ਪੜਚੋਲ ਕਰੋ

Bold Web Series on OTT: ਇਹ ਵੈੱਬ ਸੀਰੀਜ਼ ਵੇਖਣ ਤੋਂ ਪਹਿਲਾਂ ਦਰਵਾਜ਼ਾ ਕਰੋ ਬੰਦ, ਇੰਟੀਮੇਟ ਸੀਨਜ਼ ਸ਼ਰਮ ਨਾਲ ਕਰਨਗੇ ਪਾਣੀ-ਪਾਣੀ

Bold Web Series on OTT: ਓਟੀਟੀ ਪਲੇਟਫਾਰ ਵਿੱਚ ਤੁਹਾਨੂੰ ਕਾਮੇਡੀ ਤੋਂ ਲੈ ਕੇ ਡਰਾਮਾ, ਐਕਸ਼ਨ ਅਤੇ ਸਸਪੈਂਸ ਤੱਕ ਸਭ ਕੁਝ ਦੇਖਣ ਨੂੰ ਮਿਲੇਗਾ। ਇਸ ਸਭ ਤੋਂ ਇਲਾਵਾ, ਤੁਹਾਨੂੰ ਬਹੁਤ ਸਾਰੀਆਂ ਬੋਲਡ ਸਮੱਗਰੀ (OTT 'ਤੇ ਬੋਲਡ ਵੈੱਬ ਸੀਰੀਜ਼)

Bold Web Series on OTT: ਓਟੀਟੀ ਪਲੇਟਫਾਰ ਵਿੱਚ ਤੁਹਾਨੂੰ ਕਾਮੇਡੀ ਤੋਂ ਲੈ ਕੇ ਡਰਾਮਾ, ਐਕਸ਼ਨ ਅਤੇ ਸਸਪੈਂਸ ਤੱਕ ਸਭ ਕੁਝ ਦੇਖਣ ਨੂੰ ਮਿਲੇਗਾ। ਇਸ ਸਭ ਤੋਂ ਇਲਾਵਾ, ਤੁਹਾਨੂੰ ਬਹੁਤ ਸਾਰੀਆਂ ਬੋਲਡ ਸਮੱਗਰੀ (OTT 'ਤੇ ਬੋਲਡ ਵੈੱਬ ਸੀਰੀਜ਼) ਵਿੱਚ ਦੇਖਣ ਨੂੰ ਮਿਲਣਗੀਆਂ। ਅੱਜ ਅਸੀ ਤੁਹਾਨੂੰ ਉਨ੍ਹਾਂ ਵੈੱਬ ਸੀਰੀਜ਼ ਬਾਰੇ ਦੱਸਣ ਜਾ ਰਹੇ ਹਾਂ, ਜਿਨ੍ਹਾਂ ਵਿਚਲਾ ਬੋਲਡ ਕੰਟੈਂਟ ਤੁਹਾਡਾ ਹੋਸ਼ ਉਡਾ ਦਏਗਾ। ਇਸ ਤੋਂ ਇਲਾਵਾ ਇਨ੍ਹਾਂ ਵੈੱਬ ਸੀਰੀਜ ਨੇ ਇੰਟਰਨੈੱਟ 'ਤੇ ਧਮਾਲ ਮਚਾ ਰੱਖੀ ਹੈ।

ਏਕ ਥੀ ਬੇਗਮ

ਇਹ ਵੈੱਬ ਸੀਰੀਜ਼ ਸੱਚੀਆਂ ਘਟਨਾਵਾਂ 'ਤੇ ਆਧਾਰਿਤ ਰੋਮਾਂਟਿਕ ਥ੍ਰਿਲਰ ਹੈ। ਵੈੱਬ ਸੀਰੀਜ਼ ਇੱਕ ਔਰਤ ਦੀ ਕਹਾਣੀ ਨੂੰ ਦਰਸਾਉਂਦੀ ਹੈ ਜੋ ਆਪਣੇ ਪਤੀ ਦੇ ਕਤਲ ਦਾ ਬਦਲਾ ਲੈਣ ਲਈ ਇੱਕ ਪੂਰੇ ਅਪਰਾਧਿਕ ਸਿੰਡੀਕੇਟ ਨਾਲ ਪੰਗਾ ਲੈਂਦੀ ਹੈ। ਇਹ ਵੈੱਬ ਸੀਰੀਜ਼ ਵੀ ਬੋਲਡ ਅਤੇ ਇੰਟੀਮੇਟ ਸੀਨਜ਼ ਨਾਲ ਭਰਪੂਰ ਹੈ।

ਪੌਰਸ਼ਪੁਰ

ALT Balaji ਅਤੇ ZEE5 'ਤੇ ਆਈ ਸੀਰੀਜ਼ ਪੌਰਸ਼ਪੁਰ ਪਿਆਰ, ਵਾਸਨਾ, ਖੂਨ ਨਾਲ ਭਿੱਜੀਆਂ ਤਲਵਾਰਾਂ ਅਤੇ ਸ਼ਾਨਦਾਰ ਸੈੱਟਾਂ ਦਾ ਪ੍ਰਦਰਸ਼ਨ ਕਰਦੀ ਹੈ। ਇਹ ਸੀਰੀਜ਼ ਵੀ ਕਾਫੀ ਚਰਚਾ 'ਚ ਰਹੀ ਸੀ ਅਤੇ ਇਸ ਦਾ ਕਾਰਨ ਸੀ ਇਸ 'ਚ ਦਿਖਾਏ ਗਏ ਬੋਲਡ ਸੀਨਜ਼।

ਰਕਤਾਂਚਲ

ਤੁਹਾਨੂੰ ਐਮਐਕਸ ਪਲੇਅਰ 'ਤੇ ਇਸ ਸੀਰੀਜ਼ ਵਿੱਚ ਐਕਸ਼ਨ, ਥ੍ਰਿਲਰ ਅਤੇ ਰੋਮਾਂਸ ਮਿਲੇਗਾ। ਇਸ ਦੇ ਨਾਲ ਹੀ ਇਸ 'ਚ ਕਾਫੀ ਬੋਲਡ ਕੰਟੈਂਟ ਵੀ ਦਿਖਾਇਆ ਗਿਆ। ਇਹ 80 ਦੇ ਦਹਾਕੇ ਵਿੱਚ ਪੂਰਵਾਂਚਲ, ਯੂਪੀ ਉੱਤੇ ਆਧਾਰਿਤ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget