ਪੜਚੋਲ ਕਰੋ

ਮੋਦੀ ਦੀ ਆਲੋਚਨਾ ਕਰਨ 'ਤੇ ਐਕਟਰ ਪ੍ਰਕਾਸ਼ ਰਾਜ 'ਤੇ ਕੇਸ ਦਰਜ

ਲਖਨਊ: ਪੰਜ ਵਾਰ ਨੈਸ਼ਨਲ ਐਵਾਰਡ ਨਾਲ ਸਨਮਾਨਤ ਐਕਟਰ ਪ੍ਰਕਾਸ਼ ਰਾਜ 'ਤੇ ਲਖਨਊ ਦੀ ਕੋਰਟ 'ਚ ਕੇਸ ਚੱਲੇਗਾ। ਬੁੱਧਵਾਰ ਨੂੰ ਇੱਕ ਵਕੀਲ ਨੇ ਨਰਿੰਦਰ ਮੋਦੀ ਖਿਲਾਫ ਬਿਆਨ ਦੇਣ ਦੇ ਮਾਮਲੇ 'ਚ ਪ੍ਰਕਾਸ਼ ਰਾਜ ਖਿਲਾਫ ਕੇਸ ਦਰਜ ਕਰਵਾਇਆ ਹੈ। ਕੇਸ ਦੀ ਅਗਲੀ ਤਰੀਕ 7 ਅਕਤੂਬਰ ਪਈ ਹੈ। ਧਰਮਨਿਰਪੱਖਤਾ ਲਈ ਲਿਖਣ ਵਾਲੀ ਪੱਤਰਕਾਰ ਗੌਰੀ ਲੰਕੇਸ਼ ਦੀ ਸਤੰਬਰ 'ਚ ਉਨ੍ਹਾਂ ਦੇ ਘਰ ਬਾਹਰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। 3 ਅਕਤੂਬਰ ਨੂੰ ਬੰਗਲੁਰੂ 'ਚ ਇੱਕ ਪ੍ਰੋਗਰਾਮ ਦੌਰਾਨ ਪ੍ਰਕਾਸ਼ ਰਾਜ ਨੇ ਗੌਰੀ ਲੰਕੇਸ਼ ਦੇ ਕਾਤਲਾਂ ਨੂੰ ਨਾ ਫੜ੍ਹਣ 'ਤੇ ਗੁੱਸਾ ਜ਼ਾਹਿਰ ਕੀਤਾ ਸੀ। ਪ੍ਰਕਾਸ਼ ਨੇ ਕਿਹਾ ਕਿ ਲੋਕ ਸੋਸ਼ਲ ਮੀਡੀਆ 'ਤੇ ਗੌਰੀ ਲੰਕੇਸ਼ ਦੇ ਕਤਲ ਦੀ ਖੁਸ਼ੀ ਮਨਾ ਰਹੇ ਹਨ। ਖੁਸ਼ੀ ਮਨਾਉਣ ਵਾਲਿਆਂ 'ਚ ਉਹ ਵੀ ਸ਼ਾਮਲ ਹਨ ਜਿਨ੍ਹਾਂ ਨੂੰ ਪ੍ਰਧਾਨ ਮੰਤਰੀ ਟਵਿੱਟਰ 'ਤੇ ਫਾਲੋ ਕਰਦੇ ਹਨ। ਸਾਡੇ ਕੋਲ ਅਜਿਹਾ ਪ੍ਰਧਾਨ ਮੰਤਰੀ ਹੈ ਜੋ ਇਸ ਮਸਲੇ 'ਤੇ ਅੱਖ ਬੰਦ ਕਰਕੇ ਬੈਠਾ ਹੈ। ਪ੍ਰਕਾਸ਼ ਰਾਜ ਨੇ ਕਿਹਾ ਮੋਦੀ ਚੰਗੇ ਐਕਟਰ ਹਨ ਤੇ ਉਨ੍ਹਾਂ ਨੂੰ ਉਹ ਐਵਾਰਡ ਦੇਣੇ ਹਨ ਜੋ ਮੈਨੂੰ ਮਿਲੇ ਹਨ। ਉਨ੍ਹਾਂ ਕਿਹਾ ਸੀ ਕਿ ਮੋਦੀ ਨੇ ਪੂਰੇ ਮਾਮਲੇ 'ਚ ਚੁੱਪੀ ਧਾਰ ਰੱਖੀ ਹੈ। ਇਹ ਬੜੀ ਵੱਡੀ ਗੱਲ ਹੈ। ਉਹ ਲਗਾਤਾਰ ਗੌਰੀ ਲੰਕੇਸ਼ ਦੀ ਮੌਤ ਦੀ ਖੁਸ਼ੀ ਮਨਾਉਣ ਵਾਲਿਆਂ ਨੂੰ ਫਾਲੋ ਕਰ ਰਹੇ ਹਨ। ਪ੍ਰਕਾਸ਼ ਰਾਜ ਨੇ ਇਸ ਤੋਂ ਬਾਅਦ ਟਵਿੱਟਰ 'ਤੇ ਵੀਡੀਓ ਵੀ ਪੋਸਟ ਕੀਤੀ ਸੀ। ਪ੍ਰਕਾਸ਼ ਰਾਜ ਨੇ ਇਸ ਤੋਂ ਬਾਅਦ ਟਵਿਟਰ 'ਤੇ ਵੀਡੀਓ ਪੋਸਟ ਕਰਕੇ ਇਹ ਕਿਹਾ ਸੀ ਕਿ ਮੈਂ ਐਵਾਰਡ ਵਾਪਸ ਕਰਨ ਵਾਲੀ ਗੱਲ ਨਹੀਂ ਆਖੀ। ਕੋਈ ਬੇਵਕੂਫ ਹੀ ਅਜਿਹਾ ਕਰੇਗਾ।

ਟਾਪ ਹੈਡਲਾਈਨ

ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
Actor Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
Domestic Violence: ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget