ਪੜਚੋਲ ਕਰੋ

Shocking: ਮਸ਼ਹੂਰ ਗਾਇਕ ਦੀ ਮੌਤ ਦਾ ਰਹੱਸ ਹੋਇਆ ਹੋਰ ਡੂੰਘਾ, CM ਨੇ ਚੁੱਕਿਆ ਵੱਡਾ ਕਦਮ; ਜਾਂਚ ਹੋਈ ਤੇਜ਼...

CM On Singer Death: ਸੰਗੀਤ ਜਗਤ ਵਿੱਚ ਇਸ ਸਮੇਂ ਸੋਗ ਦਾ ਮਾਹੌਲ ਬਣਿਆ ਹੋਇਆ ਹੈ। ਦੱਸ ਦੇਈਏ ਕਿ ਮਸ਼ਹੂਰ ਗਾਇਕ ਜ਼ੁਬੀਨ ਗਰਗ ਹੁਣ ਇਸ ਦੁਨੀਆ ਵਿੱਚ ਨਹੀਂ ਰਹੇ। ਗਾਇਕ ਜ਼ੁਬੀਨ ਦੀ ਮੌਤ ਸਬੰਧੀ ਇੱਕ ਵੱਡਾ ਅਪਡੇਟ ਸਾਹਮਣੇ...

CM On Singer Death: ਸੰਗੀਤ ਜਗਤ ਵਿੱਚ ਇਸ ਸਮੇਂ ਸੋਗ ਦਾ ਮਾਹੌਲ ਬਣਿਆ ਹੋਇਆ ਹੈ। ਦੱਸ ਦੇਈਏ ਕਿ ਮਸ਼ਹੂਰ ਗਾਇਕ ਜ਼ੁਬੀਨ ਗਰਗ ਹੁਣ ਇਸ ਦੁਨੀਆ ਵਿੱਚ ਨਹੀਂ ਰਹੇ। ਗਾਇਕ ਜ਼ੁਬੀਨ ਦੀ ਮੌਤ ਸਬੰਧੀ ਇੱਕ ਵੱਡਾ ਅਪਡੇਟ ਸਾਹਮਣੇ ਆਇਆ ਹੈ। ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਨੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਗਾਇਕ ਦੀ ਮੌਤ ਦਾ ਰਹੱਸ ਹੋਰ ਡੂੰਘਾ ਹੁੰਦਾ ਜਾ ਰਿਹਾ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗਾਇਕ ਨੂੰ ਸਾਹ ਲੈਣ ਵਿੱਚ ਮੁਸ਼ਕਲ ਆ ਰਹੀ ਸੀ, ਜਦੋਂ ਕਿ ਕੁਝ ਲੋਕਾਂ ਦਾ ਦਾਅਵਾ ਹੈ ਕਿ ਉਹ ਕਈ ਸਾਲਾਂ ਤੋਂ ਸਕੂਬਾ ਡਾਈਵਿੰਗ ਕਰ ਰਹੇ ਸੀ।

ਫਿਲਹਾਲ, ਪੁਲਿਸ ਨੂੰ ਜ਼ੁਬੀਨ ਗਰਗ ਦੀ ਪੋਸਟਮਾਰਟਮ ਰਿਪੋਰਟ ਦੀ ਉਡੀਕ ਹੈ। ਪੁਲਿਸ ਦੇ ਅਨੁਸਾਰ, ਮੌਤ ਦਾ ਸਹੀ ਕਾਰਨ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਲੱਗੇਗਾ। ਪੁਲਿਸ ਇਸ ਗੱਲ ਦਾ ਪਤਾ ਲਗਾ ਰਹੀ ਹੈ ਕਿ ਜ਼ੁਬੀਨ ਗਰਗ ਨੇ ਸਕੂਬਾ ਡਾਈਵਿੰਗ ਕਰਦੇ ਸਮੇਂ ਲਾਈਫ ਜੈਕੇਟ ਪਾਈ ਸੀ ਕਿ ਨਹੀਂ।

ਅਸਾਮ ਦੇ CM ਨੇ ਸਿੰਗਾਪੁਰ ਪੁਲਿਸ ਕਮਿਸ਼ਨਰ ਨਾਲ ਫ਼ੋਨ 'ਤੇ ਗੱਲ ਕੀਤੀ

ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਨੇ ਮੀਡੀਆ ਨੂੰ ਦਿੱਤੇ ਇੱਕ ਬਿਆਨ ਵਿੱਚ ਕਿਹਾ ਕਿ ਉਨ੍ਹਾਂ ਨੇ ਸਿੰਗਾਪੁਰ ਪੁਲਿਸ ਕਮਿਸ਼ਨਰ ਨਾਲ ਗੱਲ ਕੀਤੀ ਹੈ ਅਤੇ ਜ਼ੁਬੀਨ ਗਰਗ ਦੀ ਮੌਤ ਦੀ ਵਿਸਥਾਰਤ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਮਸ਼ਹੂਰ ਗਾਇਕਾ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਲਿਆ ਗਿਆ ਹੈ। ਇਸ ਸਮੇਂ ਕੋਈ ਵੀ ਸਿੱਟਾ ਕੱਢਣਾ ਜਲਦਬਾਜ਼ੀ ਹੋਵੇਗੀ।

Zubeen Garg ਸਣੇ ਸਕੂਬਾ ਡਾਈਵਿੰਗ ਗਏ ਸੀ 18 ਲੋਕ 

ਰਿਪੋਰਟਾਂ ਅਨੁਸਾਰ, 19 ਸਤੰਬਰ ਦੀ ਰਾਤ ਨੂੰ ਸਿੰਗਾਪੁਰ ਵਿੱਚ ਸਮੁੰਦਰ ਵਿੱਚ ਜ਼ੁਬੀਨ ਸਣੇ 18 ਲੋਕ ਸਕੂਬਾ ਡਾਈਵਿੰਗ ਕਰਨ ਗਏ ਸਨ। ਇਸ ਘਟਨਾ ਦੌਰਾਨ ਜ਼ੁਬੀਨ ਦੀ ਮੌਤ ਹੋ ਗਈ। ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਜ਼ੁਬੀਨ ਬਿਨਾਂ ਲਾਈਫ ਜੈਕੇਟ ਪਹਿਨੇ ਸਮੁੰਦਰ ਵਿੱਚ ਚਲਾ ਗਿਆ ਸੀ। ਹਾਲਾਂਕਿ, ਇਹ ਵੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਉਹ ਲੰਬੇ ਸਮੇਂ ਤੋਂ ਡਾਈਵਿੰਗ ਕਰ ਰਿਹਾ ਸੀ।

ਸਕੂਬਾ ਡਾਈਵਿੰਗ ਦੌਰਾਨ ਹੋਇਆ ਸੀ ਹਾਦਸਾ, ਡਾਕਟਰਾਂ ਨੇ ਮ੍ਰਿਤਕ ਕੀਤਾ ਐਲਾਨ  

ਜ਼ੁਬੀਨ ਗਰਗ 52 ਸਾਲ ਦੇ ਸਨ ਅਤੇ ਉੱਤਰ-ਪੂਰਬੀ ਫੈਸਟੀਵਲ ਵਿੱਚ ਹਿੱਸਾ ਲੈਣ ਲਈ ਸਿੰਗਾਪੁਰ ਗਏ ਸਨ। ਇਸ ਦੌਰਾਨ, ਉਹ ਸਿੰਗਾਪੁਰ ਦੇ ਪਾਣੀਆਂ ਵਿੱਚ ਸਕੂਬਾ ਡਾਈਵਿੰਗ ਕਰਨ ਗਏ, ਜਿੱਥੇ ਉਨ੍ਹਾਂ ਦੀ ਇੱਕ ਹਾਦਸੇ ਵਿੱਚ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਘਟਨਾ ਸਥਾਨ ਤੋਂ ਸਿੱਧਾ ਨੇੜਲੇ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਗਾਇਕ ਨੂੰ ਮ੍ਰਿਤਕ ਐਲਾਨ ਦਿੱਤਾ। ਸਿੰਗਾਪੁਰ ਪੁਲਿਸ ਨੇ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਹੈ। ਅਸਾਮ ਪੁਲਿਸ ਵੀ ਜਾਂਚ ਵਿੱਚ ਸ਼ਾਮਲ ਹੋ ਗਈ ਹੈ।

ਟਾਪ ਹੈਡਲਾਈਨ

Amitabh Bachchan News: ਅਮਿਤਾਭ ਬੱਚਨ ਦੇ ਘਰ ਜਲਸਾ 'ਚ ਗੋਲੀਬਾਰੀ ਦੀ ਪਲਾਨਿੰਗ, ਹੁਣ 2 ਸ਼ੂਟਰ ਗ੍ਰਿਫ਼ਤਾਰ, ਇਲਾਕੇ 'ਚ ਭਾਰੀ ਪੁਲਿਸ ਬਲ ਤਾਇਨਾਤ...
ਅਮਿਤਾਭ ਬੱਚਨ ਦੇ ਘਰ ਜਲਸਾ 'ਚ ਗੋਲੀਬਾਰੀ ਦੀ ਪਲਾਨਿੰਗ, ਹੁਣ 2 ਸ਼ੂਟਰ ਗ੍ਰਿਫ਼ਤਾਰ, ਇਲਾਕੇ 'ਚ ਭਾਰੀ ਪੁਲਿਸ ਬਲ ਤਾਇਨਾਤ...
SAD News: ਸੰਗੀਤ ਜਗਤ 'ਚ ਪਸਰਿਆ ਮਾਤਮ, ਨਾਮੀ ਫਿਲਮ ਨਿਰਮਾਤਾ ਅਤੇ ਸੰਗੀਤਕਾਰ ਦਾ ਹੋਇਆ ਦੇਹਾਂਤ, ਸਦਮੇ 'ਚ ਪ੍ਰਸ਼ੰਸਕ...
ਸੰਗੀਤ ਜਗਤ 'ਚ ਪਸਰਿਆ ਮਾਤਮ, ਨਾਮੀ ਫਿਲਮ ਨਿਰਮਾਤਾ ਅਤੇ ਸੰਗੀਤਕਾਰ ਦਾ ਹੋਇਆ ਦੇਹਾਂਤ, ਸਦਮੇ 'ਚ ਪ੍ਰਸ਼ੰਸਕ...
Amitabh Bachchan: ਅਮਿਤਾਭ ਬੱਚਨ ਦੇ ਜਲਸੇ ਨੂੰ ਭਾਰੀ ਪੁਲਿਸ ਬਲ ਨੇ ਘੇਰਿਆ, ਕਾਰ ਬੰਬ ਹਮਲੇ ਦੀ ਮਿਲੀ ਧਮਕੀ, ਦਿਲਜੀਤ ਦੇ ਕੰਸਰਟ ਨੂੰ ਲੈ ਕੇ ਧਮਕੀ...
ਅਮਿਤਾਭ ਬੱਚਨ ਦੇ ਜਲਸੇ ਨੂੰ ਭਾਰੀ ਪੁਲਿਸ ਬਲ ਨੇ ਘੇਰਿਆ, ਕਾਰ ਬੰਬ ਹਮਲੇ ਦੀ ਮਿਲੀ ਧਮਕੀ, ਦਿਲਜੀਤ ਦੇ ਕੰਸਰਟ ਨੂੰ ਲੈ ਕੇ ਧਮਕੀ...
Cricketer Arshdeep Singh: ਕ੍ਰਿਕਟਰ ਅਰਸ਼ਦੀਪ ਸਿੰਘ ਨੇ ਗਰਲਫ੍ਰੈਂਡ ਨਾਲ ਮੰਗਣੀ ਕਰਵਾਈ, ਸੋਸ਼ਲ ਮੀਡੀਆ 'ਤੇ ਤਸਵੀਰਾਂ ਵਾਇਰਲ...
ਕ੍ਰਿਕਟਰ ਅਰਸ਼ਦੀਪ ਸਿੰਘ ਨੇ ਗਰਲਫ੍ਰੈਂਡ ਨਾਲ ਮੰਗਣੀ ਕਰਵਾਈ, ਸੋਸ਼ਲ ਮੀਡੀਆ 'ਤੇ ਤਸਵੀਰਾਂ ਵਾਇਰਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
 Winter Hunger : ਸਰਦੀਆਂ 'ਚ ਭੁੱਖ ਜ਼ਿਆਦਾ ਕਿਉਂ ਲੱਗਦੀ ਹੈ? ਜਾਣੋ ਇਸ ਦੇ ਪਿੱਛੇ ਦੇ 3 ਵੱਡੇ ਕਾਰਨ, ਸਰੀਰ 'ਤੇ ਕੀ ਪੈਂਦਾ ਹੈ ਅਸਰ
 Winter Hunger : ਸਰਦੀਆਂ 'ਚ ਭੁੱਖ ਜ਼ਿਆਦਾ ਕਿਉਂ ਲੱਗਦੀ ਹੈ? ਜਾਣੋ ਇਸ ਦੇ ਪਿੱਛੇ ਦੇ 3 ਵੱਡੇ ਕਾਰਨ, ਸਰੀਰ 'ਤੇ ਕੀ ਪੈਂਦਾ ਹੈ ਅਸਰ
 Mohali News : ਗੁਆਂਢੀ ਦੀ ਛੱਤ ਤੋਂ ਮਿਲੀ ਢਾਈ ਸਾਲਾ ਬੱਚੇ ਦੀ ਲਾਸ਼, ਪਰਿਵਾਰ ਨੇ ਸਾਰੀ ਰਾਤ ਕੀਤੀ ਭਾਲ
 Mohali News : ਗੁਆਂਢੀ ਦੀ ਛੱਤ ਤੋਂ ਮਿਲੀ ਢਾਈ ਸਾਲਾ ਬੱਚੇ ਦੀ ਲਾਸ਼, ਪਰਿਵਾਰ ਨੇ ਸਾਰੀ ਰਾਤ ਕੀਤੀ ਭਾਲ
Punjab Congress: ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਵੱਲੋਂ ਤਿਆਰੀ ਤੇਜ਼, 4 ਮੈਂਬਰੀ ਕਮੇਟੀ ਦਾ ਗਠਨ...
Punjab Congress: ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਵੱਲੋਂ ਤਿਆਰੀ ਤੇਜ਼, 4 ਮੈਂਬਰੀ ਕਮੇਟੀ ਦਾ ਗਠਨ...
Bank Holidays 2026 : ਅਗਲੇ ਹਫ਼ਤੇ 3 ਦਿਨ ਬੰਦ ਰਹਿਣਗੇ ਬੈਂਕ, ਜਾਣੋ ਕਿਹੜੇ-ਕਿਹੜੇ ਦਿਨ ਨਹੀਂ ਹੋਵੇਗਾ ਕੰਮ
Bank Holidays 2026 : ਅਗਲੇ ਹਫ਼ਤੇ 3 ਦਿਨ ਬੰਦ ਰਹਿਣਗੇ ਬੈਂਕ, ਜਾਣੋ ਕਿਹੜੇ-ਕਿਹੜੇ ਦਿਨ ਨਹੀਂ ਹੋਵੇਗਾ ਕੰਮ
Heart Attack in Winter : ਸਰਦੀਆਂ 'ਚ ਕਿਉਂ ਵਧ ਜਾਂਦਾ ਹੈ ਹਾਰਟ ਅਟੈਕ ਦਾ ਖ਼ਤਰਾ? ਜਾਣੋ ਦਿਲ ਨੂੰ ਸੁਰੱਖਿਅਤ ਰੱਖਣ ਦੇ ਤਰੀਕੇ
Heart Attack in Winter : ਸਰਦੀਆਂ 'ਚ ਕਿਉਂ ਵਧ ਜਾਂਦਾ ਹੈ ਹਾਰਟ ਅਟੈਕ ਦਾ ਖ਼ਤਰਾ? ਜਾਣੋ ਦਿਲ ਨੂੰ ਸੁਰੱਖਿਅਤ ਰੱਖਣ ਦੇ ਤਰੀਕੇ
Punjab News: ਲੁਧਿਆਣਾ ਦੇ ਗੁਰਦੁਆਰੇ 'ਚ ਗੋਲੀਬਾਰੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 22 ਸਾਲਾਂ ਨੌਜਵਾਨ ਦੀ ਪਿੱਠ ਵਿੱਚ ਲੱਗੀ, ਹਾਲਤ ਗੰਭੀਰ; 2 ਨੂੰ...
Punjab News: ਲੁਧਿਆਣਾ ਦੇ ਗੁਰਦੁਆਰੇ 'ਚ ਗੋਲੀਬਾਰੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 22 ਸਾਲਾਂ ਨੌਜਵਾਨ ਦੀ ਪਿੱਠ ਵਿੱਚ ਲੱਗੀ, ਹਾਲਤ ਗੰਭੀਰ; 2 ਨੂੰ...
Big News: ਸਿਆਸੀ ਜਗਤ ਤੋਂ ਵੱਡੀ ਖਬਰ, ਚੋਣਾਂ ਤੋਂ ਪਹਿਲਾਂ ਰਾਜ ਸਭਾ ਮੈਂਬਰ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਜਾਣੋ ਰਾਜਨੀਤਿਕ ਸਫ਼ਰ ਬਾਰੇ ਖਾਸ...
ਸਿਆਸੀ ਜਗਤ ਤੋਂ ਵੱਡੀ ਖਬਰ, ਚੋਣਾਂ ਤੋਂ ਪਹਿਲਾਂ ਰਾਜ ਸਭਾ ਮੈਂਬਰ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਜਾਣੋ ਰਾਜਨੀਤਿਕ ਸਫ਼ਰ ਬਾਰੇ ਖਾਸ...
Embed widget