ਪੜਚੋਲ ਕਰੋ

Ranbir Kapoor: ਰਣਬੀਰ ਕਪੂਰ ਦੇ ਪ੍ਰਾਈਵੇਟ ਪਾਰਟ 'ਤੇ ਡਿੱਗੀ ਕੌਫੀ! ਅਚਾਨਕ ਦਰਦ ਨਾਲ ਤੜਪ ਉੱਠਿਆ ਅਦਾਕਾਰ

Ranbir Kapoor Video Viral: ਫਿਲਮੀ ਸਿਤਾਰਿਆਂ ਨਾਲ ਜੁੜੇ ਕਈ ਵੀਡੀਓ ਅਕਸਰ ਸੋਸ਼ਲ ਮੀਡੀਆ 'ਤੇ ਵਾਇਰਲ ਹੁੰਦੇ ਰਹਿੰਦੇ ਹਨ। ਇਸ ਵਿਚਾਲੇ ਇੱਕ ਅਜਿਹਾ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਨੇ ਪ੍ਰਸ਼ੰਸਕਾਂ ਦੇ ਵੀ ਹੋਸ਼ ਉੱਡਾ ਦਿੱਤੇ ਹਨ।

Ranbir Kapoor Video Viral: ਫਿਲਮੀ ਸਿਤਾਰਿਆਂ ਨਾਲ ਜੁੜੇ ਕਈ ਵੀਡੀਓ ਅਕਸਰ ਸੋਸ਼ਲ ਮੀਡੀਆ 'ਤੇ ਵਾਇਰਲ ਹੁੰਦੇ ਰਹਿੰਦੇ ਹਨ। ਇਸ ਵਿਚਾਲੇ ਇੱਕ ਅਜਿਹਾ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਨੇ ਪ੍ਰਸ਼ੰਸਕਾਂ ਦੇ ਵੀ ਹੋਸ਼ ਉੱਡਾ ਦਿੱਤੇ ਹਨ। ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਯੂਜ਼ਰਸ ਲਗਾਤਾਰ ਕਮੈਂਟ ਕਰ ਰਹੇ ਹਨ ਅਤੇ ਆਪਣੀ ਪ੍ਰਤੀਕਿਰਿਆ ਵੀ ਦੇ ਰਹੇ ਹਨ। ਆਖਿਰ ਇਸ ਵੀਡੀਓ 'ਚ ਅਜਿਹਾ ਕੀ ਹੈ, ਤੁਸੀ ਵੀ ਵੇਖੋ।

ਵੀਡੀਓ ਇੰਟਰਨੈੱਟ 'ਤੇ ਵਾਇਰਲ ਹੋਇਆ

ਦਰਅਸਲ, ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੇ ਇਸ ਵੀਡੀਓ ਦੀ ਗੱਲ ਕਰੀਏ ਤਾਂ ਸਾਫ ਦੇਖਿਆ ਜਾ ਸਕਦਾ ਹੈ ਕਿ ਇਹ ਵੀਡੀਓ ਕਿਸੇ ਪੋਡਕਾਸਟ ਜਾਂ ਕਿਸੇ ਸੈਲੀਬ੍ਰਿਟੀ ਸ਼ੋਅ ਜਾਂ ਕਿਸੇ ਚੈਟ ਸ਼ੋਅ ਦਾ ਹੈ। ਇਸ ਵੀਡੀਓ 'ਚ ਰਣਬੀਰ ਕਪੂਰ, ਨੀਤੂ ਕਪੂਰ ਤੋਂ ਇਲਾਵਾ ਹੋਰ ਸੈਲੇਬਸ ਵੀ ਨਜ਼ਰ ਆ ਰਹੇ ਹਨ। ਇਸ ਦੌਰਾਨ ਕਾਫੀ ਹਾਸਾ-ਮਜ਼ਾਕ ਚੱਲ ਰਿਹਾ ਹੈ ਅਤੇ ਜਿਵੇਂ ਹੀ ਰਣਬੀਰ ਦਾ ਹੱਸਦੇ ਹੋਏ ਧਿਆਨ ਭਟਕਿਆ ਤਾਂ ਕੌਫੀ ਦਾ ਪੂਰਾ ਕੱਪ ਰਣਬੀਰ ਕਪੂਰ ਦੇ ਸੰਵੇਦਨਸ਼ੀਲ ਹਿੱਸਿਆਂ 'ਤੇ ਜਾ ਡਿੱਗਿਆ।

Read MOre: Death: ਮਸ਼ਹੂਰ ਗਾਇਕ ਨੂੰ ਡਰਾਈਵਿੰਗ ਕਰਦੇ ਸਮੇਂ ਆਇਆ ਹਾਰਟ ਅਟੈਕ, ਪਰਿਵਾਰ ਸਣੇ ਸਦਮੇਂ 'ਚ ਫੈਨਜ਼

ਅਭਿਨੇਤਾ 'ਤੇ ਕੌਫੀ ਡਿੱਗ ਗਈ

ਜਿਵੇਂ ਹੀ ਕੌਫੀ ਦਾ ਇਹ ਕੱਪ ਰਣਬੀਰ 'ਤੇ ਡਿੱਗਿਆ ਹਰ ਕੋਈ ਉੱਚੀ-ਉੱਚੀ ਹੱਸਣ ਲੱਗ ਪੈਂਦਾ ਹੈ। ਹਾਲਾਂਕਿ ਇਹ ਕੌਫੀ ਗਰਮ ਨਹੀਂ ਸੀ, ਠੰਡੀ ਹੋ ਗਈ ਸੀ। ਜੇਕਰ ਕੌਫੀ ਠੰਡੀ ਨਾ ਹੁੰਦੀ ਤਾਂ ਰਣਬੀਰ ਨੂੰ ਨੁਕਸਾਨ ਹੋ ਸਕਦਾ ਸੀ। ਦੱਸ ਦੇਈਏ ਕਿ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਇਹ ਵੀਡੀਓ ਪੁਰਾਣਾ ਹੈ। ਜੋ ਹੁਣ ਇੱਕ ਵਾਰ ਫਿਰ ਇੰਟਰਨੈੱਟ 'ਤੇ ਵਾਇਰਲ ਹੋ ਰਿਹਾ ਹੈ। ਯੂਜ਼ਰਸ ਵੀ ਇਸ ਵੀਡੀਓ 'ਤੇ ਪ੍ਰਤੀਕਿਰਿਆ ਦੇ ਰਹੇ ਹਨ।

 
 
 
 
 
View this post on Instagram
 
 
 
 
 
 
 
 
 
 
 

A post shared by F I L M Y G Y A N (@filmygyan)


 
ਯੂਜ਼ਰਸ ਕਰ ਰਹੇ ਦੁਆਵਾਂ

ਇਕ ਯੂਜ਼ਰ ਨੇ ਲਿਖਿਆ ਕਿ ਚੰਗਾ ਹੋਇਆ ਕਿ ਕੌਫੀ ਠੰਡੀ ਸੀ। ਇਕ ਹੋਰ ਯੂਜ਼ਰ ਨੇ ਕਿਹਾ ਕਿ ਰਣਬੀਰ ਠੀਕ ਹੈ, ਹੋਰ ਕੀ ਚਾਹੀਦਾ ਹੈ। ਇਕ ਹੋਰ ਯੂਜ਼ਰ ਨੇ ਕਿਹਾ ਕਿ ਇਹ ਰੱਬ ਦੀ ਕਿਰਪਾ ਹੈ। ਇਕ ਹੋਰ ਨੇ ਲਿਖਿਆ ਕਿ ਰਣਬੀਰ ਨੂੰ ਕੁਝ ਨਹੀਂ ਹੋਇਆ, ਬੱਸ ਇੰਨਾ ਹੀ ਬਹੁਤ ਹੈ। ਅਜਿਹੇ ਕਮੈਂਟਸ ਕਰ ਕੇ ਯੂਜ਼ਰਸ ਰਣਬੀਰ ਦੇ ਠੀਕ ਹੋਣ ਲਈ ਰੱਬ ਦਾ ਸ਼ੁਕਰਾਨਾ ਕਰ ਰਹੇ ਹਨ।  

ਅਪਕਮਿੰਗ ਪ੍ਰੋਜੈਕਟਾਂ ਨੂੰ ਲੈ ਕੇ ਚਰਚਾ 'ਚ ਰਣਬੀਰ

ਜ਼ਿਕਰਯੋਗ ਹੈ ਕਿ ਫਿਲਮ 'ਐਨੀਮਲ' ਤੋਂ ਬਾਅਦ ਰਣਬੀਰ ਆਪਣੀ ਆਉਣ ਵਾਲੀ ਫਿਲਮ 'ਰਾਮਾਇਣ' ਦੀ ਸ਼ੂਟਿੰਗ 'ਚ ਰੁੱਝੇ ਹੋਏ ਹਨ। ਲੋਕ ਇਸ ਫਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਸ ਤੋਂ ਇਲਾਵਾ ਪ੍ਰਸ਼ੰਸਕ ਅਦਾਕਾਰ ਦੀ ਫਿਲਮ 'ਐਨੀਮਲ' ਦੇ ਦੂਜੇ ਭਾਗ ਦਾ ਵੀ ਇੰਤਜ਼ਾਰ ਕਰ ਰਹੇ ਹਨ। ਹੁਣ ਦੇਖਣਾ ਇਹ ਹੋਵੇਗਾ ਕਿ ਇਹ ਫਿਲਮਾਂ ਬਾਕਸ ਆਫਿਸ 'ਤੇ ਸਫਲ ਹੁੰਦੀਆਂ ਹਨ ਜਾਂ ਨਹੀਂ।


 

Read MOre: Champions Trophy: ਭਾਰਤ ਨੇ ਪੰਜਵੀਂ ਵਾਰ ਜਿੱਤੀ ਚੈਂਪੀਅਨਜ਼ ਟਰਾਫੀ, ਹਾਕੀ ਫਾਈਨਲ 'ਚ ਚੀਨ ਨੂੰ ਹਰਾ ਕੇ ਇਤਿਹਾਸ ਰਚਿਆ

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget