ਪੜਚੋਲ ਕਰੋ

ਕਾਮੇਡੀਅਨ ਰਾਜੂ ਸ੍ਰੀਵਾਸਤਵ ਨੂੰ ਜਾਨ ਤੋਂ ਮਾਰਨ ਦੀਆਂ ਮਿਲੀਆਂ ਧਮਕੀਆਂ

ਰਾਜੂ ਸ੍ਰੀਵਾਸਤਵ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣ ਦੀ ਮੰਗ ਕੀਤੀ ਹੈ। 7 ਸਾਲ ਪਹਿਲਾਂ ਵੀ ਰਾਜੂ ਸ਼੍ਰੀਵਾਸਤਵ ਨੂੰ ਮੁੰਬਈ ਵਿੱਚ ਕਰਾਚੀ ਅਤੇ ਦੁਬਈ ਤੋਂ ਫੋਨ ਕਰਕੇ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ।

ਲਖਨਊ: ਉੱਤਰ ਪ੍ਰਦੇਸ਼ ਫਿਲਮ ਵਿਕਾਸ ਪਰਿਸ਼ਦ ਦੇ ਪ੍ਰਧਾਨ ਅਤੇ ਕਾਮੇਡੀਅਨ ਰਾਜੂ ਸ੍ਰੀਵਾਸਤਵ ਨੂੰ ਜਾਨ ਤੋਂ ਮਾਰਨ ਦੀ ਧਮਕੀ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਰਾਜੂ ਸ਼੍ਰੀਵਾਸਤਵ ਅਤੇ ਉਸ ਦੇ ਸਲਾਹਕਾਰ ਅਜੀਤ ਸਕਸੈਨਾ ਅਤੇ ਪੀਆਰਓ ਗਰਵਿਤ ਨਾਰੰਗ ਨੂੰ ਫੋਨ ਕਾਲ 'ਤੇ ਧਮਕੀ ਦਿੱਤੀ ਗਈ ਹੈ। ਰਾਜੂ ਸ੍ਰੀਵਾਸਤਵ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣ ਦੀ ਮੰਗ ਕੀਤੀ ਹੈ। 7 ਸਾਲ ਪਹਿਲਾਂ ਵੀ ਰਾਜੂ ਸ਼੍ਰੀਵਾਸਤਵ ਨੂੰ ਮੁੰਬਈ ਵਿੱਚ ਕਰਾਚੀ ਅਤੇ ਦੁਬਈ ਤੋਂ ਫੋਨ ਕਰਕੇ ਉਸ ਨੂੰ ਜਾਨ ਤੋਂ ਮਾਰ ਦੇਣ ਦੀ ਧਮਕੀ ਦਿੱਤੀ ਗਈ ਸੀ। ਇਸ ਬਾਰੇ ਉਸ ਨੇ ਮਹਾਰਾਸ਼ਟਰ ਵਿੱਚ ਐਫਆਈਆਰ ਦਰਜ ਕੀਤੀ ਸੀ। ਪਿਛਲੇ ਸਾਲ ਮਈ ਵਿੱਚ ਇੱਕ ਵਿਅਕਤੀ ਨੂੰ ਹਾਸਰਸ ਕਲਾਕਾਰ ਤੋਂ ਜਬਰਦਸਤੀ ਪੈਸਿਆਂ ਦੀ ਮੰਗ ਕਰਨ ਲਈ ਪੁਲਿਸ ਨੇ ਗ੍ਰਿਫਤਾਰ ਕੀਤਾ ਸੀ। ਰਾਜੂ ਸ਼੍ਰੀਵਾਸਤਵ ਦੇ ਇਤਰਾਜ਼ਯੋਗ ਸਥਿਤੀ 'ਚ ਔਰਤ ਨਾਲ ਵੀਡੀਓ ਹੋਣ ਦੇ ਨਾਂ 'ਤੇ ਪੈਸਿਆਂ ਦੀ ਮੰਗ ਕੀਤੀ ਜਾ ਰਹੀ ਸੀ। ਯੂਪੀ ਫਿਲਮ ਸਿਟੀ ਬਾਰੇ ਵੱਡਾ ਬਿਆਨ ਖਾਸ ਗੱਲ ਇਹ ਹੈ ਕਿ ਉੱਤਰ ਪ੍ਰਦੇਸ਼ ਫਿਲਮ ਵਿਕਾਸ ਪਰਿਸ਼ਦ ਦੇ ਚੇਅਰਮੈਨ ਅਤੇ ਕਾਮੇਡੀਅਨ ਰਾਜੂ ਸ੍ਰੀਵਾਸਤਵ ਨੇ ਕਿਹਾ ਸੀ ਕਿ ਨੋਇਡਾ ਵਿੱਚ ਬਣਾਇਆ ਜਾ ਰਿਹਾ ਫਿਲਮ ਸਿਟੀ ਆਧੁਨਿਕ ਹੋਵੇਗਾ। ਮੁੰਬਈ, ਹੈਦਰਾਬਾਦ ਅਤੇ ਚੇਨਈ ਵਿਚ ਪਹਿਲਾਂ ਹੀ ਇੱਕ ਫਿਲਮੀ ਸਿਟੀ ਹੈ। ਹੁਣ ਅਸੀਂ ਯੂਪੀ ਵਿਚ ਇੱਕ ਬਣਾਉਣ ਜਾ ਰਹੇ ਹਾਂ। ਫਿਲਮ ਸਿਟੀ ਕਿਸੇ ਇੱਕ ਥਾਂ ਤੱਕ ਸੀਮਿਤ ਨਹੀਂ ਹੋ ਸਕਦੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ

Embed widget