ਪੜਚੋਲ ਕਰੋ

ਨੈੱਕਲੈੱਸ 'ਤੇ ਮਾਂ ਲਕਸ਼ਮੀ ਦੀ ਤਸਵੀਰ, ਤਾਪਸੀ ਪੰਨੂ 'ਤੇ ਭੜਕੇ ਹਿੰਦੂਵਾਦੀ ਸੰਗਠਨ ਨੇ ਪੁਲਿਸ ‘ਚ ਦਰਜ ਕਰਵਾਈ ਸ਼ਿਕਾਇਤ

Taapsee Pannu news: ਤਾਪਸੀ ਪੰਨੂ 'ਤੇ ਲੱਗੇ ਹਿੰਦੂ ਦੇਵੀ-ਦੇਵਤਿਆਂ ਦੇ ਅਪਮਾਨ ਕਰਨ ਦੇ ਇਲਜ਼ਾਮ।

Taapsee Pannu: ਬਾਲੀਵੁੱਡ ਅਦਾਕਾਰਾ ਤਾਪਸੀ ਪੰਨੂ ਜੋ ਕਿ ਇੱਕ ਵਾਰ ਫਿਰ ਤੋਂ ਸੁਰਖੀਆਂ ਵਿੱਚ ਹੈ। ਇਸ ਵਾਰ ਉਹ ਆਪਣੀ ਕਿਸੇ ਫ਼ਿਲਮ ਨੂੰ ਲੈ ਕੇ ਨਹੀਂ ਸਗੋਂ ਉਨ੍ਹਾਂ ਵੱਲੋਂ ਪਾਇਆ ਗਿਆ ਇੱਕ ਲਾਕੇਟ ਹੈ। ਤਾਪਸੀ ਪੰਨੂ ਦੇ ਪਹਿਰਾਵੇ ਅਤੇ ਗਲੇ ਵਿੱਚ ਪਾਏ ਹੋਏ ਨੈੱਕਲੈੱਸ ਨੂੰ ਲੈ ਕੇ ਇੰਦੌਰ ਵਿੱਚ ਹੰਗਾਮਾ ਹੋ ਗਿਆ ਹੈ। ਹਿੰਦੂਵਾਦੀ ਸੰਗਠਨ ਹਿੰਦ ਰਕਸ਼ਕ ਨੇ ਤਾਪਸੀ ਪੰਨੂ ਖਿਲਾਫ FIR ਦਰਜ ਕਰਨ ਦੀ ਮੰਗ ਕੀਤੀ ਹੈ। ਇਸ ਸਬੰਧੀ ਥਾਣਾ ਛੱਤੀਪੁਰਾ ਵਿੱਚ ਸ਼ਿਕਾਇਤ ਦਰਖਾਸਤ ਦਿੱਤੀ ਗਈ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਬਣਦੀ ਕਾਰਵਾਈ ਦੀ ਗੱਲ ਕਰ ਰਹੀ ਹੈ। ਇਸ ਦੇ ਨਾਲ ਹੀ ਇਸ ਨੂੰ ਲੈ ਕੇ ਇੰਦੌਰ 'ਚ ਹਿੰਦੂਵਾਦੀ ਸੰਗਠਨਾਂ 'ਚ ਕਾਫੀ ਗੁੱਸਾ ਹੈ। ਹਿੰਦੂ ਸੰਗਠਨ ਦੇ ਲੋਕਾਂ ਦਾ ਕਹਿਣਾ ਹੈ ਕਿ ਇਸ ਰਾਹੀਂ ਉਨ੍ਹਾਂ ਨੇ ਹਿੰਦੂ ਦੇਵੀ-ਦੇਵਤਿਆਂ ਦਾ ਅਪਮਾਨ ਕੀਤਾ ਹੈ।

ਇਸ ਸ਼ੋਅ ਵਿੱਚ ਕੀਤੀ ਸੀ ਅਦਾਕਾਰਾ ਨੇ ਰੈਂਪ ਵਾਕ

ਦਰਅਸਲ, 14 ਮਾਰਚ ਨੂੰ ਮੁੰਬਈ ਵਿੱਚ ਫੈਸ਼ਨ ਸ਼ੋਅ ਦਾ ਆਯੋਜਨ ਕੀਤਾ ਗਿਆ ਸੀ। ਇਸ 'ਚ ਮਾਡਲ ਅਤੇ ਫਿਲਮ ਅਭਿਨੇਤਰੀ ਤਾਪਸੀ ਪੰਨੂ ਨੇ ਕਥਿਤ ਤੌਰ 'ਤੇ ਸਟਾਈਲਿਸ਼ ਗਾਊਨ ਪਾਇਆ ਹੋਇਆ ਸੀ। ਪਰ ਅਦਾਕਾਰਾ ਤਾਪਸੀ ਪੰਨੂ ਨੇ ਡੀਪ ਨੈਕ ਗਾਊਨ ਦੇ ਨਾਲ ਮਾਤਾ ਲਕਸ਼ਮੀ ਦੀ ਤਸਵੀਰ ਵਾਲਾ ਇੱਕ ਹਾਰ ਪਹਿਨਿਆ ਹੋਇਆ ਸੀ।

ਇਸ ਵੀਡੀਓ ਨੂੰ ਉਸ ਨੇ ਆਪਣੇ ਇੰਸਟਾਗ੍ਰਾਮ 'ਤੇ ਵੀ ਅਪਲੋਡ ਕੀਤਾ ਹੈ। ਇਸ ਤੋਂ ਬਾਅਦ ਹੰਗਾਮਾ ਹੋ ਗਿਆ। ਇੰਦੌਰ ਦੇ ਹਿੰਦ ਰਕਸ਼ਕ ਸੰਗਠਨ ਨੇ ਛਤਰੀਪੁਰਾ ਥਾਣੇ 'ਚ ਸ਼ਿਕਾਇਤ ਦਰਜ ਕਰਵਾ ਕੇ ਪੰਨੂ ਖਿਲਾਫ ਐੱਫਆਈਆਰ ਦਰਜ ਕਰਨ ਦੀ ਮੰਗ ਕੀਤੀ ਹੈ।

ਹਿੰਦੂ ਧਰਮ ਨੂੰ ਠੇਸ ਪਹੁੰਚਾਉਣ ਦਾ ਲੱਗੇ ਇਲਜ਼ਾਮ

ਅਦਾਕਾਰਾ ਦੀਆਂ ਇਨ੍ਹਾਂ ਤਸਵੀਰਾਂ 'ਤੇ ਕਈ ਯੂਜ਼ਰਸ ਨੇ ਆਪਣੀ ਨਾਰਾਜ਼ਗੀ ਜਤਾਈ ਹੈ। ਹੁਣ ਇਸ ਮਾਮਲੇ ਨੂੰ ਲੈ ਕੇ ਉਸ ਖਿਲਾਫ ਸ਼ਿਕਾਇਤ ਦਰਜ ਕਰਵਾਈ ਗਈ ਹੈ। ਛੱਤੀਪੁਰਾ ਥਾਣੇ ਦੇ ਐਸਐਚਓ ਕਪਿਲ ਸ਼ਰਮਾ ਨੇ ਕਿਹਾ, “ਏਕਲਵਿਆ ਗੌਰ ਨਾਮਕ ਵਿਅਕਤੀ ਵੱਲੋਂ ਇੱਕ ਸ਼ਿਕਾਇਤ ਪ੍ਰਾਪਤ ਹੋਈ ਹੈ, ਜਿਸ ਵਿੱਚ ਲਿਖਿਆ ਗਿਆ ਸੀ ਕਿ ਅਭਿਨੇਤਰੀ ਤਾਪਸੀ ਪੰਨੂ ਨੇ ਇੱਕ ਫੈਸ਼ਨ ਸ਼ੋਅ ਵਿੱਚ ਰੈਂਪ ਵਾਕ ਕਰਦੇ ਸਮੇਂ ਲਕਸ਼ਮੀ ਜੀ ਦਾ ਲਾਕੇਟ ਪਾਇਆ ਹੋਇਆ ਸੀ ਅਤੇ ਇਸ ਦੌਰਾਨ ਉਨ੍ਹਾਂ ਨੇ ਇੱਕ ਰਿਵੀਲਿੰਗ ਡਰੈਸ ਪਾਇਆ ਹੋਇਆ ਸੀ। "ਬਿਨੈਕਾਰ ਦਾ ਕਹਿਣਾ ਹੈ ਕਿ ਉਸ ਲਾਕੇਟ ਨਾਲ ਪਾਏ ਗਏ ਪਹਿਰਾਵੇ ਕਾਰਨ ਉਸ ਦੀਆਂ ਧਾਰਮਿਕ ਭਾਵਨਾਵਾਂ ਅਤੇ ਸਨਾਤਨ ਧਰਮ ਪ੍ਰੇਮੀਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਇਸ ਮਾਮਲੇ ਵਿੱਚ ਬਣਦੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।"

ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਇਸ ਸਬੰਧੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

View this post on Instagram
 
A post shared by Taapsee Pannu (@taapsee)

ਹੋਰ ਪੜ੍ਹੋ : Shehnaaz Gill: 'ਪੰਜਾਬ ਦੀ ਕੈਟਰੀਨਾ' ‘ਤੇ ਚੜ੍ਹਿਆ ਬੋਲਡਨੈੱਸ ਦਾ ਖੁਮਾਰ, ਦੇਖੋ ਤਸਵੀਰਾਂ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕਿਰਪਾਨ ਬੈਨ ਕਰਨ 'ਤੇ ਖਾਲਿਸਤਾਨੀ ਸਮਰਥਕ ਪੰਨੂ ਦੀ ਧਮਕੀ, 17 ਨਵੰਬਰ ਨੂੰ ਚੰਡੀਗੜ੍ਹ-ਅੰਮ੍ਰਿਤਸਰ ਹਵਾਏ ਅੱਡੇ ਰਹਿਣ ਬੰਦ, ਨੌਜਵਾਨਾਂ ਨੂੰ ਆਖੀ ਆਹ ਗੱਲ

ਅੱਜ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ, ਪੰਚ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ 'ਚ ਕਰਨਗੇ ਸ਼ਿਰਕਤ

ਦਸਤਾਰ ’ਚ ਨਜ਼ਰ ਆਇਆ ਨਿੱਕਾ ਸਿੱਧੂ ਮੂਸੇਵਾਲਾ, ਪਿਤਾ ਬਲਕੌਰ ਸਿੰਘ ਨੇ ਤਸਵੀਰ ਸਾਂਝੀ ਕਰਕੇ ਲਿਖੀ ਭਾਵੁਕ ਪੋਸਟ

ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
Advertisement
ABP Premium

ਵੀਡੀਓਜ਼

ਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤGidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕਿਰਪਾਨ ਬੈਨ ਕਰਨ 'ਤੇ ਖਾਲਿਸਤਾਨੀ ਸਮਰਥਕ ਪੰਨੂ ਦੀ ਧਮਕੀ, 17 ਨਵੰਬਰ ਨੂੰ ਚੰਡੀਗੜ੍ਹ-ਅੰਮ੍ਰਿਤਸਰ ਹਵਾਏ ਅੱਡੇ ਰਹਿਣ ਬੰਦ, ਨੌਜਵਾਨਾਂ ਨੂੰ ਆਖੀ ਆਹ ਗੱਲ
ਕਿਰਪਾਨ ਬੈਨ ਕਰਨ 'ਤੇ ਖਾਲਿਸਤਾਨੀ ਸਮਰਥਕ ਪੰਨੂ ਦੀ ਧਮਕੀ, 17 ਨਵੰਬਰ ਨੂੰ ਚੰਡੀਗੜ੍ਹ-ਅੰਮ੍ਰਿਤਸਰ ਹਵਾਏ ਅੱਡੇ ਰਹਿਣ ਬੰਦ, ਨੌਜਵਾਨਾਂ ਨੂੰ ਆਖੀ ਆਹ ਗੱਲ
ਅੱਜ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ, ਪੰਚ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ 'ਚ ਕਰਨਗੇ ਸ਼ਿਰਕਤ
ਅੱਜ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ, ਪੰਚ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ 'ਚ ਕਰਨਗੇ ਸ਼ਿਰਕਤ
ਦਸਤਾਰ ’ਚ ਨਜ਼ਰ ਆਇਆ ਨਿੱਕਾ ਸਿੱਧੂ ਮੂਸੇਵਾਲਾ, ਪਿਤਾ ਬਲਕੌਰ ਸਿੰਘ ਨੇ ਤਸਵੀਰ ਸਾਂਝੀ ਕਰਕੇ ਲਿਖੀ ਭਾਵੁਕ ਪੋਸਟ
ਦਸਤਾਰ ’ਚ ਨਜ਼ਰ ਆਇਆ ਨਿੱਕਾ ਸਿੱਧੂ ਮੂਸੇਵਾਲਾ, ਪਿਤਾ ਬਲਕੌਰ ਸਿੰਘ ਨੇ ਤਸਵੀਰ ਸਾਂਝੀ ਕਰਕੇ ਲਿਖੀ ਭਾਵੁਕ ਪੋਸਟ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ

ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ

179.28 ਕਰੋੜ ਦੀ ਬੈਂਕ ਧੋਖਾਧੜੀ 'ਚ ED ਦਾ ਐਕਸ਼ਨ, ਚੰਡੀਗੜ੍ਹ-ਪੰਚਕੂਲਾ ਅਤੇ ਬੱਦੀ ਸਣੇ 11 ਥਾਵਾਂ 'ਤੇ ਕੀਤੀ ਛਾਪੇਮਾਰੀ

ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ

Embed widget