ਪੜਚੋਲ ਕਰੋ

ਬਰੈਂਜਲੀਨਾ ਦੇ ਫੈਨਜ਼ ਲਈ ਬੁਰੀ ਖ਼ਬਰ

ਮੁੰਬਈ: ਹਾਈਪ੍ਰੋਫਾਈਲ ਸੈਲੇਬ੍ਰਿਟੀ ਜੋੜੀ ਬ੍ਰੈੱਡ ਪਿੱਟ ਤੇ ਐਂਜਲੀਨਾ ਜੌਲੀ ਦੇ ਫੈਨਸ ਲਈ ਬੁਰੀ ਖਬਰ ਹੈ। ਬਰੈਂਜਲੀਨਾ ਹੁਣ ਇੱਕ ਦੂਜੇ ਤੋਂ ਵੱਖ ਹੋ ਗਏ ਹਨ ਕਿਉਂਕਿ ਜੌਲੀ ਨੇ ਪਿੱਟ ਤੋਂ ਤਾਲਾਕ ਦੀ ਮੰਗ ਕੀਤੀ ਹੈ। ਜੌਲੀ ਨੇ ਸੋਮਵਾਰ ਨੂੰ ਕੋਰਟ ਵਿੱਚ ਤਲਾਕ ਦਾ ਕੇਸ ਫਾਈਲ ਕੀਤਾ ਹੈ। ਜੌਲੀ ਤੇ ਪਿੱਟ 2004 ਵਿੱਚ ਇੱਕ-ਦੂਜੇ ਨੂੰ ਮਿਲੇ ਸਨ। ਦੋਵੇਂ ਫਿਲਮ ਮਿਸਟਰ ਐਂਡ ਮਿਸਿਜ਼ ਸਮਿਥ ਦੀ ਸ਼ੂਟਿੰਗ ਕਰ ਰਹੇ ਸਨ ਜਦ ਪਿਆਰ ਹੋ ਗਿਆ। 10 ਸਾਲ ਬਾਅਦ ਦੋਵਾਂ ਨੇ ਇੱਕ-ਦੂਜੇ ਨਾਲ ਵਿਆਹ ਕਰਾਇਆ ਪਰ ਹੁਣ ਦੋ ਸਾਲ ਬਾਅਦ ਹੀ ਉਹ ਵੱਖ ਹੋਣਾ ਚਾਹੁੰਦੇ ਹਨ। ਖਬਰਾਂ ਹਨ ਕਿ ਐਂਜਲੀਨਾ ਨੂੰ ਬ੍ਰੈੱਡ ਦੇ ਕਿਸੇ ਹੋਰ ਅਦਾਕਾਰਾ ਨਾਲ ਅਫੇਅਰ ਬਾਰੇ ਪਤਾ ਲੱਗ ਗਿਆ ਸੀ। ਇਸ ਕਰਕੇ ਉਨ੍ਹਾਂ ਨੇ ਤਲਾਕ ਮੰਗਿਆ ਹੈ। ਹਾਲਾਂਕਿ ਜੌਲੀ ਨੇ ਕੋਰਟ ਵਿੱਚ ਦੱਸਿਆ ਹੈ ਕਿ ਦੂਰੀਆਂ ਕਰਕੇ ਉਹ ਬ੍ਰੈੱਡ ਦੇ ਨਾਲ ਨਹੀਂ ਰਹਿਣਾ ਚਾਹੁੰਦੀ ਹੈ। ਬਰੈਂਜਲੀਨਾ ਦੀ ਜੋੜੀ ਦੀਆਂ ਮਿਸਾਲਾਂ ਦਿੱਤੀਆਂ ਜਾਂਦੀਆਂ ਸਨ ਤੇ ਕੋਈ ਸੋਚ ਵੀ ਨਹੀਂ ਸੀ ਸਕਦਾ ਕਿ ਇਨ੍ਹਾਂ ਦੇ ਰਿਸ਼ਤੇ ਦਾ ਇਹ ਅੰਜਾਮ ਹੋਵੇਗਾ।

ਟਾਪ ਹੈਡਲਾਈਨ

ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
Diljit Dosanjh Video: ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
Aamir khan Wedding: ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ?
ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ? "ਮਿਸਟਰ ਪਰਫੈਕਸ਼ਨਿਸਟ" ਨਾਲੋਂ ਕਿੰਨੀ ਅਮੀਰ ਅਤੇ ਕੁੱਲ ਜਾਇਦਾਦ...

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਦਤੀਆ 'ਚ ਨਰੋਤਮ ਮਿਸ਼ਰਾ ਦੇ ਸਮਰਥਕਾਂ ਦਾ ਹੰਗਾਮਾ, ਪੁਲਿਸ ਨੇ ਸੁੱਟੇ ਆਸੂ ਗੈਸ ਦੇ ਗੋਲੇ, DM-SP ਸਣੇ ਪੁਲਿਸ ਮੁਲਾਜ਼ਮ ਜ਼ਖ਼ਮੀ; ਹਾਈਵੇਅ 'ਤੇ ਲੰਬਾ ਜਾਮ
ਦਤੀਆ 'ਚ ਨਰੋਤਮ ਮਿਸ਼ਰਾ ਦੇ ਸਮਰਥਕਾਂ ਦਾ ਹੰਗਾਮਾ, ਪੁਲਿਸ ਨੇ ਸੁੱਟੇ ਆਸੂ ਗੈਸ ਦੇ ਗੋਲੇ, DM-SP ਸਣੇ ਪੁਲਿਸ ਮੁਲਾਜ਼ਮ ਜ਼ਖ਼ਮੀ; ਹਾਈਵੇਅ 'ਤੇ ਲੰਬਾ ਜਾਮ
ਪੰਜਾਬ 'ਚ ਦੇਰ ਸ਼ਾਮ ਚੱਲੀਆਂ ਤਾਬੜਤੋੜ ਗੋਲੀਆਂ, ਪੁਰਾਣੀ ਰੰਜਿਸ਼ ਨੂੰ ਲੈਕੇ ਕੀਤ ਹਮਲਾ; ਮੱਚੀ ਸਨਸਨੀ
ਪੰਜਾਬ 'ਚ ਦੇਰ ਸ਼ਾਮ ਚੱਲੀਆਂ ਤਾਬੜਤੋੜ ਗੋਲੀਆਂ, ਪੁਰਾਣੀ ਰੰਜਿਸ਼ ਨੂੰ ਲੈਕੇ ਕੀਤ ਹਮਲਾ; ਮੱਚੀ ਸਨਸਨੀ
Embed widget