ਪੜਚੋਲ ਕਰੋ

ਵੀਕਐਂਡ 'ਤੇ ਬਾਲੀਵੁੱਡ ਸਿਤਾਰਿਆਂ ਦੇ ਇਹ ਰੁਝੇਵੇਂ

ਮੁੰਬਈ: ਜਿੱਥੇ ਬਾਲੀਵੁੱਡ ਸਟਾਰ ਅਕਸਰ ਹੀ ਕਿਤੇ ਨਾ ਕਿਤੇ ਮਸਤੀ ਤੇ ਫਨ ਕਰਦੇ ਨਜ਼ਰ ਆਉਂਦੇ ਹਨ ਉਥੇ ਹੀ 18 ਮਈ ਦੀ ਸ਼ਾਮ ਕਈ ਸਿਤਾਰੇ ਆਪਣੇ ਕੰਮ-ਕਾਜ਼ 'ਚ ਵਿਅਸਤ ਦੇਖੇ ਗਏ।   ਹਸੀਨਾ ਪਾਰਕਰ ਨਾਲ ਪਿਛਲੇ ਸਾਲ ਪਰਦੇ 'ਤੇ ਆਈ ਸ਼ਰਧਾ ਕਪੂਰ ਨੇ ਹਾਲ ਹੀ 'ਚ ਆਪਣੀ ਫਿਲਮ 'ਸ਼ਤਰੀ' ਦੀ ਸ਼ੂਟਿੰਗ ਪੂਰੀ ਕੀਤੀ ਹੈ। ਸ਼ੂਟਿੰਗ ਤੋਂ ਬਾਅਦ ਸ਼ਰਧਾ ਮੁੰਬਈ ਪਰਤ ਆਈ ਹੈ ਜਿਥੇ ਉਸਨੂੰ ਇਕ ਪ੍ਰੋਡਕਸ਼ਨ ਹਾਊਸ ਤੋਂ ਬਾਹਰ ਆਉਂਦਿਆਂ ਸਪੌਟ ਵੀ ਕੀਤਾ ਗਿਆ। ਸ਼ਰਧਾ ਕਪੂਰ ਦੀ ਇਸ ਮੌਕੇ ਦੀ ਵੀਡੀਓ ਵੀ ਖੂਬ ਵਾਇਰਲ ਹੋ ਰਹੀ ਹੈ ਕਿਉਂਕਿ ਸ਼ਰਧਾ ਕਪੂਰ ਨੇ ਇਕ ਬਜ਼ੁਰਗ ਔਰਤ ਦੇ ਆਦਰ 'ਚ ਹੱਥ ਜੋੜ ਲਏ। ਸ਼ਕਤੀ ਕਪੂਰ ਦੀ ਧੀ ਸ਼ਰਧਾ ਦਾ ਇਹ ਅੰਦਾਜ਼ ਉਸਦੇ ਚਾਹੁਣ ਵਾਲਿਆ ਨੂੰ ਖੂਬ ਜਚਿਆ। ਏਸੇ ਤਰ੍ਹਾਂ 'ਰੇਸ-3' ਦੇ ਦੋ ਸਿਤਾਰੇ ਬੌਬੀ ਦਿਓਲ ਤੇ ਜੈਕਲਿਨ ਫ੍ਰਨਾਂਡਿਸ ਨੂੰ ਵੀ ਇਕ ਸਟੂਡੀਓ ਦੇ ਬਾਹਰ ਦੇਖਿਆ ਗਿਆ। ਦਰਅਸਲ ਸੰਨੀ ਸਟੂਡੀਓ 'ਚ ਇਹ ਸਟਾਰ ਆਪਣੀ ਫਿਲਮ 'ਰੇਸ-3' ਦੀ ਡਬਿੰਗ ਲਈ ਪਹੁੰਚੇ ਸਨ। ਅੱਗੇ ਗੱਲ ਕਰਦੇ ਹਾਂ ਕਰਨ ਜੌਹਰ ਦੇ ਸਟੂਡੈਂਟ ਵਰੁਣ ਧਵਨ ਦੀ ਜੋ ਅੱਜਕਲ੍ਹ ਆਪਣੇ ਡ੍ਰੀਮ ਪ੍ਰੋਜੈਕਟ ਲਈ ਪੂਰੀ ਸਰੀਰਕ ਮਿਹਨਤ ਕਰ ਰਿਹਾ ਹੈ। ਵਰੁਣ ਆਪਣੀ ਆਉਣ ਵਾਲੀ ਫਿਲਮ ਲਈ ਆਪਣੀ ਬੌਡੀ ਨੂੰ ਲੈਕੇ ਸਖ਼ਤ ਮਿਹਨਤ ਕਰ ਰਿਹਾ ਹੈ ਜਿਸਦੀਆਂ ਤਸਵੀਰਾਂ ਤੇ ਵੀਡੀਓਜ਼ ਵੀ ਉਹ ਲਗਾਤਾਰ ਸਾਂਝੀਆਂ ਕਰਦੇ ਰਹਿੰਦੇ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

1962 ਦੀ ਜੰਗ ਨਾ ਹੁੰਦੀ ਤਾਂ ਰਤਨ ਟਾਟਾ ਦਾ ਹੋ ਜਾਣਾ ਸੀ ਵਿਆਹ, ਜਾਣੋ ਮਸ਼ਹੂਰ ਕਾਰੋਬਰੀ ਦੀ ਜ਼ਿੰਦਗੀ ਦੇ ਅਣਸੁਣੇ ਕਿੱਸੇ

Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ

4 ਸਾਲ ਦੇ ਬੱਚੇ ਨੂੰ ਬੱਸ ਨੇ ਦਰੜਿਆ, ਸਿਰ ਦੇ ਹੋਏ ਟੁੱਕੜੇ-ਟੁਕੜੇ, ਥੋੜੇ ਦਿਨ ਬਾਅਦ ਸੀ ਜਨਮਦਿਨ

ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ
ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ
Advertisement
ABP Premium

ਵੀਡੀਓਜ਼

Faridkot | ਪਿੰਡ ਹਰੀ ਨੌ ਚ ਸਿੱਖ ਨੌਜਵਾਨ ਦਾ ਗੋਲੀਆਂ ਮਾਰ ਕੇ ਕ.ਤ.ਲਨਹੀਂ ਰਹੇ ਪ੍ਰਸਿੱਧ ਉਦਯੋਗਪਤੀ ਰਤਨ ਟਾਟਾ...ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਲਏ ਆਖਰੀ ਸਾਹਹਰਿਆਣਾ 'ਚ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਏਗਾ, ਸਾਂਸਦ ਖੱਟਰ ਨੇ ਦਿੱਤਾ ਇਸ਼ਾਰਾਹਾਈਕੋਰਟ ਦੀ ਰੋਕ ਤੋਂ ਆਪ ਸਰਕਾਰ Expose ਹੋ ਗਈ ਹੈ-ਅਨਿਲ ਸਰੀਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1962 ਦੀ ਜੰਗ ਨਾ ਹੁੰਦੀ ਤਾਂ ਰਤਨ ਟਾਟਾ ਦਾ ਹੋ ਜਾਣਾ ਸੀ ਵਿਆਹ, ਜਾਣੋ ਮਸ਼ਹੂਰ ਕਾਰੋਬਰੀ ਦੀ ਜ਼ਿੰਦਗੀ ਦੇ ਅਣਸੁਣੇ ਕਿੱਸੇ
1962 ਦੀ ਜੰਗ ਨਾ ਹੁੰਦੀ ਤਾਂ ਰਤਨ ਟਾਟਾ ਦਾ ਹੋ ਜਾਣਾ ਸੀ ਵਿਆਹ, ਜਾਣੋ ਮਸ਼ਹੂਰ ਕਾਰੋਬਰੀ ਦੀ ਜ਼ਿੰਦਗੀ ਦੇ ਅਣਸੁਣੇ ਕਿੱਸੇ
Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ
Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ
4 ਸਾਲ ਦੇ ਬੱਚੇ ਨੂੰ ਬੱਸ ਨੇ ਦਰੜਿਆ, ਸਿਰ ਦੇ ਹੋਏ ਟੁੱਕੜੇ-ਟੁਕੜੇ, ਥੋੜੇ ਦਿਨ ਬਾਅਦ ਸੀ ਜਨਮਦਿਨ
4 ਸਾਲ ਦੇ ਬੱਚੇ ਨੂੰ ਬੱਸ ਨੇ ਦਰੜਿਆ, ਸਿਰ ਦੇ ਹੋਏ ਟੁੱਕੜੇ-ਟੁਕੜੇ, ਥੋੜੇ ਦਿਨ ਬਾਅਦ ਸੀ ਜਨਮਦਿਨ
ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ
ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ
Weather Update: ਪੰਜਾਬ-ਚੰਡੀਗੜ੍ਹ 'ਚ ਇੰਨੇ ਦਿਨ ਨਹੀਂ ਪਵੇਗਾ ਮੀਂਹ, ਅਗਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ

Myths Vs Facts: ਪ੍ਰੈਗਨੈਂਸੀ ਤੋਂ ਬਚਣ ਲਈ ਦੋ ਕੰਡੋਮ ਦੀ ਵਰਤੋਂ ਕਰਨੀ ਚਾਹੀਦੀ? ਜਾਣੋ ਇਸ ਦੇ ਪਿੱਛੇ ਦੀ ਸੱਚਾਈ

Horoscope Today: ਮੇਖ ਤੋਂ ਲੈਕੇ ਮੀਨ ਵਾਲਿਆਂ ਲਈ ਕਿਵੇਂ ਦਾ ਰਹੇਗਾ 10 ਅਕਤੂਬਰ ਦਾ ਦਿਨ, ਜਾਣੋ ਅੱਜ ਦਾ ਰਾਸ਼ੀਫਲ

ਫਲਾਈਟ ਨੂੰ ਉਡਾਉਂਦੇ ਸਮੇਂ ਪਾਇਲਟ ਦੀ ਹੋਈ ਮੌ*ਤ, ਯਾਤਰੀਆਂ ਦੇ ਸਾਹ ਰੁਕੇ, ਜਾਣੋ ਅੱਗੇ ਕੀ ਹੋਇਆ?

Embed widget