ਪੜਚੋਲ ਕਰੋ

ਹੁਣ 'ਚਾਰ ਸਾਹਿਬਜ਼ਾਦੇ-2' 'ਤੇ ਸਭ ਦੀਆਂ ਨਜ਼ਰਾਂ

ਚੰਡੀਗੜ੍ਹ: ਸ੍ਰੀ ਗੁਰੂ ਗੋਬਿੰਦ ਸਿੰਘ ਤੇ ਆਪ ਜੀ ਦੇ ਚਾਰ ਸਾਹਿਬਜ਼ਾਦਿਆਂ 'ਤੇ ਆਧਾਰਿਤ ਫਿਲਮ 'ਚਾਰ ਸਾਹਿਬਜ਼ਾਦੇ' ਦੀ ਬੇਮਿਸਾਲ ਕਾਮਯਾਬੀ ਤੋਂ ਬਾਅਦ ਹੁਣ 'ਚਾਰ ਸਾਹਿਬਜ਼ਾਦੇ-2' 'ਤੇ ਸਭ ਦੀਆਂ ਨਜ਼ਰਾਂ ਹਨ। ਇਹ ਫਿਲਮ ਸਾਹਿਬਜ਼ਾਦਿਆਂ ਦੀ ਸ਼ਹੀਦੀ ਤੋਂ ਬਾਅਦ ਬਾਬਾ ਬੰਦਾ ਸਿੰਘ ਬਹਾਦਰ ਜੀ ਵੱਲੋਂ ਵਿਸ਼ਾਲ ਸਿੱਖ ਰਾਜ ਕਾਇਮ ਕਰਨ ਦਾ ਇਤਿਹਾਸ ਦਰਸ਼ਕਾਂ ਦੇ ਰੂਬਰੂ ਕਰੇਗੀ। ਇਸ ਫਿਲਮ ਵਿੱਚ ਬਾਬਾ ਬੰਦਾ ਸਿੰਘ ਦੀ ਸ਼ਹੀਦੀ ਤੱਕ ਦਾ ਇਤਿਹਾਸ ਸ਼ਾਮਲ ਹੈ। ਇਹ ਵੀ 3ਡੀ-ਐਨੀਮੇਸ਼ਨ ਫਿਲਮ ਹੈ, ਜਿਸ ਨੂੰ ਹੈਰਾ ਬਵੇਜਾ ਨੇ ਨਿਰਦੇਸ਼ਤ ਕੀਤਾ ਹੈ ਤੇ ਪ੍ਰੋਡਿਊਸਰ ਪੰਮੀ ਬਵੇਜਾ ਹਨ। ਪੰਜਾਬੀ, ਹਿੰਦੀ ਤੇ ਅੰਗਰੇਜ਼ੀ ਵਿੱਚ ਬਣੀ ਫਿਲਮ 11 ਨਵੰਬਰ ਨੂੰ ਸਿਨੇਮਾਘਰਾਂ ਦਾ ਸ਼ਿੰਗਾਰ ਬਣੇਗੀ। ਸੱਚੀਆਂ ਘਟਨਾਵਾਂ 'ਤੇ ਆਧਾਰਿਤ ਫਿਲਮ ਇਸ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿੱਚ ਬਣਾਈ ਗਈ ਹੈ। ਫਿਲਮ ਡਾਇਰੈਕਟਰ ਨੂੰ ਇਸ ਫਿਲਮ ਤੋਂ ਬੇਮਿਸਾਲ ਕਾਮਯਾਬੀ ਦੀ ਉਮੀਦ ਹੈ। ਯਾਦ ਕਰਾ ਦੇਈਏ ਕਿ ਨਵੰਬਰ 2014 ਵਿੱਚ ਰਿਲੀਜ਼ ਹੋਈ ਫਿਲਮ 'ਚਾਰ ਸਾਹਿਬਜ਼ਾਦੇ' ਨੂੰ ਦੇਖਣ ਲਈ ਸਿਰਫ ਸਿੱਖ ਨਹੀਂ ਬਲਕਿ ਹਰ ਧਰਮ ਦੇ ਲੋਕ ਵਹੀਰਾਂ ਘੱਤ ਕੇ ਪਹੁੰਚੇ ਸਨ। ਹਰ ਕਿਸੇ ਨੇ ਸਾਹਿਬਜ਼ਾਦਿਆਂ ਦੇ ਐਨੀਮੇਟਡ ਕਿਰਦਾਰਾਂ ਨੂੰ ਬਹੁਤ ਪਸੰਦ ਕੀਤਾ ਸੀ। ਇੱਥੋਂ ਤੱਕ ਕਿ ਛੋਟੇ ਬੱਚਿਆਂ ਨੇ ਫਿਲਮ ਵਿੱਚ ਸਾਹਿਬਜ਼ਾਦਿਆਂ ਦੇ ਡਾਇਲਾਗਜ਼ ਨੂੰ ਹੁਣ ਤੱਕ ਮੂੰਹ ਜ਼ੁਬਾਨੀ ਯਾਦ ਰੱਖਿਆ ਹੋਇਆ ਹੈ। ਇਸ ਵਾਰ ਫਿਲਮ ਦੇ ਰਿਲੀਜ਼ ਦੀ ਉਡੀਕ ਬੜੀ ਬੇਸਬਰੀ ਨਾਲ ਕੀਤੀ ਜਾ ਰਹੀ ਹੈ। ਫਿਲਮ ਦਾ ਟ੍ਰੇਲਰ ਤੇ ਗਾਇਕ ਸੁਖਵਿੰਦਰ ਦਾ ਗਾਇਆ ਮੁੱਖ ਗਾਣਾ ਯੂ ਟਿਊਬ 'ਤੇ ਲਾਂਚ ਹੋ ਚੁੱਕੇ ਹਨ ਤੇ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤੇ ਜਾ ਰਹੇ ਹਨ।

ਟਾਪ ਹੈਡਲਾਈਨ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?

Embed widget