ਪੜਚੋਲ ਕਰੋ

ਹੜ੍ਹ ਦੇ ਪਾਣੀ ’ਚ ਫਸੀ Mika Singh ਦੀ ਕਾਰ, ਸੈਂਕੜੇ ਲੋਕ ਨਿੱਤਰੇ ਮਦਦ ਲਈ, ਵੇਖੋ VIDEO

ਮੀਕਾ ਸਿੰਘ ਤੇ ਆਕਾਂਕਸ਼ਾ ਸਿੰਘ ਬਾਰੇ ਇਹ ਵੀ ਆਖਿਆ ਜਾ ਰਿਹਾ ਹੈ ਕਿ ਉਹ ਅੱਜ-ਕੱਲ੍ਹ ਇਸ਼ਕ-ਪੇਚੇ ਦੀ ਵੇਲ ਨੂੰ ਪ੍ਰਫ਼ੁੱਲਤ ਕਰ ਰਹੇ ਹਨ ਤੇ ਖ਼ਬਰਾਂ ਆ ਰਹੀਆਂ ਹਨ ਕਿ ਉਨ੍ਹਾਂ ਨੇ ਇੱਕ-ਦੂਜੇ ਨਾਲ ਅੰਗੂਠੀਆਂ ਦਾ ਆਦਾਨ-ਪ੍ਰਦਾਨ ਵੀ ਕਰ ਲਿਆ ਹੈ।

ਮੁੰਬਈ: ਐਤਵਾਰ ਦੇਰ ਰਾਤੀਂ ਤੇ ਅੱਜ ਸੋਮਵਾਰ ਦੀ ਸਵੇਰ ਨੂੰ 3:00 ਕੁ ਵਜੇ ਬਾਲੀਵੁੱਡ ਦੇ ਬਹੁਚਰਚਿਤ ਗਾਇਕ ਮੀਕਾ ਸਿੰਘ ਦੀ ਕਾਰ ਮੁੰਬਈ ਦੇ ਮੌਨਸੂਨੀ ਹੜ੍ਹ ’ਚ ਬੁਰੀ ਤਰ੍ਹਾਂ ਫਸ ਗਈ ਪਰ ਉੱਥੇ ਸੈਂਕੜੇ ਲੋਕ, ਜਿਨ੍ਹਾਂ ’ਚੋਂ ਜ਼ਿਆਦਾਤਰ ਪ੍ਰਸ਼ੰਸਕ ਹੀ ਸਨ, ਮੀਕਾ ਸਿੰਘ ਦੀ ਮਦਦ ਲਈ ਨਿੱਤਰ ਆਏ। ਉਸ ਵੇਲੇ ਮੁੰਬਈ ’ਚ ਭਾਰੀ ਵਰਖਾ ਹੋ ਰਹੀ ਸੀ। ਮੀਕਾ ਸਿੰਘ ਦੀ ‘ਹੰਮਰ’ ਕਾਰ ਜਿਵੇਂ ਹੀ ਮੀਂਹ ’ਚ ਫਸੀ, ਤਿਵੇਂ ਹੀ ਉੱਥੇ ਲੋਕਾਂ ਦੀ ਵੱਡੀ ਭੀੜ ਇਕੱਠੀ ਹੋ ਗਈ।

ਇੰਸਟਾਗ੍ਰਾਮ ਉੱਤੇ ਇਸ ਘਟਨਾ ਨਾਲ ਸਬੰਧਤ ਕੁਝ ਵੀਡੀਓਜ਼ ਵੀ ਸ਼ੇਅਰ ਕੀਤੀਆਂ ਗਈਆਂ ਹਨ। ਪਤਾ ਲੱਗਾ ਹੈ ਕਿ ਮੀਕਾ ਸਿੰਘ ਇੱਕ ਵਿਆਹ ਸਮਾਰੋਹ ’ਚ ਸ਼ਾਮਲ ਹੋਣ ਤੋਂ ਬਾਅਦ ਘਰ ਪਰਤ ਰਹੇ ਸਨ। ਕਿਸੇ ਆਮ ਵਿਅਕਤੀ/ਪ੍ਰਸ਼ੰਸਕ ਵੱਲੋਂ ਵਿਡੀਓ ਸ਼ੇਅਰ ਕੀਤੀ ਗਈ ਹੈ; ਜੋ ਬੋਲਦਾ ਸੁਣਦਾ ਹੈ- ਜਬ ਮੀਕਾ ਭਾਅ ਜੀ ਕੀ ਕਾਰ ਬੰਦ ਹੋਤੀ ਹੈ, ਤੋ ਇਤਨੇ ਲੋਕ ਹੈਲਪ ਕਰਨੇ ਆ ਜਾਤੇ ਹੈਂ, ਮੁੰਬਈ ਸਿਟੀ।

ਫਿਰ ਇਹ ਵਿਅਕਤੀ ਮੀਕਾ ਸਿੰਘ ਤੇ ਉਨ੍ਹਾਂ ਨਾਲ ਕਾਰ ’ਚ ਬੈਠੀ ਆਕਾਂਕਸ਼ਾ ਸਿੰਘ ਨਾਲ ਗੱਲ ਵੀ ਕਰਦਾ ਹੈ। ਉਹ ਵਿਅਕਤੀ ਦੱਸਦਾ ਹੈ ਕਿ ਘੱਟੋ-ਘੱਟ 200 ਵਿਅਕਤੀ ਮੀਕਾ ਸਿੰਘ ਦੀ ਕਾਰ ਕੋਲ ਜਮ੍ਹਾ ਹੋ ਚੁੱਕੇ ਹਨ। ਭੀੜ ਵੀ ਮੀਕਾ ਸਿੰਘ ਨੂੰ ਵੇਖ ਕੇ ਉੱਚੀ-ਉੱਚੀ ‘ਚੀਅਰਜ਼’ ਕਰਦੀ ਹੈ।

 
 
 
 
 
View this post on Instagram
 
 
 
 
 
 
 
 
 
 
 

A post shared by Viral Bhayani (@viralbhayani)

ਇੱਥੇ ਇਹ ਵੀ ਦੱਸ ਦੇਈਏ ਕਿ ਮੀਕਾ ਸਿੰਘ ਤੇ ਆਕਾਂਕਸ਼ਾ ਸਿੰਘ ਬਾਰੇ ਇਹ ਵੀ ਆਖਿਆ ਜਾ ਰਿਹਾ ਹੈ ਕਿ ਉਹ ਅੱਜ-ਕੱਲ੍ਹ ਇਸ਼ਕ-ਪੇਚੇ ਦੀ ਵੇਲ ਨੂੰ ਪ੍ਰਫ਼ੁੱਲਤ ਕਰ ਰਹੇ ਹਨ ਤੇ ਇੱਥੋਂ ਤੱਕ ਵੀ ਖ਼ਬਰਾਂ ਆ ਰਹੀਆਂ ਹਨ ਕਿ ਉਨ੍ਹਾਂ ਨੇ ਇੱਕ-ਦੂਜੇ ਨਾਲ ਅੰਗੂਠੀਆਂ ਦਾ ਆਦਾਨ-ਪ੍ਰਦਾਨ ਵੀ ਕਰ ਲਿਆ ਹੈ। ‘ਹਿੰਦੁਸਤਾਨ ਟਾਈਮਜ਼’ ਨੇ ਇਸ ਬਾਰੇ ਰਿਪੋਰਟ ਪ੍ਰਕਾਸ਼ਿਤ ਕੀਤੀ ਹੈ।

ਆਕਾਂਕਸ਼ਾ ਦਾ ਕਹਿਣਾ ਹੈ ਕਿ ਉਹ ਮੀਕਾ ਸਿੰਘ ਨੂੰ 12 ਸਾਲਾਂ ਤੋਂ ਜਾਣਦਾ ਹੈ ਤੇ ਉਹ ਪਰਿਵਾਰਕ ਮੈਂਬਰ ਵਾਂਗ ਹੀ ਹਨ ਪਰ ਆਕਾਂਕਸ਼ਾ ਅਨੁਸਾਰ ਉਨ੍ਹਾਂ ਦੋਵਾਂ ਵਿਚਾਲੇ ਮੰਗਣੀ ਜਾਂ ਵਿਆਹ ਜਿਹਾ ਕੁਝ ਨਹੀਂ। ਇਹ ਗੱਲ ਉਨ੍ਹਾਂ ਬੀਤੇ ਅਪ੍ਰੈਲ ਮਹੀਨੇ ਇੱਕ ਮੈਗਜ਼ੀਨ ਨਾਲ ਗੱਲਬਾਤ ਕਰਦਿਆਂ ਆਖੀ ਸੀ।

ਮੀਕਾ ਸਿੰਘ ਵੀ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਖ਼ਬਰਾਂ ’ਚ ਬਣੇ ਹੋਏ ਹਨ। ਉਨ੍ਹਾਂ ਦਾ ਕਮਾਲ ਆਰ. ਖ਼ਾਨ ਨਾਲ ਝਗੜਾ ਹੋ ਗਿਆ ਸੀ ਤੇ ਉਨ੍ਹਾਂ ਨੇ ਖ਼ਾਨ ਉੱਤੇ ‘ਕੁੱਤਾ’ ਗੀਤ ਬਣਾਇਆ ਸੀ; ਜਿਸ ਨੂੰ ਅੱਧੀ ਕਰੋੜ ਤੋਂ ਵੀ ਵੀ ਵੱਧ ਲੋਕ ਵੇਖ ਚੁੱਕੇ ਹਨ ਤੇ ਇੰਝ ਉਹ ਗੀਤ ਹਿੱਟ ਹੋ ਚੁੱਕਾ ਹੈ। ਉੱਧਰ ਕਮਾਲ ਰਾਸ਼ਿਦ ਖ਼ਾਨ ਨੇ ਵੀ ਮੀਕਾ ਲਈ ‘ਸੂਰ’ ਗੀਤ ਬਣਾਇਆ ਸੀ।

ਟਾਪ ਹੈਡਲਾਈਨ

Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
Actor Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
Domestic Violence: ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Embed widget