾਤੋ ਰਾਤ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 IAS ਅਫਸਰਾਂ ਦੇ ਰਾਤੋ ਰਾਤ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਤੜਕਸਾਰ ਵਾਪਰਿਆ ਭਿਆਨਕ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਬੱਸ PRTC ਨਾਲ ਭਿੜੀ, 10-15 ਜ਼ਖ਼ਮੀ
ਤੜਕਸਾਰ ਵਾਪਰਿਆ ਭਿਆਨਕ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਬੱਸ PRTC ਨਾਲ ਭਿੜੀ, 10-15 ਜ਼ਖ਼ਮੀ
Punjab News: ਪੰਜਾਬ ਤੋਂ ਵੱਡੀ ਖਬਰ, ਸ਼ੂਟਰਾਂ ਦੇ ਨਿਸ਼ਾਨੇ 'ਤੇ ਸੀ ਕੈਂਪ 'ਚ ਆਏ ਆਗੂ, ਪੁਲਿਸ ਐਨਕਾਊਂਟਰ 'ਚ ਹੋਏ ਢੇਰ; ਰਾਡਾਰ 'ਤੇ ਗੈਂਗਸਟਰ ਡੌਨੀ ਬਲ, ਮਸ਼ਹੂਰ ਗਾਇਕ ਦਾ ਸਾਬਕਾ ਮੈਨੇਜਰ...
ਪੰਜਾਬ ਤੋਂ ਵੱਡੀ ਖਬਰ, ਸ਼ੂਟਰਾਂ ਦੇ ਨਿਸ਼ਾਨੇ 'ਤੇ ਸੀ ਕੈਂਪ 'ਚ ਆਏ ਆਗੂ, ਪੁਲਿਸ ਐਨਕਾਊਂਟਰ 'ਚ ਹੋਏ ਢੇਰ; ਰਾਡਾਰ 'ਤੇ ਗੈਂਗਸਟਰ ਡੌਨੀ ਬਲ, ਮਸ਼ਹੂਰ ਗਾਇਕ ਦਾ ਸਾਬਕਾ ਮੈਨੇਜਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਵਾਰਦਾਤ, ਨਾਈਟ ਕਲੱਬ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਵੀਡੀਓ ਸ਼ੂਟ ਕਰਨ ਆਈ ਮਹਿਲਾ ਬਲੌਗਰ ਨੂੰ ਲੱਗੀ ਗੋਲੀ, ਫਿਰ...
ਵੱਡੀ ਵਾਰਦਾਤ, ਨਾਈਟ ਕਲੱਬ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਵੀਡੀਓ ਸ਼ੂਟ ਕਰਨ ਆਈ ਮਹਿਲਾ ਬਲੌਗਰ ਨੂੰ ਲੱਗੀ ਗੋਲੀ, ਫਿਰ...
IAS Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 IAS ਅਫਸਰਾਂ ਦੇ ਰਾਤੋ ਰਾਤ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 IAS ਅਫਸਰਾਂ ਦੇ ਰਾਤੋ ਰਾਤ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਤੜਕਸਾਰ ਵਾਪਰਿਆ ਭਿਆਨਕ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਬੱਸ PRTC ਨਾਲ ਭਿੜੀ, 10-15 ਜ਼ਖ਼ਮੀ
ਤੜਕਸਾਰ ਵਾਪਰਿਆ ਭਿਆਨਕ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਬੱਸ PRTC ਨਾਲ ਭਿੜੀ, 10-15 ਜ਼ਖ਼ਮੀ
Punjab News: ਪੰਜਾਬ ਤੋਂ ਵੱਡੀ ਖਬਰ, ਸ਼ੂਟਰਾਂ ਦੇ ਨਿਸ਼ਾਨੇ 'ਤੇ ਸੀ ਕੈਂਪ 'ਚ ਆਏ ਆਗੂ, ਪੁਲਿਸ ਐਨਕਾਊਂਟਰ 'ਚ ਹੋਏ ਢੇਰ; ਰਾਡਾਰ 'ਤੇ ਗੈਂਗਸਟਰ ਡੌਨੀ ਬਲ, ਮਸ਼ਹੂਰ ਗਾਇਕ ਦਾ ਸਾਬਕਾ ਮੈਨੇਜਰ...
ਪੰਜਾਬ ਤੋਂ ਵੱਡੀ ਖਬਰ, ਸ਼ੂਟਰਾਂ ਦੇ ਨਿਸ਼ਾਨੇ 'ਤੇ ਸੀ ਕੈਂਪ 'ਚ ਆਏ ਆਗੂ, ਪੁਲਿਸ ਐਨਕਾਊਂਟਰ 'ਚ ਹੋਏ ਢੇਰ; ਰਾਡਾਰ 'ਤੇ ਗੈਂਗਸਟਰ ਡੌਨੀ ਬਲ, ਮਸ਼ਹੂਰ ਗਾਇਕ ਦਾ ਸਾਬਕਾ ਮੈਨੇਜਰ...
ਪੁਲਿਸ ਮਹਿਕਮੇ 'ਚ ਵੱਡਾ ਫੇਰਬਦਲ, 10 IPS ਸਣੇ 137 ਅਫਸਰਾਂ ਦੇ ਤਬਾਦਲੇ
ਪੁਲਿਸ ਮਹਿਕਮੇ 'ਚ ਵੱਡਾ ਫੇਰਬਦਲ, 10 IPS ਸਣੇ 137 ਅਫਸਰਾਂ ਦੇ ਤਬਾਦਲੇ
ਗਣੇਸ਼ ਚਤੁਰਥੀ 'ਤੇ ਮਹਿੰਗਾ ਹੋਇਆ ਸੋਨਾ-ਚਾਂਦੀ? ਜਾਣ ਲਓ ਰੇਟ
ਗਣੇਸ਼ ਚਤੁਰਥੀ 'ਤੇ ਮਹਿੰਗਾ ਹੋਇਆ ਸੋਨਾ-ਚਾਂਦੀ? ਜਾਣ ਲਓ ਰੇਟ
ਅੱਜ ਗਣੇਸ਼ ਚਤੁਰਥੀ 'ਤੇ ਬੈਂਕ ਖੁੱਲ੍ਹੇ ਜਾਂ ਬੰਦ? ਬ੍ਰਾਂਚ ਜਾਣ ਤੋਂ ਪਹਿਲਾਂ ਚੈੱਕ ਕਰੋ RBI ਦਾ ਅਲਰਟ
ਅੱਜ ਗਣੇਸ਼ ਚਤੁਰਥੀ 'ਤੇ ਬੈਂਕ ਖੁੱਲ੍ਹੇ ਜਾਂ ਬੰਦ? ਬ੍ਰਾਂਚ ਜਾਣ ਤੋਂ ਪਹਿਲਾਂ ਚੈੱਕ ਕਰੋ RBI ਦਾ ਅਲਰਟ
ਗਣੇਸ਼ ਚਤੁਰਥੀ 'ਤੇ ਕਿੰਨਾ ਮਹਿੰਗਾ ਹੋਇਆ ਗੈਸ ਸਿਲੰਡਰ? ਜਾਣੋ ਅੱਜ ਕਿੰਨੇ ਦਾ ਮਿਲ ਰਿਹਾ ਗੈਸ
ਗਣੇਸ਼ ਚਤੁਰਥੀ 'ਤੇ ਕਿੰਨਾ ਮਹਿੰਗਾ ਹੋਇਆ ਗੈਸ ਸਿਲੰਡਰ? ਜਾਣੋ ਅੱਜ ਕਿੰਨੇ ਦਾ ਮਿਲ ਰਿਹਾ ਗੈਸ
Embed widget