ਪੜਚੋਲ ਕਰੋ

Captain India First Look: ਪਾਈਲਟ ਦੀ ਭੂਮਿਕਾ 'ਚ ਨਜ਼ਰ ਆਏਗਾ Kartik Aaryan

ਨਿਰਮਾਤਾਵਾਂ ਨੇ ਇਸ ਫਿਲਮ ਦਾ ਪਹਿਲਾ ਲੁੱਕ ਸੋਸ਼ਲ ਮੀਡੀਆ ਰਾਹੀਂ ਸਾਂਝਾ ਕੀਤਾ ਹੈ।

ਮੁੰਬਈ: ਅਦਾਕਾਰ ਕਾਰਤਿਕ ਆਰੀਅਨ ਦੀ ਫਿਲਮ ਕੈਪਟਨ ਇੰਡੀਆ ਦਾ ਪਹਿਲਾ ਲੁੱਕ ਰਿਲੀਜ਼ ਹੋ ਗਿਆ ਹੈ। ਇਹ ਫਿਲਮ ਹੰਸਲ ਮਹਿਤਾ ਬਣਾ ਰਹੇ ਹਨ ਜਿਸ ਵਿੱਚ ਰੈਸਕਿਊ ਆਪ੍ਰੇਸ਼ਨ ਵਿਖਾਇਆ ਜਾਵੇਗਾ। ਇਸ ਫਿਲਮ ਵਿੱਚ ਕਾਰਤਿਕ ਆਰੀਅਨ ਪਹਿਲੀ ਵਾਰ ਹੰਸਲ ਮਹਿਤਾ ਨਾਲ ਕੰਮ ਕਰਦੇ ਨਜ਼ਰ ਆਉਣਗੇ।

ਨਿਰਮਾਤਾਵਾਂ ਨੇ ਇਸ ਫਿਲਮ ਦਾ ਪਹਿਲਾ ਲੁੱਕ ਸੋਸ਼ਲ ਮੀਡੀਆ ਰਾਹੀਂ ਸਾਂਝਾ ਕੀਤਾ ਹੈ। ਕਾਰਤਿਕ ਆਰੀਅਨ ਨੇ ਵੀ ਫਿਲਮ ਦੀ ਪਹਿਲੀ ਲੁੱਕ ਸਾਂਝੀ ਕੀਤੀ ਹੈ।

View this post on Instagram
 
A post shared by KARTIK AARYAN (@kartikaaryan)

ਪਹਿਲੇ ਲੁੱਕ ਨੂੰ ਵੇਖਦਿਆਂ, ਇਹ ਸਪੱਸ਼ਟ ਹੋ ਰਿਹਾ ਹੈ ਕਿ ਇਸ ਵਿੱਚ ਅਭਿਨੇਤਾ ਪਾਇਲਟ ਦੀ ਭੂਮਿਕਾ ਵਿੱਚ ਦਿਖਾਈ ਦੇਵੇਗਾ।

ਟਾਪ ਹੈਡਲਾਈਨ

Punjab News: ਪੰਜਾਬ ਵਾਸੀਆਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਅਲਰਟ ਜਾਰੀ! ਪ੍ਰਸ਼ਾਸਨ ਨੇ ਬੰਦ ਕੀਤੇ ਰਸਤੇ, ਲੋਕ ਘਬਰਾਏ; 12 ਤੋਂ ਵੱਧ ਪਿੰਡਾਂ ਦਾ ਸ਼ਹਿਰ ਨਾਲੋਂ ਟੁੱਟਿਆ ਸੰਪਰਕ...
ਪੰਜਾਬ ਵਾਸੀਆਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਅਲਰਟ ਜਾਰੀ! ਪ੍ਰਸ਼ਾਸਨ ਨੇ ਬੰਦ ਕੀਤੇ ਰਸਤੇ, ਲੋਕ ਘਬਰਾਏ; 12 ਤੋਂ ਵੱਧ ਪਿੰਡਾਂ ਦਾ ਸ਼ਹਿਰ ਨਾਲੋਂ ਟੁੱਟਿਆ ਸੰਪਰਕ...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਸੰਸਦ ਮੈਂਬਰ ਵਿਰੁੱਧ ਵੱਡਾ ਐਕਸ਼ਨ, ਲੋਕ ਸਭਾ ਤੋਂ ਕੀਤੇ ਗਏ ਸਸਪੈਂਡ...

Famous Artist Death: ਸਿਨੇਮਾ ਜਗਤ ਚ ਪਸਰਿਆ ਮਾਤਮ, ਮਸ਼ਹੂਰ ਕਲਾਕਾਰ ਦੀ ਦਰਦਨਾਕ ਮੌਤ, ਟਰੱਕ ਨੇ ਮਾਰੀ ਜ਼ੋਰਦਾਰ ਟੱਕਰ; ਬੁਰੀ ਤਰ੍ਹਾਂ...
ਸਿਨੇਮਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਕਲਾਕਾਰ ਦੀ ਦਰਦਨਾਕ ਮੌਤ, ਟਰੱਕ ਨੇ ਮਾਰੀ ਜ਼ੋਰਦਾਰ ਟੱਕਰ; ਬੁਰੀ ਤਰ੍ਹਾਂ...
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਵਾਸੀਆਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਅਲਰਟ ਜਾਰੀ! ਪ੍ਰਸ਼ਾਸਨ ਨੇ ਬੰਦ ਕੀਤੇ ਰਸਤੇ, ਲੋਕ ਘਬਰਾਏ; 12 ਤੋਂ ਵੱਧ ਪਿੰਡਾਂ ਦਾ ਸ਼ਹਿਰ ਨਾਲੋਂ ਟੁੱਟਿਆ ਸੰਪਰਕ...
ਪੰਜਾਬ ਵਾਸੀਆਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਅਲਰਟ ਜਾਰੀ! ਪ੍ਰਸ਼ਾਸਨ ਨੇ ਬੰਦ ਕੀਤੇ ਰਸਤੇ, ਲੋਕ ਘਬਰਾਏ; 12 ਤੋਂ ਵੱਧ ਪਿੰਡਾਂ ਦਾ ਸ਼ਹਿਰ ਨਾਲੋਂ ਟੁੱਟਿਆ ਸੰਪਰਕ...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਸੰਸਦ ਮੈਂਬਰ ਵਿਰੁੱਧ ਵੱਡਾ ਐਕਸ਼ਨ, ਲੋਕ ਸਭਾ ਤੋਂ ਕੀਤੇ ਗਏ ਸਸਪੈਂਡ...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਸੰਸਦ ਮੈਂਬਰ ਵਿਰੁੱਧ ਵੱਡਾ ਐਕਸ਼ਨ, ਲੋਕ ਸਭਾ ਤੋਂ ਕੀਤੇ ਗਏ ਸਸਪੈਂਡ...
Famous Artist Death: ਸਿਨੇਮਾ ਜਗਤ ਚ ਪਸਰਿਆ ਮਾਤਮ, ਮਸ਼ਹੂਰ ਕਲਾਕਾਰ ਦੀ ਦਰਦਨਾਕ ਮੌਤ, ਟਰੱਕ ਨੇ ਮਾਰੀ ਜ਼ੋਰਦਾਰ ਟੱਕਰ; ਬੁਰੀ ਤਰ੍ਹਾਂ...
ਸਿਨੇਮਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਕਲਾਕਾਰ ਦੀ ਦਰਦਨਾਕ ਮੌਤ, ਟਰੱਕ ਨੇ ਮਾਰੀ ਜ਼ੋਰਦਾਰ ਟੱਕਰ; ਬੁਰੀ ਤਰ੍ਹਾਂ...
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ
Elections News: ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ

ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ

8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ

Embed widget