ਪੜਚੋਲ ਕਰੋ

Arijit Singh Mother Death: ਗਾਇਕ ਅਰਿਜੀਤ ਸਿੰਘ ਦੀ ਮਾਂ ਨੇ ਦੁਨੀਆ ਨੂੰ ਕਿਹਾ ਅਲਵੀਦਾ, ਹਾਲ ਹੀ 'ਚ ਕੋਰੋਨਾ ਨੂੰ ਦਿੱਤੀ ਮਾਤ

ਕੋਲਕਾਤਾ ਤੋਂ ਏਬੀਪੀ ਨਿਊਜ਼ ਨਾਲ ਗੱਲ ਕਰਦਿਆਂ ਫਿਲਮ ਡਾਇਰੈਕਟਰ ਸ਼੍ਰੀਜੀਤ ਮੁਖਰਜੀ ਨੇ ਅਰਿਜੀਤ ਸਿੰਘ ਦੀ ਮਾਂ ਅਦਿਤੀ ਸਿੰਘ ਦੀ ਮਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਬ੍ਰੇਨ ਸਟ੍ਰੋਕ ਦੇ ਚਲਦਿਆਂ ਬੁਧਵਾਰ ਨੂੰ ਉਨ੍ਹਾਂ ਦੀ ਮੌਤ ਹੋ ਗਈ।

ਮੁੰਬਈ: ਮਸ਼ਹੂਰ ਗਾਇਕ ਅਰਿਜੀਤ ਸਿੰਘ ਦੀ ਮਾਂ ਅਦਿਤੀ ਸਿੰਘ ਨੂੰ ਹਾਲ ਹੀ 'ਚ ਕੋਰੋਨਾ ਹੋਣ ਤੋਂ ਬਾਅਦ ਗੰਭੀਰ ਹਾਲਤ ਵਿਚ ਕੋਲਕਾਤਾ ਦੇ ਧਾਕੂਰੀਆ ਦੇ ਆਮਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। 17 ਮਈ ਨੂੰ ਉਨ੍ਹਾਂ ਦੀ ਕੋਵਿਡ ਰਿਪੋਰਟ ਨੈਗਟਿਵ ਵੀ ਆ ਗਈ ਸੀ ਪਰ ਦੋ ਦਿਨ ਬਾਅਦ ਉਨ੍ਹਾਂ ਦੀ ਮੌਤ ਹੋ ਗਈ।

ਅਰਿਜੀਤ ਸਿੰਘ ਦੀ ਮਾਂ ਅਦਿਤੀ ਸਿੰਘ ਨੂੰ ਅਪ੍ਰੈਲ ਦੇ ਅਖੀਰ ਵਿੱਚ ਕੋਰੋਨਾ ਦੀ ਲਾਗ ਕਾਰਨ ਕੋਲਕਾਤਾ ਦੇ ਅਮਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਅਤੇ ਦਿਮਾਗੀ ਦੌਰਾ ਪੈਣ ਕਾਰਨ 19 ਮਈ ਨੂੰ ਉਨ੍ਹਾਂ ਦੀ ਮੌਤ ਹੋ ਗਈ ਸੀ।

ਕੋਲਕਾਤਾ ਤੋਂ ਏਬੀਪੀ ਨਿਊਜ਼ ਨਾਲ ਗੱਲ ਕਰਦਿਆਂ ਫਿਲਮ ਡਾਇਰੈਕਟਰ ਸ਼੍ਰੀਜੀਤ ਮੁਖਰਜੀ ਨੇ ਅਰਿਜੀਤ ਸਿੰਘ ਦੀ ਮਾਂ ਅਦਿਤੀ ਸਿੰਘ ਦੀ ਮਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਬ੍ਰੇਨ ਸਟ੍ਰੋਕ ਦੇ ਚਲਦਿਆਂ ਬੁਧਵਾਰ ਨੂੰ ਉਨ੍ਹਾਂ ਦੀ ਮੌਤ ਹੋ ਗਈ।

ਸ਼੍ਰੀਜੀਤ ਮੁਖਰਜੀ ਨੇ ਹਾਲ ਹੀ ਵਿੱਚ ਸੋਸ਼ਲ ਮੀਡੀਆ ਰਾਹੀਂ ਅਰਿਜੀਤ ਦੀ ਮਾਂ ਲਈ ਖੂਨਦਾਨ ਕਰਨ ਦੀ ਅਪੀਲ ਕੀਤੀ ਸੀ। ਉਨ੍ਹਾਂ ਨੇ ਲਿਖਿਆ ਸੀ ਕਿ ਡਾਕੁਰੀਆ ਦੇ ਆਮਰੀ ਹਸਪਤਾਲ ਵਿੱਚ ਅਰਿਜੀਤ ਦੀ ਮਾਂ ਲਈ ਏ-ਬਲੱਡ ਦੀ ਜ਼ਰੂਰਤ ਹੈ। ਮਸ਼ਹੂਰ ਅਦਾਕਾਰਾ ਸਵਸਥਿਕਾ ਮੁਖਰਜੀ ਨੇ ਵੀ ਸੋਸ਼ਲ ਮੀਡੀਆ 'ਤੇ ਅਜਿਹੀ ਹੀ ਅਪੀਲ ਕੀਤੀ ਸੀ।

ਦੱਸ ਦਈਏ ਕਿ ਅਰਿਜੀਤ ਦੀ ਮਾਂ ਦੀ ਮੌਤ ਤੋਂ ਬਾਅਦ ਅੱਜ ਸਵੇਰੇ ਉਨ੍ਹਾਂ ਦੀ ਦੇਹ ਅੰਤਿਮ ਸੰਸਕਾਰ ਲਈ ਕੋਲਕਾਤਾ ਤੋਂ ਮੁਰਸ਼ੀਦਾਬਾਦ ਲਿਜਾਈ ਗਈ।

ਇਹ ਵੀ ਪੜ੍ਹੋ: Delhi ESI Hospital Fire: ਦਿੱਲੀ ਦੇ ESI ਹਸਪਤਾਲ ਦੀ ਤੀਜੀ ਮੰਜ਼ਿਲ ਨੂੰ ਲੱਗੀ ਅੱਗ, ਸਾਰੇ ਮਰੀਜ਼ ਸੁਰੱਖਿਅਤ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 

Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ

 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ

Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ

Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ

Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...

Embed widget