ਪੜਚੋਲ ਕਰੋ

ਬੰਬੇ ਹਾਈਕੋਰਟ ਵੱਲੋਂ ਬੀਐਮਸੀ ਦੀ ਕਾਰਵਾਈ ‘ਤੇ ਰੋਕ, ਉਸਾਰੀ ਢਾਹੁਣ ਦੀ ਕਾਰਵਾਈ ‘ਤੇ ਉੱਠੇ ਸਵਾਲ

ਬਾਲੀਵੁੱਡ ਐਕਟਰਸ ਕੰਗਨਾ ਰਣੌਤ ਦੇ ਮੁੰਬਈ ਸਥਿਤ 'ਮਣੀਕਰਣਿਕਾ ਫਿਲਮਜ਼' ਦੇ ਦਫਤਰ ਵਿੱਚ ਕਥਿਤ ਤੌਰ 'ਤੇ ਬੀਐਮਸੀ ਵੱਲੋਂ ਗੈਰਕਾਨੂੰਨੀ ਉਸਾਰੀ ਨੂੰ ਤੋੜ ਦਿੱਤਾ। ਇਸ ਦੌਰਾਨ ਬੰਬੇ ਹਾਈਕੋਰਟ ਦਾ ਫੈਸਲਾ ਕੰਗਣਾ ਰਣੌਤ ਦੇ ਹੱਕ ਵਿੱਚ ਆਇਆ।

ਮੁੰਬਈ: ਬਾਲੀਵੁੱਡ ਐਕਟਰਸ ਕੰਗਨਾ ਰਣੌਤ ਦੇ ਮੁੰਬਈ ਸਥਿਤ 'ਮਣੀਕਰਣਿਕਾ ਫਿਲਮਜ਼' ਦੇ ਦਫਤਰ ਅੰਦਰ ਕਥਿਤ ਤੌਰ 'ਤੇ ਬੀਐਮਸੀ ਵੱਲੋਂ ਗੈਰਕਾਨੂੰਨੀ ਉਸਾਰੀ ਨੂੰ ਤੋੜ ਦਿੱਤਾ ਗਿਆ। ਇਸ ਦੌਰਾਨ ਬੰਬੇ ਹਾਈਕੋਰਟ ਵਿੱਚ ਹੋਈ ਸੁਣਵਾਈ ਦੌਰਾਨ ਫੈਸਲਾ ਕੰਗਣਾ ਦੇ ਹੱਕ ਵਿੱਚ ਹੋਇਆ। ਹਾਈਕੋਰਟ ਨੇ ਬੀਐਮਸੀ ਦੀ ਕਾਰਵਾਈ ‘ਤੇ ਰੋਕ ਲਾ ਦਿੱਤੀ। ਇਹ ਪਾਬੰਦੀ ਵੀਰਵਾਰ ਦੁਪਹਿਰ 3 ਵਜੇ ਤੱਕ ਲਾਈ ਗਈ ਹੈ। ਹਾਲਾਂਕਿ ਬੀਐਮਸੀ ਨੇ ਆਪਣੀ ਕਾਰਵਾਈ ਪਹਿਲਾਂ ਹੀ ਪੂਰੀ ਕਰ ਲਈ ਸੀ। ਬੰਬੇ ਹਾਈਕੋਰਟ ਭਲਕੇ ਇਸ ਮਾਮਲੇ ਵਿੱਚ ਮੁੜ ਸੁਣਵਾਈ ਕਰੇਗੀ। ਹਾਈਕੋਰਟ ਨੇ ਬੀਐਮਸੀ ਤੋਂ ਕੰਗਨਾ ਰਨੌਤ ਦੇ ਦਫ਼ਤਰ ਵਿੱਚ ਗੈਰਕਾਨੂੰਨੀ ਉਸਾਰੀ ਨੂੰ ਢਾਹੁਣ ਵਿੱਚ ਇੰਨੀ ਜਲਦਬਾਜ਼ੀ ਲਈ ਜਵਾਬ ਮੰਗਿਆ ਹੈ। ਕੱਲ੍ਹ BMC ਨੂੰ ਇਸ ਦਾ ਜਵਾਬ ਦੇਣਾ ਪਏਗਾ। ਦੱਸ ਦਈਏ ਕਿ ਕੋਰੋਨਾ ਮਹਾਮਾਰੀ ਦੇ ਮੱਦੇਨਜ਼ਰ ਬੰਬੇ ਹਾਈਕੋਰਟ ਨੇ 26 ਮਾਰਚ, 2020 ਨੂੰ ਇੱਕ ਆਦੇਸ਼ ਜਾਰੀ ਕੀਤਾ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਸੂਬਾ ਸਰਕਾਰ ਨੂੰ ਬੀਐਮਸੀ ਤੇ ਸਾਰੇ ਸਬੰਧਤ ਵਿਭਾਗਾਂ ਵਿਰੁੱਧ ਜਲਦਬਾਜ਼ੀ ਵਿੱਚ ਕੋਈ ਪ੍ਰੋਟੈਸਟਿਵ ਕਾਰਵਾਈ ਨਹੀਂ ਕਰਨੀ ਚਾਹੀਦੀ। ਹਾਈਕੋਰਟ ਨੇ ਪੁੱਛਿਆ ਕਿਉਂ ਜਲਦਬਾਜ਼ੀ? ਅਜਿਹੀ ਸਥਿਤੀ ਵਿੱਚ ਸਵਾਲ ਇਹ ਹੈ ਕਿ ਕੀ ਬੀਐਮਸੀ, ਹਾਈਕੋਰਟ ਦੇ ਹੁਕਮਾਂ ਦਾ ਸਨਮਾਨ ਨਹੀਂ ਕਰਦਾ ਜਾਂ ਹੁਕਮ ਨੂੰ ਮੰਨਣਾ ਜ਼ਰੂਰੀ ਨਹੀਂ ਸਮਝਦਾ। ਅਜਿਹੀ ਜਲਦਬਾਜ਼ੀ ਵਿੱਚ ਬੀਐਮਸੀ ਨੇ ਨੋਟਿਸ ਦੇਣ ਤੋਂ 24 ਘੰਟਿਆਂ ਵਿੱਚ ਕੰਗਣਾ ਦੇ ਦਫਤਰ ਵਿੱਚ ਹੋਏ ਕਬਜ਼ੇ ਨੂੰ ਹਟਾਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ। ਉਹ ਵੀ ਜਦੋਂ ਇਸ ਕੇਸ ਦੀ ਸੁਣਵਾਈ ਅੱਜ ਹਾਈਕੋਰਟ ਵਿੱਚ ਹੋਣੀ ਸੀ। ਕੰਗਨਾ ਰਣੌਤ ਦੀ ਦਫਤਰ ਤੋੜਨ ਦੀ ਤਸਵੀਰ ਵੀ ਸੋਸ਼ਲ ਮੀਡੀਆ ‘ਤੇ ਆਈ ਹੈ। ਬੀਐਮਸੀ ਨੇ ਕਿਹਾ ਕਿ ਕੰਗਨਾ ਰਨੌਤ ਨੇ ਆਪਣੇ ਦਫਤਰ ਵਿੱਚ ਗੈਰਕਾਨੂੰਨੀ ਉਸਾਰੀ ਕਰਵਾਈ ਹੈ, ਪਰ ਕੰਗਨਾ ਨੇ ਕੁਝ ਸਮਾਂ ਪਹਿਲਾਂ ਟਵੀਟ ਕਰਕੇ ਕਿਹਾ ਕਿ ਉਸ ਦੇ ਦਫ਼ਤਰ ਵਿੱਚ ਕੋਈ ਗੈਰ ਕਾਨੂੰਨੀ ਉਸਾਰੀ ਨਹੀਂ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਦੀ ਇੱਕ ਲੇਨ ਦੀ ਆਵਾਜਾਈ ਖੋਲ੍ਹੀ, ਵੇਖੋ ਤਸਵੀਰਾਂ

ਭਿਆਨਕ ਹਾਦਸੇ ਨੇ ਘਰ 'ਚ ਵਿਛਾਏ ਸੱਥਰ, ਮਾਸੂਮ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ

ਵੱਡੀ ਖ਼ਬਰ! 13 ਮਹੀਨਿਆਂ ਬਾਅਦ ਸ਼ੰਭੂ ਬਾਰਡਰ 'ਤੇ ਆਵਾਜਾਈ ਸ਼ੁਰੂ, ਲੰਘਣ ਲਗੀਆਂ ਗੱਡੀਆਂ-ਕਾਰਾਂ

IPL 2025 New Rule: IPL ਦੇ ਬਦਲ ਗਏ ਨਿਯਮ, ਜਾਣੋ ਕਿਹੜੇ ਗੇਂਦਬਾਜ਼ਾਂ ਨੂੰ ਹੋਵੇਗਾ ਸਭ ਤੋਂ ਜ਼ਿਆਦਾ ਫਾਇਦਾ
IPL 2025 New Rule: IPL ਦੇ ਬਦਲ ਗਏ ਨਿਯਮ, ਜਾਣੋ ਕਿਹੜੇ ਗੇਂਦਬਾਜ਼ਾਂ ਨੂੰ ਹੋਵੇਗਾ ਸਭ ਤੋਂ ਜ਼ਿਆਦਾ ਫਾਇਦਾ
Advertisement
ABP Premium

ਵੀਡੀਓਜ਼

ਮਜੀਠੀਆ ਦੀ ਭਗਵੰਤ ਮਾਨ ਦੀ ਚਿਤਾਵਨੀ!ਸਰਕਾਰ ਘਰ  ਢਾਹੁਣ ਤਕ ਆ ਗਈ!ਪੰਜਾਬ ਦੇ ਅੰਨਦਾਤਾ ਦਾ ਘੋਟਿਆ ਗਲ੍ਹਾਂਲੋਕਤੰਤਰ ਦਾ ਘਾਣ ਕਰਨਾ ਮੁੱਖ ਮੰਤਰੀ ਤੋਂ ਸਿੱਖੋ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਦੀ ਇੱਕ ਲੇਨ ਦੀ ਆਵਾਜਾਈ ਖੋਲ੍ਹੀ, ਵੇਖੋ ਤਸਵੀਰਾਂ
ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਦੀ ਇੱਕ ਲੇਨ ਦੀ ਆਵਾਜਾਈ ਖੋਲ੍ਹੀ, ਵੇਖੋ ਤਸਵੀਰਾਂ
ਭਿਆਨਕ ਹਾਦਸੇ ਨੇ ਘਰ 'ਚ ਵਿਛਾਏ ਸੱਥਰ, ਮਾਸੂਮ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
ਭਿਆਨਕ ਹਾਦਸੇ ਨੇ ਘਰ 'ਚ ਵਿਛਾਏ ਸੱਥਰ, ਮਾਸੂਮ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
ਵੱਡੀ ਖ਼ਬਰ! 13 ਮਹੀਨਿਆਂ ਬਾਅਦ ਸ਼ੰਭੂ ਬਾਰਡਰ 'ਤੇ ਆਵਾਜਾਈ ਸ਼ੁਰੂ, ਲੰਘਣ ਲਗੀਆਂ ਗੱਡੀਆਂ-ਕਾਰਾਂ
ਵੱਡੀ ਖ਼ਬਰ! 13 ਮਹੀਨਿਆਂ ਬਾਅਦ ਸ਼ੰਭੂ ਬਾਰਡਰ 'ਤੇ ਆਵਾਜਾਈ ਸ਼ੁਰੂ, ਲੰਘਣ ਲਗੀਆਂ ਗੱਡੀਆਂ-ਕਾਰਾਂ
IPL 2025 New Rule: IPL ਦੇ ਬਦਲ ਗਏ ਨਿਯਮ, ਜਾਣੋ ਕਿਹੜੇ ਗੇਂਦਬਾਜ਼ਾਂ ਨੂੰ ਹੋਵੇਗਾ ਸਭ ਤੋਂ ਜ਼ਿਆਦਾ ਫਾਇਦਾ
IPL 2025 New Rule: IPL ਦੇ ਬਦਲ ਗਏ ਨਿਯਮ, ਜਾਣੋ ਕਿਹੜੇ ਗੇਂਦਬਾਜ਼ਾਂ ਨੂੰ ਹੋਵੇਗਾ ਸਭ ਤੋਂ ਜ਼ਿਆਦਾ ਫਾਇਦਾ
Farmers Protest: ਅੰਦੋਲਨ ਗ੍ਰਿਫ਼ਤਾਰੀਆਂ ਤੇ ਤੰਬੂ ਉਖਾੜਨ ਨਾਲ ਖਤਮ ਨਹੀਂ ਹੁੰਦੇ...ਕਿਸਾਨਾਂ ਨੇ ਕੀਤਾ ਵੱਡਾ ਐਲਾਨ

ਪੰਜਾਬ ਦੀ ਅਦਾਲਤ 'ਚ ਕੁੜੀ ਨੇ ਮਾਰੀ ਛਾਲ, ਮੱਚ ਗਿਆ ਚੀਕ ਚੀਹਾੜਾ

ਅੰਮ੍ਰਿਤਪਾਲ ਦੇ ਤਿੰਨ ਸਾਥੀ ਜਹਾਜ਼ ਰਾਹੀਂ ਦਿੱਲੀ ਲਈ ਰਵਾਨਾ, 7 ਸਾਥੀਆਂ ਤੋਂ ਹਟਿਆ NSA, ਜਾਣੇ ਅੱਗੇ ਦਾ ਪਲਾਨ

ਰਸੋਈ ਦਾ ਇਹ ਮਸਾਲਾ ਸਿਹਤ ਲਈ ਵਰਦਾਨ! ਪੇਟ ਤੋਂ ਲੈ ਕੇ ਪਾਚਨ ਸੰਬੰਧੀ ਸਮੱਸਿਆਵਾਂ ਦਾ ਚਮਤਕਾਰੀ ਇਲਾਜ

Embed widget