ਪੜਚੋਲ ਕਰੋ

Ranbir Kapoor: ਰਣਬੀਰ ਕਪੂਰ ਖਿਲਾਫ ਥਾਣੇ 'ਚ ਸ਼ਿਕਾਇਤ ਦਰਜ, ਨਵੇਂ ਸਾਲ ਦੀ ਸ਼ੁਰੂਆਤ ਤੋਂ ਪਹਿਲਾਂ ਵਿਵਾਦਾਂ 'ਚ ਫਸਿਆ ਅਦਾਕਾਰ

Complaint against Ranbir Kapoor: ਬਾਲੀਵੁੱਡ ਅਭਿਨੇਤਾ ਰਣਬੀਰ ਕਪੂਰ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ 'ਚ ਸ਼ਿਕਾਇਤ ਦਰਜ ਕਰਵਾਈ ਗਈ ਹੈ। ਕ੍ਰਿਸਮਿਸ ਮਨਾ ਰਹੇ ਅਦਾਕਾਰ

Complaint against Ranbir Kapoor: ਬਾਲੀਵੁੱਡ ਅਭਿਨੇਤਾ ਰਣਬੀਰ ਕਪੂਰ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ 'ਚ ਸ਼ਿਕਾਇਤ ਦਰਜ ਕਰਵਾਈ ਗਈ ਹੈ। ਕ੍ਰਿਸਮਿਸ ਮਨਾ ਰਹੇ ਅਦਾਕਾਰ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਇਹ ਸ਼ਿਕਾਇਤ ਦਰਜ ਕਰਵਾਈ ਗਈ ਸੀ। ਹਾਲਾਂਕਿ ਇਸ ਮਾਮਲੇ ਵਿੱਚ ਅਜੇ ਤੱਕ ਐਫਆਈਆਰ ਦਰਜ ਨਹੀਂ ਕੀਤੀ ਗਈ ਹੈ।

ਦਰਅਸਲ, ਰਣਬੀਰ ਕਪੂਰ ਅਤੇ ਆਲੀਆ ਭੱਟ ਦਾ ਕ੍ਰਿਸਮਸ ਮਨਾਉਂਦੇ ਹੋਏ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਇਸ 'ਚ ਰਣਬੀਰ ਕੇਕ 'ਤੇ ਸ਼ਰਾਬ ਪਾਉਂਦੇ ਹੋਏ 'ਜੈ ਮਾਤਾ ਦੀ' ਕਹਿੰਦੇ ਨਜ਼ਰ ਆ ਰਹੇ ਹਨ। ਇਹ ਸੁਣ ਕੇ ਉਥੇ ਮੌਜੂਦ ਸਾਰੇ ਲੋਕ ਹੱਸ ਪਏ। ਇਸ ਵੀਡੀਓ ਨੂੰ ਲੈ ਕੇ ਸੰਜੇ ਤਿਵਾਰੀ ਨੇ ਆਪਣੇ ਵਕੀਲ ਆਸ਼ੀਸ਼ ਰਾਏ ਅਤੇ ਪੰਕਜ ਮਿਸ਼ਰਾ ਰਾਹੀਂ ਘਾਟਕੋਪਰ ਥਾਣੇ 'ਚ ਸ਼ਿਕਾਇਤ ਦਿੱਤੀ ਹੈ।

 
 
 
 
 
View this post on Instagram
 
 
 
 
 
 
 
 
 
 
 

A post shared by Instant Bollywood (@instantbollywood)

ਸ਼ਿਕਾਇਤ 'ਚ ਉਸ ਨੇ ਦਾਅਵਾ ਕੀਤਾ ਹੈ ਕਿ ਵੀਡੀਓ 'ਚ ਰਣਬੀਰ 'ਜੈ ਮਾਤਾ ਦੀ' ਕਹਿੰਦੇ ਹੋਏ ਕੇਕ 'ਤੇ ਸ਼ਰਾਬ ਡੋਲ੍ਹਦੇ ਅਤੇ ਅੱਗ ਲਗਾਉਂਦੇ ਹੋਏ ਨਜ਼ਰ ਆ ਰਹੇ ਹਨ। ਸ਼ਿਕਾਇਤ 'ਚ ਕਿਹਾ ਗਿਆ ਹੈ ਕਿ ਹਿੰਦੂ ਧਰਮ 'ਚ ਦੂਜੇ ਦੇਵੀ-ਦੇਵਤਿਆਂ ਨੂੰ ਬੁਲਾਉਣ ਤੋਂ ਪਹਿਲਾਂ ਅਗਨੀ ਦੇਵਤਾ ਨੂੰ ਬੁਲਾਇਆ ਜਾਂਦਾ ਹੈ ਪਰ ਕਪੂਰ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਕਿਸੇ ਹੋਰ ਧਰਮ ਦਾ ਤਿਉਹਾਰ ਮਨਾਉਂਦੇ ਹੋਏ ਜਾਣ-ਬੁੱਝ ਕੇ ਨਸ਼ੀਲੇ ਪਦਾਰਥ ਦਾ ਇਸਤੇਮਾਲ ਕੀਤਾ ਅਤੇ 'ਜੈ ਮਾਤਾ ਦੀ' ਦਾ ਨਾਅਰਾ ਲਾਇਆ। ਸ਼ਿਕਾਇਤ ਵਿੱਚ ਦੋਸ਼ ਲਾਇਆ ਗਿਆ ਸੀ ਕਿ ਇਸ ਨਾਲ ਸ਼ਿਕਾਇਤਕਰਤਾ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਹਾਲਾਂਕਿ ਪੁਲਿਸ ਨੇ ਅਜੇ ਤੱਕ ਮਾਮਲਾ ਦਰਜ ਨਹੀਂ ਕੀਤਾ ਹੈ।

ਰਣਬੀਰ ਨੂੰ ਸੋਸ਼ਲ ਮੀਡੀਆ 'ਤੇ ਵੀ ਟ੍ਰੋਲ ਕੀਤਾ ਜਾ ਰਿਹਾ 

ਕਈ ਸੋਸ਼ਲ ਮੀਡੀਆ ਯੂਜ਼ਰਸ ਨੂੰ ਰਣਬੀਰ ਦਾ ਇਹ ਅੰਦਾਜ਼ ਪਸੰਦ ਨਹੀਂ ਆਇਆ। ਇਸ ਵੀਡੀਓ ਨੂੰ ਲੈ ਕੇ ਯੂਜ਼ਰਸ ਨੇ ਉਨ੍ਹਾਂ ਨੂੰ ਟ੍ਰੋਲ ਵੀ ਕੀਤਾ। ਇੱਕ ਯੂਜ਼ਰ ਨੇ ਲਿਖਿਆ, 'ਦਾਰੂ ਅਤੇ ਜੈ ਮਾਤਾ ਦੀ.. ਇਹ ਕੀ ਬਕਵਾਸ ਹੈ?' ਇਸ ਦੇ ਨਾਲ ਹੀ ਇਕ ਹੋਰ ਯੂਜ਼ਰ ਨੇ ਲਿਖਿਆ, 'ਉਹ ਜੈ ਮਾਤਾ ਦੀ ਕਹਿੰਦੇ ਹੋਏ ਸ਼ਰਾਬ ਪੀ ਰਿਹਾ ਹੈ। ਕੀ ਅਸੀਂ ਅਜਿਹੇ ਲੋਕਾਂ ਨੂੰ ਆਪਣਾ ਆਈਡਸ ਮੰਨਦੇ ਹਾਂ?

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Govinda Second Marriage: ਗੋਵਿੰਦਾ 62 ਸਾਲ ਦੀ ਉਮਰ 'ਚ ਕਰਨਗੇ ਦੂਜਾ ਵਿਆਹ? ਵਾਇਰਲ ਖਬਰਾਂ 'ਤੇ ਮੈਨੇਜਰ ਨੇ ਕੀਤਾ ਵੱਡਾ ਖੁਲਾਸਾ...
ਗੋਵਿੰਦਾ 62 ਸਾਲ ਦੀ ਉਮਰ 'ਚ ਕਰਨਗੇ ਦੂਜਾ ਵਿਆਹ? ਵਾਇਰਲ ਖਬਰਾਂ 'ਤੇ ਮੈਨੇਜਰ ਨੇ ਕੀਤਾ ਵੱਡਾ ਖੁਲਾਸਾ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
Police Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
Child Aadhaar :ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Child Aadhaar : ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Govinda Second Marriage: ਗੋਵਿੰਦਾ 62 ਸਾਲ ਦੀ ਉਮਰ 'ਚ ਕਰਨਗੇ ਦੂਜਾ ਵਿਆਹ? ਵਾਇਰਲ ਖਬਰਾਂ 'ਤੇ ਮੈਨੇਜਰ ਨੇ ਕੀਤਾ ਵੱਡਾ ਖੁਲਾਸਾ...
ਗੋਵਿੰਦਾ 62 ਸਾਲ ਦੀ ਉਮਰ 'ਚ ਕਰਨਗੇ ਦੂਜਾ ਵਿਆਹ? ਵਾਇਰਲ ਖਬਰਾਂ 'ਤੇ ਮੈਨੇਜਰ ਨੇ ਕੀਤਾ ਵੱਡਾ ਖੁਲਾਸਾ...
Jalandhar ’ਚ 21 ਸਾਲਾ ਵਿਦਿਆਰਥਣ ਦੀ ਮੌਤ ,10ਵੀਂ ਮੰਜ਼ਿਲ ਤੋਂ ਡਿੱਗੀ, BA ਫਾਈਨਲ ਦੀ ਸੀ ਵਿਦਿਆਰਥਣ
Jalandhar ’ਚ 21 ਸਾਲਾ ਵਿਦਿਆਰਥਣ ਦੀ ਮੌਤ ,10ਵੀਂ ਮੰਜ਼ਿਲ ਤੋਂ ਡਿੱਗੀ, BA ਫਾਈਨਲ ਦੀ ਸੀ ਵਿਦਿਆਰਥਣ
Embed widget