ਪੜਚੋਲ ਕਰੋ

ਬਾਲੀਵੁੱਡ ਜਗਤ ਨੂੰ ਹੋਰ ਵੱਡਾ ਝਟਕਾ

ਜਗਦੀਪ ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਮਗਰੋਂ ਫ਼ਿਲਮ ਜਗਤ 'ਚ ਇਕ ਵਾਰ ਫਿਰ ਤੋਂ ਸੋਗ ਦੀ ਲਹਿਰ ਹੈ। ਜਗਦੀਪ ਦਾ ਜਨਮ ਬ੍ਰਿਟਿਸ਼ ਇੰਡੀਆ ਦੇ ਦਤੀਆ ਸੈਂਟਰਲ ਪ੍ਰੋਵਿੰਸ ਜੋ ਕਿ ਹੁਣ ਮੱਧ ਪ੍ਰਦੇਸ਼ 'ਚ ਹੈ 29 ਮਾਰਚ, 1939 ਨੂੰ ਹੋਇਆ। ਉਨ੍ਹਾਂ ਦੇ ਪਿਤਾ ਦਾ ਨਾਂਅ ਸਈਅਦ ਯਾਵਰ ਹੁਸੈਨ ਤੇ ਮਾਂ ਦਾ ਨਾਂਅ ਕਨੀਜ਼ ਹੈਦਰ ਸੀ।

ਨਵੀਂ ਦਿੱਲੀ: ਫ਼ਿਲਮ ਸ਼ੋਅਲੇ 'ਚ 'ਸੂਰਮਾ ਭੋਪਾਲੀ' ਦਾ ਕਿਰਦਾਰ ਨਿਭਾਅ ਕੇ ਲੋਕਾਂ ਦੇ ਦਿਲਾਂ 'ਚ ਆਪਣੀ ਅਦਾਕਾਰੀ ਦੀ ਛਾਪ ਛੱਡਣ ਵਾਲੇ ਦਿੱਗਜ਼ ਅਦਾਕਾਰ ਜਗਦੀਪ ਹੁਣ ਇਸ ਦੁਨੀਆਂ 'ਚ ਨਹੀਂ ਰਹੇ। ਬੁੱਧਵਾਰ ਰਾਤ 8 ਵੱਜ ਕੇ 40 ਮਿੰਟ 'ਤੇ ਜਗਦੀਪ ਨੇ ਇਸ ਦੁਨੀਆਂ ਨੂੰ ਅਲਵਿਦਾ ਕਿਹਾ। ਜਗਦੀਪ ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਮਗਰੋਂ ਫ਼ਿਲਮ ਜਗਤ 'ਚ ਇਕ ਵਾਰ ਫਿਰ ਤੋਂ ਸੋਗ ਦੀ ਲਹਿਰ ਹੈ। ਜਗਦੀਪ ਦਾ ਜਨਮ ਬ੍ਰਿਟਿਸ਼ ਇੰਡੀਆ ਦੇ ਦਤੀਆ ਸੈਂਟਰਲ ਪ੍ਰੋਵਿੰਸ ਜੋ ਕਿ ਹੁਣ ਮੱਧ ਪ੍ਰਦੇਸ਼ 'ਚ ਹੈ 29 ਮਾਰਚ, 1939 ਨੂੰ ਹੋਇਆ। ਉਨ੍ਹਾਂ ਦੇ ਪਿਤਾ ਦਾ ਨਾਂਅ ਸਈਅਦ ਯਾਵਰ ਹੁਸੈਨ ਤੇ ਮਾਂ ਦਾ ਨਾਂਅ ਕਨੀਜ਼ ਹੈਦਰ ਸੀ। ਬਚਪਨ 'ਚ ਹੀ ਜਗਦੀਪ ਦੇ ਪਿਤਾ ਦਾ ਦੇਹਾਂਤ ਹੋ ਗਿਆ ਸੀ। ਦੇਸ਼ ਵੰਡ ਤੇ ਪਿਤਾ ਦੀ ਮੌਤ ਤੋਂ ਬਾਅਦ 1947 'ਚ ਪਰਿਵਾਰ 'ਚ ਆਰਥਿਕ ਤੰਗੀ ਆਉਣ ਲੱਗੀ। ਇਸ ਕਾਰਨ ਉਨ੍ਹਾਂ ਦੀ ਮਾਂ ਪਰਿਵਾਰ ਨਾਲ ਮੁੰਬਈ ਆ ਗਈ। ਮੁੰਬਈ 'ਚ ਜਗਦੀਪ ਦੀ ਮਾਂ ਘਰ ਦੇ ਗੁਜ਼ਾਰੇ ਲਈ ਇਕ ਅਨਾਥ ਆਸ਼ਰਮ 'ਚ ਖਾਣਾ ਬਣਾਉਣ ਦਾ ਕੰਮ ਕਰਨ ਲੱਗੀ। ਬੱਚਿਆਂ ਨੂੰ ਸਕੂਲ ਭੇਜਣ ਲਈ ਮਾਂ ਨੇ ਇਕ ਇਕ ਪੈਸਾ ਬਚਾਉਣਾ ਸ਼ੁਰੂ ਕੀਤਾ। ਮਾਂ ਨੂੰ ਏਨੀ ਮਿਹਨਤ ਕਰਦਿਆਂ ਦੇਖ ਕੇ ਜਗਦੀਪ ਨੇ ਸਕੂਲ ਛੱਡਣ ਦਾ ਫੈਸਲਾ ਕਰ ਲਿਆ ਤੇ ਸੜਕਾਂ 'ਤੇ ਸਮਾਨ ਵੇਚਣ ਲੱਗੇ। ਬਾਅਦ 'ਚ ਉਨ੍ਹਾਂ ਨੂੰ ਫਿਲਮਾਂ 'ਚ ਕੰਮ ਮਿਲਿਆ। ਰਿਪੋਰਟ ਮੁਤਾਬਕ ਜਗਦੀਪ ਨੂੰ ਪਹਿਲੀ ਫ਼ਿਲਮ ਲਈ ਤਿੰਨ ਰੁਪਏ ਮਿਹਨਤਾਨਾ ਮਿਲਿਆ ਸੀ। ਇਹ ਫ਼ਿਲਮ ਸਾਲ 1951 'ਚ ਆਈ 'ਅਫ਼ਸਾਨਾ' ਫ਼ਿਲਮ ਸੀ ਜਿਸ 'ਚ ਉਨ੍ਹਾਂ ਬਾਲ ਕਲਾਕਾਰ ਦੀ ਭੂਮਿਕਾ ਨਿਭਾਈ ਸੀ। ਹਿੰਦੀ ਫ਼ਿਲਮਇੰਡਸਟਰੀ 'ਚ ਕਾਮੇਡੀਅਨ ਵਜੋਂ ਆਪਣੀ ਵੱਖਰੀ ਪਛਾਣ ਬਣਾਉਣ ਵਾਲੇ ਜਗਦੀਪ ਨੇ ਕਰੀਬ 400 ਫ਼ਿਲਮਾਂ 'ਚ ਕੰਮ ਕੀਤਾ। ਸਾਲ 1994 'ਚ ਆਈ ਫ਼ਿਲਮ 'ਅੰਦਾਜ਼ ਅਪਨਾ-ਅਪਨਾ', 1975 'ਚ ਆਈ ਫ਼ਿਲਮ 'ਸ਼ੋਅਲੇ' ਅਤੇ 1972 'ਚ ਆਈ ਅਪਨਾ ਦੇਸ਼ 'ਚ ਉਨ੍ਹਾਂ ਦੀ ਅਦਾਕਾਰੀ ਨੂੰ ਕਾਫ਼ੀ ਸ਼ਲਾਘਾ ਮਿਲੀ। ਸ਼ੋਅਲੇ ਫ਼ਿਲਮ ਦੇ ਜਿਸ ਰੋਲ ਨੇ ਉਨ੍ਹਾਂ ਨੂੰ ਸਭ ਦਾ ਪਸੰਦੀਦਾ ਕਾਮੇਡੀਅਨ ਬਣਾਇਆ ਉਹ ਰੋਲ ਪਹਿਲਾਂ ਉਹ ਕਰਨਾ ਹੀ ਨਹੀਂ ਚਾਹੁੰਦੇ ਸਨ। ਫ਼ਿਲਮੀ ਅਦਾਕਾਰ ਜਾਵੇਦ ਜਾਫਰੀ ਜਗਦੀਪ ਦੇ ਬੇਟੇ ਹਨ। ਜਗਦੀਪ ਨੇ ਤਿੰਨ ਵਿਆਹ ਕਰਵਾਏ ਸਨ। ਉਨ੍ਹਾਂ ਦੇ ਤਿੰਨ ਬੇਟੇ ਅਤੇ ਤਿੰਨ ਬੇਟੀਆਂ ਹਨ। ਜਗਦੀਪ ਨੂੰ ਅੱਜ ਮੁੰਬਈ ਦੇ ਮਝਗਾਂਵ ਇਲਾਕੇ 'ਚ ਸਿਯਾ ਕਬਰਿਸਤਾਨ 'ਚ 11-12 ਵਜੇ ਸਪੁਰਦ-ਏ-ਖਾਕ ਕੀਤਾ ਜਾਵੇਗਾ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Punjabi Singer: ਮਸ਼ਹੂਰ ਪੰਜਾਬੀ ਗਾਇਕਾ ਬੋਲੀ- 'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...', ਇਹ ਸੁਣ ਪ੍ਰਸ਼ੰਸਕਾਂ ਦੇ ਅਟਕੇ ਸਾਹ; ਜਾਣੋ ਕੌਣ...
ਮਸ਼ਹੂਰ ਪੰਜਾਬੀ ਗਾਇਕਾ ਬੋਲੀ- 'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...', ਇਹ ਸੁਣ ਪ੍ਰਸ਼ੰਸਕਾਂ ਦੇ ਅਟਕੇ ਸਾਹ; ਜਾਣੋ ਕੌਣ...
ਪ੍ਰੈਗਨੈਂਸੀ 'ਚ ਵੀ ਦੀਪਿਕਾ ਦਾ ਜਜ਼ਬਾ ਬਰਕਰਾਰ, 'ਰਾਕਾ' ਲਈ ਕੀਤੇ ਖ਼ਤਰਨਾਕ ਐਕਸ਼ਨ ਸੀਨ
ਪ੍ਰੈਗਨੈਂਸੀ 'ਚ ਵੀ ਦੀਪਿਕਾ ਦਾ ਜਜ਼ਬਾ ਬਰਕਰਾਰ, 'ਰਾਕਾ' ਲਈ ਕੀਤੇ ਖ਼ਤਰਨਾਕ ਐਕਸ਼ਨ ਸੀਨ
Punjabi Actress Death: ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
Jennifer Winget Marriage : ਤਲਾਕ ਦੇ 12 ਸਾਲ ਬਾਅਦ ਜੈਨਿਫਰ ਵਿਂਗੇਟ ਦੂਜੀ ਵਾਰ ਬਣੇਗੀ ਦੁਲਹਨ, ਸੱਤ ਸਮੁੰਦਰ ਪਾਰ ਹੋਵੇਗਾ ਵਿਆਹ, ਕੌਣ ਹੈ ਦੂਲਾ?
Jennifer Winget Marriage : ਤਲਾਕ ਦੇ 12 ਸਾਲ ਬਾਅਦ ਜੈਨਿਫਰ ਵਿਂਗੇਟ ਦੂਜੀ ਵਾਰ ਬਣੇਗੀ ਦੁਲਹਨ, ਸੱਤ ਸਮੁੰਦਰ ਪਾਰ ਹੋਵੇਗਾ ਵਿਆਹ, ਕੌਣ ਹੈ ਦੂਲਾ?

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
IND vs ENG 3rd ODI: ਭਾਰਤ-ਇੰਗਲੈਂਡ ਤੀਜੇ ਵਨਡੇ ਮੈਚ 'ਚ ਕਿਵੇਂ ਹੋਵੇਗੀ ਪਿੱਚ ? ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਵਿੱਚੋਂ ਕਿਸਨੂੰ ਮਿਲੇਗਾ ਫਾਇਦਾ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
ਭਾਰਤ-ਇੰਗਲੈਂਡ ਤੀਜੇ ਵਨਡੇ ਮੈਚ 'ਚ ਕਿਵੇਂ ਹੋਵੇਗੀ ਪਿੱਚ ? ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਵਿੱਚੋਂ ਕਿਸਨੂੰ ਮਿਲੇਗਾ ਫਾਇਦਾ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
Zodiac Sign: ਸਾਉਣ ਦਾ ਮਹੀਨਾ ਇਨ੍ਹਾਂ 3 ਰਾਸ਼ੀ ਵਾਲਿਆਂ ਲਈ ਵਰਦਾਨੀ, ਤਰੱਕੀ ਦੇ ਖੁੱਲ੍ਹਣਗੇ ਰਾਹ! ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ; ਆਮਦਨ 'ਚ ਹੋਏਗਾ ਵਾਧਾ: ਜਾਣੋ ਕੌਣ ਖੁਸ਼ਕਿਸਮਤ...
ਸਾਉਣ ਦਾ ਮਹੀਨਾ ਇਨ੍ਹਾਂ 3 ਰਾਸ਼ੀ ਵਾਲਿਆਂ ਲਈ ਵਰਦਾਨੀ, ਤਰੱਕੀ ਦੇ ਖੁੱਲ੍ਹਣਗੇ ਰਾਹ! ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ; ਆਮਦਨ 'ਚ ਹੋਏਗਾ ਵਾਧਾ: ਜਾਣੋ ਕੌਣ ਖੁਸ਼ਕਿਸਮਤ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Punjab News: ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
Embed widget