ਪੜਚੋਲ ਕਰੋ

ਸ਼੍ਰੀਦੇਵੀ ਨੂੰ ਕਾਨਸ `ਚ ਮਿਲੇਗੀ ਸ਼ਰਧਾਂਜਲੀ

ਨਵੀਂ ਦਿੱਲੀ: ਆਸਕਰ ਅਵਾਰਡਸ `ਚ ਸਪੈਸ਼ਲ ਟ੍ਰਿਬਿਊਟ ਤੋਂ ਬਾਅਦ ਹੁਣ ਸ਼੍ਰੀਦੇਵੀ ਨੂੰ ਪ੍ਰੈਨਚ ਰਿਵੇਰਾ `ਚ ਚਲ ਰਹੇ ਕਾਨਸ ਫ਼ਿਲਮ ਫੈਸਟੀਵਲ `ਚ ਆਉਣ ਵਾਲੇ 16 ਮਈ ਨੂੰ ਸਨਮਾਨਿਤ ਕੀਤਾ ਜਾਵੇਗਾ। ਇਥੇ ਉਨ੍ਹਾਂ ਨੂੰ ਟਾਈਟਨ ਰੀਗਨਾਡ ਐੱਫ. ਲੁਈਸ ਸਨਮਾਨ ਦਿੱਤਾ ਜਾਵੇਗਾ। ਇਸ ਈਵੇਂਟ `ਚ ਫ਼ਿਲਮ ਇੰਡਸਟਰੀ ਤੇ ਨਾਟਕ ਦੀ ਦੁਨੀਆ `ਚ ਸ਼੍ਰੀਦੇਵੀ ਦੇ ਯੋਗਦਾਨ ਲਈ ਉਨ੍ਹਾਂ ਨੂੰ ਸਨਮਾਨ ਦਿੱਤਾ ਜਾਵੇਗਾ ਅਤੇ ਨਾਲ ਹੀ ਇੱਕ ਸਪੈਸ਼ਲ ਟ੍ਰਿਬਿਊਟ ਵੀ ਡੈਡੀਕੈਟ ਕੀਤਾ ਜਾਵੇਗਾ।   ਖ਼ਬਰ ਹੈ ਕਿ ਸ਼੍ਰੀਦੇਵੀ ਦੇ ਕੁਝ ਯਾਦਗਾਰ ਪਲਾਂ ਨੂੰ ਇੱਕ ਵੀਡੀਓ `ਚ ਦਿਖਇਆ ਜਾਵੇਗਾ। ਨਾਲ ਹੀ ਉਨ੍ਹਾਂ ਦੀਆਂ ਯਾਦਗਾਰ ਚੀਜਾਂ ਨੂੰ ਪੇਸ਼ ਕੀਤਾ ਜਾਵੇਗਾ। ਇਸ ਤਰ੍ਹਾਂ ਇਸ ਫੈਸਟਿਵਲ `ਚ ਸ਼੍ਰੀਦੇਵੀ ਦੇ ਕੰਮ ਨੂੰ ਯਾਦ ਕੀਤਾ ਜਾਵੇਗਾ। ਜਦੋਂ ਬੋਨੀ ਕਪੂਰ ਨੂੰ ਇਸ ਬਾਰੇ ਪਤਾ ਲੱਗਿਆ ਤਾਂ ਉਹ ਭਾਵੁਕ ਹੋ ਗਏ। ਉਨ੍ਹਾਂ ਨੇ ਕਿਹਾ, `ਮੈਂ ਖੁਸ਼ ਹਾਂ ਕਿ ਦੁਨੀਆ ਭਰ ਦੇ ਲੋਕ ਸ਼ੀਦੇਵੀ ਦੇ ਕੰਮ ਨੂੰ ਯਾਦ ਕਰਕੇ ਉਨ੍ਹਾਂ ਨੂੰ ਸਨਮਾਨ ਦੇ ਰਹੇ ਹਨ। ਹਾਲਾਂਕਿ ਉਸ ਨੂੰ ਖੋ ਦੇਣ ਦਾ ਦਰਦ ਹਮੇਸ਼ਾ ਹੀ ਰਹੇਗਾ। ਪਰ ਇਹ ਸੋਚ ਕੇ ਦਿਲ ਨੂੰ ਖੁਸ਼ੀ ਹੁੰਦੀ ਹੈ ਕਿ ਆਪਣੇ ਕੰਮ ਕਰਕੇ ਉਹ ਹਮੇਸ਼ਾ ਜਿਉਂਦੀ ਰਹੇਗੀ।` ਹਾਲ ਹੀ `ਚ ਸ਼੍ਰੀਦੇਵੀ ਨੂੰ ਉਸ ਦੀ ਆਕਰੀ ਫ਼ਿਲਮ `ਮੌਮ` ਲਈ ਨੈਸ਼ਨਲ ਐਵਾਰਡ ਮਿਲ ਚੁੱਕਿਆ ਹੈ। ਇਸ ਅਵਾਰਡ ਨੂੰ ਬੋਨੀ ਕਪੂਰ ਅਤੇ ਉਸ ਦੀ ਦੋਵੇਂ ਧੀਆਂ ਨੇ ਮਿਲ ਕੇ ਭਾਰਤ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਤੋਂ ਪ੍ਰਾਪਤ ਕੀਤਾ ਸੀ।

ਟਾਪ ਹੈਡਲਾਈਨ

Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
Actor Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
Domestic Violence: ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Embed widget